Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    11:01:12 PM

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਮੁੜ ਚੁੱਕੇ ਜਾ ਸਕਦੇ ਹਨ ਸਖ਼ਤ ਕਦਮ

PUNJAB News Punjabi(ਪੰਜਾਬ)

ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਮੁੜ ਚੁੱਕੇ ਜਾ ਸਕਦੇ ਹਨ ਸਖ਼ਤ ਕਦਮ

  • Edited By Gurminder Singh,
  • Updated: 27 Jul, 2020 01:06 PM
Jalandhar
corona epidemic  lockdown  death
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼) : ਪੰਜਾਬ 'ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦੋ ਦਿਨਾਂ ਵਿਚ ਸੂਬੇ ਅੰਦਰ ਇਸ ਮਹਾਮਾਰੀ ਨਾਲ 25 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 1046 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਦੇ ਟੈਸਟ ਦੀ ਰਫ਼ਤਾਰ ਜਿਵੇਂ-ਜਿਵੇਂ ਵੱਧ ਰਹੀ ਹੈ, ਉਸੇ ਤਰ੍ਹਾਂ ਵੱਡੀ ਗਿਣਤੀ 'ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਪਰ ਪਿਛਲੇ ਦੇ ਦਿਨਾਂ 'ਚ ਇਸ ਮਹਾਮਾਰੀ ਨਾਲ ਹੋਈਆਂ 25 ਮੌਤਾਂ ਕਾਰਣ ਸੂਬੇ 'ਚ ਫਿਰ ਤੋਂ ਸਖ਼ਤੀ ਵਧਾਉਣ ਵਾਲੇ ਫ਼ੈਸਲੇ ਲਏ ਜਾ ਸਕਦੇ ਹਨ। ਕੇਂਦਰ ਅਤੇ ਸੂਬਾ ਸਰਕਾਰ ਪਹਿਲਾਂ ਹੀ ਸਾਫ਼ ਕਰ ਚੁੱਕੀ ਹੈ ਕਿ ਜੇਕਰ ਕੋਰੋਨਾ ਦੇ ਹਾਲਾਤ ਵਿਗੜਦੇ ਹਨ ਤਾਂ ਲਾਕਡਾਊਨ ਵਿਚ ਦਿੱਤੀ ਗਈ ਢਿੱਲ ਮੁੜ ਤੋਂ ਸਖ਼ਤ ਕੀਤੀ ਜਾ ਸਕਦੀ ਹੈ। ਇਕੱਲੇ ਸ਼ਨੀਵਾਰ ਨੂੰ ਇਸ ਬਿਮਾਰੀ ਨਾਲ ਸੂਬੇ 'ਚ 14 ਲੋਕਾਂ ਦੀ ਮੌਤ ਹੋਈ ਸੀ ਜਦਕਿ ਐਤਵਾਰ ਨੂੰ ਇਕ ਵਾਰ ਫਿਰ 11 ਮੌਤਾਂ ਦੀ ਪੁਸ਼ਟੀ ਹੋਈ ਹੈ। ਸ਼ਨੀਵਾਰ ਨੂੰ ਕੋਰੋਨਾ ਦੇ 492 ਨਵੇਂ ਮਾਮਲੇ ਸਾਹਮਣੇ ਆਏ ਸਨ ਜਦਕਿ ਐਤਵਾਰ ਨੂੰ ਇਕ ਦਿਨ 'ਚ ਸਭ ਤੋਂ ਜ਼ਿਆਦਾ 554 ਨਵੇਂ ਮਾਮਲੇ ਸਾਹਮਣੇ ਆਏ ਸਨ। 

ਇਹ ਵੀ ਪੜ੍ਹੋ : ਮੋਗਾ 'ਚ ਦਿਨ-ਦਿਹਾੜੇ ਕੱਪੜਾ ਵਪਾਰੀ ਦਾ ਕਤਲ ਕਰਨ ਵਾਲੇ ਗੈਂਗਸਟਰ ਸੁੱਖਾ ਲੰਮੇ ਦੀ ਫਿਰ ਪੁਲਸ ਨੂੰ ਵੰਗਾਰ

ਪੰਜਾਬ 'ਚ ਹੁਣ ਕੋਰੋਨਾ ਦੇ ਕੁੱਲ  ਮਾਮਲਿਆਂ ਦੀ ਗਿਣਤੀ ਵੱਧ ਕੇ 13,389 ਹੋ ਗਈ ਹੈ ਜਦਕਿ ਸੂਬੇ 'ਚ ਇਸ ਬਿਮਾਰੀ ਨਾਲ ਹੁਣ ਤੱਕ 309 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਤਵਾਰ ਨੂੰ ਲੁਧਿਆਣਾ 'ਚ ਸਭ ਤੋਂ ਜ਼ਿਆਦਾ 127 ਮਾਮਲੇ ਸਾਹਮਣੇ ਆਏ ਜਦਕਿ ਪਟਿਆਲਾ 'ਚ 84, ਜਲੰਧਰ 'ਚ 79 ਅਤੇ ਅੰਮ੍ਰਿਤਸਰ 'ਚ 42 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਐਤਵਾਰ ਨੂੰ ਜਲੰਧਰ 'ਚ 3, ਲੁਧਿਆਣਾ, ਗੁਰਦਾਸਪੁਰ ਅਤੇ ਰੂਪ ਨਗਰ 'ਚ 2-2 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ ਅੰਮ੍ਰਿਤਸਰ ਅਤੇ ਬਠਿੰਡਾ 'ਚ 1-1 ਮਰੀਜ਼ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਕੈਪਟਨ ਨੂੰ ਭੇਜੀ ਗਈ ਚਿੱਠੀ ਦਾ ਆਇਆ ਜਵਾਬ 

ਜੁਲਾਈ 'ਚ ਵਿਗੜੇ ਹਾਲਾਤ, 26 ਦਿਨਾਂ 'ਚ 165 ਮੌਤਾਂ
ਪੰਜਾਬ 'ਚ ਜੁਲਾਈ ਮਹੀਨੇ 'ਚ ਕੋਰੋਨਾ ਦੀ ਸਥਿਤੀ ਜ਼ਿਆਦਾ ਵਿਗੜੀ ਹੈ। ਪਿਛਲੇ 26 ਦਿਨਾਂ 'ਚ ਸੂਬੇ 'ਚ 165 ਲੋਕਾਂ ਦੀ ਮੌਤ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰਿਤ ਅੰਕੜਿਆਂ ਮੁਤਾਬਕ 30 ਜੂਨ ਨੂੰ ਪੰਜਾਬ 'ਚ ਕੋਰੋਨਾ ਕਾਰਣ ਮਰਨ ਵਾਲਿਆਂ ਦੀ ਗਿਣਤੀ 144 ਸੀ ਜੋ ਐਤਵਾਰ ਨੂੰ ਵੱਧ ਕੇ 309 ਹੋ ਗਈ। ਇਸ ਤੋਂ ਪਹਿਲਾਂ ਜੂਨ 'ਚ ਪੰਜਾਬ ਵਿਚ 99 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਸੀ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕੋਰੋਨਾ ਦੇ ਖ਼ਾਤਮੇ ਤੱਕ ਪੰਜਾਬ 'ਚ ਨਹੀਂ ਖੁੱਲ੍ਹਣਗੇ ਸਕੂਲ

ਜੁਲਾਈ 'ਚ ਵਧੀ ਟੈਸਟ ਦੀ ਰਫ਼ਤਾਰ ਰੋਜ਼ਾਨਾ ਔਸਤਨ 8827 ਟੈਸਟ
ਜੁਲਾਈ 'ਚ ਪੰਜਾਬ ਅੰਦਰ ਕੋਰੋਨਾ ਦੇ ਟੈਸਟ ਕਰਵਾਉਣ ਦੀ ਔਸਤਨ ਰਫ਼ਤਾਰ ਵੀ ਵਧੀ ਹੈ। ਹੁਣ ਤੱਕ ਪੰਜਾਬ 'ਚ ਕੁੱਲ 5,31,336 ਟੈਸਟ ਹੋ ਚੁੱਕੇ ਹਨ, 30 ਜੂਨ ਨੂੰ ਇਹ ਗਿਣਤੀ 3,01,830 ਸੀ ਭਾਵ ਪਿਛਲੇ 26 ਦਿਨਾਂ 'ਚ ਸੂਬੇ 'ਚ 2,29,506 ਲੋਕਾਂ ਦੇ ਟੈਸਟ ਹੋਏ ਹਨ। ਇਸ ਤੋਂ ਪਹਿਲਾਂ 31 ਮਈ ਤੱਕ ਸੂਬੇ 'ਚ 87,852 ਲੋਕਾਂ ਦੇ ਟੈਸਟ ਹੋਏ ਸਨ ਜੋ 30 ਜੂਨ ਨੂੰ ਵੱਧ ਕੇ 2,13,978 ਹੋ ਗਏ ਭਾਵ ਜੂਨ 'ਚ ਰੋਜ਼ਾਨਾ ਔਸਤਨ 7,132 ਲੋਕਾਂ ਦਾ ਟੈਸਟ ਹੋਇਆ ਸੀ ਜੋ ਜੁਲਾਈ 'ਚ ਵੱਧ ਕੇ 8,827 ਹੋ ਗਿਆ ਅਤੇ ਜੁਲਾਈ 'ਚ ਜੂਨ ਦੇ ਮੁਕਾਬਲੇ ਰੋਜ਼ਾਨਾ ਕਰੀਬ 1700 ਲੋਕਾਂ ਤੋਂ ਜ਼ਿਆਦਾ ਟੈਸਟ ਹੋ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਲੋਕਾਂ ਨੂੰ ਚਿਤਾਵਨੀ, ਕੋਵਿਡ-19 ਦੇ ਨਾਂ 'ਤੇ ਜੇ ਆਵੇ ਇਹ ਮੈਸੇਜ ਤਾਂ ਹੋ ਜਾਓ ਸਾਵਧਾਨ

  • Corona epidemic
  • lockdown
  • death
  • ਕੋਰੋਨਾ ਮਹਾਮਾਰੀ
  • ਲਾਕਡਾਊਨ
  • ਮੌਤ

ਦਾੜ੍ਹੀ ਮੁੱਛਾਂ ਹੋਣ ਕਾਰਨ ਨਾ ਹੋ ਸਕਿਆ ਵਿਆਹ, ਉਸੇ ਰੂਪ ਨੂੰ ਇਸ ਧੀ ਨੇ ਬਣਾਇਆ ਢਾਲ

NEXT STORY

Stories You May Like

  • expired vehicles
    ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • mdr on upi payments is a positive step   bipin preet singh
    UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ : ਬਿਪਿਨ ਪ੍ਰੀਤ ਸਿੰਘ
  • women  makeup  craze  beautiful
    ਔਰਤਾਂ ’ਚ ਵਧਿਆ ਆਈ ਮੇਕਅੱਪ ਦਾ ਕ੍ਰੇਜ਼
  • women  transparent footwear  craze
    ਔਰਤਾਂ ’ਚ ਵਧਿਆ ਟ੍ਰਾਂਸਪੇਰੈਂਟ ਫੁੱਟਵੀਅਰ ਦਾ ਕ੍ਰੇਜ਼
  • global agencies   confidence in india  s economic growth increased
    ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ ਅੰਦਾਜ਼ਾ ਵਧਾਇਆ
  • repo rate may increase in october  loans may become expensive
    ਕਰਜ਼ਦਾਰਾਂ ਦੀ ਵਧੀ ਚਿੰਤਾ : ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ ਹਨ ਲੋਨ,
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +