Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 14, 2025

    7:47:04 PM

  • gold prices will reach this level in 12 months

    ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਹੋ ਗਈ ਵੱਡੀ...

  • big shock to investors  sbi cuts interest rate on this fd

    ਨਿਵੇਸ਼ਕਾਂ ਨੂੰ ਵੱਡਾ ਝਟਕਾ! SBI ਨੇ ਇਸ FD ਦੀ...

  • keep the phone on airplane mode during a flight

    ਜਾਣੋ ਉਡਾਣ ਦੌਰਾਨ ਫ਼ੋਨ ਨੂੰ Airplane Mode 'ਤੇ...

  • ahmedabad plane crash air india takes big decision to respect departed souls

    ਅਹਿਮਦਾਬਾਦ ਜਹਾਜ਼ ਹਾਦਸਾ : ਵਿਛੜੀਆਂ ਰੂਹਾਂ ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਜ਼ਦੂਰਾਂ ਤੇ ਦਿਹਾੜੀਦਾਰਾਂ ਲਈ ਮਜੀਠੀਆ ਦੀ ਮੁੱਖ ਮੰਤਰੀ ਕੈਪਟਨ ਨੂੰ ਅਪੀਲ (ਵੀਡੀਓ)

PUNJAB News Punjabi(ਪੰਜਾਬ)

ਮਜ਼ਦੂਰਾਂ ਤੇ ਦਿਹਾੜੀਦਾਰਾਂ ਲਈ ਮਜੀਠੀਆ ਦੀ ਮੁੱਖ ਮੰਤਰੀ ਕੈਪਟਨ ਨੂੰ ਅਪੀਲ (ਵੀਡੀਓ)

  • Updated: 26 Mar, 2020 11:08 AM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ): ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਭਾਰਤ ਸਮੇਤ ਪੰਜਾਬ 'ਚ ਵੀ ਲਾਗਾਤਾਰ ਇਸ ਵਾਇਰਸ ਨੇ ਤੜਥੱਲੀ ਮਚਾਈ ਹੋਈ ਹੈ। ਇਸ ਦੇ ਚੱਲਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਰਾਸ਼ਨ ਪਾਣੀ, ਦੁੱਧ ਤੇ ਸਬਜ਼ੀਆਂ ਦੀ ਸਹੂਲਤ ਸਮੇਂ ਸਿਰ ਪਹੁੰਚੇ ਤਾਂ ਜੋ ਕੋਈ ਵੀ ਪਰਿਵਾਰ ਭੁੱਖਾ ਨਾ ਸੋਵੇ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਅਸੀਂ ਬਹੁਤ ਹੀ ਮਾੜੇ ਸਮੇਂ 'ਚੋਂ ਨਿਕਲ ਰਹੇ ਹਾਂ। ਇਸ ਸਮੇਂ ਸਾਡੇ ਲਈ ਸੰਜਮ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।  ਉਨ੍ਹਾਂ ਨੇ ਕਿਹਾ ਕਿ ਮੈਂ ਕੱਲ੍ਹ ਵੀ ਬੇਨਤੀ ਕੀਤੀ ਸੀ ਕਿ ਅਤੇ ਅੱਜ ਫਿਰ ਸੋਸ਼ਲ ਮੀਡੀਆ ਦੇ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਾ ਹਾਂ ਕਿ ਇਸ ਕਰਫਿਊ ਕਰਕੇ ਦਿਹਾੜੀਦਾਰ ਤੇ ਮਜ਼ਦੂਰਾਂ ਦਾ ਗੁਜ਼ਾਰਾ ਬਹੁਤ ਔਖਾ ਹੋ ਰਿਹਾ ਹੈ। ਪੰਜਾਬ ਸਰਕਾਰ ਜਿੱਥੇ ਇਸ ਮੁਸੀਬਤ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗਰੀਬ ਪਰਿਵਾਰਾਂ ਨੂੰ ਰਾਸ਼ਨ ਪਾਣੀ ਦੁੱਧ ਤੇ ਸਬਜ਼ੀਆਂ ਦੀ ਸਹੂਲਤ ਸਮੇਂ ਸਿਰ ਪਹੁੰਚੇ ਤਾਂ ਜੋ ਕੋਈ ਵੀ ਪਰਿਵਾਰ ਭੁੱਖਾ ਨਾ ਸੋਵੇ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਬਠਿੰਡਾ ਵਾਸੀਆਂ ਲਈ ਮਨਪ੍ਰੀਤ ਬਾਦਲ ਦਾ ਸੁਨੇਹਾ (ਵੀਡੀਓ)

ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 31 ਮਰੀਜ਼ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਉਹੀ ਹਨ, ਜਿਹੜੇ ਮ੍ਰਿਤਕ ਬਲਦੇਵ ਸਿੰਘ ਨਾਲ ਸੰਪਰਕ 'ਚ ਰਹੇ ਹਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ  16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤੱਕ 10 ਮੌਤਾਂ ਕੋਰੋਨਾ ਕਾਰਨ  ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਕਰਫਿਊ ਦੌਰਾਨ ਕਿਸੇ ਨੂੰ ਕਿਸੇ ਵੀ ਕਿਸਮ ਦੀ ਛੋਟ  ਨਹੀਂ ਦਿੱਤੀ ਜਾ ਰਹੀ ਹੈ।

  • Corona Virus
  • Chief Minister Captain
  • Bikram Singh Majithia
  • ਕੋਰੋਨਾ ਵਾਇਰਸ
  • ਮੁੱਖ ਮੰਤਰੀ ਕੈਪਟਨ
  • ਬਿਕਰਮ ਸਿੰਘ ਮਜੀਠੀਆ

ਕਰਫਿਊ ਨਿਯਮਾਂ ਦੀਆਂ ਉੱਡੀਆਂ ਧੱਜੀਆਂ, ਮਕਸੂਦਾਂ ਸਬਜ਼ੀ ਮੰਡੀ 'ਚ ਮਚੀ ਹਫੜਾ-ਦਫੜੀ (ਤਸਵੀਰਾਂ)

NEXT STORY

Stories You May Like

  • punjab minister gives direct warning to majithia
    ਪੰਜਾਬ ਦੇ ਮੰਤਰੀ ਦੀ ਮਜੀਠੀਆ ਨੂੰ ਸਿੱਧੀ ਚਿਤਾਵਨੀ, ਬੋਲੇ-2 ਦਿਨਾਂ ਦੇ ਅੰਦਰ-ਅੰਦਰ... (ਵੀਡੀਓ)
  • pm modi meets delhi chief minister rekha gupta
    PM ਮੋਦੀ ਨੂੰ ਮਿਲੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ
  • government will gift sisters on raksha bandhan  cm announces
    ਰੱਖੜੀ 'ਤੇ ਭੈਣਾਂ ਨੂੰ ਸਰਕਾਰ ਦੇਵੇਗੀ ਤੋਹਫ਼ਾ, ਮੁੱਖ ਮੰਤਰੀ ਨੇ ਕੀਤਾ ਐਲਾਨ
  • cm mann  s wife sets up permanent camp in ludhiana
    ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਲਈ CM ਮਾਨ ਦੀ ਪਤਨੀ ਨੇ ਲੁਧਿਆਣਾ ’ਚ ਲਾਇਆ ਪੱਕਾ ਡੇਰਾ
  • afghans urged to return on eid
    ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ
  • mock drill conducted in jalandhar  deputy commissioner appeal to people
    ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਖ਼ਾਸ ਅਪੀਲ
  • iran israel tensions  grossi appeals for restraint
    ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ
  • government financial assistance to more than two children
    ਦੋ ਤੋਂ ਵਧੇਰੇ ਬੱਚੇ ਪੈਦਾ ਕਰਨ ਵਾਲਿਆਂ ਨੂੰ ਸਰਕਾਰ ਦੇਵੇਗੀ ਪੈਸੇ! ਮੁੱਖ ਮੰਤਰੀ ਨੇ ਕੀਤਾ ਐਲਾਨ
  • amritpal singh mehron s instagram account banned
    ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ
  • challan will be issued to those who throw garbage in jalandhar
    ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...
  • major operation against war on drugs in jalandhar
    ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
  • yogi bharat bhushan will participate yoga sammelan at guru gobind singh stadium
    ਪਦਮ ਸ਼੍ਰੀ ਯੋਗੀ ਭਾਰਤ ਭੂਸ਼ਣ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਯੋਗ ਸੰਮੇਲਨ 'ਚ...
  • latest weather for punjab
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !
  • sp singh oberoi statement
    ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਦੇ ਖੇਤਰ ‘ਚ...
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
Trending
Ek Nazar
ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ ਧਮਕੀ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

russia condemns israeli attack  suspends flights

ਰੂਸ ਨੇ ਈਰਾਨ 'ਤੇ ਇਜ਼ਰਾਇਲੀ ਹਮਲੇ ਦੀ ਕੀਤੀ ਨਿੰਦਾ, ਉਡਾਣਾਂ ਕੀਤੀਆਂ ਮੁਅੱਤਲ

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • latest weather for punjab
      ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !
    • major restrictions imposed in tarn taran
      ਤਰਨਤਾਰਨ 'ਚ ਲੱਗ ਗਈਆਂ ਵੱਡੀਆਂ ਪਾਬੰਦੀ, 15 ਅਗਸਤ ਤੱਕ ਲਾਗੂ ਰਹਿਣਗੇ ਹੁਕਮ
    • heat stress is taking a toll on the poultry industry
      ਪੋਲਟਰੀ ਉਦਯੋਗ ਦਾ ਲੱਕ ਤੋੜ ਰਹੀ ਹੀਟ ਸਟ੍ਰੈੱਸ ਦੀ ਮਾਰ, ਗਰਮੀ ਕਾਰਨ ਮਰ ਰਹੇ ਚੂਚੇ
    • man death in heat
      ਗਰਮੀ ਕਾਰਨ ਵਿਅਕਤੀ ਦੀ ਮੌਤ
    • keep the phone on airplane mode during a flight
      ਜਾਣੋ ਉਡਾਣ ਦੌਰਾਨ ਫ਼ੋਨ ਨੂੰ Airplane Mode 'ਤੇ ਰੱਖਣਾ ਕਿਉਂ ਹੈ ਜ਼ਰੂਰੀ
    • sp singh oberoi statement
      ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਦੇ ਖੇਤਰ ‘ਚ...
    • accident case
      ਟਰਾਲਾ ਬੇਕਾਬੂ ਹੋ ਕੇ ਸੜਕ ’ਤੇ ਪਲਟਿਆ
    • government employees should do this work before june 16
      ਸਰਕਾਰੀ ਮੁਲਾਜ਼ਮ 16 ਜੂਨ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਰੁਕ ਜਾਵੇਗੀ ਤਨਖਾਹ
    • heat advisory health department punjab
      ਅੱਤ ਦੀ ਗਰਮੀ ਕਾਰਣ ਪੰਜਾਬ ਵਿਚ ਇਕ ਹੋਰ ਮੌਤ, ਸਿਹਤ ਵਿਭਾਗ ਨੇ ਜਾਰੀ ਕੀਤੀ...
    • iran israel punjab
      ਇਰਾਨ ਤੇ ਇਜ਼ਰਾਈਲ ਯੁੱਧ ਵਿਚਾਲੇ ਪੰਜਾਬ 'ਚ ਵਧੀ ਟੈਨਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +