Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    5:23:38 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਇਕ ਦਿਨ 'ਚ ਸਾਹਮਣੇ ਆਏ ਕੋਰੋਨਾ ਦੇ 3325 ਨਵੇਂ ਮਾਮਲੇ ਤੇ 31 ਲੋਕਾਂ ਦੀ ਹੋਈ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਇਕ ਦਿਨ 'ਚ ਸਾਹਮਣੇ ਆਏ ਕੋਰੋਨਾ ਦੇ 3325 ਨਵੇਂ ਮਾਮਲੇ ਤੇ 31 ਲੋਕਾਂ ਦੀ ਹੋਈ ਮੌਤ

  • Updated: 29 Jan, 2022 09:53 PM
Punjab
corona slows down in punjab 3325  new cases come to light and 31  killed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 3325 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 31 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 95, ਲੁਧਿਆਣਾ ’ਚ 387, ਜਲੰਧਰ ’ਚ 216, ਐੱਸ. ਏ. ਐੱਸ. ਨਗਰ ’ਚ 605, ਪਠਾਨਕੋਟ ’ਚ 164, ਅੰਮ੍ਰਿਤਸਰ ’ਚ 301, ਫਤਿਹਗੜ੍ਹ ਸਾਹਿਬ ’ਚ 35, ਗੁਰਦਾਸਪੁਰ ’ਚ 127, ਹੁਸ਼ਿਆਰਪੁਰ ’ਚ 277, ਬਠਿੰਡਾ ’ਚ 225, ਰੋਪੜ ’ਚ 144, ਤਰਨਤਾਰਨ ’ਚ 26, ਫਿਰੋਜ਼ਪੁਰ ’ਚ 127, ਸੰਗਰੂਰ ’ਚ 61, ਮੋਗਾ ’ਚ 75, ਕਪੂਰਥਲਾ ’ਚ 104, ਬਰਨਾਲਾ ’ਚ 32, ਫਾਜ਼ਿਲਕਾ ’ਚ 117, ਸ਼ਹੀਦ ਭਗਤ ਸਿੰਘ ਨਗਰ 32, ਫਰੀਦਕੋਟ 64, ਮਾਨਸਾ 34,  ਮੁਕਤਸਰ ’ਚ 77 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਨਿਊਜ਼ੀਲੈਂਡ ਦੇ PM ਅਰਡਰਨ ਕੋਰੋਨਾ ਇਨਫੈਕਟਿਡ ਦੇ ਸੰਪਰਕ 'ਚ ਆਉਣ ਤੋਂ ਬਾਅਦ ਹੋਏ ਇਕਾਂਤਵਾਸ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 738405 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,190 ਲੋਕਾਂ ਦੀ ਮੌਤ ਹੋ ਚੁੱਕੀ ਹੈ। 691949 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ ਤੀਜੀ ਸੂਚੀ, 7 ਉਮੀਦਵਾਰਾਂ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • Coronavirus
  • Punjab
  • Killed
  • ਕੋਰੋਨਾਵਾਇਰਸ
  • ਪੰਜਾਬ
  • ਮੌਤ

ਕਾਂਗਰਸੀ ਆਗੂ ਰਮਨਜੀਤ ਸਿੱਕੀ ਖ਼ਿਲਾਫ਼ BOI ਨੇ ਚੋਣ ਕਮਿਸ਼ਨ ਦਾ ਕੀਤਾ ਰੁਖ਼

NEXT STORY

Stories You May Like

  • cases in punjab
    ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ ਸਾਹਮਣੇ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • heroin worth  31 crore seized in amritsar
    ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ ਨਸ਼ੇ ਦਾ ਵੱਡਾ ਪੈਕਟ
  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ ਗਾਲੀ-ਗਲੋਚ ਦੇ ਲਾਏ ਦੋਸ਼
  • opened fire on an i20 car near the mullanpur village
    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ ਹੋਈ ਤਾਬੜਤੋੜ ਫਾਇਰਿੰਗ, ਇਕ ਦੀ ਮੌਤ
  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • meghalaya  toxic gas  assam  4 workers
    ਮੇਘਾਲਿਆ 'ਚ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਏ ਆਸਾਮ ਦੇ 4 ਮਜ਼ਦੂਰ, ਹੋਈ ਮੌਤ,
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring on charanjit channi
      'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ...
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +