Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:36:06 PM

  • cp gurpreet singh bhullar action mode  visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹੁਣ ਅੰਮ੍ਰਿਤਸਰ ਅਤੇ ਪਟਿਆਲਾ 'ਚ ਰੋਜ਼ਾਨਾ ਹੋਵੇਗੀ 9600 ਕੋਰੋਨਾ ਸੈਂਪਲਾਂ ਦੀ ਜਾਂਚ

PUNJAB News Punjabi(ਪੰਜਾਬ)

ਹੁਣ ਅੰਮ੍ਰਿਤਸਰ ਅਤੇ ਪਟਿਆਲਾ 'ਚ ਰੋਜ਼ਾਨਾ ਹੋਵੇਗੀ 9600 ਕੋਰੋਨਾ ਸੈਂਪਲਾਂ ਦੀ ਜਾਂਚ

  • Updated: 24 May, 2020 10:18 AM
Amritsar
corona samples  amritsar  corona virus  testing
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.): ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੇਖਦੇ ਹੋਏ ਸਰਕਾਰ ਨੇ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਟੈਸਟਿੰਗ ਦੀ ਸਮਰੱਥਾ ਵਧਾ ਦਿੱਤੀ ਹੈ। ਅੰਮ੍ਰਿਤਸਰ ਅਤੇ ਪਟਿਆਲਾ ਕਾਲਜਾਂ ਦੀ ਅਗਵਾਈ 'ਚ ਚੱਲਣ ਵਾਲੀ ਲੈਬੋਟਰੀਆਂ 'ਚ ਹੁਣ ਰੋਜ਼ਾਨਾ 9600 ਤੋਂ ਵੱਧ ਸੈਂਪਲਾਂ ਦੀ ਟੈਸਟਿੰਗ ਕੀਤੀ ਜਾਵੇਗੀ ਅਤੇ ਰਿਪੋਰਟ ਵੀ ਛੇਤੀ ਅਧਿਕਾਰੀਆਂ ਤੱਕ ਪਹੁੰਚ ਜਾਵੇਗੀ। ਇਸ ਤੋਂ ਪਹਿਲਾਂ ਦੋਨੋਂ ਮੈਡੀਕਲ ਕਾਲਜਾਂ 'ਚ ਰੋਜ਼ਾਨਾ 1400 ਸੈਂਪਲ ਦੀ ਟੈਸਟਿੰਗ ਹੁੰਦੀ ਸੀ। ਜਾਣਕਾਰੀ ਅਨੁਸਾਰ ਪੰਜਾਬ 'ਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਕੇਸ ਵੱਧਦੇ ਜਾ ਰਹੇ ਹਨ। ਕੋਰੋਨਾ ਵਾਇਰਸ ਦੇ ਟੈਸਟਿੰਗ ਲਈ ਪਹਿਲਾਂ ਪੰਜਾਬ ਨੂੰ ਸਰਕਾਰੀ ਲੈਬੋਰੇਟਰੀ ਪੂਨੇ ਅਤੇ ਦਿੱਲੀ 'ਤੇ ਨਿਰਭਰ ਰਹਿਣਾ ਪੈ ਰਿਹਾ ਸੀ ਅਤੇ ਕਿਤੇ-ਕਿਤੇ ਦਿਨ ਟੈਸਟ ਦੀ ਰਿਪੋਰਟ ਲਈ ਇੰਤਜਾਰ ਕਰਨਾ ਪੈਂਦਾ ਸੀ ਪਰ ਸਰਕਾਰ ਵਲੋਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਅਧੀਨ ਚੱਲਣ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਦੀ ਅਗਵਾਈ ਵਾਲੀ ਲੈਬੋਰੇਟਰੀ ਤੋਂ ਕੋਰੋਨਾ ਟੈਸਟਿੰਗ ਕਰਵਾਉਣ ਦਾ ਫੈਸਲਾ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਨਾੜ ਸਾੜਨ ਦਾ 3 ਸਾਲ ਦਾ ਟੁੱਟਿਆ ਰਿਕਾਰਡ, 27 ਦਿਨਾਂ 'ਚ ਇੰਨੀਆਂ ਘਟਨਾਵਾਂ ਆਈਆਂ ਸਾਹਮਣੇ

ਲੈਬੋਟਰੀਆਂ 'ਚ ਪਹਿਲਾਂ ਸੀਮਿਤ ਸਾਧਨ ਹੋਣ ਦੇ ਕਾਰਨ ਕਾਲਜ ਦੇ ਡਾਕਟਰ ਮਿਹਨਤ ਅਤੇ ਲਗਨ ਨਾਲ ਟੈਸਟਿੰਗ ਪ੍ਰਕਿਰਿਆ ਨੂੰ ਅੰਜਾਮ ਦੇ ਰਹੇ ਸਨ। ਵਿਭਾਗ ਦੇ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਟੈਸਟਿੰਗ ਪ੍ਰਕਿਰਿਆ ਲੈਬੋਟਰੀਆਂ 'ਚ ਜਿਆਦਾ ਕਰਨ ਦੇ ਫੈਸਲੇ ਤਹਿਤ ਅਤਿ-ਆਧੁਨਿਕ ਮਸ਼ੀਨਰੀ ਮੰਗਵਾਈ ਗਈ ਹੈ। ਬਾਬਾ ਫਰੀਦ ਯੂਨੀਵਰਸਿਟੀ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਲਈ ਐੱਮ.ਜੀ.ਆਈ.ਐੱਚ. ਪੀ. 96 ਅਤਿ-ਆਧੁਨਿਕ ਮਸ਼ੀਨਰੀ ਇਸ ਸਾਲ ਕਰਵਾਈ ਜਾ ਰਹੀ ਹੈ।ਇਸ ਮਸ਼ੀਨਰੀ ਤਹਿਤ ਹੁਣ ਲੈਬੋਰੇਟਰੀ 'ਚ ਜੋ ਮੈਨੁਅਲ ਕੰਮ ਹੁੰਦਾ ਸੀ ਉਹ ਮੈਕੇਨੀਕਲ ਹੋਵੇਗਾ ਸੋ ਮਿੰਟ 'ਚ 192 ਕੇਸਾਂ ਦੀ ਟੈਸਟਿੰਗ ਹੋ ਸਕੇਗੀ। ਭਵਿੱਖ 'ਚ ਇਹ ਮਸ਼ੀਨਰੀ ਇੰਸਟਾਲ ਹੋਣ ਨਾਲ ਕਾਫ਼ੀ ਕੰਮ ਕਰਨ ਦੇ ਕੰਮਾਂ 'ਚ ਮਦਦ ਮਿਲੇਗੀ। ਸਰਕਾਰੀ ਮੈਡੀਕਲ ਕਾਲਜ ਅੰਿਮ੍ਰਤਸਰ ਦੇ ਮਾਇਕਰੋਬਾਇਓਲੋਜੀ ਲੈਬੋਰੇਟਰੀ ਦੇ ਇੰਚਾਰਜ ਡਾ.ਕੇ.ਡੀ. ਨੇ ਦੱਸਿਆ ਕਿ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਇਸ ਮਸ਼ੀਨ ਨਾਲ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਬਾਕੀ ਰਾਜਾਂ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਟੈਸਟਿੰਗ ਕੀਤੀ ਜਾ ਸਕੇਗੀ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਖਾਧ ਪਦਾਰਥਾਂ ਨੂੰ ਲੈ ਕੇ ਸਿਹਰਾ ਲੈਣ ਦੀ ਕਾਹਲ 'ਚ

  • Corona Samples
  • Amritsar
  • Corona Virus
  • Testing
  • ਕੋਰੋਨਾ ਸੈਂਪਲਾਂ
  • ਅੰਮ੍ਰਿਤਸਰ
  • ਕੋਰੋਨਾ ਵਾਇਰਸ
  • ਟੈਸਟਿੰਗ

'ਮਿੱਠੀ ਕ੍ਰਾਂਤੀ' ਨਾਲ ਹੋਵੇਗੀ ਕਿਸਾਨਾਂ ਦੀ ਆਮਦਨ ਦੁਗਣੀ : ਕੇਂਦਰੀ ਖੇਤੀਬਾੜੀ ਮੰਤਰਾਲਾ

NEXT STORY

Stories You May Like

  • inspection orders
    ਪਟਿਆਲਾ ’ਚ ਪੁਲ਼ ਢਹਿਣ ਮਗਰੋਂ ਸੂਬੇ ਭਰ ਦੇ ਪੁਲ਼ਾਂ ਦੀ ਜਾਂਚ ਦੇ ਹੁਕਮ
  • patiala  votes  workers
    ਪਟਿਆਲਾ 'ਚ ਵੋਟਾਂ ਦੌਰਾਨ ਪੈ ਗਿਆ ਭੜਥੂ, ਮਾਹੌਲ ਤਣਾਅਪੂਰਨ
  • patiala municipal corporation elections  voting
    ਪਟਿਆਲਾ ਨਗਰ ਨਿਗਮ ਚੋਣਾਂ ਦੀ ਵੋਟਿੰਗ ਸ਼ੁਰੂ, ਵੋਟ ਪਾਉਣ ਲਈ ਲੋਕਾਂ ਦੀਆਂ ਲੱਗੀਆਂ ਵੱਡੀਆਂ ਲਾਈਨਾਂ
  • ed conducts raids in pathankot
    ਕਰੋੜਾਂ ਦੇ ਕਥਿਤ ਕ੍ਰਿਪਟੋ ਨਿਵੇਸ਼ ਘੁਟਾਲੇ ਨੂੰ ਲੈ ਕੇ ਈਡੀ ਦੀ ਪਠਾਨਕੋਟ 'ਚ ਛਾਪੇਮਾਰੀ, ਘਰ 'ਚ ਕਰੀਬ 4 ਘੰਟੇ ਕੀਤੀ...
  • cbi probe should be conducted into illegal mining and alleged corruption
    ਰੂਪਨਗਰ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਕਥਿਤ ਭ੍ਰਿਸ਼ਟਾਚਾਰ ਦੀ ਹੋਵੇ ਸੀਬੀਆਈ ਜਾਂਚ : ਅਜੇਵੀਰ ਸਿੰਘ ਲਾਲਪੁਰਾ
  • congress s save the constitution rally in amritsar
    ਅੰਮ੍ਰਿਤਸਰ 'ਚ ਕਾਂਗਰਸ ਦੀ 'ਸੰਵਿਧਾਨ ਬਚਾਓ ਰੈਲੀ', ਬਾਜਵਾ ਦਾ ਬਾਦਲ 'ਤੇ ਵੱਡਾ ਹਮਲਾ
  • amritsar  property  elder brother
    ਅੰਮ੍ਰਿਤਸਰ ’ਚ ਜਾਇਦਾਦ ਨੂੰ ਲੈ ਕੇ ਵਾਪਰੀ ਵੱਡੀ ਵਾਰਦਾਤ: ਵੱਡੇ ਭਰਾ ਨੇ ਚਲਾ 'ਤੀਆਂ ਗੋਲੀਆਂ
  • elections  municipal corporation  monitoring committee
    ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ ਬਾਜ਼ ਅੱਖ
  • cp gurpreet singh bhullar action mode  visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • aap party mla dr charanjit singh channi joins the akali dal
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ...
    • accident case
      ਟਰਾਲੇ ਵੱਲੋਂ ਟੱਕਰ ਮਾਰਨ ’ਤੇ ਈ-ਰਿਕਸ਼ਾ ਚਾਲਕ ਦੀ ਮੌਤ
    • rapa police action
      ਤਪਾ ਪੁਲਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
    • pg verification case
      ਬਿਨਾਂ ਪੁਲਸ ਵੈਰੀਫਿਕੇਸ਼ਨ PG 'ਚ ਲੋਕ ਰੱਖਣ ਵਾਲੇ 4 ਮਾਲਕਾਂ ਖ਼ਿਲਾਫ਼ ਮਾਮਲਾ ਦਰਜ
    • punjabi truck driver dies in america
      ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ...
    • weather alert  punjab weather  dense fog  imd alert  winter update
      ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ ! IMD ਨੇ ਜਾਰੀ ਕੀਤੀ...
    • ai use in panjab university
      ਪੰਜਾਬ ਯੂਨੀਵਰਸਿਟੀ 'ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ...
    • dgp punjab statement
      ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
    • advisory issued for children and the elderly amidst intense cold in punjab
      ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਬੱਚਿਆਂ ਤੇ ਬਜ਼ੁਰਗਾਂ ਲਈ ਜਾਰੀ ਹੋਈ ਐਡਵਾਈਜ਼ਰੀ
    • 300 young students displayed patriotism at the india pakistan border
      ਭਾਰਤ-ਪਾਕਿ ਸਰਹੱਦ 'ਤੇ 300 ਨੰਨ੍ਹੇ ਵਿਦਿਆਰਥੀਆਂ ਨੇ ਦਿਖਾਈ ਦੇਸ਼ ਭਗਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +