Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    11:23:04 PM

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

  • trump says iran violated ceasefire agreement

    Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ...

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੋਹਾਲੀ 'ਚ ਕੋਰੋਨਾ ਪਾਬੰਦੀਆਂ ਇਸ ਤਾਰੀਖ਼ ਤੱਕ ਵਧੀਆਂ, ਡੀ. ਸੀ. ਵੱਲੋਂ ਜਾਰੀ ਕੀਤੇ ਗਏ ਹੁਕਮ

PUNJAB News Punjabi(ਪੰਜਾਬ)

ਮੋਹਾਲੀ 'ਚ ਕੋਰੋਨਾ ਪਾਬੰਦੀਆਂ ਇਸ ਤਾਰੀਖ਼ ਤੱਕ ਵਧੀਆਂ, ਡੀ. ਸੀ. ਵੱਲੋਂ ਜਾਰੀ ਕੀਤੇ ਗਏ ਹੁਕਮ

  • Edited By Babita,
  • Updated: 19 Aug, 2021 10:01 AM
Mohali
corona restrictions
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ, ਨਿਆਮੀਆਂ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ 31 ਅਗਸਤ ਤੱਕ ਕੁਝ ਪਾਬੰਦੀਆਂ ਅਤੇ ਛੋਟਾਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਮੁਕੰਮਲ ਟੀਕਾਕਰਨ ਅਤੇ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਹਵਾਈ ਜਹਾਜ਼ ਰਾਹੀਂ ਸੂਬੇ ਵਿਚ ਦਾਖ਼ਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵਿਚ ਕੋਈ ਵੀ ਨਾ ਹੋਣ ’ਤੇ ਉਸ ਵਿਅਕਤੀ ਦਾ ਆਰ. ਏ. ਟੀ. (ਰੈਪਿਡ ਐਂਟੀਜਨ ਟੈਸਟ) ਜ਼ਰੂਰੀ ਹੋਵੇਗਾ, ਭਾਵੇਂ ਕਿ ਉਹ ਹਾਲ ਹੀ ਵਿਚ ਕੋਵਿਡ ਤੋਂ ਠੀਕ ਹੋਇਆ ਹੋਵੇ।

ਇਹ ਵੀ ਪੜ੍ਹੋ : ਪਟਿਆਲਾ 'ਚ ਦਰਦਨਾਕ ਘਟਨਾ, ਛੁੱਟੀ ਆਏ 3 ਫ਼ੌਜੀ ਦੋਸਤ ਕਾਰ ਸਮੇਤ ਭਾਖੜਾ ਨਹਿਰ 'ਚ ਡਿਗੇ
ਇਨਡੋਰ 150 ਅਤੇ ਆਊਟਡੋਰ 300 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਕੱਠ ਦੀ 50 ਫ਼ੀਸਦੀ ਦੀ ਉੱਚਤਮ ਸਮਰੱਥਾ ਦੇ ਨਾਲ ਇਨਡੋਰ 150 ਅਤੇ ਆਊਟਡੋਰ 300 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ। ਇਸ ਤਰ੍ਹਾਂ ਦੇ ਸਮਾਰੋਹ ਵਿਚ ਕਲਾਕਾਰ, ਸੰਗੀਤਕਾਰਾਂ ਨੂੰ ਕੋਵਿਡ ਪ੍ਰੋਟੋਕਾਲ ਨਾਲ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਮੈਡੀਕਲ ਛੁੱਟੀ ਲੈਣ ਸਬੰਧੀ ਜਾਰੀ ਹੋਏ ਨਵੇਂ ਹੁਕਮ
ਇਹ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ
ਉਨ੍ਹਾਂ ਕਿਹਾ ਕਿ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ੀਅਮ, ਚਿੜੀਆਘਰ ਆਦਿ ਨੂੰ ਆਪਣੀ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ, ਭਾਵੇਂ ਕਿ ਹਾਜ਼ਰ ਸਟਾਫ਼ ਦਾ ਮੁਕੰਮਲ ਟੀਕਾਕਰਨ ਹੋਵੇ ਜਾਂ ਉਹ ਹਾਲ ਹੀ ਵਿਚ ਕੋਵਿਡ ਤੋਂ ਠੀਕ ਹੋਇਆ ਹੋਵੇ।

ਇਹ ਵੀ ਪੜ੍ਹੋ : ਤਰਨਤਾਰਨ : 'ਆਪ' ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਦੌਰਾਨ ਚੱਲੀ ਗੋਲੀ, ਤਣਾਅ ਪੂਰਨ ਹੋਇਆ ਮਾਹੌਲ
ਤੈਰਾਕੀ, ਖੇਡ ਤੇ ਜਿੰਮ ਜਾਣ ਵਾਲੇ ਲੋਕ 18 ਸਾਲ ਤੋਂ ਵੱਧ ਉਮਰ ਦੇ ਹੋਣੇ ਜ਼ਰੂਰੀ
ਉਨ੍ਹਾਂ ਕਿਹਾ ਕਿ ਤੈਰਾਕੀ, ਖੇਡ ਅਤੇ ਜਿੰਮ ਜਾਣ ਵਾਲੇ ਸਾਰੇ ਲੋਕ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਘੱਟੋ-ਘੱਟ ਕੋਵਿਡ-19 ਟੀਕਾਕਰਨ ਦੀ ਇਕ ਡੋਜ਼ ਲੱਗੀ ਹੋਵੇ। ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਹੋਰ ਉੱਚ ਸਿੱਖਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਜਾਂ ਹਾਲ ਹੀ ਵਿਚ ਕੋਵਿਡ ਤੋਂ ਠੀਕ ਹੋਏ ਹਨ, ਇਨ੍ਹਾਂ ਸੰਸਥਾਵਾਂ ਵਿਚ ਨਿੱਜੀ ਤੌਰ ’ਤੇ ਪੜ੍ਹਾਉਣਗੇ ਅਤੇ ਸਾਰੇ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਬਦਲ ਵੀ ਉਪਲੱਬਧ ਰਹੇਗਾ। ਉਨ੍ਹਾਂ 0.2 ਫ਼ੀਸਦੀ ਤੋਂ ਉੱਪਰ ਪਾਜ਼ਟੇਵਿਟੀ ਦਰ ਵਾਲੇ ਸ਼ਹਿਰਾਂ ਨੂੰ ਸਥਿਤੀ ਵਿਚ ਸੁਧਾਰ ਹੋਣ ਤੱਕ ਚੌਥੀ ਜਮਾਤ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਨਿੱਜੀ ਤੌਰ ’ਤੇ ਪੜ੍ਹਾਈ ਬੰਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਾਲਜਾਂ, ਕੋਚਿੰਗ ਸੈਂਟਰਾਂ, ਉੱਚ ਵਿਦਿਅਕ ਸੰਸਥਾਵਾਂ, ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦਾ ਟੀਕਾਕਰਨ ਕਰਵਾਉਣ ਲਈ ਪਹਿਲ ਦੇ ਨਾਲ-ਨਾਲ ਵਿਸ਼ੇਸ਼ ਕੈਂਪ ਲਾਏ ਜਾਣਗੇ, ਤਾਂ ਜੋ ਸਾਰਿਆਂ ਨੂੰ ਇਸ ਮਹੀਨੇ ਕੋਵਿਡ ਦੀ ਪਹਿਲੀ ਡੋਜ਼ ਤੋਂ ਕਵਰ ਕੀਤਾ ਜਾ ਸਕੇ। ਦੂਜੀ ਡੋਜ਼ ਦੌਰਾਨ ਵੀ ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਤੁਰੰਤ ਟੀਕਾਕਰਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Mohali
  • Corona
  • DC
  • Orders
  • ਮੋਹਾਲੀ
  • ਕੋਰੋਨਾ
  • ਡਿਪਟੀ ਕਮਿਸ਼ਨਰ
  • ਹੁਕਮ
  • ਪਾਬੰਦੀਆਂ

ਤਰਨਤਾਰਨ : 'ਆਪ' ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਦੌਰਾਨ ਚੱਲੀ ਗੋਲੀ, ਤਣਾਅ ਪੂਰਨ ਹੋਇਆ ਮਾਹੌਲ

NEXT STORY

Stories You May Like

  • major restrictions imposed in rupnagar
    ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ
  • big news regarding employee transfers in punjab
    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼ ਤੱਕ Alert
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • amritsar neet ug 2026 exam  section 163
    ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਲੱਗ ਗਈਆਂ ਪਾਬੰਦੀਆਂ, ਹੁਕਮ ਹੋਏ ਜਾਰੀ
  • the biggest revelation so far in the mohali dimple murder case
    ਮੋਹਾਲੀ ਦੇ ਡਿੰਪਲ ਕਤਲਕਾਂਡ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਕਤਲ ਲਈ ਆਨਲਾਈਨ ਮੰਗਾਇਆ ਸੀ ਚਾਕੂਆਂ ਦਾ ਸੈੱਟ
  • orders prohibiting gathering within 100 meters of nta examination centers
    NTA ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ 100 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • bjp leader  s clinic petrol bomb attack case
      ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ!...
    • robbery gang busted 5 accused arrested with weapons
      ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +