Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:01:29 PM

  • parwinder jhota case amrt shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

  • sachin pilot will visit punjab starting today

    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ...

  • parvinder singh jhota jathedar kuldeep singh gargaj

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ...

  • prime minister modi to visit canada

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 127 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

PUNJAB News Punjabi(ਪੰਜਾਬ)

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 127 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

  • Updated: 30 May, 2021 10:36 PM
Chandigarh
corona killed 127 people in punjab on sunday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਐਤਵਾਰ ਨੂੰ 127 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 2627 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 14432 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,65,415 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 5371 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,11,720 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 39,263 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 

ਇਹ ਵੀ ਪੜ੍ਹੋ- ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਢਿੱਲੀ ਕਾਰਜ-ਸ਼ੈਲੀ ’ਤੇ 'ਜਾਗੋ ਪਾਰਟੀ' ਨੇ ਜਤਾਇਆ ਇਤਰਾਜ਼

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 298, ਐਸ. ਏ. ਐਸ ਨਗਰ 182, ਬਠਿੰਡਾ 295, ਜਲੰਧਰ 195, ਪਟਿਆਲਾ 159, ਅੰਮ੍ਰਿਤਸਰ 152, ਫਾਜ਼ਿਲਕਾ 143, ਸ੍ਰੀ ਮੁਕਤਸਰ ਸਾਹਿਬ 123, ਮਾਨਸਾ 125, ਹੁਸ਼ਿਆਰਪੁਰ 141, ਪਠਾਨਕੋਟ 84, ਸੰਗਰੂਰ 93, ਫਰੀਦਕੋਟ 105, ਰੋਪੜ 55, ਮੋਗਾ 25, ਫਿਰੋਜ਼ਪੁਰ 133, ਫਤਿਹਗੜ੍ਹ ਸਾਹਿਬ 43, ਐਸ.ਬੀ.ਐਸ ਨਗਰ 39, ਗੁਰਦਾਸਪੁਰ 98, ਕਪੂਰਥਲਾ 83, ਤਰਨਤਾਰਨ 23 ਅਤੇ ਬਰਨਾਲਾ 'ਚ 33 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ- SOI ਦੇ ਹਾਲੀ 'ਚ ਬਣੇ ਪ੍ਰਧਾਨ ਰਾਬਿਨ ਬਰਾੜ ਦੀ ਮਾਤਾ ਦਾ ਹੋਇਆ ਦਿਹਾਂਤ

ਉੱਥੇ ਹੀ ਸੂਬੇ 'ਚ ਅੱਜ 127 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 19, ਬਰਨਾਲਾ 2, ਬਠਿੰਡਾ 13, ਫਰੀਦਕੋਟ 5, ਫਾਜ਼ਿਲਕਾ 3, ਫਿਰੋਜ਼ਪੁਰ 1, ਗੁਰਦਾਸਪੁਰ 10, ਹੁਸ਼ਿਆਰਪੁਰ 6, ਜਲੰਧਰ 4, ਕਪੂਰਥਲਾ 2, ਲੁਧਿਆਣਾ 12, ਮਾਨਸਾ 6, ਮੋਗਾ 3, ਐੱਸ.ਏ.ਐੱਸ ਨਗਰ 7, ਸ੍ਰੀ ਮੁਕਤਸਰ ਸਾਹਿਬ 6, ਪਠਾਨਕੋਟ 3, ਪਟਿਆਲਾ 6, ਰੋਪੜ 5, ਸੰਗਰੂਰ 9 ਐੱਸ.ਬੀ.ਐੱਸ ਨਗਰ 3 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਮੋਦੀ ਸਰਕਾਰ ਦੇ 7 ਸਾਲ ਪੂਰੇ ਹੋਣ 'ਤੇ ਪਿੰਡਾਂ ਨੂੰ ਕੀਤਾ ਗਿਆ ਸੈਨੇਟਾਈਜ਼

NEXT STORY

Stories You May Like

  • department s new forecast regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • passenger train derails
    ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ ਪੈਸੇਂਜਰ ਟਰੇਨ,  5 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ
  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • six killed in bus accident in nepal
    ਨੇਪਾਲ 'ਚ ਬੱਸ ਹਾਦਸੇ 'ਚ 6 ਲੋਕਾਂ ਦੀ ਮੌਤ
  • police accused of shielding the guilty in the case of a dalit youth  s death
    ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ, ਲੋਕਾਂ ਨੇ ਥਾਣਾ ਘੇਰਿਆ
  • mumbai  ship  theft  poisonous gas  people  death
    ਮਨੋਰੀ ਬੀਚ ਕੋਲ ਫਸੇ ਜਹਾਜ਼ 'ਚ ਚੋਰੀ ਦੀ ਕੋਸ਼ਿਸ਼ ਦੌਰਾਨ 4 ਲੋਕਾਂ ਦੀ ਮੌਤ
  • indiscriminate shooting in pennsylvania
    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ, 9 ਲੋਕਾਂ ਦੀ ਮੌਤ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +