Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:29:05 PM

  • punjab congress protest against chief election commissioner gyanesh kumar

    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ...

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • nia investigation bjp office case

    ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ

  • Edited By Gurminder Singh,
  • Updated: 22 Jul, 2020 05:44 PM
Chandigarh
corona epidemic  punjab cabinet  testing
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ 'ਚ ਕੋਵਿਡ ਟੈਸਟਿੰਗ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਟਿਆਲਾ, ਅੰਮ੍ਰਿਤਸਰ, ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚਲੀਆਂ ਵਾਇਰਲ ਟੈਸਟਿੰਗ ਲੈਬਜ਼ ਅਤੇ ਇਸ ਤੋਂ ਇਲਾਵਾ ਮੋਹਾਲੀ, ਲੁਧਿਆਣਾ ਅਤੇ ਜਲੰਧਰ ਵਿਖੇ ਨਵੀਆਂ ਸਥਾਪਤ ਕੀਤੀਆਂ ਵਾਇਰਲ ਟੈਸਟਿੰਗ ਲੈਬਜ਼ ਲਈ 7 ਆਟੋਮੈਟਿਕ ਆਰ. ਐੱਨ. ਏ. ਐਕਸਟ੍ਰੈਕਸ਼ਨ ਮਸ਼ੀਨਾਂ ਦੀ ਖਰੀਦ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਦੌਰਾਨ ਅਗਲੇ ਤਿੰਨ-ਚਾਰ ਹਫਤਿਆਂ 'ਚ ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਕਦਮ ਚੁੱਕੇ ਜਾਣ ਦਾ ਮਕਸਦ ਸੂਬੇ ਦੀ ਕੋਵਿਡ ਖ਼ਿਲਾਫ਼ 'ਮਿਸ਼ਨ ਫ਼ਤਿਹ' ਤਹਿਤ ਜੰਗ ਨੂੰ ਮਜ਼ਬੂਤ ਕਰਨ ਲਈ ਟੈਸਟਿੰਗ ਸਮਰੱਥਾ ਨੂੰ ਵਧਾਉਣਾ ਅਤੇ ਇਸ ਮਹਾਮਾਰੀ ਨੂੰ ਨੱਥ ਪਾਉਣਾ ਹੈ।

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਾਈਕੋਰਟ ਨੇ ਭੇਜਿਆ ਨੋਟਿਸ

ਇਕ ਸਰਕਾਰੀ ਬੁਲਾਰੇ ਅਨੁਸਾਰ ਕੈਬਨਿਟ ਵੱਲੋਂ ਸਿਹਤ ਖੇਤਰ ਦੀ ਪ੍ਰਬੰਧਨ ਅਤੇ ਖ਼ਰੀਦ ਕਮੇਟੀ ਵਲੋਂ ਪ੍ਰਵਾਨਿਤ ਥਰਮੋਫਿਸ਼ਰ ਨਿਰਮਿਤ ਕਿੰਗਫਿਸ਼ਰ ਫਲੈਕਸ ਮਾਡਲ ਦੀਆਂ 7 ਆਟੋਮੈਟਿਕ ਆਰ. ਐੱਨ. ਏ. ਐਕਸਟ੍ਰੈਕਸ਼ਨ ਮਸ਼ੀਨਾਂ ਅਤੇ ਟੈਸਟਿੰਗ ਕਿੱਟਾਂ ਦੀ ਖ਼ਰੀਦ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਨ੍ਹਾਂ ਮਸ਼ੀਨਾਂ ਅਤੇ ਟੈਸਟਿੰਗ ਕਿੱਟਾਂ 'ਤੇ ਆਉਣ ਵਾਲਾ ਖ਼ਰਚਾ ਸੂਬਾਈ ਆਫ਼ਤ ਪ੍ਰਬੰਧਨ ਫੰਡ ਵਿਚੋਂ ਕੀਤਾ ਜਾਵੇਗਾ ਅਤੇ ਸਾਰੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਦੇ ਉਪ-ਕੁਲਪਤੀ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗੈਂਗਸਟਰ ਨੀਟਾ ਦਿਓਲ ਦੀ ਪ੍ਰੇਮਿਕਾ ਸੋਨੀਆ ਨੂੰ ਲੁਧਿਆਣਾ ਜੇਲ ਭੇਜਿਆ

ਸੂਬੇ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਮਾਰਚ-2020 ਵਿਚ ਹੀ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਦੋ ਵਾਇਰਲ ਟੈਸਟਿੰਗ ਲੈਬਜ਼ ਸਥਾਪਤ ਕੀਤੀਆਂ ਗਈਆਂ ਸਨ। ਉਸ ਤੋਂ ਬਾਅਦ ਅਪ੍ਰੈਲ-2020 ਵਿਚ ਤੀਸਰੀ ਵਾਇਰਲ ਟੈਸਟਿੰਗ ਲੈਬ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਸਥਾਪਤ ਕੀਤੀ ਗਈ। ਮੁੱਢਲੇ ਦੌਰ ਵਿਚ ਕੋਵਿਡ-19 ਸਬੰਧੀ ਜਾਂਚ ਵਿਚ ਟੈਸਟਿੰਗ ਸਮਰੱਥਾ 40 ਟੈਸਟ ਪ੍ਰਤੀ ਲੈਬ ਪ੍ਰਤੀ ਦਿਨ ਸੀ। ਬਾਅਦ ਵਿਚ ਜਦੋਂ ਵਿਭਾਗ ਨੇ ਨਵੀਆਂ ਮਸ਼ੀਨਾਂ ਸਥਾਪਤ ਕੀਤੀਆਂ ਤਾਂ ਇਹ ਟੈਸਟਿੰਗ ਸਮਰੱਥਾ ਪ੍ਰਤੀ ਦਿਨ 400 ਤੱਕ ਪਹੁੰਚ ਗਈ। ਲਿਹਾਜ਼ਾ ਹੁਣ ਇਸ ਫ਼ੈਸਲਾ ਟੈਸਟਿੰਗ ਪ੍ਰਕਿਰਿਆ ਵਿਚ ਹੋਰ ਤੇਜ਼ੀ ਆਵੇਗੀ।

ਇਹ ਵੀ ਪੜ੍ਹੋ : ਨਵਾਂ ਅਕਾਲੀ ਦਲ ਬਣਾਉਣ ਵਾਲੇ ਸੁਖਦੇਵ ਢੀਂਡਸਾ 25 ਨੂੰ ਜਲੰਧਰ 'ਚ ਕਰਨਗੇ ਇਕ ਹੋਰ 'ਧਮਾਕਾ'

  • Corona Epidemic
  • Punjab Cabinet
  • Testing
  • ਕੋਰੋਨਾ ਮਹਾਮਾਰੀ
  • ਪੰਜਾਬ ਕੈਬਨਿਟ
  • ਟੈਸਟਿੰਗ

ਢਹਿ ਢੇਰੀ ਹੋਇਆ ਜੈਤੋਂ ਦਾ ਇਤਿਹਾਸਕ ਕਿਲ੍ਹਾ, ਸ਼ਹਿਰ ਵਾਸੀਆਂ ਨੇ ਲਾਏ ਸਰਕਾਰੀ ਅਣਦੇਖੀ ਦੇ ਦੋਸ਼

NEXT STORY

Stories You May Like

  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • highcourt  s major order regarding the da issue of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • important meeting between yogi adityanath and mahant yogi ram nath
    ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ ਮੌਜੂਦਾ ਹਾਲਾਤ 'ਤੇ ਹੋਈ ਚਰਚਾ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police  s statement regarding viral video asi embroiled in controversy
      ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
    • punjab police action
      ਵੱਡੀ ਖ਼ਬਰ: ਪੰਜਾਬ 'ਚ 30,00,00,000 ਰੁਪਏ ਦੇ ਨਸ਼ੇ ਸਮੇਤ ਫੜੇ ਗਏ 3 ਮੁੰਡੇ
    • major decision by the punjab school education department
      ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ,...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +