Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    6:31:19 PM

  • punjab bjp state president kewal singh dhillon statement

    PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ...

  • big incident bathinda

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ...

  • must read this story of maa lakshmi on dhanteras

    ਧਨਤੇਰਸ 'ਤੇ ਜ਼ਰੂਰ ਪੜ੍ਹੋ ਮਾਂ ਲਕਸ਼ਮੀ ਦੀ ਇਹ ਕਥਾ,...

  • canada pr

    ਕੈਨੇਡਾ 6,22,000 ਲੋਕਾਂ ਨੂੰ ਦੇਵੇਗਾ PR !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਜ਼ਿਲ੍ਹੇ 'ਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ, 2 ਨਵੇਂ ਮਾਮਲਿਆਂ ਦੀ ਪੁਸ਼ਟੀ

PUNJAB News Punjabi(ਪੰਜਾਬ)

ਅੰਮ੍ਰਿਤਸਰ ਜ਼ਿਲ੍ਹੇ 'ਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ, 2 ਨਵੇਂ ਮਾਮਲਿਆਂ ਦੀ ਪੁਸ਼ਟੀ

  • Edited By Gurminder Singh,
  • Updated: 03 Jun, 2020 01:17 PM
Amritsar
corona epidemic  positive  patients
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦੀ ਬਜਾਏ ਲਗਾਤਾਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦੇ ਦੋ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸ਼ਹਿਰ ਦੀ ਅਤਿ ਆਧੂਨਿਕ ਤਕਨੀਕਾਂ ਨਾਲ ਲੈਸ ਡਾ. ਭਸੀਨ ਪੈਥ ਲੈਬ ਵਿਚ ਇਨ੍ਹਾਂ ਮਰੀਜ਼ਾਂ ਦੇ ਟੇਸਟ ਹੋਏ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ 405 ਹੋ ਗਿਆ ਹੈ, ਜਦਕਿ ਤਿੰਨ ਮਰੀਜ਼ਾਂ ਨੂੰ ਅੱਜ ਠੀਕ ਹੋਣ ਤੋਂ ਬਾਅਦ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਅਜੇ ਤਕ 313 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਮੁਕਤਸਰ ''ਚ ਮੁੜ ਪਰਤਿਆ ਕੋਰੋਨਾ, ਦੋ ਦੀ ਰਿਪੋਰਟ ਆਈ ਪਾਜ਼ੇਟਿਵ 

ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2400 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 405, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 265, ਮੋਹਾਲੀ 'ਚ 121, ਪਟਿਆਲਾ 'ਚ 126,  ਲੁਧਿਆਣਾ 'ਚ 205, ਪਠਾਨਕੋਟ 'ਚ 67, ਨਵਾਂਸ਼ਹਿਰ 'ਚ 110, ਤਰਨਾਰਨ 167, ਮਾਨਸਾ 'ਚ 32, ਕਪੂਰਥਲਾ 38, ਹੁਸ਼ਿਆਰਪੁਰ 'ਚ 131, ਫਰੀਦਕੋਟ 62, ਸੰਗਰੂਰ 'ਚ 103 ਕੇਸ, ਮੁਕਤਸਰ 69, ਗਰਦਾਸਪੁਰ 'ਚ 142 ਕੇਸ, ਮੋਗਾ 'ਚ 64, ਬਰਨਾਲਾ 'ਚ 24, ਫਤਿਹਗੜ੍ਹ ਸਾਹਿਬ 'ਚ 64, ਫਾਜ਼ਿਲਕਾ 46, ਬਠਿੰਡਾ 'ਚ 49, ਰੋਪੜ 'ਚ 70 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2006 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 296 ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 47 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਕੋਰੋਨਾ ਦਾ ਕਹਿਰ, ਭੱਦਰਕਾਲੀ, ਹੋਲੀ ਸਿਟੀ ਤੇ ਜੌੜਾ ਪਿੱਪਲ ਇਲਾਕਾ ਪੂਰੀ ਤਰ੍ਹਾਂ ਸੀਲ 

  • Corona epidemic
  • positive
  • patients
  • ਕੋਰੋਨਾ ਮਹਾਮਾਰੀ
  • ਪਾਜ਼ੇਟਿਵ
  • ਮਰੀਜ਼

ਪ੍ਰਾਈਵੇਟ ਸਕੂਲ ਮਾਲਕਾਂ ਦਾ ਸਰਕਾਰ ਵਿਰੁੱਧ ਰੋਸ, ਸਿੱਖਿਆਰਥੀਆਂ ਦਾ ਨਿੱਜੀ ਡਾਟਾ ਹੋਇਆ ਲੀਕ

NEXT STORY

Stories You May Like

  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • number of polling stations in amritsar reaches 2 249
    ਅੰਮ੍ਰਿਤਸਰ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੋਈ 2249, ਰੈਸ਼ਨੇਲਾਈਜ਼ੇਸ਼ਨ ਤਹਿਤ 9 ਨਵੇਂ ਪੋਲਿੰਗ ਸਟੇਸ਼ਨ ਬਣੇ
  • rajinikanth s   jailer 2   grosses over  549 crore worldwide in seven days
    ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ
  • mobile phones seized from 2 smugglers arrested with heroin worth 20 crore
    20 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ 2 ਸਮੱਗਲਰਾਂ ਕੋਲੋਂ ਮੋਬਾਈਲ ਜ਼ਬਤ, ਪਾਕਿ ਨੈੱਟਵਰਕ ਦੀ ਖੰਗਾਲੀ ਜਾ ਰਹੀ ਕੜੀ
  • 3 smugglers arrested in amritsar with heroin worth crores
    ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ
  • 2 sisters  well police
    2 ਭੈਣਾਂ ਨੇ ਜਵਾਕਾਂ ਸਣੇ ਛੱਡ 'ਤੀ ਦੁਨੀਆ ! 6 ਦੀ ਮੌਤ, ਸ਼ਿਵਪੁਰੀ 'ਚ ਫੈਲੀ ਸਨਸਨੀ
  • 2 people arrested
    ਇਕ ਕਿੱਲੋ ਅਫ਼ੀਮ ਬਰਾਮਦ, 2 ਲੋਕ ਗ੍ਰਿਫ਼ਤਾਰ
  • 11 people from 3 gangs arrested in amritsar
    ਅੰਮ੍ਰਿਤਸਰ 'ਚ 3 ਗੈਂਗਾਂ ਦੇ 11 ਵਿਅਕਤੀ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
Trending
Ek Nazar
workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana businessman news
      ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ ਲੱਗਣ ਨਾਲ ਮੌਤ
    • snatching in moga
      ਘਰ ਦੇ ਬਾਹਰ ਬੈਠੀ 82 ਸਾਲਾ ਬਜ਼ੁਰਗ ਨਾਲ ਲੁੱਟ! ਕੰਨਾਂ 'ਚੋਂ ਵਾਲੀਆਂ ਝਪਟ ਕੇ...
    • parvinder singh cremation family
      ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ...
    • firing in ferozpur
      ਫ਼ਿਰੌਤੀ ਦੀ ਧਮਕੀ ਮਗਰੋਂ ਕਾਰੋਬਾਰੀ ਦੇ ਘਰ 'ਤੇ ਫ਼ਾਇਰਿੰਗ! 18 ਦਿਨਾਂ ਵਿਚ ਦੂਜੀ...
    • big stir in punjab politics bibi jagir kaur hints at returning to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ...
    • young man  girl  police
      ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ ਬੇਰਹਿਮੀ ਨਾਲ ਕਤਲ
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ ਰਹੇ ਨੌਜਵਾਨਾਂ 'ਤੇ ਸਰਪੰਚ ਦੇ...
    • burning train punjab
      BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ...
    • incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਕਾਰੋਬਾਰੀ ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
    • amritsar highway  youth  boys
      ਅੰਮ੍ਰਿਤਸਰ ਹਾਈਵੇ ’ਤੇ ਭਿਆਨਕ ਹਾਦਸਾ, 2 ਜਵਾਨ ਮੁੰਡਿਆਂ ਦੀ ਥਾਈਂ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +