Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    9:45:11 PM

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਨਵਾਂਸ਼ਹਿਰ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 7 ਨਵੇਂ ਮਾਮਲਿਆਂ ਦੀ ਪੁਸ਼ਟੀ

PUNJAB News Punjabi(ਪੰਜਾਬ)

ਨਵਾਂਸ਼ਹਿਰ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 7 ਨਵੇਂ ਮਾਮਲਿਆਂ ਦੀ ਪੁਸ਼ਟੀ

  • Edited By Gurminder Singh,
  • Updated: 03 Jul, 2020 12:57 PM
Nawanshahr
corona epidemic  nawanshahr  patient
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ : ਨਵਾਂਸ਼ਹਿਰ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਆਈਆਂ ਰਿਪੋਰਟਾਂ 'ਚ ਜ਼ਿਲ੍ਹਾ ਨਵਾਂਸ਼ਹਿਰ ਦੇ 7 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ । ਨਵਾਂਸ਼ਹਿਰ ਦੇ ਨਾਲ ਲੱਗਦੇ ਪਿੰਡ ਮਹਿੰਦੀਪੁਰ ਦੇ ਇਕ 20 ਸਾਲਾ ਅਤੇ ਦੂਸਰਾ 33 ਸਾਲਾ ਵਿਅਕਤੀ ਕੋਰੋਨਾ ਲਾਗ ਦੀ ਬਿਮਾਰੀ ਨਾਲ ਪੀੜਤ ਪਾਇਆ ਗਿਆ ਹੈ। ਇਸ ਤੋਂ ਇਲਾਵਾ ਬਲਾਚੌਰ ਦੇ ਪਿੰਡ ਕੰਗਣਾ ਬੇਟ ਦੇ 33 ਸਾਲਾ, ਟੀਚਰ ਕਾਲੋਨੀ ਦੇ 36 ਸਾਲਾ, ਬੰਗਾ ਹਲਕੇ ਦੇ ਪਿੰਡ ਅਨੋਖਰਵਾਲ ਦੇ 30 ਸਾਲਾ, ਸਰਹਾਲ ਕਾਜ਼ੀਆਂ ਦੇ 27 ਸਾਲਾ ਅਤੇ ਪਿੰਡ ਘੁੰਮਣਾ ਦੇ 26 ਸਾਲਾ ਵਿਅਕਤੀਆਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਈਆਂ ਹਨ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਨਵਾਂਸ਼ਹਿਰ ਦੇ ਕੇ. ਸੀ. ਕਾਲਜ ਅਤੇ ਰੇਲਮਾਜਰਾ ਦੇ ਰਿਆਤ ਬਾਹਰਾ ਕਾਲਜ ਵਿਚ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਕਪੂਰਥਲਾ ਦੇ ਪਿੰਡ 'ਚ ਤੜਕੇ 3 ਵਜੇ ਵਾਪਰੀ ਘਟਨਾ ਨੇ ਪਾਈਆਂ ਭਾਜੜਾਂ, ਪੁਲਸ ਵੀ ਹੈਰਾਨ

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5886 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 971, ਲੁਧਿਆਣਾ 'ਚ 917, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 757, ਸੰਗਰੂਰ 'ਚ 5021 ਕੇਸ, ਪਟਿਆਲਾ 'ਚ 337, ਮੋਹਾਲੀ 'ਚ 277, ਗੁਰਦਾਸਪੁਰ 'ਚ 229 ਕੇਸ, ਪਠਾਨਕੋਟ 'ਚ 221, ਤਰਨਤਾਰਨ 211,  ਹੁਸ਼ਿਆਰਪੁਰ 'ਚ 188,  ਨਵਾਂਸ਼ਹਿਰ 'ਚ 150,  ਮੁਕਤਸਰ 133, ਫਤਿਹਗੜ੍ਹ ਸਾਹਿਬ 'ਚ 121, ਰੋਪੜ 'ਚ 113, ਮੋਗਾ 'ਚ 110, ਫਰੀਦਕੋਟ 110, ਕਪੂਰਥਲਾ 105, ਫਿਰੋਜ਼ਪੁਰ 'ਚ 100, ਫਾਜ਼ਿਲਕਾ 100, ਬਠਿੰਡਾ 'ਚ 99,  ਬਰਨਾਲਾ 'ਚ 63, ਮਾਨਸਾ 'ਚ 48 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4220 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1483 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 153 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਮੋਗਾ ਸਪੈਸ਼ਲ ਟਾਸਕ ਫੋਰਸ ਦੇ ਅਫ਼ਸਰ ਦੀ ਵਾਇਰਲ ਆਡੀਓ ਨੇ ਪੁਲਸ ਮਹਿਕਮੇ ਨੂੰ ਛੇੜਿਆ ''ਕਾਂਬਾ''

  • Corona Epidemic
  • Nawanshahr
  • Patient
  • ਕੋਰੋਨਾ ਮਹਾਮਾਰੀ
  • ਨਵਾਂਸ਼ਹਿਰ
  • ਮਰੀਜ਼

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੋਂ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ :ਅਵਿਨਾਸ਼ ਰਾਏ ਖੰਨਾ

NEXT STORY

Stories You May Like

  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • 2 37 674 metric tons of wheat arrived in the grain markets of nawanshahr
    ਨਵਾਂਸ਼ਹਿਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ 2,37,674 ਮੀਟ੍ਰਿਕ ਟਨ ਕਣਕ ਦੀ ਆਮਦ, ਲੱਗੇ ਬੋਰੀਆਂ ਦੇ ਢੇਰ
  • case registered against 7 people for setting wheat stalks on fire
    ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ
  • rahul meena sent to 7 day judicial custody
    ਕੈਲਾਸ਼ ਹਿਲਜ਼ ਕਤਲ ਕਾਂਡ: ਰਾਹੁਲ ਮੀਣਾ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • police officer  s car crashes into transformers
    ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • bengaluru rains 7 dead after hospital compound wall collapses
    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ
  • sanjeev arora on 7 day remand
    7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • heartbreaking accident in punjab former sarpanch s son dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • major revelation in the case of suicide by an employee at a lottery shop
      ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +