Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    8:04:00 PM

  • mla bawa henry presents population control bill before speaker

    ਵਿਧਾਇਕ ਬਾਵਾ ਹੈਨਰੀ ਨੇ ਸਪੀਕਰ ਸਾਹਮਣੇ ਰੱਖਿਆ...

  • shubman gill double century

    IND vs ENG : ਪੰਜਾਬੀ 'ਸ਼ੇਰ' ਨੇ ਦੋਹਰਾ ਸੈਂਕੜਾ...

  • investment in ppf can become a fund worth crores

    PPF 'ਚ ਨਿਵੇਸ਼ ਬਣ ਸਕਦੈ ਕਰੋੜਾਂ ਦਾ ਫੰਡ, ਬਸ ਕਰਨਾ...

  • government will be a change in the policy of old vehicles

    ਵੱਡੀ ਰਾਹਤ : ਸਰਕਾਰ ਦਾ U-Turn , ਪੁਰਾਣੇ ਵਾਹਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ

MAJHA News Punjabi(ਮਾਝਾ)

ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ

  • Edited By Shivani Bassan,
  • Updated: 07 Apr, 2023 10:59 AM
Amritsar
corona spread again active cases increased 41 in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਜ਼ਿਲ੍ਹੇ ਵਿਚ ਇਕ ਵਾਰ ਫਿਰ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ। ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ 6 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ 41 ਹੋ ਗਈ ਹੈ। ਕੋਰੋਨਾ ਦੇ ਵਧਦੇ ਦਸਤਕ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਸਰਕਾਰੀ ਹਸਪਤਾਲਾਂ ਵਿਚ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ, ਜਦਕਿ ਜ਼ਿਲ੍ਹੇ ਵਿਚ ਰੋਜ਼ਾਨਾ 500 ਟੈਸਟ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਕੋਲ ਖੰਘ, ਜ਼ੁਕਾਮ, ਬੁਖਾਰ ਆਦਿ ਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧਣ ਲੱਗੀ ਹੈ।

ਜਾਣਕਾਰੀ ਮੁਤਾਬਕ ਪਿਛਲੇ ਕੁਝ ਮਹੀਨਿਆਂ ਤੋਂ ਕੋਰੋਨਾ ਵਾਇਰਸ ਆਪਣਾ ਰੂਪ ਦਿਖਾ ਕੇ ਚੱਲ ਰਿਹਾ ਸੀ ਪਰ ਹੁਣ ਕੋਰੋਨਾ ਦਾ ਖ਼ਤਰਾ ਫਿਰ ਵਧ ਗਿਆ ਹੈ ਅਤੇ ਇਸ ਦੇ ਮਰੀਜ਼ਾਂ ਦੀ ਗਿਣਤੀ ਹੌਲੀ-ਹੌਲੀ ਵੱਧਣੀ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ’ਚ ਕੋਰੋਨਾ ਦੇ ਐਕਟਿਵ ਕੇਸ ਵੱਧ ਕੇ 41 ਹੋ ਗਏ ਹਨ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਡਾਕਟਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਬੀਤੇ ਦਿਨ ਜ਼ਿਲ੍ਹੇ ਵਿਚ 385 ਲੋਕਾਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 6 ਕੇਸ ਪਾਜ਼ੇਟਿਵ ਆਏ ਹਨ।

ਇਹ ਵੀ ਪੜ੍ਹੋ- ਟਾਂਡਾ ਵਿਖੇ ਵਾਪਰੀ ਵੱਡੀ ਵਾਰਦਾਤ, ਪੇਟੀ 'ਚੋਂ ਮਿਲੀ ਔਰਤ ਦੀ ਲਾਸ਼

ਐਕਟਿਵ ਕੇਸਾਂ ਦੀ ਗਿਣਤੀ ਵਧਣਾ ਖ਼ਤਰੇ ਦੀ ਗੱਲ

ਵਿਭਾਗ ਵੱਲੋਂ ਸਰਕਾਰੀ ਹਸਪਤਾਲ ਦੀ ਓ. ਪੀ. ਡੀ. ਹਸਪਤਾਲ 'ਚ ਆਉਣ ਵਾਲੇ ਖੰਘ, ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਮਰੀਜ਼ਾਂ ਦਾ ਜਿੱਥੇ ਕੋਰੋਨਾ ਟੈਸਟ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉੱਥੇ ਮਰੀਜ਼ਾਂ ਅਤੇ ਡਾਕਟਰਾਂ ਨੂੰ ਮਾਸਕ ਪਾ ਕੇ ਕੰਮ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਜਿਨ੍ਹਾਂ ਮਰੀਜ਼ਾਂ ਵਿਚ ਕੋਰੋਨਾ ਦੇ ਲੱਛਣ ਹਨ, ਉਨ੍ਹਾਂ ਦੇ ਆਪ੍ਰੇਸ਼ਨ ਤੋਂ ਪਹਿਲਾਂ ਟੈਸਟ ਕਰਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਟੈਸਟਾਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ।

ਇਸ ਦੌਰਾਨ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਜਿਸ ਤਰ੍ਹਾਂ ਕੋਰੋਨਾ ਵਾਇਰਸ ਨੂੰ ਹਰਾਇਆ ਗਿਆ ਸੀ। ਫਿਲਹਾਲ ਸਾਰਿਆਂ ਦੇ ਸਹਿਯੋਗ ਅਤੇ ਜਾਗਰੂਕਤਾ ਨਾਲ ਕੋਰੋਨਾ ਵਾਇਰਸ ਦਾ ਖ਼ਾਤਮਾ ਹੋ ਜਾਵੇਗਾ। ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਵੀ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫ਼ਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਇਸ ਬੀਮਾਰੀ ਦਾ ਇਲਾਜ ਵੀ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ

ਸਮੇਂ ਸਿਰ ਇਲਾਜ ਨਾ ਹੋਣ ’ਤੇ ਜਾਨਲੇਵਾ ਸਾਬਤ ਹੁੰਦੈ ਕੋਰੋਨਾ

ਸਿਹਤ ਮਾਹਰਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਖੰਘ ਅਤੇ ਜ਼ੁਕਾਮ ਨਾਲ ਸ਼ੁਰੂ ਹੁੰਦਾ ਹੈ ਅਤੇ ਇਲਾਜ ਦੀ ਘਾਟ ਕਾਰਨ ਇਹ ਮਰੀਜ਼ ਦੇ ਫੇਫੜਿਆਂ ਨੂੰ ਰੋਕ ਦਿੰਦਾ ਹੈ। ਮਰੀਜ਼ ਨੂੰ ਸਾਹ ਲੈਣ ਵਿਚ ਬਹੁਤ ਤਕਲੀਫ਼ ਹੁੰਦੀ ਹੈ। ਇੱਥੋਂ ਤੱਕ ਕਿ ਨਿਮੋਨੀਆ ਦੇ ਜ਼ਿਆਦਾ ਵਧਣ ਨਾਲ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਪਿਛਲੇ ਸਾਲ ਦੇ ਮੁਕਾਬਲੇ, ਹੁਣ ਮੈਡੀਕਲ ਪ੍ਰਣਾਲੀ ਵਿਚ ਬਹੁਤ ਸੁਧਾਰ ਹੋਇਆ ਹੈ ਅਤੇ ਵਾਇਰਸ ਨਾਲ ਲੜਨ ਲਈ ਨਵੀਆਂ ਤਕਨੀਕਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਲੋਕਾਂ ਨੂੰ ਕੋਰੋਨਾ ਦੇ ਕੋਈ ਵੀ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖੰਘ ਦੀ ਸਥਿਤੀ ਵਿੱਚ ਮਾਸਕ ਲਗਾਉਣਾ ਚਾਹੀਦਾ ਹੈ।

ਇਹ ਲੱਛਣ ਦਿਖਣ ਤਾਂ ਤੁਰੰਤ ਕਰਵਾਓ ਕੋਰੋਨਾ ਦਾ ਟੈਸਟ

ਕੋਰੋਨਾ ਦੇ ਮੁੱਖ ਲੱਛਣ ਖੰਘ, ਜ਼ੁਕਾਮ ਅਤੇ ਬੁਖਾਰ ਅਤੇ ਭਾਰ ਘੱਟਣਾ ਹੈ। ਇਸ ਦੇ ਨਾਲ ਹੀ ਸਾਹ ਦੀ ਤਕਲੀਫ਼, ਲੰਬੀ ਖੰਘ ਦਾ ਮੁੱਖ ਕਾਰਨ ਹੋ ਸਕਦੀ ਹੈ। ਜਦੋਂ ਇਹ ਲੱਛਣ ਦਿਖਾਈ ਦਿੰਦੇ ਹਨ, ਤਾਂ ਮਰੀਜ਼ ਨੂੰ ਤੁਰੰਤ ਆਪਣੇ ਟੈਸਟ ਕਰਵਾਉਣੇ ਚਾਹੀਦੇ ਹਨ। ਅਕਸਰ ਦੇਖਿਆ ਜਾਂਦਾ ਹੈ ਕਿ ਮਰੀਜ਼ ਵਿਚ ਇਹ ਲੱਛਣ ਹੁੰਦੇ ਹਨ, ਪਰ ਉਸ ਨੂੰ ਅੰਦਰੂਨੀ ਤੌਰ 'ਤੇ ਇਨ੍ਹਾਂ ਲੱਛਣਾਂ ਬਾਰੇ ਦਸਤ ਨਹੀਂ ਲੱਗਦੇ ਅਤੇ ਬਾਅਦ ਵਿਚ ਇਹ ਬੀਮਾਰੀ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ।

ਇਹ ਵੀ ਪੜ੍ਹੋ- ਦੀਨਾਨਗਰ 'ਚ ਸ਼ੱਕੀ ਹਾਲਤ 'ਚ ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫ਼ੈਲੀ ਸਨਸਨੀ

ਐੱਚ-3, ਐੱਨ-2 ਵਾਇਰਸ ਵੀ ਲੋਕਾਂ ’ਚ ਪਾ ਚੁੱਕਾ ਹੈ ਦਹਿਸ਼ਤ

ਕੋਰੋਨਾ ਦਾ ਨਵਾਂ ਰੂਪ ਵੀ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਕੋਰੋਨਾ ਦੇ ਵਿਚਕਾਰ ਤੇਜ਼ੀ ਨਾਲ ਐੱਚ-3, ਐੱਨ-2 ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।ਇਸ ਸਾਲ ਭਾਰਤ 'ਚ ਉਕਤ ਵਾਇਰਸ ਦੇ 2 ਤੋਂ 3 ਗੁਣਾ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਕੁੱਲ ਪ੍ਰਭਾਵਿਤ ਮਰੀਜ਼ਾਂ ਵਿੱਚੋਂ 5 ਫ਼ੀਸਦੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਹੈ। ਜੇਕਰ ਇਸ ਵਾਇਰਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਗਿਆ ਤਾਂ ਇਹ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ।

ਬੱਚਿਆਂ ਅਤੇ ਬਜ਼ੁਰਗਾਂ ਲਈ ਘਾਤਕ ਹੈ ਵਾਇਰਸ

ਭਾਵੇਂ ਇਹ ਵਾਇਰਸ ਸਾਰਿਆਂ ਲਈ ਘਾਤਕ ਹੈ ਪਰ ਇਸ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ ਬੱਚਿਆਂ ਅਤੇ ਬਜ਼ੁਰਗਾਂ 'ਚ ਰੋਗ ਪ੍ਰਤੀਰੋਧਕ ਸਮਰੱਥਾ ਕਮਜ਼ੋਰ ਹੋਣ ਕਾਰਨ ਉਨ੍ਹਾਂ ਵਿਚ ਵਾਇਰਸ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ। ਜਿਹੜੇ ਮਰੀਜ਼ ਪਿਛਲੇ ਸਮੇਂ ਤੋਂ ਇਸ ਵਾਇਰਸ ਤੋਂ ਪੀੜਤ ਹਨ, ਉਨ੍ਹਾਂ ਵਿੱਚ ਜੋੜਾਂ ਦੇ ਦਰਦ ਅਤੇ ਹੋਰ ਬਿਮਾਰੀਆਂ ਦੇ ਲੱਛਣ ਦਿਖਾਈ ਦੇ ਰਹੇ ਹਨ। ਜਿੱਥੇ ਲੋਕਾਂ ਨੂੰ ਖੁਦ ਇਸ ਵਾਇਰਸ ਤੋਂ ਬੱਚਣ ਦੀ ਲੋੜ ਹੈ, ਉੱਥੇ ਬੱਚਿਆਂ ਅਤੇ ਬਜ਼ੁਰਗਾਂ ਦੇ ਕੰਮ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Corona
  • 6 positives
  • active cases 41
  • ਕੋਰੋਨਾ
  • 6 ਸਕਾਰਾਤਮਕ
  • ਐਕਟਿਵ ਕੇਸ 41

ਐਕਸਾਈਜ਼ ਵਿਭਾਗ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਸਰਚ ਮੁਹਿੰਮ, 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

NEXT STORY

Stories You May Like

  • alarm bells ringing for these villages in punjab
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ, ਪ੍ਰਸ਼ਾਸਨ ਨੇ ਜਾਰੀ ਕੀਤੀ ਸੂਚੀ, 24 ਘੰਟੇ ਅਲਰਟ ਰਹਿਣ ਦੀ ਹਦਾਇਤ
  • tangri river  ghaggar river  government of punjab
    ਟਾਂਗਰੀ ਨਦੀ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਡੀ. ਸੀ.
  • amritsar district magistrate bans pigeon racing competitions
    ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਬੂਤਰਬਾਜ਼ੀ ਮੁਕਾਬਲਿਆਂ ’ਤੇ ਪਾਬੰਦੀ
  • a new variant of corona has also come to this district of punjab
    ਖ਼ਤਰੇ ਦੀ ਘੰਟੀ: ਪੰਜਾਬ ਦੇ ਇਸ ਜ਼ਿਲ੍ਹੇ 'ਚ ਵੀ ਆਇਆ ਕੋਰੋਨਾ ਦਾ ਨਵਾਂ ਵੇਰੀਐਂਟ
  • a warning bell for the people of sangrur
    ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ 'ਚ ਵਧਿਆ ਪਾਣੀ, ਪੂਰੇ ਜ਼ਿਲ੍ਹੇ 'ਚ ALERT ਜਾਰੀ
  • punjab covid update
    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਕੋਰੋਨਾ ਨਾਲ ਇੱਕੋ ਜ਼ਿਲ੍ਹੇ ਦੇ ਤਿੰਨ ਮਰੀਜ਼ਾਂ ਦੀ ਮੌਤ
  • trump administration palestinian supporter
    ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਨੂੰ ਰਿਹਾਅ ਕਰਨ ਦਾ ਹੁਕਮ
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ 'ਚ ਤੋੜ 'ਤਾ ਫੋਨ
  • mla bawa henry presents population control bill before speaker
    ਵਿਧਾਇਕ ਬਾਵਾ ਹੈਨਰੀ ਨੇ ਸਪੀਕਰ ਸਾਹਮਣੇ ਰੱਖਿਆ 'ਆਬਾਦੀ ਕੰਟਰੋਲ ਬਿੱਲ'
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • residents of punjab should be careful for the next 5 days
    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
  • today  s top 10 news
    ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
  • many sit changes in 11 years police could not reach smugglers sitting abroad
    11 ਸਾਲ 'ਚ ਕਈ SIT ਬਦਲੀਆਂ, ਵਿਦੇਸ਼ 'ਚ ਬੈਠੇ ਤਸਕਰਾਂ ਤੱਕ ਨਹੀਂ ਪਹੁੰਚ ਸਕੀ ਪੁਲਸ
Trending
Ek Nazar
shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਮਾਝਾ ਦੀਆਂ ਖਬਰਾਂ
    • russia  denmark and slovenia work visa
      Russia, Denmark ਅਤੇ Slovenia 'ਚ ਕਾਮਿਆਂ ਦੀ ਲੋੜ, ਤੁਰੰਤ ਕਰੋ ਅਪਲਾਈ
    • ing lady at shri durgiana tirath had to make expensive video
      ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮਾਡਲ ਬੀਬੀ ਨੂੰ ਵੀਡੀਓ ਬਣਾਉਣੀ ਪੈ ਗਈ ਮਹਿੰਗੀ, ਹੋ...
    • instructions to present sukhbir badal at takht sri patna sahib soon
      ਸੁਖਬੀਰ ਬਾਦਲ ਨੂੰ ਜਲਦ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਕਰਨ ਦੇ ਨਿਰਦੇਸ਼
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...
    • painful death of punjab police officer
      ਪੰਜਾਬ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • majitha farmer news
      ਮਜੀਠਾ 'ਚ ਕਿਸਾਨ ਦਾ ਬੇਰਹਿਮੀ ਨਾਲ ਕਤਲ! ਖੇਤਾਂ 'ਚੋਂ ਮਿਲੀ ਲਾਸ਼
    • collision between motorcycles
      ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ...
    • punjab weather update
      ਪੰਜਾਬ 'ਚ ਦਿਨੇ ਹੀ ਛਾ ਗਿਆ ਘੁੱਪ ਹਨੇਰਾ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
    • saluja honored on reaching guru nagari after receiving doctorate degree
      ਸ਼ਿਕਾਗੋ ਓਪਨ ਯੂਨੀਵਰਸਿਟੀ ਤੋਂ ਡਾਕਟਰੇਟ ਦੀ ਡਿਗਰੀ ਮਿਲਣ ਮਗਰੋਂ ਗੁਰੂ ਨਗਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +