Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:25:20 AM

  • trump halts tariff law

    ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਖਬਰ, ਕਰਫਿਊ ਦੌਰਾਨ ਪੰਜਾਬ ਸਰਕਾਰ ਦਾ ਉਦਯੋਗ ਖੋਲ੍ਹਣ ਸੰਬੰਧੀ ਨਵਾਂ ਫਰਮਾਨ

PUNJAB News Punjabi(ਪੰਜਾਬ)

ਵੱਡੀ ਖਬਰ, ਕਰਫਿਊ ਦੌਰਾਨ ਪੰਜਾਬ ਸਰਕਾਰ ਦਾ ਉਦਯੋਗ ਖੋਲ੍ਹਣ ਸੰਬੰਧੀ ਨਵਾਂ ਫਰਮਾਨ

  • Edited By Gurminder Singh,
  • Updated: 01 May, 2020 11:25 AM
Jalandhar
corona virus  curfew  industry
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ) : ਕੋਰੋਨਾ ਵਾਇਰਸ ਨੇ ਇਸ ਸਮੇਂ ਦੁਨੀਆ ਦੇ 200 ਤੋਂ ਵੱਧ ਦੇਸ਼ਾਂ ਦੇ ਲੱਖਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲਿਆ ਹੈ। ਭਾਰਤ ਵਿਚ ਇਸ ਮਹਾਮਾਰੀ ਕਾਰਨ ਇਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਲਾਕਡਾਊਨ ਹੈ ਅਤੇ ਕਈ ਸੂਬਿਆਂ ਵਿਚ ਕਰਫਿਊ ਲਗਾਇਆ ਗਿਆ ਹੈ। ਇਸ ਕਾਰਨ ਕਰੋੜਾਂ ਲੋਕ ਘਰਾਂ ਵਿਚ ਬੰਦ ਰਹਿਣ ਨੂੰ ਮਜਬੂਰ ਹਨ ਅਤੇ ਹਰ ਤਰ੍ਹਾਂ ਦੇ ਕਾਰੋਬਾਰ, ਉਦਯੋਗ ਅਤੇ ਉਤਪਾਦਨ ਸਗਰਗਮੀਆਂ ਠੱਪ ਪਈਆਂ ਹੋਈਆਂ ਹਨ । ਉਦਯੋਗਾਂ ਦੇ ਗੰਭੀਰ ਸੰਕਟ ਦੇ ਮੱਦੇਨਜ਼ਰ ਵੱਖ-ਵੱਖ ਸੂਬਾ ਸਰਕਾਰਾਂ ਨੇ ਉਦਯੋਗਾਂ ਨੂੰ ਚਲਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਉਦਯੋਗਿਕ ਸਰਗਰਮੀਆਂ ਸ਼ੁਰੂ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸ਼ਾਸਨ ਨੇ ਉਦਯੋਗ ਚਲਾਉਣ ਲਈ ਨਿਯਮਾਂ ਨੂੰ ਵਧੇਰੇ ਆਸਾਨ ਬਣਾ ਦਿੱਤਾ ਹੈ । ਇਸ ਨਾਲ ਉਦਯੋਗਾਂ ਨੂੰ ਕਾਫ਼ੀ ਰਾਹਤ ਮਿਲੀ ਹੈ । 

ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਉਦਯੋਗਾਂ ਨੂੰ ਹੁਣ ਕਿਸੇ ਕਿਸਮ ਦੀ ਮਨਜ਼ੂਰੀ ਲੈਣ ਦੀ ਲੋੜ ਨਹੀਂ ਪਵੇਗੀ ਅਤੇ ਕੰਟੇਨਮੈਂਟ ਖੇਤਰਾਂ ਨੂੰ ਛੱਡ ਕੇ ਹੋਰ ਥਾਵਾਂ 'ਤੇ ਇੰਡਸਟਰੀ ਸ਼ੁਰੂ ਹੋ ਸਕੇਗੀ । ਜੇਕਰ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਨਿਰਦੇਸ਼ਾਂ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ 1 ਮਈ ਤੋਂ ਸ਼ਹਿਰ ਦੀਆਂ ਹਜ਼ਾਰਾਂ ਫੈਕਟਰੀਆਂ ਸ਼ੁਰੂ ਹੋ ਸਕਦੀਆਂ ਹਨ। ਉਂਝ ਕੁਝ ਦਰਜਨ ਉਦਯੋਗਾਂ ਨੇ ਪਰਮੀਸ਼ਨ ਲੈ ਕੇ ਆਪਣੇ ਕਾਰੋਬਾਰ ਸ਼ੁਰੂ ਕਰ ਦਿੱਤੇ ਹਨ। ਕਈ ਉਦਯੋਗਿਕ ਨੁਮਾਇੰਦਿਆਂ ਨੇ ਜ਼ਿਲਾ ਪ੍ਰਸ਼ਾਸਨ ਤੋਂ ਉਦਯੋਗਾਂ ਨੂੰ ਮਿਲੀਆਂ ਰਿਆਇਤਾਂ ਬਾਰੇ ਆਪਣੇ ਵਿਚਾਰ ਇੰਝ ਪ੍ਰਗਟ ਕੀਤੇ।

ਲੇਬਰ ਦੀ ਤਨਖਾਹ ਈ. ਐੱਸ. ਆਈ. ਤੋਂ ਹੋਵੇ : ਸ਼ਾਂਤ ਗੁਪਤਾ
ਪਠਾਨਕੋਟ ਰੋਡ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ਾਂਤ ਗੁਪਤਾ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਉਦਯੋਗਾਂ ਨੂੰ ਚਲਾਉਣ ਲਈ ਦਿੱਤੀਆਂ ਗਈਆਂ ਰਿਆਇਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਲਦੀ ਹੀ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਲਾਕਡਾਊਨ ਦੀ ਮਿਆਦ ਦੌਰਾਨ ਲੇਬਰ ਨੂੰ ਤਨਖਾਹਾਂ ਦਾ ਅੱਧਾ ਹਿੱਸਾ ਈ.ਐੱਸ.ਆਈ. ਫੰਡ ਵਿਚੋਂ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਮਾਰੀ ਦੇ ਨਾਲ ਇਕ ਮੈਡੀਕਲ ਐਮਰਜੰਸੀ ਹੈ ਅਤੇ ਉਦਯੋਗ ਜਗਤ ਈ.ਐੱਸ.ਆਈ. ਨੂੰ ਕਰੋੜਾਂ ਰੁਪਏ ਦਾ ਭੁਗਤਾਨ ਕਰਦਾ ਹੈ। ਅਜਿਹੀ ਸਥਿਤੀ ਵਿਚ ਸਰਕਾਰ ਨੂੰ ਉਦਯੋਗਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸੰਕਟ ਕਾਰਨ ਉਦਯੋਗ ਬੰਦ ਨਾ ਹੋਣ । ਉਨ੍ਹਾਂ ਕਿਹਾ ਕਿ ਲੇਬਰ ਨੂੰ ਆਉਣ-ਜਾਣ ਲਈ ਪਾਸ ਬਣਾਉਣਾ ਤਾਂ ਸ਼ਲਾਘਾਯੋਗ ਹੈ ਪਰ ਮੈਨੇਜਮੈਂਟ ਅਤੇ ਆਫਿਸ ਸਟਾਫ ਲਈ ਪਾਸ ਬਣਾਉਣ ਦੀ ਸਹੂਲਤ ਆਸਾਨ ਕੀਤੀ ਜਾਣੀ ਚਾਹੀਦੀ ਹੈ।

ਲੇਬਰ ਨੂੰ ਆਉਣ-ਜਾਣ ਵਿਚ ਮੁਸ਼ਕਲ ਨਹੀਂ ਹੋਣੀ ਚਾਹੀਦੀ : ਜੋਤੀ ਪ੍ਰਕਾਸ਼
ਪ੍ਰਮੁੱਖ ਐਕਸਪੋਰਟਰ ਅਤੇ ਵਿਸ਼ਾਲ ਟੂਲਜ਼ ਦੇ ਐੱਮ. ਡੀ. ਜੋਤੀ ਪ੍ਰਕਾਸ਼ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੇ ਜੋ ਹੁਕਮ ਜਾਰੀ ਕੀਤੇ ਹਨ, ਇਹ 10 ਦਿਨ ਪਹਿਲਾਂ ਜਾਰੀ ਕੀਤੇ ਜਾਣੇ ਚਾਹੀਦੇ ਸਨ ਤਾਂ ਜੋ ਜ਼ਿਲਾ ਉਦਯੋਗ ਕੇਂਦਰ ਵਿਚ ਸਰਕਾਰੀ ਪ੍ਰਕਿਰਿਆਵਾਂ ਕਾਰਨ ਉਦਯੋਗ ਵਰਗ ਖਰਾਬ ਨਾ ਹੁੰਦਾ । ਉਨ੍ਹਾਂ ਕਿਹਾ ਕਿ ਹੁਣ ਵੀ ਜੇਕਰ ਆਦੇਸ਼ਾਂ ਦਾ ਲਾਭ ਲੈਣਾ ਹੈ ਤਾਂ ਲੇਬਰ ਨੂੰ ਆਉਣ-ਜਾਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨਾ ਪਏਗਾ। ਉਨ੍ਹਾਂ ਦੱਸਿਆ ਕਿ ਕਈ ਮੁਹੱਲਿਆਂ ਅਤੇ ਕਾਲੋਨੀਆਂ ਵਿਚ ਠੀਕਰੀ ਪਹਿਰੇ ਅਤੇ ਬੈਰੀਅਰ ਲੱਗੇ ਹੋਏ ਹਨ, ਜਿਸ ਕਾਰਨ ਲੇਬਰ ਨੂੰ ਆਉਣ-ਜਾਣ ਲਈ ਪੁਲਸ ਨੂੰ ਦਖਲ ਦੇਣਾ ਪਏਗਾ । ਲੇਬਰ ਨੂੰ ਰੋਕਣ ਦੀ ਸਥਿਤੀ ਵਿਚ ਉਦਯੋਗਾਂ ਨੂੰ ਇਕ ਨਵੇਂ ਸੰਕਟ ਦਾ ਸਾਹਮਣਾ ਕਰਨਾ ਪਏਗਾ । ਉਨ੍ਹਾਂ ਕਿਹਾ ਕਿ ਉਦਯੋਗ ਚਲਾਉਣਾ ਸਮੇਂ ਦੀ ਸਭ ਤੋਂ ਵੱਡੀ ਮੰਗ ਸੀ ਅਤੇ ਹੁਣ ਬਾਕੀ ਮੁਸ਼ਕਲਾਂ ਜਲਦੀ ਦੂਰ ਕੀਤੀਆਂ ਜਾਣ।

  • Corona virus
  • curfew
  • industry
  • ਕੋਰੋਨਾ ਵਾਇਰਸ
  • ਕਰਫਿਊ
  • ਉਦਯੋਗ

ਘਰਾਂ ਦੀਆਂ ਛੱਤਾਂ 'ਤੇ ਅੱਜ ਤਿਰੰਗਾ ਲਹਿਰਾ ਕੇ ਕਾਂਗਰਸ ਕਰੇਗੀ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

NEXT STORY

Stories You May Like

  • redmi  s new tablet to launch soon
    ਜਲਦ ਲਾਂਚ ਹੋਵੇਗਾ Redmi ਦਾ ਨਵਾਂ ਟੈਬਲੇਟ ! ਪੜ੍ਹੋ ਪੂਰੀ ਖਬਰ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • major incident in punjab pastor
    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
  • pargat singh appointed new president of punjab pradesh congress committee
    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ
  • shopkeepers  shops  commercial units
    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +