Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    9:43:25 AM

  • congress leaderss double standards fuel political debate

    ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ!...

  • mistaken strike

    'ਗ਼ਲਤੀ ਨਾਲ ਹੋ ਗਿਆ ਹਮਲਾ..!' ਸਟ੍ਰਾਈਕ ਮਗਰੋਂ...

  • iran airstrike

    ਹੋ ਗਿਆ ਹਮਲਾ ! ਵੱਜ ਗਏ 'ਘੁੱਗੂ' ; ਇਰਾਨ ਨੇ...

  • boat accident indian tourists death jaishankar condolences

    ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਹੋਲੇ ਮਹੱਲੇ ਮੌਕੇ ਇਸ ਵਿਅਕਤੀ ਕੋਲ ਗਿਆ ਕੋਰੋਨਾ ਨਾਲ ਮਰਨ ਵਾਲਾ ਬਲਦੇਵ

PUNJAB News Punjabi(ਪੰਜਾਬ)

ਹੋਲੇ ਮਹੱਲੇ ਮੌਕੇ ਇਸ ਵਿਅਕਤੀ ਕੋਲ ਗਿਆ ਕੋਰੋਨਾ ਨਾਲ ਮਰਨ ਵਾਲਾ ਬਲਦੇਵ

  • Edited By Rajwinder Kaur,
  • Updated: 22 Mar, 2020 04:33 PM
Rupnagar
corona virus baldev singh death
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) - ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਵਿਅਕਤੀ ਨੇ ਹਸਪਤਾਲ ’ਚ ਆ ਕੇ ਖੁਦ ਨੂੰ ਕੋਰੋਨਾ ਵਾਇਰਸ ਦਾ ਪੀੜਤ ਦੱਸਿਆ।ਉਕਤ ਵਿਅਕਤੀ ਨੇ ਇਹ ਵੀ ਖੁਲਾਸਾ ਕੀਤਾ ਕਿ ਬੰਗਾ ਦੇ ਨੇੜਲੇ ਪਿੰਡ ਪਠਲਾਵੇ ਦਾ ਰਹਿਣ ਵਾਲਾ ਬਲਦੇਵ ਸਿੰਘ, ਜੋ ਕੋਰੋਨਾ ਵਾਇਰਸ ਕਾਰਣ ਮਰਿਆ ਹੈ, ਉਹ ਹੋਲੇ ਮਹੱਲੇ ਦੌਰਾਨ ਮੇਰੇ ਕੋਲੋਂ ਹੋ ਕੇ ਗਿਆ ਸੀ। ਉਕਤ ਵਿਅਕਤੀ ਦੀ ਗੱਲ ਸੁਣਦੇ ਸਾਰ ਸਿਵਲ ਹਸਪਤਾਲ ਦੇ ਅਧਿਕਾਰੀ ਹੱਕੇ-ਬੱਕੇ ਹੋ ਗਏ, ਜਿਨ੍ਹਾਂ ਨੇ ਉਸ ਨੂੰ ਤੁਰੰਤ ਚੈੱਕਅਪ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਬਾਗ ਕਾਲੋਨੀ ਦੇ ਰਹਿਣ ਵਾਲੇ ਜਗਦੀਸ਼ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਐੱਸ.ਐੱਮ.ਓ. ਚਰਨਜੀਤ ਕੁਮਾਰ ਦੇ ਅੱਗੇ ਪੇਸ਼ ਹੋ ਕੇ ਇਹ ਦੱਸਿਆ ਕਿ ਪਿੰਡ ਪਠਲਾਵਾ ਦਾ ਕੋਰੋਨਾ ਵਾਇਰਸ ਤੋਂ ਪੀੜਤ ਮਰਿਆ ਵਿਅਕਤੀ ਬਲਦੇਵ ਸਿੰਘ ਹੋਲੇ ਮਹੱਲੇ ਦੌਰਾਨ ਮੇਰੇ ਕੋਲ ਰਹਿ ਕੇ ਗਿਆ ਸੀ।

ਪੜ੍ਹੋ ਇਹ ਖਬਰ ਵੀ -  ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ, ਪਿੰਡ ਨੂੰ ਕੀਤਾ ਗਿਆ ਸੀਲ

ਪੜ੍ਹੋ ਇਹ ਖਬਰ ਵੀ - ਕੋਰੋਨਾ ਵਾਇਰਸ ਨਾਲ ਮਰੇ ਨਵਾਂਸ਼ਹਿਰ ਦੇ ਮ੍ਰਿਤਕ ਦੇ 6 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਪਾਜ਼ੀਟਿਵ

ਆਪਣੇ ਆਪ ਨੂੰ ਵਾਇਰਸ ਦਾ ਮਰੀਜ਼ ਦੱਸਣ ’ਤੇ ਸਿਵਲ ਹਸਪਤਾਲ ਦੇ ਪ੍ਰਸ਼ਾਸਨ ਨੇ ਤੁਰੰਤ ਉਸ ਨੂੰ ਚੈੱਕਅਪ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ। ਇਸ ਗੱਲ ਦੀ ਪੁਸ਼ਟੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਚਰਨਜੀਤ ਸਿੰਘ ਵਲੋਂ ਵੀ ਕੀਤੀ ਗਈ। ਇਸ ਸਬੰਧੀ ਐੱਸ.ਡੀ.ਐੱਮ. ਕਨੂੰ ਗਰਗ ਨੇ ਕਿਹਾ ਕਿ ਜਗਦੀਸ਼ ਸਿੰਘ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਪੜ੍ਹੋ ਇਹ ਖਬਰ ਵੀ - ਪੰਜਾਬ 'ਚ ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਦੇ 7 ਹੋਰ ਮਰੀਜ਼ ਆਏ ਪਾਜ਼ੇਟਿਵ

ਪੜ੍ਹੋ ਇਹ ਖਬਰ ਵੀ - ਕੋਰੋਨਾ ਵਾਇਰਸ ਨਾਲ ਨਵਾਂਸ਼ਹਿਰ 'ਚ ਮਰੇ ਸ਼ਖਸ ਨੇ ਹੋਲੇ ਮਹੱਲੇ 'ਚ ਕੀਤੀ ਸੀ ਸ਼ਿਰਕਤ

  • Corona virus
  • Baldev Singh
  • death
  • ਕੋਰੋਨਾ ਵਾਇਰਸ
  • ਮ੍ਰਿਤਕ ਬਲਦੇਵ ਸਿੰਘ

ਮਾਲੇਰਕੋਟਲਾ ਅਤੇ ਅਹਿਮਦਗੜ੍ਹ 31 ਮਾਰਚ ਤੱਕ ਰਹੇਗਾ ਬੰਦ: ਐੱਸ.ਡੀ.ਐੱਮ.

NEXT STORY

Stories You May Like

  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • earthquake in venezuela
    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ ਵਧੇਰੇ ਜ਼ਖਮੀ
  • unidentified person dies after being run over by train
    ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • motorcyclist dies after being hit by car
    ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
  • man deadbody found in abhohar
    ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ
  • accident case
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ
  • unlimited calling data and much more
    ਅਨਲਿਮਟਿਡ ਕਾਲਿੰਗ-ਡੇਟਾ ਤੇ ਹੋਰ ਬਹੁਤ ਕੁਝ ! ਆ ਗਿਆ 11 ਮਹੀਨੇ ਵਾਲਾ ਸਸਤਾ ਤੇ ਧਾਕੜ ਪਲਾਨ
  • phone with 7000 mah battery gets cheaper by rs 15 000
    15,000 ਰੁਪਏ ਸਸਤਾ ਹੋ ਗਿਆ 7000 mAh ਬੈਟਰੀ ਵਾਲਾ Phone ! 13MP ਮਿਲ ਰਿਹੈ ਕੈਮਰਾ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 8 month pregnant wife murdered by slitting her throat in mansa
      ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ,...
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • youth love girl deception
      ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • drug de addiction center raided  52 boys rescued
      ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
    • truck driver commits suicide in tamil nadu
      ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +