Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    12:40:18 PM

  • punjabis arrested  in canada

    ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ...

  • accident in punjab drani jathani

    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

  • water level in ranjit sagar dam lake increased in two days

    ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 800 ਤੋਂ ਪਾਰ, 35 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 800 ਤੋਂ ਪਾਰ, 35 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

  • Edited By Gurminder Singh,
  • Updated: 22 Jun, 2020 06:52 PM
Amritsar
corona virus  amritsar  800 patient
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਮੱਕੜਜਾਲ ਲਗਾਤਾਰ ਪੈਰ ਪਸਾਰਦਾ ਜਾ ਰਿਹਾ ਹੈ। ਸੋਮਵਾਰ ਸ਼ਾਮ ਨੂੰ ਐੱਸ. ਐੱਚ. ਓ. ਰਾਮਬਾਗ ਤੋਂ ਇਲਾਵਾ ਦੋ ਹੋਰ ਪੁਲਸ ਕਾਮਿਆਂ ਸਣੇ 35 ਨਵੇਂ ਕੋਰੋਨਾ ਦੇ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਵਲੋਂ 800 ਦਾ ਸੈਂਕੜਾ ਪਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 808 ਹੋ ਗਈ ਹੈ, ਜਿਨ੍ਹਾਂ ਵਿਚੋਂ 523 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 254 ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ ਜਦਕਿ 31 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਅਨੁਸਾਰ ਅੱਜ ਜਿਹੜੇ ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿਚ 28 ਮਾਮਲੇ ਉਹ ਹਨ ਜਿਹੜੇ ਕਮਿਊਨਿਟੀ ਵਿਚੋਂ ਸਾਹਮਣੇ ਆਏ ਹਨ ਜਦਕਿ 7 ਮਰੀਜ਼ ਉਹ ਹਨ ਜਿਹੜੇ ਪਹਿਲਾਂ ਤੋਂ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਏ ਸਨ। 

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਦਿੱਤੀ ਪ੍ਰਵਾਨਗੀ 

ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4100 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 808, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 565, ਲੁਧਿਆਣਾ 'ਚ 561, ਤਰਨਤਾਰਨ 191, ਮੋਹਾਲੀ 'ਚ 217, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 209, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗੁਰਦਾਸਪੁਰ 'ਚ 181 ਕੇਸ,  ਮੁਕਤਸਰ 83,  ਮੋਗਾ 'ਚ 75, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 61, ਬਠਿੰਡਾ 'ਚ 64, ਪਠਾਨਕੋਟ 'ਚ 189, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 88, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2879 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 116 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 102 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਨਿੱਤ ਦੇ ਕਲੇਸ਼ ਤੋਂ ਦੁਖੀ ਐੱਨ. ਆਰ. ਆਈ. ਨੌਜਵਾਨ ਨੇ ਅੰਤ ਚੁੱਕਿਆ ਖ਼ੌਫ਼ਨਾਕ ਕਦਮ

  • Corona virus
  • Amritsar
  • 800 patient
  • ਕੋਰੋਨਾ ਵਾਇਰਸ
  • ਅੰਮ੍ਰਿਤਸਰ
  • 800 ਮਰੀਜ਼

ਘਰ 'ਚ ਵੜ ਕੇ ਪੰਡਿਤ ਦੀ ਕੀਤੀ ਕੁੱਟਮਾਰ, ਨਾ ਮਿਲਿਆ ਇਨਸਾਫ ਤਾਂ ਫੇਸਬੁੱਕ 'ਤੇ ਲਾਈਵ ਹੋ ਕੇ ਕੱਢੀ ਭੜਾਸ

NEXT STORY

Stories You May Like

  • 12 new corona cases reported in andhra pradesh
    ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਦੀ ਹੋਈ ਮੌਤ
  • china not in mood to hand over j 35 stealth fighter jets to pakistan
    ਪਾਕਿਸਤਾਨ ਨੂੰ ਜੇ-35 ਸਟੀਲਥ ਫਾਈਟਰ ਜੈੱਟ ਸੌਂਪਣ ਦੇ ਮੂਡ ’ਚ ਨਹੀਂ ਚੀਨ
  • 3 people died due to heavy rain
    ਠਾਣੇ 'ਚ ਭਾਰੀ ਮੀਂਹ ਕਾਰਨ 3 ਲੋਕਾਂ ਦੀ ਹੋਈ ਮੌਤ, 800 ਲੋਕਾਂ ਨੂੰ ਕੱਢਿਆ ਸੁਰੱਖਿਅਤ ਬਾਹਰ
  • amritsar  girl murdered
    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
  • terror of stray dogs in nawanshahr
    ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • panch was killed
    ਅੰਮ੍ਰਿਤਸਰ 'ਚ ਮੀਂਹ ਵਾਂਗ ਚੱਲੀਆਂ ਗੋਲੀਆਂ, ਪੰਚ ਦਾ ਕਤਲ
  • bollywood  singer  son  corona  hospital
    ਬਾਲੀਵੁੱਡ ਦੇ ਮਸ਼ਹੂਰ ਸਿੰਗਰ ਦੇ ਪੁੱਤ ਨੂੰ ਹੋ ਗਿਆ ਕੋਰੋਨਾ ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ
  • cockroach janta party instagram 2 56 crore followers
    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3 ਦਿਨਾਂ 'ਚ ਜੁੜੇ 33 ਲੱਖ ਨਵੇਂ ਲੋਕ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man commits suicide by jumping in front of train
      ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • ed  bank loan fraud  punjab  delhi  raids
      450 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ED ਦੀ ਕਾਰਵਾਈ, ਪੰਜਾਬ, UP...
    • big relief for sc students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ,...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • jewelry shop punjab police blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +