Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    5:21:00 PM

  • five suspects including avtar singh arrested

    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ...

  • insulting vande mataram punishable bill passed in rajya sabha

    'ਵੰਦੇ ਮਾਤਰਮ' ਦੇ ਅਪਮਾਨ ਨੂੰ ਸਜ਼ਾਯੋਗ ਬਣਾਉਣ...

  • punjab bandh trade union

    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ...

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 3 ਮਈ ਤੱਕ ਕਰਫਿਊ 'ਚ ਕੋਈ ਢਿੱਲ ਨਹੀਂ, ਕੈਪਟਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਸਖਤੀ ਵਰਤਣ ਦੇ ਹੁਕਮ

PUNJAB News Punjabi(ਪੰਜਾਬ)

3 ਮਈ ਤੱਕ ਕਰਫਿਊ 'ਚ ਕੋਈ ਢਿੱਲ ਨਹੀਂ, ਕੈਪਟਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਸਖਤੀ ਵਰਤਣ ਦੇ ਹੁਕਮ

  • Edited By Gurminder Singh,
  • Updated: 19 Apr, 2020 07:28 PM
Chandigarh
corona virus  curfew  captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ (ਵਿੱਕੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਣਕ ਦੀ ਕੋਵਿਡ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਤੋਂ ਸਿਵਾਏ ਸੂਬੇ ਵਿਚ 3 ਮਈ ਤੱਕ ਕਿਸੇ ਕਿਸਮ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਹੈ। 3 ਮਈ ਨੂੰ ਸਥਿਤੀ ਦਾ ਇਕ ਵਾਰ ਫਿਰ ਜਾਇਜ਼ਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਜ਼ਿਲਿਆਂ ਵਿਚ ਕਰਫਿਊ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਹਫ਼ਤੇ ਸ਼ੁਰੂ ਹੋ ਰਹੇ ਰਮਜ਼ਾਨ ਦੇ ਅਰਸੇ ਦੌਰਾਨ ਵੀ ਕਿਸੇ ਕਿਸਮ ਦੀ ਢਿੱਲ ਜਾਂ ਛੋਟ ਨਾ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਰਮਜ਼ਾਨ ਲਈ ਲੋਕਾਂ ਨੂੰ ਕੋਈ ਵੀ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤੇ ਜਾਣੇ ਚਾਹੀਦੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਇਸ ਸਮੇਂ ਦੌਰਾਨ ਕਰਿਆਨਾ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ 'ਤੇ ਭੀੜ ਇਕੱਤਰ ਨਾ ਹੋਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ। ਮੁੱਖ ਮੰਤਰੀ ਨੇ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਇਹ ਫੈਸਲਾ ਲਿਆ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖਬਰ, 237 'ਤੇ ਪੁੱਜਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ, ਅਜੇ ਵੀ ਸੰਭਲਣ ਦਾ ਵੇਲਾ 

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਕੇਂਦਰੀ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਮੁਲਕ ਵਿਚ 20 ਅਪ੍ਰੈਲ ਤੋਂ ਗੈਰ-ਸੀਮਿਤ ਵਾਲੇ ਐਲਾਨੇ ਜ਼ੋਨਾਂ ਲਈ ਢਿੱਲ ਦੇਣ ਦੇ ਪਿਛੋਕੜ ਵਿਚ ਮਹੱਤਵਪੂਰਨ ਮੰਨਿਆ ਜਾਂਦਾ ਹੈ। ਹਾਲਾਂਕਿ ਜ਼ਮੀਨੀ ਹਕੀਕਤ ਬਾਰੇ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਦਾ ਦ੍ਰਿੜ ਵਿਚਾਰ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਣਕ ਦੀ ਵਾਢੀ ਅਤੇ ਖਰੀਦ ਕਾਰਜਾਂ ਦੇ ਨਾਲ-ਨਾਲ ਵੱਖ-ਵੱਖ ਉਦਯੋਗਿਕ/ਭੱਠੇ ਅਤੇ ਉਸਾਰੀ ਗਤੀਵਿਧੀਆਂ ਜਿੱਥੇ ਪਰਵਾਸੀ ਮਜ਼ਦੂਰਾਂ ਦੇ ਰਹਿਣ ਦੀ ਵਿਵਸਥਾ ਹੈ, ਨਾਲ ਸਬੰਧਤ ਪਹਿਲਾਂ ਕੀਤੇ ਐਲਾਨਾਂ ਨੂੰ ਛੱਡ ਕੇ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ।

ਇਹ ਵੀ ਪੜ੍ਹੋ : ਕੈਪਟਨ ਦਾ ਐਲਾਨ, ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ 'ਤੇ ਬਣੇਗੀ ਲੋਹੀਆਂ ਆਈ. ਟੀ. ਆਈ. 

 ਮੰਡੀਆਂ ਵਿਚ ਸਫਾਈ ਦੀ ਸਥਿਤੀ ਨਾ ਹੋਣ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਨ੍ਹਾਂ ਕੇਦਰਾਂ ਦੇ ਸਿਹਤ ਆਡਿਟ ਕਰਨ ਦੇ ਆਦੇਸ਼ ਦਿੱਤੇ ਜਿੱਥੇ 1.85 ਲੱਖ ਮੀਟ੍ਰਿਕ ਟਨ ਕਣਕ ਜੂਨ ਤੱਕ ਆਉਣ ਦੀ ਸੰਭਾਵਨਾ ਹੈ ਜਦੋਂ ਤੱਕ ਖਰੀਦ ਪੂਰੀ ਨਹੀਂ ਹੋ ਜਾਂਦੀ। ਇਸ 'ਤੇ ਕਰੀਬ 35,000 ਕਰੋੜ ਰੁਪਏ ਖਰਚ ਆਉਣਗੇ ਜਿਸ ਵਿਚ ਸੂਬੇ ਨੂੰ ਕੇਂਦਰ ਵੱਲੋਂ ਸੀ. ਸੀ. ਐਲ. ਭੁਗਤਾਨ ਦੇ ਮਿਲੇ 26,000 ਕਰੋੜ ਰੁਪਏ ਸ਼ਾਮਲ ਹਨ। ਇਸ ਨਾਲ ਕੋਵਿਡ-19 ਖਿਲਾਫ ਲੜਾਈ ਪ੍ਰਭਾਵਸ਼ਾਲੀ ਤਰੀਕੇ ਨਾਲ ਲੜਨ ਲਈ ਵੱਡੀ ਮਦਦ ਮਿਲੇਗੀ।

ਇਹ ਵੀ ਪੜ੍ਹੋ : ਪਾਕਿ ਗਏ 2 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਮਚੀ ਖਲਬਲੀ 

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਕਿ ਇਸ ਸਮੇਂ ਸਾਰੀਆਂ ਕੋਸ਼ਿਸ਼ਾਂ ਜ਼ਿੰਦਗੀ ਬਚਾਉਣ ਲਈ ਕੇਂਦਰਿਤ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਅਤੇ ਕੋਵਿਡ-19 ਮੁਕਤ ਮਾਹੌਲ ਵਿਚ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਬੰਧ ਕੀਤੇ ਜਾਣ। ਆਉਣ ਵਾਲੇ ਸਮੇਂ ਲਈ ਕੋਈ ਵੀ ਫੈਸਲਾ 3 ਮਈ ਤੋਂ ਬਾਅਦ ਲਿਆ ਜਾਵੇਗਾ ਜੋ ਕਿ ਉਸ ਵੇਲੇ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਨੂੰ ਇਸ ਸਥਿਤੀ ਤੋਂ ਬਾਹਰ ਕੱਢਣ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਲਿਆ ਜਾਵੇਗਾ। ਸੰਭਾਵਨਾ ਹੈ ਕਿ ਇਹ ਕਮੇਟੀ ਆਪਣੀ ਰਿਪੋਰਟ ਅਗਲੇ ਹਫਤੇ ਦੇ ਦੇਵੇਗੀ। ਇਸ ਦੌਰਾਨ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਮਲ ਕਰਦਿਆਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਵਿਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੱਖਰੀਆਂ ਨੋਟੀਫਿਕੇਸ਼ਨਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਅਨੁਸਾਰ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਆਫਤਨ ਪ੍ਰਬੰਧ ਕਾਨੂੰਨ 2005 ਅਤੇ ਆਈ.ਪੀ.ਸੀ. 1860 ਦੀਆਂ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਕੇਸ ਦਰਜ ਕੀਤੇ ਜਾਣਗੇ।

ਇਹ ਵੀ ਪੜ੍ਹੋ : ਹਜ਼ੂਰ ਸਾਹਿਬ 'ਚ ਰੁਕੇ ਸ਼ਰਧਾਲੂਆਂ ਦੀ ਵਾਪਸੀ ਲਈ ਐੱਸ. ਜੀ. ਪੀ. ਸੀ. ਵਲੋਂ ਗ੍ਰਹਿ ਮੰਤਰੀ ਨੂੰ ਚਿੱਠੀ 

  • Corona Virus
  • Curfew
  • Captain Amarinder Singh
  • ਕੋਰੋਨਾ ਵਾਇਰਸ
  • ਕਰਫਿਊ
  • ਕੈਪਟਨ ਅਮਰਿੰਦਰ ਸਿੰਘ

ਜਲੰਧਰ ਪ੍ਰਸ਼ਾਸਨ ਇਨ੍ਹਾਂ ਚੀਜ਼ਾਂ 'ਤੇ ਲਗਾ ਚੁੱਕੈ ਪਾਬੰਦੀ, ਰੈਣ ਬਸੇਰੇ 'ਚ ਲੋਕਾਂ ਦੀ ਹਾਲਤ ਹੋਈ ਮਾੜੀ

NEXT STORY

Stories You May Like

  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • deputy commissioner meeting
    ਡਿਪਟੀ ਕਮਿਸ਼ਨਰ ਵਲੋਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਅਹਿਮ ਮੀਟਿੰਗ
  • court  sonam wangchuk  medanta hospital
    ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'
  • pm modi advises ministers to use instagram
    PM ਮੋਦੀ ਨੇ ਮੰਤਰੀਆਂ ਨੂੰ Instagram ਵਰਤਣ ਦੀ ਦਿੱਤੀ ਸਲਾਹ ! Reels ਰਾਹੀਂ ਨੌਜਵਾਨਾਂ ਨਾਲ ਜੁੜਣ ਦੇ ਦਿੱਤੇ ਹੁਕਮ
  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • 3 children  poisoning  woman
    3 ਜਵਾਕਾਂ ਨੂੰ ਜ਼ਹਿਰ ਮਗਰੋਂ ਔਰਤ ਨੇ ਖ਼ੁਦ ਵੀ ਚੁੱਕਿਆ ਖੌਫਨਾਕ ਕਦਮ, ਲਖਨਊ 'ਚ ਪਿਆ ਚੀਕ-ਚਿਹਾੜਾ
  • aamir khan says  3 idiots   was not based on sonam wangchuk
    ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
Trending
Ek Nazar
missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big action by panjab university in jyoti s death case
      ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO...
    • sdo of mining department arrested in punjab
      ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • r  c  transfer  punjab government
      ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ...
    • bulldozers run over unauthorized colonies
      ਪਿੰਡ ਸਤੀਏਵਾਲਾ ਅਤੇ ਮੱਲਵਾਲ 'ਚ ਅਣ-ਅਧਿਕਾਰਤ ਕਾਲੋਨੀਆਂ 'ਤੇ ਚੱਲਿਆ ਪੀਲਾ ਪੰਜਾ
    • boy who went to work dies after being beaten up
      ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
    • power supply to takhtgarh disrupted  people blocked the main road
      ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ...
    • a big warning bell for punjabis
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ...
    • pinkoo tv releases a new animation video peacock
      ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
    • love marriage punjab
      ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ...
    • imd  weather update  thunderstorm  alert
      ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +