Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:25:12 PM

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

  • lockdown imposed

    ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੋਰੋਨਾ ਦਾ ਕਹਿਰ : ਇਕ ਹਫਤੇ ’ਚ ਕਰੀਬ ਤਿੰਨ ਗੁਣਾ ਵਧੀ ਮੌਤਾਂ ਦੀ ਗਿਣਤੀ

PUNJAB News Punjabi(ਪੰਜਾਬ)

ਕੋਰੋਨਾ ਦਾ ਕਹਿਰ : ਇਕ ਹਫਤੇ ’ਚ ਕਰੀਬ ਤਿੰਨ ਗੁਣਾ ਵਧੀ ਮੌਤਾਂ ਦੀ ਗਿਣਤੀ

  • Updated: 28 Mar, 2020 12:55 PM
Jalandhar
corona fury up to three times as many deaths a week
  • Share
    • Facebook
    • Tumblr
    • Linkedin
    • Twitter
  • Comment

ਜਗਬਾਣੀ ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ) ਸਮੁੱਚੀ ਦੁਨੀਆ ਵਿਚ ਕੋਰੋਨਾ ਵਾਇਰਸ ਦਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਵੈੱਬਸਾਈਟ ਵਰਲਡਓਮੀਟਰ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਇਸ ਬੀਮਾਰੀ ਨਾਲ 27 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ 6 ਲੱਖ ਦੇ ਕਰੀਬ ਲੋਕ ਇਸ ਬੀਮਾਰੀ ਨਾਲ ਪੀੜਤ ਹੋ ਚੁੱਕੇ ਹਨ। ਇਸ ਬੀਮਾਰੀ ਦਾ ਵਧੇਰੇ ਇਟਲੀ, ਸਪੇਨ, ਚੀਨ ਅਤੇ ਈਰਾਨ ਵਿਚ ਦੇਖਣ ਨੂੰ ਮਿਲਿਆ। ਤਾਜ਼ਾ ਅੰਕੜਿਆ ਮੁਤਾਬਕ ਇਕੱਲੇ ਇਟਲੀ ਵਿਚ ਹੁਣ ਤੱਕ ਇਸ ਬੀਮਾਰੀ ਨਾਲ 86 ਹਜ਼ਾਰ ਤੋਂ ਵਧੇਰੇ ਲੋਕ ਪੀੜਤ ਹੋ ਚੁੱਕੇ ਹਨ। ਇਹ ਗਿਣਤੀ ਚੀਨ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ ਹੈ।  ਇਸੇ ਤਰ੍ਹਾਂ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਵੀ ਇੱਥੇ ਹੀ ਸਭ ਤੋਂ ਵੱਧ ਹੈ। ਹੁਣ ਤੱਕ ਇੱਥੇ 9 ਹਜ਼ਾਰ ਤੋਂ ਵਧੇਰੇ ਲੋਕ ਇਸ ਭਿਆਨਕ ਬੀਮਾਰੀ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਜਾਣਕਾਰੀ ਮੁਤਾਬਕ ਇਟਲੀ ਵਿਚ ਕੱਲ੍ਹ ਇਨਫੈਕਸ਼ਨ ਦੇ 6 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਟਲੀ ਦੀ ਸਿਵਲ ਪ੍ਰੋਟੈਕਸ਼ਨ ਏਜੰਸੀ ਦੀ ਰਿਪੋਰਟ ਦੇ ਮੁਤਾਬਕ ਵੀਰਵਾਰ ਨੂੰ ਇੱਥੇ 662 ਲੋਕਾਂ ਦੀ ਮੌਤ ਹੋ ਗਈ। ਇਟਲੀ ਤੋਂ ਬਾਅਦ ਸਪੇਨ ਵਿਚ ਵੀ ਕੋਰੋਨਾ ਵਾਇਰਸ ਨਾਲ ਮਨੁੱਖੀ ਜਾਨਾ ਜਾਣ ਦੀ ਵੱਡੀ ਗਿਣਤੀ ਹੈ। ਇੱਥੇ ਵੀ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਚੀਨ ਵਿਚ ਹੋਈਆਂ ਮੌਤਾਂ ਤੋਂ ਵਧੇਰੇ ਹੋ ਚੁੱਕੀ ਹੈ। ਰਿਪੋਰਟ ਮੁਤਾਬਕ ਇਸ ਭਿਆਨਕ ਬੀਮਾਰੀ ਕਾਰਨ ਸਪੇਨ ਵਿਚ ਹੁਣ ਤੱਕ 5,138 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਹਫਤੇ ’ਚ ਤਿੰਨ ਗੁਣਾ ਦੇ ਕਰੀਬ ਹੋਈ ਮੌਤਾਂ ਦੀ ਗਿਣਤੀ
ਵੈੱਬਸਾਈਟ ਵਰਲਡਓਮੀਟਰ ਦੇ ਅੰਕੜਿਆਂ ਮੁਤਾਬਕ ਮਾਰਚ ਦੇ ਦੂਜੇ ਹਫਤੇ ਤੋਂ ਇਸ ਬਿਮਾਰੀ ਨੇ ਭਿਆਨਕ ਰੂਪ ਧਾਰਕੇ ਦੁਨੀਆ ਨੂੰ ਆਪਣੇ ਲਪੇਟੇ ਵਿਚ ਤੇਜ਼ੀ ਨਾਲ ਲੈਣਾ ਸ਼ੁਰੂ ਕਰ ਦਿੱਤਾ। ਦਿੱਤੇ ਗਏ ਅੰਕੜਿਆਂ ਨੂੰ ਧਿਆਨ ਨਾਲ ਵਾਚੀਏ ਤਾਂ ਪਤਾ ਲੱਗਦਾ ਹੈ ਕਿ ਪਿਛਲੇ ਇਕ ਹਫਤੇ ਦੌਰਾਨ ਹੀ ਮੌਤਾਂ ਦੀ ਗਿਣਤੀ 3 ਗੁਣਾਂ ਦੇ ਕਰੀਬ ਹੋ ਗਈ ਹੈ। ਬੀਤੀ 26 ਮਾਰਚ ਤੱਕ ਦੀ ਇਸ ਰਿਪੋਰਟ ਵਿਚ 19 ਮਾਰਚ ਨੂੰ ਇਸ ਬੀਮਾਰੀ ਨਾਲ ਇਕ ਦਿਨ ਵਿਚ ਮਰਨ ਵਾਲਿਆਂ ਦੀ ਗਿਣਤੀ 1079 ਸੀ, ਜੋ ਕਿ ਮੌਜੂਦਾ 26 ਤਰੀਕ ਤੱਕ ਵਧਕੇ 2791 ਹੋ ਗਈ ਸੀ।

PunjabKesari 

ਅਮਰੀਕਾ ਵਿਚ ਵੀ ਭਿਆਨਕ ਹੋਏ ਹਾਲਾਤ
ਕੋਰੋਨਾ ਵਾਇਰਸ ਦੇ ਕਹਿਰਾ ਕਾਰਨ ਇਟਲੀ ਅਤੇ ਚੀਨ ਵਾਂਗ ਅਮਰੀਕਾ ਵਿਚ ਵੀ ਹਾਲਾਤ ਭਿਆਨਕ ਹੋ ਗਏ ਹਨ। ਇੱਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੁਣ ਵਿਸ਼ਵ ਭਰ ਵਿਚ ਸਭ ਤੋਂ ਜ਼ਿਆਦਾ ਹੋ ਚੁੱਕੀ ਹੈ। ਰਿਪੋਰਟ ਮਤਾਬਕ ਅਮਰੀਕਾ ਵਿਚ ਪੀੜਤ ਮਰੀਜ਼ਾਂ ਦੀ ਗਿਣਤੀ 1 ਲੱਖ ਤੋਂ ਵੀ ਪਾਰ ਚਲੀ ਗਈ ਹੈ। ਇਸ ਤੋਂ ਬਾਅਦ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਵਿਚ ਦੂਜਾ ਨੰਬਰ ਚੀਨ ਦਾ ਹੈ, ਜਿੱਥੇ ਪੀੜਤ ਮਰੀਜ਼ਾਂ ਦੀ ਗਿਣਤੀ 81 ਤੋਂ ਵਧੇਰੇ ਹੈ। ਇਸ ਤੋਂ ਬਾਅਦ ਇਟਲੀ ਵਿਚ ਪੀੜਤ ਮਰੀਜ਼ਾਂ ਦੀ ਗਿਣਤੀ ਜੋ ਕਿ 86 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ ।


ਇਹ ਵੀ ਪੜ੍ਹੋ : ਹਰ ਬੁਖਾਰ, ਖੰਘ ਅਤੇ ਜ਼ੁਕਾਮ ਕੋਰੋਨਾ ਵਾਇਰਸ ਨਹੀਂ ਹੁੰਦਾ, ਇਹ ਹਨ ਸਹੀ ਲੱਛਣ

ਇਹ ਵੀ ਪੜ੍ਹੋ : ਭਾਰਤ ਦੇ ਇਨ੍ਹਾਂ ਪੰਜ ਸੂਬਿਆਂ ਵਿਚ ਕੋਰੋਨਾ ਦਾ ਵਧੇਰੇ ਕਹਿਰ, ਜਾਣੋ ਹਰ ਸੂਬੇ ਦਾ ਹਾਲ

ਇਹ ਵੀ ਪੜ੍ਹੋ : 
ਹੋਮਿਓਪੈਥੀ ਅਤੇ ਅੰਗਰੇਜੀ ਦਵਾਈਆਂ ਨਾਲ ‘ਕੋਰੋਨਾ ਵਾਇਰਸ’ ਦੇ ਠੀਕ ਹੋਣ ਦਾ ਕੀ ਹੈ ਸੱਚ ?

  • Corona fury
  • deaths
  • world
  • jasbir

ਕਰਫਿਊ ਨੇ ਤੋੜਿਆ ਨਸ਼ਾ ਸਪਲਾਈ ਦਾ ਲੱਕ, ਹਸਪਤਾਲ 'ਚ ਲੱਗੀਆਂ ਨਸ਼ੇੜੀਆਂ ਦੀਆਂ ਕਤਾਰਾਂ

NEXT STORY

Stories You May Like

  • police officer  s car crashes into transformers
    ਰਫ਼ਤਾਰ ਦਾ ਕਹਿਰ: ਪੁਲਸ ਅਫ਼ਸਰ ਦੀ ਗੱਡੀ ਨੇ ਟਰਾਂਸਫਾਰਮਰਾਂ 'ਚ ਮਾਰੀ ਜ਼ੋਰਦਾਰ ਟੱਕਰ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • tractor trolley  death of a young man
    ਬੇਕਾਬੂ ਰਫ਼ਤਾਰ ਦਾ ਕਹਿਰ : ਟਰੈਕਟਰ-ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ
  • number of begging children increases in the district
    ਜ਼ਿਲ੍ਹੇ ’ਚ ਭੀਖ ਮੰਗਣ ਵਾਲੇ ਬੱਚਿਆਂ ਦੀ ਗਿਣਤੀ ਵਧੀ, ਪ੍ਰਸ਼ਾਸਨਿਕ ਵਿਭਾਗ ਖਾਮੋਸ਼
  • floods in china
    ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ
  • family  three generations  chennai  vote  assembly elections
    ਚੇਨਈ 'ਚ ਇਕੱਠੇ ਵੋਟ ਪਾਉਣ ਪਹੁੰਚੀਆਂ ਇਕ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ
  • know how much gold and silver have become cheaper in a week
    ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ Gold-Silver
  • cattle fight  worker death
    ਪਸ਼ੂਆਂ ਦੀ ਲੜਾਈ 'ਚ ਮਜ਼ਦੂਰ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ ਸਾਇਆ
  • tata motors   vehicle sales increased by 28 percent
    ਟਾਟਾ ਮੋਟਰਜ਼ ਦੀ ਵਪਾਰਕ ਵਾਹਨਾਂ ਦੀ ਵਿਕਰੀ ਅਪ੍ਰੈਲ 'ਚ 28 ਪ੍ਰਤੀਸ਼ਤ ਵਧੀ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • fire breaks out in derabassi government college student building
      ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +