Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    10:06:35 AM

  • us canada agreement

    ਆਖਰੀ ਮਿੰਟ 'ਚ ਹੋਇਆ ਸਮਝੌਤਾ!  ਟਰੰਪ ਨੇ ਕੈਨੇਡੀਅਨ...

  • school complex incident

    ਸਕੂਲ ਨੇੜੇ ਹੋ ਗਿਆ ਧਮਾਕਾ ! ਦਰਜਨਾਂ ਵਿਦਿਆਰਥੀ ਹੋਏ...

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਕਾਰਣ 176 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

PUNJAB News Punjabi(ਪੰਜਾਬ)

ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਕਾਰਣ 176 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

  • Updated: 25 May, 2021 09:01 PM
Chandigarh
corona killed 176 people in punjab on tuesday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 172 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 4798 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 13642 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,48,231 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਅੱਜ ਇਸ ਬਿਮਾਰੀ ਨੂੰ 6451 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 4,81,462 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 53,127 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 

ਇਹ ਵੀ ਪੜ੍ਹੋ- ਗੁਰੂ ਗ੍ਰੰਥ ਸਾਹਿਬ ਸਾਹਮਣੇ ਫ਼ਰੇਬ ਕਰਨ ਵਾਲਿਆਂ ਨੂੰ ਗੁਰੂ ਨੇ ਸਜ਼ਾ ਦਿੱਤੀ: ਜੀ.ਕੇ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 536, ਐਸ. ਏ. ਐਸ ਨਗਰ 376, ਬਠਿੰਡਾ 344, ਜਲੰਧਰ 536, ਪਟਿਆਲਾ 275, ਅੰਮ੍ਰਿਤਸਰ 352, ਫਾਜ਼ਿਲਕਾ 334, ਸ੍ਰੀ ਮੁਕਤਸਰ ਸਾਹਿਬ 300, ਮਾਨਸਾ 196, ਹੁਸ਼ਿਆਰਪੁਰ 229, ਪਠਾਨਕੋਟ 243, ਸੰਗਰੂਰ 132, ਫਰੀਦਕੋਟ 140, ਰੋਪੜ 58, ਮੋਗਾ 50, ਫਿਰੋਜ਼ਪੁਰ 114, ਫਤਿਹਗੜ੍ਹ ਸਾਹਿਬ 132, ਐਸ.ਬੀ.ਐਸ ਨਗਰ 35, ਗੁਰਦਾਸਪੁਰ 233, ਕਪੂਰਥਲਾ 104, ਤਰਨਤਾਰਨ 73 ਅਤੇ ਬਰਨਾਲਾ 'ਚ 81 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ- ਪੈਟਰੋਲ ਪੰਪ ਵਿਖੇ ਦਿਨ-ਦਿਹਾੜੇ ਲੁੱਟ, 3 ਮੋਟਰਸਾਈਕਲ ਸਵਾਰ ਲੱਖਾਂ ਦੀ ਨਕਦੀ ਲੈ ਹੋਏ ਫਰਾਰ
ਉੱਥੇ ਹੀ ਸੂਬੇ 'ਚ ਅੱਜ 176 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 16, ਬਰਨਾਲਾ 4, ਬਠਿੰਡਾ 14, ਫਰੀਦਕੋਟ 6, ਫਤਿਹਗੜ੍ਹ ਸਾਹਿਬ 4, ਫਾਜ਼ਿਲਕਾ 7, ਫਿਰੋਜ਼ਪੁਰ 8, ਗੁਰਦਾਸਪੁਰ 5, ਹੁਸ਼ਿਆਰਪੁਰ 3, ਜਲੰਧਰ 12, ਕਪੂਰਥਲਾ 7, ਲੁਧਿਆਣਾ 19, ਮਾਨਸਾ 6, ਮੋਗਾ 5, ਐੱਸ.ਏ.ਐੱਸ ਨਗਰ 9, ਸ੍ਰੀ ਮੁਕਤਸਰ ਸਾਹਿਬ 9, ਪਠਾਨਕੋਟ 4, ਪਟਿਆਲਾ 13, ਰੋਪੜ 2, ਸੰਗਰੂਰ 17 ਐੱਸ.ਬੀ.ਐੱਸ ਨਗਰ 3 ਅਤੇ ਤਰਨਤਾਰਨ 'ਚ 3 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਪੈਟਰੋਲ ਪੰਪ ਵਿਖੇ ਦਿਨ-ਦਿਹਾੜੇ ਲੁੱਟ, 3 ਮੋਟਰਸਾਈਕਲ ਸਵਾਰ ਲੱਖਾਂ ਦੀ ਨਕਦੀ ਲੈ ਹੋਏ ਫਰਾਰ

NEXT STORY

Stories You May Like

  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • issues related to the people resonate in the punjab vidhan sabha
    ਪੰਜਾਬ ਵਿਧਾਨ ਸਭਾ 'ਚ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਗੂੰਜ
  • helicopter crash fire brazil
    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ ਹਾਦਸਾ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • lightning strike 14 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ
  • heavy rains alert issued
    ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ
  • lok sabha  proceedings  adjournment  congress  ram mandir
    ਲੋਕ ਸਭਾ 'ਚ ਮੰਗਲਵਾਰ ਨੂੰ ਵੀ ਨਹੀਂ ਹੋ ਸਕਿਆ ਪ੍ਰਸ਼ਨਕਾਲ, ਹੰਗਾਮੇ ਕਾਰਨ ਕਾਰਵਾਈ ਮੁਲਤਵੀ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +