Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    4:10:15 PM

  • big incident in pakistan

    ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ...

  • government buses across punjab to go off the roads starting the 22nd

    ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ...

  • launch of the drug free punjab yatra by the bjp

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ...

  • kewal singh dhillon

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਵਿਚ ਕੋਰੋਨਾ ਦਾ ਤਾਂਡਵ, ਦੋ ਮਰੀਜ਼ਾਂ ਦੀ ਮੌਤ

PUNJAB News Punjabi(ਪੰਜਾਬ)

ਅੰਮ੍ਰਿਤਸਰ ਵਿਚ ਕੋਰੋਨਾ ਦਾ ਤਾਂਡਵ, ਦੋ ਮਰੀਜ਼ਾਂ ਦੀ ਮੌਤ

  • Edited By Gurminder Singh,
  • Updated: 08 Jun, 2020 12:58 PM
Amritsar
corona epidemic amritsar death
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜ਼ਿਲ੍ਹੇ ਵਿਚ ਸੋਮਵਾਰ ਨੂੰ ਕੋਰੋਨਾ ਦੀ ਲਾਗ ਨਾਲ ਪੀੜਤ ਦੋ ਮਰੀਜ਼ਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੱਟਰਾ ਸ਼ੇਰ ਸਿੰਘ ਦੇ ਰਹਿਣ ਵਾਲੇ 60 ਸਾਲਾ ਅਰਜੁਨ ਕੁਮਾਰ ਅਤੇ ਸ਼ਰਮਾ ਕਲੋਨੀ ਦੇ ਰਹਿਣ ਵਾਲੇ 78 ਸਾਲਾ ਸੱਤਪਾਲ ਦੀ ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਮੌਤ ਹੋ ਗਈ। ਦੋਵੇਂ ਕੋਰੋਨਾ ਮਹਾਮਾਰੀ ਨਾਲ ਪੀੜਤ ਸਨ। ਡਾਕਟਰਾਂ ਮੁਤਾਬਕ ਦੋਵੇਂ ਕੋਰੋਨਾ ਲਾਗ ਤੋਂ ਇਲਾਵਾ ਹੋਰ ਬਿਮਾਰੀਆਂ ਨਾਲ ਵੀ ਪੀੜਤ ਸਨ ਅਤੇ ਦੋਵਾਂ ਦੀ ਹਾਲਤ ਪਿਛਲੇ ਕੁਝ ਦਿਨਾਂ ਤੋਂ ਕਾਫੀ ਗੰਭੀਰ ਸੀ, ਜਿਨ੍ਹਾਂ ਦੀ ਅੱਜ ਮੌਤ ਹੋ ਗਈ ਹੈ। ਇਸ ਦੇ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ ਜਦਕਿ ਸੂਬੇ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 53 'ਤੇ ਪਹੁੰਚ ਗਿਆ ਹੈ। 

ਇਹ ਵੀ ਪੜ੍ਹੋ : ਮੌਤ ਨੂੰ ਕਲੋਲਾਂ, ਨਿਹੰਗ ਦੇ ਬਾਣੇ 'ਚ ਆਇਆ ਵਿਅਕਤੀ ਆਈਸੋਲੇਸ਼ਨ ਵਾਰਡ 'ਚੋਂ ਲੈ ਗਿਆ ਦੋ ਮੋਬਾਇਲ 

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2650 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2650 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 484, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 300, ਲੁਧਿਆਣਾ 'ਚ 255, ਤਰਨਾਰਨ 167, ਮੋਹਾਲੀ 'ਚ 125, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 141, ਸੰਗਰੂਰ 'ਚ 99 ਕੇਸ, ਨਵਾਂਸ਼ਹਿਰ 'ਚ 120, ਗਰਦਾਸਪੁਰ 'ਚ 148 ਕੇਸ,  ਮੁਕਤਸਰ 71,  ਮੋਗਾ 'ਚ 66, ਫਰੀਦਕੋਟ 69, ਫਿਰੋਜ਼ਪੁਰ 'ਚ 46, ਫਾਜ਼ਿਲਕਾ 47, ਬਠਿੰਡਾ 'ਚ 54, ਪਠਾਨਕੋਟ 'ਚ 86, ਬਰਨਾਲਾ 'ਚ 25, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 69, ਕਪੂਰਥਲਾ 40, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2142 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 459 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 53 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਏ. ਟੀ. ਐੱਮ. ਲੁੱਟ ਕੇ ਲੈ ਗਏ ਲੁਟੇਰੇ 

  • Corona epidemic
  • Amritsar
  • death
  • ਕੋਰੋਨਾ ਮਹਾਮਾਰੀ
  • ਅੰਮ੍ਰਿਤਸਰ
  • ਮੌਤ

ਪੰਜਾਬ 'ਚ ਕੋਰੋਨਾ ਦਾ ਕਹਿਰ, ਹੁਣ ਬੀ.ਐੱਸ.ਐੱਫ. ਜਵਾਨ ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • amritsar bandh punjab police
    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
  • two people dead on road accident
    ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਵਿਅਕਤੀਆਂ ਦੀ ਮੌਤ
  • pungrain employee dies in road accident
    ਸੜਕ ਹਾਦਸੇ ਵਿਚ ਪਨਗ੍ਰੇਨ ਕਰਮਚਾਰੀ ਦੀ ਮੌਤ
  • government holiday declared on september 12
    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
  • accident case
    ਹਾਦਸਿਆਂ 'ਚ ਇੱਕ ਦੀ ਮੌਤ, ਦੋ ਜ਼ਖਮੀ
  • fire causes mayhem at wedding venue
    ਕਾਂਗੋ: ਵਿਆਹ ਵਾਲੇ ਘਰ ਅੱਗ ਨੇ ਮਚਾਇਆ ਤਾਂਡਵ ! 22 ਲੋਕਾਂ ਦੀ ਦਰਦਨਾਕ ਮੌਤ
  • manpreet  a college student critically injured in a road accident
    ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਕਾਲਜ ਵਿਦਿਆਰਥਣ ਮਨਪ੍ਰੀਤ ਦੀ ਮੌਤ
  • father of two children dies in road accident
    ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government  dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • nitin nabin flagged off the first drug free punjab yatra from pathankot
      ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼
    • asi  dgp gaurav yadav  punjab government
      ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
    • ravneet bittu former union minister of state
      ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
    • village harinou waris punjab
      ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ...
    • amritsar asi harjit singh
      ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ
    • road accident
      ਸੜਕ ਹਾਦਸੇ ’ਚ 2 ਔਰਤਾਂ ਦੀ ਮੌਤ, 1 ਜ਼ਖਮੀ
    • stubble burning case
      ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
    • nagar kirtan organized in batala to mark wedding anniversary guru nanak dev ji
      ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ...
    • horrific road accident in garhshankar  tragic death of a young man
      ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +