Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    12:18:11 PM

  • xi visits india

    ਵੱਡੀ ਖ਼ਬਰ ; ਦਿੱਲੀ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ...

  • major encounter by punjab police in jalandhar

    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ...

  • india dominates asia  s best companies  34 indian companies in top 100

    ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ,...

  • halwara airport passengers flight cancellation

    ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਕੋਰੋਨਾ ਨਾਲ 36ਵੀਂ ਮੌਤ, ਪਠਾਨਕੋਟ ਦੇ 35 ਸਾਲਾ ਵਿਅਕਤੀ ਨੇ ਤੋੜਿਆ ਦਮ

PUNJAB News Punjabi(ਪੰਜਾਬ)

ਪੰਜਾਬ 'ਚ ਕੋਰੋਨਾ ਨਾਲ 36ਵੀਂ ਮੌਤ, ਪਠਾਨਕੋਟ ਦੇ 35 ਸਾਲਾ ਵਿਅਕਤੀ ਨੇ ਤੋੜਿਆ ਦਮ

  • Edited By Gurminder Singh,
  • Updated: 18 May, 2020 12:20 PM
Amritsar
corona virus  death  pathankot
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਪਠਾਨਕੋਟ ਦੇ 35 ਸਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਅੱਜ ਮੌਤ ਹੋ ਗਈ। ਮਰੀਜ਼ ਦੀ ਹਾਲਤ ਪਿਛਲੇ ਕੁਝ ਦਿਨਾਂ ਤੋਂ ਕਾਫੀ ਗੰਭੀਰ ਸੀ ਅਤੇ ਉਸ ਨੂੰ 6 ਘੰਟਿਆਂ ਤੋਂ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਕੋਰੋਨਾ ਵਾਇਰਸ ਨਾਲ ਪੰਜਾਬ ਵਿਚ ਇਹ 36ਵੀਂ ਮੌਤ ਹੋ ਗਈ। ਉਧਰ ਹਸਪਤਾਲ ਪ੍ਰਸ਼ਾਸਨ ਵਲੋਂ ਪਠਾਨਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿਤੀ ਗਈ ਹੈ। ਮਰੀਜ਼ ਦਾ ਇਲਾਜ ਕਰਨ ਵਾਲੇ ਡਾਕਟਰ ਨੇ ਦੱਸਿਆ ਕਿ ਮਰੀਜ਼ ਕੋਰੋਨਾ ਵਾਇਰਸ ਨਾਲ ਪੀੜਤ ਸੀ ਅਤੇ ਉਸ ਨੂੰ ਸਾਹ ਲੈਣ ਵਿਚ ਵੀ ਪ੍ਰੇਸ਼ਾਨੀ ਸੀ। 

ਇਹ ਵੀ ਪੜ੍ਹੋ : ਬੰਗਾ ਦੇ ਤਿੰਨ ਪਿੰਡਾਂ 'ਚ ਪੰਜ ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ 

ਮਰੀਜ਼ ਨੂੰ 14 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਈ ਸੀ ਅਤੇ ਉਦੋਂ ਤੋਂ ਹੀ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ। ਇਸ ਤੋਂ ਇਲਾਵਾ ਦੋ ਵਾਰ ਮਰੀਜ਼ ਦੀ ਰਿਪੋਰਟ ਕੋਰੋਨਾ ਨੈਗੇਟਿਵ ਵੀ ਆ ਗਈ ਸੀ ਪਰ ਹਾਲਾਤ ਵਿਚ ਸੁਧਾਰ ਨਾ ਹੋਣ ਕਾਰਨ ਅੱਜ ਉਸ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਫਰੀਦਕੋਟ ''ਚ ਕੋਰੋਨਾ ਵਾਇਰਸ ਦੇ 4 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ 

  • Corona virus
  • death
  • Pathankot
  • ਕੋਰੋਨਾ ਵਾਇਰਸ
  • ਮੌਤ
  • ਪਠਾਨਕੋਟ

ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਮਾਂ-ਪੁੱਤਰ ਖਿਲਾਫ਼ ਮਾਮਲਾ ਦਰਜ, ਹੈਰੋਇਨ ਅਤੇ ਨਸ਼ੀਲਾ ਪਾਊਡਰ ਬਰਾਮਦ

NEXT STORY

Stories You May Like

  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • death case
    30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • death case
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • man falls from third floor of house in burail
    ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
  • man from sultanpur lodhi dies in abu dhabi
    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ ਮੌਤ
  • horrific tragedy in congo
    ਕਾਂਗੋ 'ਚ ਵੱਡਾ ਹਾਦਸਾ: ਸਕੂਲਾਂ 'ਚ ਅੱਗ ਕਾਰਨ ਮਚਿਆ ਚੀਕ-ਚਿਹਾੜਾ, ਦਮ ਘੁੱਟਣ ਨਾਲ 24 ਵਿਦਿਆਰਥੀਆਂ ਦੀ ਮੌਤ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi police  faridkot  raid  youth  arrested  gurpatwant singh pannu
      ਦਿੱਲੀ ਪੁਲਸ ਦੀ ਫਰੀਦਕੋਟ 'ਚ ਰੇਡ, 3 ਨੌਜਵਾਨ ਗ੍ਰਿਫ਼ਤਾਰ, ਪੰਨੂ ਨਾਲ ਜੁੜੇ ਤਾਰ
    • saturday sunday holiday cancelled
      ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ ਕਲੀਅਰ ਕਰਨ ਲਈ ਲੁਧਿਆਣਾ...
    • major action by kapurthala police
      ਕਪੂਰਥਲਾ ਪੁਲਸ ਦਾ ਵੱਡਾ ਐਕਸ਼ਨ: ਡਰੱਗ ਮਾਫੀਆ ਨੂੰ ਨੱਥ ਪਾਉਣ ਲਈ ਸ਼ਹਿਰ ਤੇ ਪੇਂਡੂ...
    • rules changed to benefit favoured contractors
      ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
    • former agriculture minister son passes away
      ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ...
    • 104 sikh pilgrims bound for india stranded in pakistan
      ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ ਪਾਕਿਸਤਾਨ ’ਚ ਫਸੇ, ਉਡਾਣ ਨਾ ਮਿਲਣ...
    • phone locked for non payment of mobile installment
      ਮੋਬਾਈਲ ਦੀ ਕਿਸ਼ਤ ਨਾ ਭਰਨ 'ਤੇ ਲਾਕ ਕੀਤਾ ਫੋਨ: ਗਾਹਕ ਨੇ ਦੁਕਾਨ 'ਤੇ ਬੋਲਿਆ...
    • shameful incident in ludhiana
      ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 3 ਸਾਲ ਦੀ ਮਾਸੂਮ ਨਾਲ ਦਰਿੰਦਗੀ ਦੀ ਕੋਸ਼ਿਸ਼ ਕਰਨ...
    • gurdaspur district bar association elections
      ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ...
    • important news for ration card holders
      ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 15 ਸਤੰਬਰ ਤੱਕ ਨਿਕਲਣਗੀਆਂ ਰਾਸ਼ਨ ਡਿਪੂਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +