Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    9:01:11 AM

  • major attack on an oil tanker in hormuz

    ਹੋਰਮੁਜ਼ 'ਚ ਤੇਲ ਟੈਂਕਰ 'ਤੇ ਵੱਡਾ ਹਮਲਾ : 21...

  • punjab legislative assembly special session today

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ...

  • faridkot  flipkart employee  robbery  4 30 lakh

    ਫਰੀਦਕੋਟ ’ਚ ਵੱਡੀ ਵਾਰਦਾਤ: ਫਲਿੱਪਕਾਰਟ ਮੁਲਾਜ਼ਮ...

  • indian embassy issues advisory amid violent protests in france

    ਫਰਾਂਸ 'ਚ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਦੂਤਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਕਾਰਨ 182 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

PUNJAB News Punjabi(ਪੰਜਾਬ)

ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਕਾਰਨ 182 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

  • Updated: 05 May, 2021 10:35 PM
Chandigarh
corona killed 182 people in punjab on wednesday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਬੁੱਧਵਾਰ ਨੂੰ 182 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 8015 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9825 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,07,509 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,34,677 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 63,007 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।  

ਇਹ ਵੀ ਪੜ੍ਹੋ- ਸਰਕਾਰ ਵੱਲੋਂ ਕਿਸੇ ਵੀ ਧਰਨੇ ਅੰਦਰ ਕੋਈ ਸਿਹਤ ਸਹੂਲਤ ਨਹੀਂ ਦਿੱਤੀ ਗਈ : ਜੋਗਿੰਦਰ ਸਿੰਘ ਉਗਰਾਹਾਂ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 1186, ਜਲੰਧਰ 838, ਐੱਸ. ਏ. ਐੱਸ. ਨਗਰ 1056, ਪਟਿਆਲਾ 696, ਅੰਮ੍ਰਿਤਸਰ 932, ਹੁਸ਼ਿਆਰਪੁਰ 361, ਬਠਿੰਡਾ 692, ਗੁਰਦਾਸਪੁਰ 100, ਕਪੂਰਥਲਾ 88, ਐੱਸ. ਬੀ. ਐੱਸ. ਨਗਰ 125, ਪਠਾਨਕੋਟ 100, ਸੰਗਰੂਰ 248, ਫਿਰੋਜ਼ਪੁਰ 56, ਰੋਪੜ 191, ਫਰੀਦਕੋਟ 88, ਫਾਜ਼ਿਲਕਾ 317, ਸ੍ਰੀ ਮੁਕਤਸਰ ਸਾਹਿਬ 268, ਫਤਿਹਗੜ੍ਹ ਸਾਹਿਬ 85, ਤਰਨਤਾਰਨ 91, ਮੋਗਾ 112, ਮਾਨਸਾ 338 ਅਤੇ ਬਰਨਾਲਾ 'ਚ 47 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਲ ’ਚ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਮਿਲਣਗੇ ਗੱਫ਼ੇ

ਉੱਥੇ ਹੀ ਸੂਬੇ 'ਚ ਅੱਜ 182 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 18, ਬਰਨਾਲਾ 4, ਬਠਿੰਡਾ 21, ਫਰੀਦਕੋਟ 4, ਫਾਜ਼ਿਲਕਾ 10, ਫਿਰੋਜ਼ਪੁਰ 2, ਫਤਿਹਗੜ੍ਹ ਸਾਹਿਬ 2, ਗੁਰਦਾਸਪੁਰ 4, ਹੁਸ਼ਿਆਰਪੁਰ 7, ਜਲੰਧਰ 9, ਲੁਧਿਆਣਾ 19, ਕਪੂਰਥਲਾ 4, ਮਾਨਸਾ 3, ਮੋਗਾ 1, ਐੱਸ.ਏ.ਐੱਸ ਨਗਰ 17, ਸ੍ਰੀ ਮੁਕਤਸਰ ਸਾਹਿਬ 9, ਪਠਾਨਕੋਟ 6, ਪਟਿਆਲਾ 19, ਸੰਗਰੂਰ 19, ਐੱਸ. ਬੀ. ਐੱਸ. ਨਗਰ 3 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਸਰਕਾਰ ਵੱਲੋਂ ਕਿਸੇ ਵੀ ਧਰਨੇ ਅੰਦਰ ਕੋਈ ਸਿਹਤ ਸਹੂਲਤ ਨਹੀਂ ਦਿੱਤੀ ਗਈ : ਜੋਗਿੰਦਰ ਸਿੰਘ ਉਗਰਾਹਾਂ

NEXT STORY

Stories You May Like

  • passengers bus overturns
    ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 30 ਤੋਂ ਵਧੇਰੇ ਜ਼ਖਮੀ
  • electricity employee dies due to electric shock
    ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • family meets with accident
    ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਆਟੋ ਪਲਟਣ ਕਾਰਨ ਇੱਕ ਦੀ ਮੌਤ
  • passenger train derails
    ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ ਪੈਸੇਂਜਰ ਟਰੇਨ,  5 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ
  • youth dies after being crushed under a tractor
    ਟਰੈਕਟਰ ਹੇਠਾਂ ਦੱਬੇ ਜਾਣ ਕਾਰਨ ਨੌਜਵਾਨ ਦੀ ਮੌਤ
  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in punjab
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ! ਦੁਕਾਨਾਂ ਬੰਦ ਕਰ ਭੱਜੇ...
    • bjp on protest
      ਪੰਜਾਬ ਭਾਜਪਾ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਦਿੱਤਾ ਸਮਰਥਨ
    • ludhiana police
      ਪੁਲਸ ਲਾਈਨਜ਼ ਲੁਧਿਆਣਾ ਵਿਖੇ ‘ਪੁਲਸ ਯਾਦਗਾਰੀ ਦਿਵਸ’ ਮਨਾਇਆ
    • medical stores checking
      ਦੋਰਾਹਾ ਦੇ 2 ਮੈਡੀਕਲ ਸਟੋਰਾਂ ਦੀ ਹੋਈ ਚੈਕਿੰਗ, ਬਿਨਾਂ ਲੋੜੀਂਦੇ ਰਿਕਾਰਡ ਦੇ 7...
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • exclusive video of parvinder singh jhota has surfaced
      ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ
    • parvinder jhota update
      ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ
    • boy crime incident
      ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ...
    • parvinder jhota action
      ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! DSP ਤੇ ਡਰੱਗ ਇੰਸਪੈਕਟਰ ਸਸਪੈਂਡ
    • 1 828 pilgrims will go to pakistan on november 22 passports deposited
      22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, 1828 ਸ਼ਰਧਾਲੂਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +