Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    4:45:26 AM

  • hospital did not provide ambulance  daughter  s body was kept in a bag

    ਹਸਪਤਾਲ ਨੇ ਨਹੀਂ ਦਿੱਤੀ ਐਂਬੂਲੈਂਸ, ਧੀ ਦੀ ਲਾਸ਼ ਨੂੰ...

  • two international schools receive bomb blast threat

    ਦੋ ਅੰਤਰਰਾਸ਼ਟਰੀ ਸਕੂਲਾਂ ਨੂੰ ਮਿਲੀ ਬੰਬ ਧਮਾਕੇ ਦੀ...

  • don  t go to america even by mistake in 2025  expert advice students

    2025 'ਚ ਗ਼ਲਤੀ ਨਾਲ ਵੀ ਨਾ ਜਾਣਾ ਅਮਰੀਕਾ;...

  • new method of cyber fraud

    ਸਾਈਬਰ ਧੋਖਾਧੜੀ ਦਾ ਨਵਾਂ ਤਰੀਕਾ, Android ਯੂਜ਼ਰਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ : ਜ਼ਰੂਰੀ ਵਸਤਾਂ ਲਈ ਤਰਲੋ-ਮੱਛੀ ਹੋਏ ਲੋਕ, ਡਾਕਟਰ ਬੋਲੇ, ਵਿਗੜ ਸਕਦੇ ਨੇ ਹਾਲਾਤ

PUNJAB News Punjabi(ਪੰਜਾਬ)

ਲੁਧਿਆਣਾ : ਜ਼ਰੂਰੀ ਵਸਤਾਂ ਲਈ ਤਰਲੋ-ਮੱਛੀ ਹੋਏ ਲੋਕ, ਡਾਕਟਰ ਬੋਲੇ, ਵਿਗੜ ਸਕਦੇ ਨੇ ਹਾਲਾਤ

  • Edited By Babita,
  • Updated: 28 Mar, 2020 01:44 PM
Ludhiana
corona situation in ludhiana civil hospital
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ) : ਕੋਰੋਨਾ ਤੋਂ ਬਚਾਅ ਕਾਰਜਾਂ ਲਈ ਪ੍ਰਸ਼ਾਸਨ ਵੱਲੋਂ ਕਈ ਅਹਿਮ ਕਦਮ ਚੁੱਕਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦਾਅਵਿਆਂ ਦੀ ਪੋਲ ਉਸ ਸਮੇਂ ਖੁੱਲ੍ਹ ਗਈ, ਜਦੋਂ ਲੋਕਾਂ ਨੂੰ ਨਾ ਰਾਸ਼ਨ ਮਿਲਿਆ, ਨਾ ਦਵਾਈਆਂ। ਲੋਕ ਇਨ੍ਹਾਂ ਜ਼ਰੂਰੀ ਵਸਤਾਂ ਲਈ ਤਰਲੋ-ਮੱਛੀ ਹੁੰਦੇ ਦਿਖਾਈ ਦਿੱਤੇ। ਲੋਕਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਏ ਗਏ ਕੈਮਿਸਟਰੀ ਦੇ ਨੰਬਰ ਮਿਲਾ-ਮਿਲਾ ਕੇ ਥੱਕ ਗਏ ਪਰ ਕੋਈ ਫੋਨ ਨਹੀਂ ਚੁੱਕ ਰਿਹਾ। ਜੇਕਰ ਕੋਈ ਫੋਨ ਚੁੱਕਦਾ ਵੀ ਹੈ, ਤਾਂ ਉਹ ਕਹਿੰਦਾ ਹੈ ਕਿ ਪੁਲਸ ਵਾਲੇ ਦੁਕਾਨਾਂ ਨਹੀਂ ਖੋਲ੍ਹਣ ਦੇ ਰਹੇ। ਇਸੇ ਤਰ੍ਹਾਂ ਇਨ੍ਹਾਂ ਔਖੇ ਹਾਲਾਤ ਦਾ ਅਨੂਪ ਕੁਮਾਰ ਨੂੰ ਵੀ ਸਾਹਮਣਾ ਕਰਨਾ ਪਿਆ। ਪੇਸ਼ੇ ਵਜੋਂ ਚਾਰਟਰਡ ਅਕਾਊਂਟੈਂਟ ਅਨੂਪ ਨੇ ਦੱਸਿਆ ਕਿ ਨਾ ਤਾਂ ਪਾਸ ਬਣਾਉਣ ਲਈ ਸਬੰਧਤ ਅਧਿਕਾਰੀ ਫੋਨ ਚੁੱਕ ਰਹੇ ਹਨ ਅਤੇ ਨਾ ਹੀ ਕੋਈ ਕੈਮਿਸਟ ਉਨ੍ਹਾਂ ਨੂੰ ਦਵਾਈ ਪਹੁੰਚਾਉਣ ਲਈ ਹਾਮੀ ਭਰ ਰਿਹਾ ਹੈ।

PunjabKesari
ਦੂਜੇ ਪਾਸੇ ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਟਰੱਕ ਲਾਈਸੈਂਸ ਅਥਾਰਟੀ ਨੇ ਹਫੜਾ-ਦਫੜੀ 'ਚ ਕੈਮਿਸਟਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ ਪਰ ਕਿਸੇ ਤੋਂ ਉਸ ਦੀ ਮਨਜ਼ੂਰੀ ਨਹੀਂ ਲਈ ਗਈ, ਜਿਸ ’ਤੇ ਕੈਮਿਸਟਾਂ ਨੇ ਜਨਤਾ ਨੂੰ ਰਿਸਪਾਂਸ ਨਾ ਦਿੱਤਾ। ਪੇਸ਼ ਆਈ ਇਸ ਲਾਪ੍ਰਵਾਹੀ ਤੋਂ ਬਾਅਦ ਡਰੱਗ ਵਿਭਾਗ ਨੇ ਕੈਮਿਸਟਾਂ ਤੋਂ ਪੁੱਛ ਕੇ ਉਨ੍ਹਾਂ ਦੀ ਲਿਸਟ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਪਰ ਇਸ 'ਚ ਕਿੰਨਾ ਸੁਧਾਰ ਹੋਇਆ ਅਤੇ ਲੋਕਾਂ ਨੂੰ ਕਿੰਨੀ ਘੱਟ ਮੁਸ਼ਕਲ ਆਵੇਗੀ, ਇਹ ਅਜੇ ਤੱਕ ਸਪੱਸ਼ਟ ਨਹੀਂ ਕੀਤਾ ਗਿਆ।

PunjabKesari
6 ਨਵੇਂ ਮਰੀਜ਼ ਆਏ ਸਾਹਮਣੇ, ਗਿਣਤੀ 58 ਹੋਈ
ਬੀਤੀ ਦੇਰ ਸ਼ਾਮ ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ 6 ਨਵੇਂ ਸ਼ੱਕੀ ਮਰੀਜ਼ ਸਾਹਮਣੇ ਆਏ, ਜੋ ਵੱਖ-ਵੱਖ ਹਸਪਤਾਲਾਂ 'ਚ ਭਰਤੀ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤਕ ਜ਼ਿਲੇ 'ਚ ਕੁੱਲ 58 ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ 50 ਦੀ ਰਿਪੋਰਟ ਪਹਿਲਾਂ ਹੀ ਨੈਗੇਟਿਵ ਆ ਚੁੱਕੀ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਸ਼ਹਿਰ ਦੇ ਹਾਲਾਤ ਕਾਬੂ 'ਚ ਹਨ।
ਡਾਕਟਰ ਬੋਲੇ, ਵਿਗੜ ਸਕਦੇ ਨੇ ਹਾਲਾਤ
ਸਿਵਲ ਹਸਪਤਾਲ ਲੁਧਿਆਣਾ ਦੇ 100 ਬਿਸਤਰਿਆਂ ਨੂੰ ਕੋਰੋਨਾ ਵਾਇਰਸ ਲਈ ਆਈਸੋਲੇਸ਼ਨ ਸੈਂਟਰ ਐਲਾਨਿਆ ਜਾ ਚੁੱਕਾ ਹੈ। ਪ੍ਰਮਾਣ ਡਾਕਟਰ ਸਟਾਫ ਦੀ ਕਮੀ ਕਹਾਉਂਦੇ ਅਜੇ ਤੱਕ ਨਹੀਂ ਬਦਲੇ, ਦਵਾਈਆਂ ਅਤੇ ਸੇਫਟੀ ਕਿੱਟਾਂ ਦੀ ਕਮੀ ਲਗਾਤਾਰ ਚੱਲ ਰਹੀ ਹੈ। ਹਸਪਤਾਲ ਦੇ ਸਾਰੇ ਮੈਡੀਕਲ ਅਫਸਰਾਂ ਨੇ ਲਿਖਤੀ ਰੂਪ ਨਾਲ ਸੀਨੀਅਰ ਮੈਡੀਕਲ ਅਫਸਰ ਨੂੰ ਆਪਣੀਆਂ ਮੁਸ਼ਕਲਾਂ ਦੱਸਦਿਆਂ ਪੱਤਰ ਦੀ ਕਾਪੀ ਸਿਹਤ ਸਕੱਤਰ ਪੰਜਾਬ ਡਾਇਰੈਕਟਰ ਹੈਲਥ ਸਰਵਸਿਜ਼ ਪੰਜਾਬ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਵੀ ਭੇਜੀ ਹੈ। ਇਨ੍ਹਾਂ ਡਾਕਟਰਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਆਈਸੋਲੇਸ਼ਨ ਵਾਰਡ 'ਚ ਸਟਾਫ ਅਤੇ ਐਂਬੂਲੈਂਸ ਸਟਾਫ ਨੂੰ ਸੇਫਟੀ ਕਿੱਟ ਦੀ ਲੋੜ ਹੈ, ਜਿਸ ਦੇ ਨਾਲ ਐੱਨ-95 ਮਾਸਕ ਦੀ ਲੋੜ ਹੁੰਦੀ ਹੈ ਪਰ ਇੱਥੇ ਇਸ ਦੀ ਸ਼ਾਰਟੇਜ ਚੱਲੀ ਆ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਸ਼ਹਿਰ 'ਚ ਕੋਰੋਨਾ ਨੂੰ ਲੈ ਕੇ ਹਾਲਾਤ ਵਿਗੜ ਸਕਦੇ ਹਨ। 

PunjabKesari
ਡਾਕਟਰਾਂ ਦੀਆਂ ਮੁਸ਼ਕਲਾਂ
ਡਾਕਟਰਾਂ ਦੀ ਕਮੀ ਮੈਡੀਕਲ ਸਪੈਸ਼ਲਿਸਟ ਦੋ ਹਨ, ਜਦੋਂ ਕਿ ਚਾਹੀਦੇ 5 ਪੰਜ।
ਨੱਕ, ਕੰਨ, ਗਲੇ ਦਾ ਮਾਹਰ ਇਕ ਹੈ, ਜੋ ਕੋਰੋਨਾ ਮਰੀਜ਼ਾਂ ਦੇ ਸੈਂਪਲ ਲੈਣ ਦਾ ਕੰਮ ਵੀ ਕਰਦਾ ਹੈ, ਜਦੋਂ ਕਿ ਤਿੰਨ ਹੋਰ ਮਾਹਰਾਂ ਦੀ ਲੋੜ ਹੈ।
ਆਈਸੋਲੇਸ਼ਨ ਵਾਰਡ 'ਚ ਐਗਜ਼ਾਸਟ ਫੈਨ ਨਹੀਂ, ਨਿਯਮਾਂ ਮੁਤਾਬਕ ਇਹ ਅਤਿ ਜ਼ਰੂਰੀ ਹੈ।
ਹਸਪਤਾਲ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਹਾਈਡ੍ਰੋਕਸੀ ਕਲੋਰੋ ਕਵੀਨ ਨਹੀਂ ਹੈ।
ਹਸਪਤਾਲ 'ਚ ਰਾਊਂਡ ਦਾ ਕਲਾਕ ਫਾਰਮਾਸਿਸਟ ਮੁਹੱਈਆ ਨਹੀਂ, ਜੋ ਸੇਫਟੀ ਕਿੱਟ ਮੁਹੱਈਆ ਕਰਵਾ ਸਕਣ।

PunjabKesari
ਸੂਤਰਾਂ ਮੁਤਾਬਕ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨੇ ਵੀ ਸਿਵਲ ਸਰਜਨ ਨੂੰ ਪੱਤਰ ਲਿਖ ਕੇ ਹਸਪਤਾਲ 'ਚ ਸਟਾਫ ਮੁਹੱਈਆ ਕਰਵਾਉਣ ਲਈ ਕਿਹਾ ਹੈ, ਜਿਸ 'ਚ ਮੈਡੀਕਲ ਸਪੈਸ਼ਲਿਸਟ, ਅਨੈਸਥੀਸੀਆ ਮਾਹਰ, ਇਸ ਤੋਂ ਇਲਾਵਾ 20 ਸਟਾਫ ਨਰਸਾਂ ਦੀ ਕਮੀ ਪੂਰੀ ਕਰਨ ਲਈ ਕਿਹਾ ਜਾ ਰਿਹਾ ਹੈ। ਸੰਸਾਧਨਾਂ 'ਚ ਸੇਫਟੀ ਕਿੱਟ, ਮਾਸਕ, ਵੀ. ਟੀ. ਐੱਮ. ਬਾਟਲਸ, ਆਕਸੀਜਨ ਸਿਲੰਡਰ ਜਿਸ ਦਾ ਹਸਪਤਾਲ 'ਚ 20 ਸਿਲੰਡਰ ਸਟਾਕ ਰਹਿ ਗਿਆ ਹੈ, ਜਦੋਂ ਕਿ 40 ਦੀ ਜ਼ਰੂਰਤ ਦੱਸੀ ਜਾ ਰਹੀ ਹੈ, ਇਸੇ ਤਰ੍ਹਾਂ ਹੈਂਡ ਸੈਨੀਟਾਈਜ਼ਰ 180 ਬੋਤਲਾਂ ਸਟਾਕ 'ਚ ਰਹਿ ਗਈਆਂ ਹਨ। ਟ੍ਰਿਪਲ ਲੇਅਰ ਮਾਸਕ ਇਕ ਹਜ਼ਾਰ ਦੇ ਲਗਭਗ ਰਹਿ ਗਏ ਹਨ, ਜਦੋਂ ਕਿ 60 ਰੋਜ਼ ਵਰਤੋਂ ਹੋ ਜਾਂਦੇ ਹਨ।
ਦੇਰ ਸ਼ਾਮ ਤੱਕ ਨਹੀਂ ਆਉਂਦੀ ਕੋਰੋਨਾ ਵਾਇਰਸ ਮਰੀਜ਼ਾਂ ਦੀ ਰਿਪੋਰਟ
ਸ਼ਹਿਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਕੀ ਹਲਾਤ ਹਨ, ਉਨ੍ਹਾਂ ਤੋਂ ਕਿੰਨੇ ਠੀਕ ਹੋਏ ਜਾਂ ਕਿੰਨੇ ਨਵੇਂ ਮਰੀਜ਼ ਸਾਹਮਣੇ ਆਏ ਹਨ, ਇਸ ਗੱਲ ਦਾ ਖੁਲਾਸਾ ਕਰਨ 'ਚ ਰਾਤ ਹੋ ਜਾਂਦੀ ਹੈ ਪਰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਮਿਲ ਕੇ ਇਹ ਤੈਅ ਨਹੀਂ ਕਰ ਪਾਉਂਦੇ ਕਿ ਕਿੰਨੇ ਮਰੀਜ਼ਾਂ ਦੀ ਰਿਪੋਰਟ ਜਨਤਕ ਕਰਨੀ ਹੈ। ਅਖ਼ਬਾਰਾਂ ਨੂੰ ਇਹ ਰਿਪੋਰਟ ਭੇਜਣ ਦਾ ਜ਼ਿੰਮਾ ਜ਼ਿਲਾ ਲੋਕ ਸੰਪਰਕ ਅਧਿਕਾਰੀ ਨੂੰ ਦਿੱਤਾ ਹੋਇਆ ਹੈ, ਜੋ ਦੇਰ ਸ਼ਾਮ ਤੱਕ ਅਧਿਕਾਰੀਆਂ ਵਾਂਗ ਨਾ ਤਾਂ ਫੋਨ ਚੁੱਕਦੇ ਹਨ, ਨਾ ਹੀ ਇਹ ਦੱਸ ਪਾਉਂਦੇ ਹਨ ਕਿ ਰਿਪੋਰਟ ਕਦੋਂ ਤੱਕ ਆ ਜਾਵੇਗੀ। ਸ਼ਹਿਰ 'ਚ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਜਾਂ ਪ੍ਰਸ਼ਾਸਨ ਦੇ ਨਾਲ ਮਿਲ ਕੇ ਸਾਰੇ ਵਿਭਾਗ ਲੋਕਾਂ ਦੇ ਹਿੱਤ ਲਈ ਕੀ ਕਰ ਰਹੇ ਹਨ, ਇਸ ਦਾ ਲੰਬਾ ਚੌੜਾ ਖੁਲਾਸਾ ਰੋਜ਼ ਸ਼ਾਮ ਨੂੰ ਕੀਤਾ ਜਾਂਦਾ ਹੈ।

  • Ludhiana
  • People
  • Food
  • Doctors
  • Situation
  • ਲੁਧਿਆਣਾ
  • ਲੋਕ
  • ਰਾਸ਼ਨ
  • ਡਾਕਟਰ
  • ਹਾਲਾਤ

ਦਿਨਕਰ ਗੁਪਤਾ ਦੇ ਆਦੇਸ਼ਾਂ 'ਤੇ ਐੱਸ. ਐੱਚ. ਓ. ਕਰਤਾਰਪੁਰ 'ਬਾਲੀ' ਲਾਈਨ ਹਾਜ਼ਰ

NEXT STORY

Stories You May Like

  • ludhiana by election
    ਲੁਧਿਆਣਾ ਜ਼ਿਮਨੀ ਚੋਣ: 40 ਲੱਖ ਰੁਪਏ ਤਕ ਖ਼ਰਚ ਸਕਦੇ ਨੇ ਉਮੀਦਵਾਰ, ਰਜਿਸਟਰ 'ਚ ਰੱਖਣਾ ਪਵੇਗਾ ਹਿਸਾਬ
  • registration of anganwadi centers is mandatory
    ਆਂਗਣਵਾੜੀ ਸੈਂਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ
  • important news for aadhaar card holders  do this work by june
    ਆਧਾਰ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, 14 ਜੂਨ ਤੱਕ ਕਰ ਲਓ ਇਹ ਕੰਮ, ਨਹੀਂ ਤਾਂ....
  • prohibitory orders issued for cleaning of food and drink items
    ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਲਈ ਜਾਰੀ ਕੀਤੇ ਪਾਬੰਦੀ ਦੇ ਹੁਕਮ
  • curfew like situation hoshiarpur district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ ਐਡਵਾਈਜ਼ਰੀ ਜਾਰੀ
  • sanjeev arora is determined in campaigning for ludhiana by election
    ਲੁਧਿਆਣਾ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੇ ਸੰਜੀਵ ਅਰੋੜਾ, ਵੱਡੀ ਗਿਣਤੀ 'ਚ 'ਆਪ' ਨਾਲ ਜੁੜ ਰਹੇ ਲੋਕ
  • people arrested in us for immigration violations
    ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ
  • jeevan gupta nomination
    ਲੁਧਿਆਣਾ ਪੱਛਮੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਰੀ ਨਾਮਜ਼ਦਗੀ
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
Trending
Ek Nazar
major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬ ਦੀਆਂ ਖਬਰਾਂ
    • body of a person found in a canal in logar village of moga
      ਮੋਗਾ ਦੇ ਪਿੰਡ ਲੋਗੜ ਦੀ ਨਹਿਰ 'ਚੋਂ ਇੱਕ ਵਿਅਕਤੀ ਦੀ ਮਿਲੀ ਲਾਸ਼
    • jalandhar plywood businessman s daughter in law found deadbody
      ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
    • major action against sho anil kumar of jalandhar police station no 3
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
    • dera baba s objectionable video with his wife goes viral
      Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...
    • bright future for girl child best plan add fund of rs 70 lakh
      ਧੀਆਂ ਦੇ ਸੁਨਹਿਰੀ ਭਵਿੱਖ ਲਈ ਸਭ ਤੋਂ ਵਧੀਆ ਯੋਜਨਾ, ਇੰਝ ਜੋੜੋ 70 ਲੱਖ ਦਾ ਫੰਡ
    • new trouble for people of jalandhar growing big threat
      ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
    • young man jumps into sacred kali bein
      Punjab: ਨੌਜਵਾਨ ਨੇ ਪਵਿੱਤਰ ਕਾਲੀ ਵੇਈਂ 'ਚ ਮਾਰੀ ਛਾਲ, ਮਰਨ ਤੋਂ ਪਹਿਲਾਂ ਤਾਏ...
    • jalandhar aap mla raman arora and his son s troubles increased orders issued
      MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
    • punjab government gift promotions
      ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ
    • weather alert for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +