ਲੁਧਿਆਣਾ (ਮੁਕੇਸ਼)- ਕੋਰੋਨਾ ਨੂੰ ਲੈ ਕੇ ਇਕ ਵਾਰ ਫਿਰ ਤੋਂ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਹਾਲਾਤ ਇਹ ਹਨ ਕਿ ਲੋਕ ਨਾ ਤਾਂ ਮਾਸਕ ਪਾ ਰਹੇ ਹਨ ਨਾ ਹੀ ਦੋ ਗਜ਼ ਦੀ ਦੂਰੀ ਦੇ ਨਿਯਮ ਦੀ ਪਾਲਣਾ ਕਰ ਰਹੇ ਹਨ।
ਕੋਰੋਨਾ ਤੋਂ ਬੇਖ਼ਬਰ ਲੋਕਾਂ ਨੂੰ ਬਾਜ਼ਾਰਾਂ ’ਚ ਬਿਨਾਂ ਮਾਸਕ ਦੇ ਘੁੰਮਦਿਆਂ ਦੇਖਿਆ ਜਾ ਸਕਦਾ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਸਾਲ ਵੀ ਦਸੰਬਰ ਮਹੀਨੇ ਕੋਰੋਨਾ ਦੇ ਕੇਸ ਵਧਣੇ ਸ਼ੁਰੂ ਹੋਏ ਸਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਵਾਰ-ਵਾਰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਲੋਕ ਸਮਝਣ ਨੂੰ ਤਿਆਰ ਨਹੀਂ।
ਪੰਜਾਬ ਮੰਤਰੀ ਮੰਡਲ ਨੇ 2 ਏਕੜ ਤੱਕ ਦੇ ਰਕਬੇ ਤੇ 3 ਫੁੱਟ ਦੀ ਡੂੰਘਾਈ ਤਕ ਖੁਦਾਈ ਨੂੰ ਐਲਾਨਿਆ ਗੈਰ-ਖਨਨ ਗਤੀਵਿਧੀ
NEXT STORY