Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:56:53 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਸਭ ਤੋਂ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

PUNJAB News Punjabi(ਪੰਜਾਬ)

ਪੰਜਾਬ ਦੇ ਸਭ ਤੋਂ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

  • Updated: 26 Mar, 2020 09:00 PM
Amritsar
corona positive patients  negative report
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਦਲਜੀਤ)-ਪੰਜਾਬ 'ਚ ਕੋਰੋਨਾ ਵਾਇਰਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡਾਕਟਰਾਂ ਨੇ ਮਾਤ ਦੇ ਦਿੱਤੀ ਹੈ। ਡਾਕਟਰਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਪੰਜਾਬ 'ਚ ਸਭ ਤੋਂ ਪਹਿਲੇ ਕੋਰੋਨਾ ਪਾਜ਼ੇਟਿਵ ਪਾਏ ਗਏ ਮਰੀਜ਼ ਦੀ ਟੈਸਟਿੰਗ ਰਿਪੋਰਟ ਅੱਜ ਨੈਗੇਟਿਵ ਆ ਗਈ ਹੈ। ਮੈਡੀਕਲ ਸਿੱਖਿਆ ਅਤੇ ਵਿਭਾਗ ਦੇ ਮੁੱਖ ਸਕੱਤਰ ਡੀ. ਕੇ. ਤਿਵਾੜੀ ਨੇ ਇਸ ਸਬੰਧੀ ਡਾਕਟਰਾਂ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਜਾਣਕਾਰੀ ਅਨੁਸਾਰ 4 ਮਾਰਚ ਨੂੰ ਇਟਲੀ ਤੋਂ ਆਏ ਹੁਸ਼ਿਆਰਪੁਰ ਵਾਸੀ ਗੁਰਦੀਪ ਸਿੰਘ (45) 'ਚ ਅੰਤਰਰਾਸ਼ਟਰੀ ਏਅਰਪੋਰਟ 'ਤੇ ਸਕਰੀਨਿੰਗ ਦੌਰਾਨ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸਨ। ਭਾਰਤ ਸਰਕਾਰ ਵੱਲੋਂ ਮਰੀਜ਼ ਦੇ ਰੋਗ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾ ਦਿੱਤਾ ਗਿਆ ਸੀ ਅਤੇ ਸਰਕਾਰੀ ਲੈਬਾਰਟਰੀ ਪੁਣੇ 'ਚ ਉਸ ਦੇ ਟੈਸਟ ਕਰਵਾਏ ਗਏ ਸਨ, ਜਿਨ੍ਹਾਂ 'ਚ ਉਸ ਦੇ ਪਾਜ਼ੇਟਿਵ ਆਉਣ ਦੀ ਪੁਸ਼ਟੀ ਹੋਈ ਸੀ। ਮਰੀਜ਼ ਦਾ ਆਈਸੋਲੇਸ਼ਨ ਵਾਰਡ 'ਚ ਡਾਕਟਰਾਂ ਵੱਲੋਂ ਵਿਸ਼ੇਸ਼ ਧਿਆਨ ਰੱਖਿਆ ਗਿਆ ਅਤੇ 14 ਦਿਨਾਂ ਉਪਰੰਤ ਦੁਬਾਰਾ ਉਸ ਦਾ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ 'ਚ ਕੀਤਾ ਗਿਆ, ਜਿਸ ਵਿਚ ਦੁਬਾਰਾ ਉਹ ਪਾਜ਼ੇਟਿਵ ਆਇਆ। ਮਰੀਜ਼ ਦੀ ਹਾਲਤ 'ਚ ਕਾਫ਼ੀ ਸੁਧਾਰ ਹੋ ਰਿਹਾ ਸੀ ਪਰ ਰਿਪੋਰਟ ਪਾਜ਼ੇਟਿਵ ਆਉਣ ਕਾਰਣ ਇਲਾਜ ਕਰਨ ਵਾਲੇ ਡਾਕਟਰਾਂ ਦੀ ਟੀਮ ਕਾਫ਼ੀ ਚਿੰਤਤ ਸੀ। ਡਾਕਟਰਾਂ ਨੇ ਮਰੀਜ਼ ਦਾ ਅੱਜ 8 ਦਿਨ ਉਪਰੰਤ ਦੁਬਾਰਾ ਟੈਸਟ ਲੈਬਾਰਟਰੀ ਤੋਂ ਕਰਵਾਇਆ, ਜਿਸ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸਕੱਤਰ ਡੀ. ਕੇ. ਤਿਵਾੜੀ ਨੇ ਇਸ ਸਬੰਧੀ ਮੈਡੀਕਲ ਕਾਲਜ ਦੇ ਡਾਕਟਰਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ ਹੈ।

ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਨੇ ਦੱਸਿਆ ਕਿ ਆਈਸੋਲੇਸ਼ਨ ਵਾਰਡ ਦੀ ਸਾਰੀ ਟੀਮ ਇਸ ਪ੍ਰਸ਼ੰਸਾਯੋਗ ਕੰਮ ਲਈ ਵਧਾਈ ਦੀ ਪਾਤਰ ਹੈ, ਡਾਕਟਰਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਜੇਕਰ ਮਰੀਜ਼ ਵਿਭਾਗ ਵੱਲੋਂ ਦੱਸੀ ਗਈ ਗਾਈਡਲਾਈਨ ਅਨੁਸਾਰ ਦੇਖਭਾਲ ਕਰਦਾ ਰਹੇ ਤਾਂ ਉਹ ਛੇਤੀ ਤੰਦਰੁਸਤ ਹੋ ਸਕਦਾ ਹੈ। ਸਰਕਾਰ ਵੱਲੋਂ ਹੁਣ ਜੋ ਨਿਰਦੇਸ਼ ਆਉਣਗੇ, ਉਸ ਉਪਰੰਤ ਗੁਰਦੀਪ ਸਿੰਘ ਨੂੰ ਆਈਸੋਲੇਸ਼ਨ ਵਾਰਡ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਾਰਡ 'ਚ ਅਜੇ ਵੀ ਅੰਮ੍ਰਿਤਸਰ ਅਤੇ ਨਵਾਂਸ਼ਹਿਰ ਤੋਂ ਆਏ 2 ਪਾਜ਼ੇਟਿਵ ਮਰੀਜ਼ ਦਾਖਲ ਹਨ, ਜਿਨ੍ਹਾਂ ਦੀ ਹਾਲਤ ਵਿਚ ਕਾਫ਼ੀ ਸੁਧਾਰ ਹੋ ਰਿਹਾ ਹੈ। ਵਰਣਨਯੋਗ ਹੈ ਕਿ ਮੈਡੀਸਨ ਵਿਭਾਗ ਦੇ ਮੁਖੀ ਡਾ. ਸ਼ਿਵਚਰਨ ਦੀ ਅਗਵਾਈ 'ਚ ਆਈਸੋਲੇਸ਼ਨ ਵਾਰਡ ਵਿਚ ਡਾ. ਸਲਵਾਨ ਅਤੇ ਡਾ. ਸਤਪਾਲ ਦੀ ਟੀਮ ਪਾਜ਼ੇਟਿਵ ਮਰੀਜ਼ਾਂ ਦਾ ਇਲਾਜ ਕਰ ਰਹੀ ਹੈ। ਰਿਪੋਰਟ ਨੈਗੇਟਿਵ ਆਉਣ ਉਪਰੰਤ ਆਈਸੋਲੇਸ਼ਨ ਵਾਰਡ 'ਚ ਕਾਫ਼ੀ ਖੁਸ਼ੀ ਪਾਈ ਜਾ ਰਹੀ ਹੈ।

  • Corona positive patients
  • negative report
  • ਕੋਰੋਨਾ ਪਾਜ਼ੇਟਿਵ ਮਰੀਜ਼
  • ਨੈਗੇਟਿਵ ਰਿਪੋਰਟ

ਰਾਸ਼ਨ ਮਿਲੇਗਾ ਪੱਕਾ ਨਹੀਂ, ਸ਼ਰਾਬ ਅਸਾਨੀ ਨਾਲ ਮਿਲੇਗੀ

NEXT STORY

Stories You May Like

  • two person after positive dope test report
    ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ 'ਤੇ 2 ਖ਼ਿਲਾਫ਼ ਕੇਸ ਦਰਜ
  • heart disease is the leading cause of death
    ਦੁਨੀਆ ਭਰ 'ਚ ਦਿਲ ਦੀ ਬਿਮਾਰੀ ਬਣ ਰਹੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਰਿਪੋਰਟ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • swine flu cases
    ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ
  • india identified as second most extensive foreign interferer
    ਕੈਨੇਡੀਅਨ ਖੁਫੀਆ ਰਿਪੋਰਟ ’ਚ ਭਾਰਤ ਦੂਜਾ ਸਭ ਤੋਂ ਵਿਆਪਕ ਵਿਦੇਸ਼ੀ ਦਖ਼ਲਅੰਦਾਜ਼ੀ ਕਰਨ ਵਾਲਾ ਦੇਸ਼
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • hiv cases
    ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼
  • delhi high court  yasin malik  jail administration  report
    ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ ਰਿਪੋਰਟ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +