Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:18:39 AM

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀ ਸਿਰਫ਼ 5.35 ਫ਼ੀਸਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੱਗੀਆਂ : ਬਲਬੀਰ ਸਿੱਧੂ

PUNJAB News Punjabi(ਪੰਜਾਬ)

ਪੰਜਾਬ ਦੀ ਸਿਰਫ਼ 5.35 ਫ਼ੀਸਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੱਗੀਆਂ : ਬਲਬੀਰ ਸਿੱਧੂ

  • Edited By Babita,
  • Updated: 27 Jul, 2021 09:11 AM
Chandigarh
corona vaccination
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਨੇੜਲੇ ਭਵਿੱਖ ਵਿੱਚ ਕੋਰੋਨਾ ਵਾਇਰਸ ਦੇ ਸੰਭਾਵੀ ਕੇਸਾਂ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ, ਜਦੋਂ ਕਿ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਇਥੇ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵੱਲੋਂ 94,79,351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 77,16,433 ਨੇ ਪਹਿਲੀ ਖ਼ੁਰਾਕ ਪ੍ਰਾਪਤ ਕੀਤੀ ਹੈ ਅਤੇ 17,62,918 ਨੇ ਦੋਵੇਂ ਖ਼ੁਰਾਕਾਂ ਨਾਲ ਟੀਕਾਕਰਨ ਪੂਰਾ ਕਰ ਲਿਆ ਹੈ।

ਇਹ ਵੀ ਪੜ੍ਹੋ : ਸਾਬਕਾ MP ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਫੜ੍ਹਿਆ 'ਆਪ' ਦਾ ਝਾੜੂ

ਸਿੱਧੂ ਨੇ ਦੱਸਿਆ ਕਿ ਪੰਜਾਬ ਨੂੰ ਕੋਵਿਡ-19 ਟੀਕੇ ਦੀ ਘੱਟ ਸਪਲਾਈ ਮਿਲ ਰਹੀ ਹੈ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕਈ ਵਾਰ ਟੀਕੇ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸੂਬਾ ਸਰਕਾਰ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲਗਾ ਕੇ ਆਪਣੀ ਆਬਾਦੀ ਦੀ ਰਾਖੀ ਕਰ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਇਸ ਲਈ ਸਿਹਤ ਬੁਨਿਆਦੀ ਢਾਂਚੇ ਤੋਂ ਇਲਾਵਾ ਕੋਵਿਡ-19 ਦੀ ਤੀਜੀ ਲਹਿਰ ਤੋਂ ਬਚਣ ਲਈ, ਕੇਂਦਰ ਸਰਕਾਰ ਨੂੰ ਟੀਕੇ ਦੀ ਸਪਲਾਈ ਵਧਾਉਣ ਦੀ ਲੋੜ ਹੈ ਤਾਂ ਜੋ ਪੂਰੀ ਆਬਾਦੀ ਨੂੰ ਕਵਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਕਾਂਗਰਸੀ ਸਰਪੰਚਣੀ ਦਾ ਪਤੀ ਜਿਊਂਦਾ ਮਿਲਿਆ, ਨਹਿਰ 'ਚ ਛਾਲ ਮਾਰਨ ਦੀ ਵੀਡੀਓ ਹੋਈ ਸੀ ਵਾਇਰਲ

ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਦਾ ਡਰ ਵੱਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਵੱਡੀ ਗਿਣਤੀ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਹੈ, ਜਦਕਿ ਦੂਜੀ ਲਹਿਰ ‘ਚ ਹੋਣ ਵਾਲੇ ਸੰਕਰਮਣਾਂ ਨਾਲੋਂ ਵੱਧ ਗੰਭੀਰ ਹੋ ਸਕਦੇ ਹਨ। ਇਨ੍ਹਾਂ ਸੰਭਾਵੀ ਕੇਸਾਂ ਦੀ ਸੰਭਾਲ ਕਰਨ ਲਈ, ਥੋੜੇ ਸਮੇਂ ਵਿੱਚ ਬੁਨਿਆਦੀ ਢਾਂਚੇ ਦੀ ਸਮਰੱਥਾ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਵਿੱਚ 9000 ਆਕਸੀਜਨ ਕੰਸਨਟਰੇਟਰਜ਼, 75 ਪੀ. ਐੱਸ. ਏ. ਆਕਸੀਜਨ ਜਨਰੇਸ਼ਨ ਪਲਾਂਟ ਸ਼ਾਮਲ ਹਨ। ਆਈ. ਸੀ. ਐਮ. ਆਰ. ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਕਰਵਾਏ ਚੌਥੇ ਸੀਰੋ ਸਰਵੇ ਬਾਰੇ ਟਿੱਪਣੀ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਰਵੇਖਣ ਦੇ ਨਤੀਜਿਆਂ ਅਨੁਸਾਰ 63.15 ਫ਼ੀਸਦੀ ਆਬਾਦੀ ਵਿੱਚ ਕੋਵਿਡ ਐਂਟੀਬਾਡੀਜ ਬਣ ਗਈਆਂ ਹਨ ਅਤੇ ਸਿਹਤ ਮੁਲਾਜ਼ਮਾਂ ਵਿੱਚ  83.25 ਫ਼ੀਸਦੀ ਐਂਟੀਬਾਡੀਜ਼ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਰਦਨਾਕ ਹਾਦਸਾ, ਬੇਕਾਬੂ ਕਾਰ ਨਹਿਰ 'ਚ ਡਿਗਣ ਕਾਰਨ 3 ਲੋਕਾਂ ਦੀ ਮੌਤ (ਤਸਵੀਰਾਂ)

ਇਨਾਂ ਚਾਰ ਜ਼ਿਲ੍ਹਿਆਂ ਵਿੱਚੋਂ, ਆਮ ਜਨਸੰਖਿਆ ਵਿਚ ਲੁਧਿਆਣਾ 71 ਫ਼ੀਸਦ ਨਾਲ ਸਭ ਤੋਂ ਅੱਗੇ ਹੈ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਰਵੇਖਣ ਦੇ ਨਤੀਜਿਆਂ ਅਨੁਸਾਰ ਲੋਕਾਂ ਵਿਚ ਕੋਵਿਡ ਐਂਟੀਬਾਡੀਜ਼ ਦੀ ਮੌਜੂਦਗੀ ਦਾ ਸੰਕੇਤ ਮਿਲਿਆ ਹੈ, ਜਿਸਦਾ ਅਰਥ ਹੈ ਕਿ ਪੰਜਾਬ ਵਿਚ ਦਰਜ ਕੀਤੇ ਅੰਕੜਿਆਂ ਨਾਲੋਂ ਕੇਸ ਬਹੁਤ ਵੱਧ ਸਨ। ਪੰਜਾਬ ਦੀ ਆਬਾਦੀ ਵਿਚ ਕੋਵਿਡ ਦੇ ਪ੍ਰਸਾਰ ਦੀ ਸੰਭਾਵਨਾ ਨੂੰ ਵੇਖਦਿਆਂ ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਦੋਂ ਤੱਕ ਸਾਰੀ ਆਬਾਦੀ ਦਾ ਦੋ ਖ਼ੁਰਾਕਾਂ ਨਾਲ ਟੀਕਾਕਰਨ ਨਹੀਂ ਹੋ ਜਾਂਦਾ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ  

  • Balbir Sidhu
  • Corona Vaccination
  • Punjab
  • ਬਲਬੀਰ ਸਿੱਧੂ
  • ਕੋਰੋਨਾ ਟੀਕਾਕਰਨ
  • ਪੰਜਾਬ
  • ਆਬਾਦੀ

ਪ੍ਰਧਾਨ ਮੰਤਰੀ ਮੋਦੀ ਦੀ ਲੋਕਪ੍ਰਿਯਤਾ ਨਾਲ ਭਾਰਤ ਦਾ ਵਿਦੇਸ਼ਾਂ ’ਚ ਸਨਮਾਨ ਵਧਿਆ : ਸ਼ਵੇਤ ਮਲਿਕ

NEXT STORY

Stories You May Like

  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • driver dies  cleaner suffers broken legs in horrific road accident in gurdaspur
    ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ ਦੋਵੇਂ ਲੱਤਾਂ
  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • navjot kaur sidhu out
    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ ਇੰਚਾਰਜ ਦਾ ਕੀਤਾ ਐਲਾਨ
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ ਲੇਟ, ਯਾਤਰੀ ਰਹੇ ਪ੍ਰੇਸ਼ਾਨ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +