ਪਟਿਆਲਾ (ਕੰਵਲਜੀਤ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ’ਚ ਇਕ ਵਾਰ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦਿੱਤੀ ਹੈ। ਜ਼ਿਲ੍ਹੇ ਦੇ ਨਾਭਾ ਵਿਧਾਨ ਸਭਾ ਹਲਕੇ ਵਿਚ 6 ਕੋਰੋਨਾ ਪਾਜ਼ੇਟਿਵ ਮਰੀਜ਼ ਮਿਲੇ ਹਨ। ਹਾਲਾਂਕਿ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਨੂੰ ਸਿਹਤ ਵਿਭਾਗ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : CM ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਪ੍ਰਿੰਸੀਪਲਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਤੋਂ 10 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦਕਿ ਲੁਧਿਆਣਾ ਤੇ ਮਾਨਸਾ ਤੋਂ ਇਕ-ਇਕ ਮਰੀਜ਼ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕੇਂਦਰ ਦੇ ਰਾਜੋਆਣਾ ਬਾਰੇ ਸੁਪਰੀਮ ਕੋਰਟ ’ਚ ਸਟੈਂਡ ਬਦਲਣ ਦੀ ਕੀਤੀ ਨਿਖੇਧੀ
‘ਸਕੂਲ ਆਫ਼ ਐਮੀਨੈਂਸ’ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਹਿਮ ਬਿਆਨ
NEXT STORY