Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    9:53:57 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੋਰੋਨਾ ਵਾਇਰਸ: ਡਿਊਟੀ 'ਤੇ ਤੈਨਾਤ ਪੁਲਸ ਅਧਿਕਾਰੀਆਂ ਦੇ ਸ਼ਹਿਰ ਵਾਸੀਆਂ ਨੇ ਮਨਾਏ ਜਨਮ ਦਿਨ

PUNJAB News Punjabi(ਪੰਜਾਬ)

ਕੋਰੋਨਾ ਵਾਇਰਸ: ਡਿਊਟੀ 'ਤੇ ਤੈਨਾਤ ਪੁਲਸ ਅਧਿਕਾਰੀਆਂ ਦੇ ਸ਼ਹਿਰ ਵਾਸੀਆਂ ਨੇ ਮਨਾਏ ਜਨਮ ਦਿਨ

  • Updated: 02 May, 2020 03:01 PM
Amritsar
corona virus  duty  birthday  police
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਵਧੇਸ਼): ਮਹਾਨਗਰ 'ਚ ਕੱਲ੍ਹ ਜਿੱਥੇ ਮਜ਼ਦੂਰ ਦਿਵਸ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ, ਉਥੇ ਕੋਰੋਨਾ ਵਾਇਰਸ ਦੌਰਾਨ ਲੱਗੇ ਕਰਫਿਊ 'ਚ 24 ਘੰਟੇ ਸੜਕਾਂ 'ਤੇ ਡਿਊਟੀ ਦੇਣ ਵਾਲੀ ਪੰਜਾਬ ਪੁਲਸ ਦੇ ਕੁਝ ਅਧਿਕਾਰੀਆਂ ਦਾ ਜਨਮ ਦਿਨ ਡਾਕਟਰਾਂ 'ਤੇ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਂਈ ਸੜਕ ਵਿਚਕਾਰ ਲੱਗੇ ਨਾਕਿਆਂ 'ਤੇ ਕੇਕ ਕੱਟ ਕੇ ਮਨਾਇਆ ਗਿਆ। ਇਸ ਕੋਰੋਨਾ ਵਾਇਰਸ ਦੀ ਜੰਗ ਨਾਲ ਨਜਿੱਠਣ ਲਈ ਜਿੱਥੇ ਜ਼ਿਲਾ ਪ੍ਰਸਾਸ਼ਨ ਤੋਂ ਇਲਾਵਾ ਪੰਜਾਬ ਪੁਲਸ, ਡਾਕਟਰ, ਨਿਗਮ ਅਤੇ ਹੋਰ ਮੁਲਾਜਮ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਉਥੇ ਨਾਲ-ਨਾਲ ਆਪਣੀਆਂ ਖੁਸ਼ੀਆਂ ਵੀ ਸਾਂਝੀਆਂ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਕੋਰੋਨਾ ਸੰਕਟ ਦੌਰਾਨ ਮਾਨਵਤਾ ਦੀ ਸੇਵਾ 'ਚ ਮਿਸਾਲ ਬਣਿਆ ਡੇਰਾ ਬਿਆਸ

ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ ਸ਼ਿਵਦਰਸ਼ਨ ਸਿੰਘ ਅਤੇ ਥਾਣਾ ਸਦਰ ਦੇ ਅਧੀਨ ਪੈਂਦੀ ਪੁਲਸ ਚੌਕੀ ਵਿਜੇ ਨਗਰ ਦੇ ਇੰਚਾਰਜ ਏ.ਐੱਸ.ਆਈ ਗੁਰਜੀਤ ਸਿੰਘ ਦਾ ਅੱਜ ਜਨਮ ਦਿਨ ਸਥਾਨਕ ਡਾਕਟਰਾਂ, ਸ਼ਹਿਰ ਵਾਸੀਆਂ ਅਤੇ ਥਾਣੇ 'ਤੇ ਚੌਕੀ ਦੇ ਮੁਲਾਜਮਾਂ ਵਲੋਂ ਕੇਕ ਕੱਟਣ ਦੀ ਰਸਮਾ ਅਦਾ ਕਰਕੇ ਮਨਾਇਆ ਗਿਆ। ਇਸ ਮੌਕੇ ਗੱਲਬਾਤ ਦੌਰਾਨ ਥਾਣਾ ਮੁੱਖੀ ਸ਼ਿਵਦਰਸ਼ਨ ਸਿੰਘ ਨੇ ਕਿਹਾ ਕਿ ਉਹ ਹਰ ਵਾਰ ਆਪਣਾ ਜਨਮ ਦਿਨ ਗੁਰੂ ਘਰ ਦੇ ਦਰਸ਼ਨ ਕਰਨ ਤੋਂ ਬਾਅਦ ਆਪਣੇ ਪਰਿਵਾਰ ਨਾਲ ਮਨਾਉਂਦੇ ਸਨ ਪਰ ਇਸ ਵਾਰ ਜਿਹੜਾ ਜਨਮ ਦਿਨ ਮੌਜੂਦਾ ਬਣੀ ਭਿਆਨਕ ਸਥਿਤੀ 'ਚ ਡਾਕਟਰਾਂ ਅਤੇ ਹੋਰ ਸਹਿਯੋਗੀਆਂ ਨੇ ਡਿਊਟੀ ਦੌਰਾਨ ਲਾਰੈਂਸ ਰੋਡ ਚੌਕ ਸਥਿਤ ਨਾਕੇ 'ਤੇ ਕੇਕ ਦੀ ਰਸਮ ਅਦਾ ਕਰਵਾ ਕੇ ਜਿਹੜਾ ਤੋਹਫਾ ਦਿੱਤਾ ਹੈ ਉਸ ਨੂੰ ਉਹ ਹਮੇਸ਼ਾਂ ਯਾਦ ਰੱਖਣਗੇ। ਇਸ ਮੌਕੇ ਡਾ. ਸਤਿਆਜੀਤ, ਡਾ. ਰਾਜੀਵ, ਸਮਾਜ ਸੇਵਕ ਰਮਨ, ਪੀ. ਆਰ. ਓ ਰਾਜੀਵ ਕੁਮਾਰ, ਚੌਕੀ ਕੋਰਟ ਕੰਪਲੈਕਸ ਦੇ ਇੰਚਾਰਜ ਏ. ਐੱਸ. ਆਈ. ਅਸ਼ਵਨੀ ਕੁਮਾਰ, ਲਾਰੈਂਸ ਰੋਡ ਚੌਕੀ ਇੰਚਾਰਜ ਏ. ਐੱਸ. ਆਈ ਮਨਜੀਤ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ:  ਲਾਕਡਾਊਨ ਤੋਂ ਬਾਅਦ ਸਕੂਲਾਂ 'ਚ ਦਿਖੇਗਾ ਨਵਾਂ ਮਾਹੌਲ, ਹੋਣਗੇ ਇਹ ਨਵੇ ਨਿਯਮ ਲਾਗੂ

ਕੋਰੋਨਾ ਦੀ ਜੰਗ ਜਿੱਤ ਕੇ ਛੁੱਟੀ ਦਾ ਆਨੰਦ ਮਨਾਵਾਂਗੇ
ਇਸੇ ਤਰ੍ਹਾਂ ਪੁਲਸ ਚੌਕੀ ਵਿਜੇ ਨਗਰ ਦੇ ਚੌਕੀ ਇੰਚਾਰਜ਼ ਏ. ਐੱਸ. ਆਈ ਗੁਰਜੀਤ ਸਿੰਘ ਨੂੰ ਚਾਰੇ ਪਾਸਿਉ ਜਨਮ ਦਿਨ ਦੀ ਵਧਾਈਆਂ ਦਾ ਤਾਂਤਾ ਵੇਖਣ ਨੂੰ ਮਿਲਿਆ, ਜਿਨ੍ਹਾਂ ਪੁਲਸ ਚੌਕੀ ਬਾਹਰ ਆਪਣੇ ਮੁਲਾਜਮ ਸਾਥੀਆਂ ਤੇ ਹੋਰ ਸਹਿਯੋਗੀਆਂ ਨਾਲ ਕੇਕ ਕੱਟ ਕੇ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ਜਗ ਬਾਣੀ ਨਾਲ ਵਿਸ਼ੇਸ ਗੱਲਬਾਤ ਕਰਦਿਆ ਚੌਕੀ ਇੰਚਾਰਜ਼ ਗੁਰਜੀਤ ਸਿੰਘ ਨੇ ਕਿਹਾ ਕਿ ਭਾਵੇ ਸਰਕਾਰ ਵਲੋਂ ਉਨ੍ਹਾਂ ਨੂੰ ਵਿਆਹ ਦੀ ਵਰੇਗੰਢ  ਅਤੇ ਜਨਮ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਕੋਰੋਨਾ ਵਾਇਰਸ ਨਾਲ ਬਣੀ ਤਣਾਅਪੂਰਨ ਸਥਿਤੀ 'ਚ ਉਨ੍ਹਾਂ ਦਾ ਪਹਿਲਾ ਫਰਜ਼ ਆਪਣੀ ਡਿਊਟੀ 'ਤੇ ਤੈਨਾਤ ਰਹਿ ਕੇ ਲੋਕਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਆਪਣੇ ਜਨਮ ਦਿਨ 'ਤੇ ਛੁੱਟੀ ਨਾ ਹੋਣ 'ਤੇ ਕੋਈ ਗਿਲਾ ਸ਼ਿਕਵਾ ਨਹੀਂ ਹੈ, ਕਿਉÎਕਿ ਉਨ੍ਹਾਂ ਨੇ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੀ ਅਗਵਾਈ 'ਚ ਧਾਰਨਾ ਬਣਾਈ ਹੈ ਕਿ ਜਦੋਂ ਵੀ ਕੋਰੋਨਾ ਵਾਇਰਸ ਦੀ ਜੰਗ ਜਿੱਤੀ ਜਾਵੇਗੀ ਉਸ ਤੋਂ ਬਾਅਦ ਛੁੱਟੀ ਦਾ ਆਨੰਦ ਮੰਨਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਸ ਉਨ੍ਹਾਂ ਦੀ ਸੇਵਾ ਲਈ 24 ਘੰਟੇ ਵਚਨਬੱਧ ਹੈ। ਮਹਾਮਾਰੀ ਬੀਮਾਰੀ ਤੋਂ ਬੱਚਣ ਲਈ ਸ਼ਹਿਰ ਵਾਸੀਆਂ ਨੂੰ ਘਰਾਂ 'ਚ ਰਹਿਣਾ ਚਾਹੀਦਾ ਹੈ। ਇਸ ਮੌਕੇ ਏ. ਐੱਸ. ਆਈ. ਸਰਵਨ ਸਿੰਘ, ਏ. ਐੱਸ. ਆਈ. ਕਰਮ ਸਿੰਘ, ਏ. ਐੱਸ. ਆਈ. ਉੱਤਮ ਗੁਰਿੰਦਰ ਸਿੰਘ, ਏ. ਐੱਸ. ਆਈ. ਦਲਜੀਤ ਸਿੰਘ, ਏ. ਐੱਸ. ਆਈ. ਹਰਪਾਲ ਸਿੰਘ, ਏ. ਐੱਸ. ਆਈ. ਵਰਿੰਦਰ ਸਿੰਘ, ਸਮਾਜ ਸੇਵਕ ਸੁਮੀਲ ਬਾਬਾ, ਸੁਭਾਸ਼ ਕੁਮਾਰ ਆਦਿ ਹਾਜ਼ਰ ਸਨ।

  • Corona virus
  • duty
  • birthday
  • police
  • ਕੋਰੋਨਾ ਵਾਇਰਸ
  • ਡਿਊਟੀ
  • ਜਨਮ ਦਿਨ
  • ਪੁਲਸ

ਸਮਰਾਲਾ 'ਚ ਅੱਗ ਲੱਗਣ ’ਤੇ 13 ਏਕੜ ਕਣਕ ਦਾ ਨਾੜ ਸੜ ਕੇ ਸੁਆਹ

NEXT STORY

Stories You May Like

  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • increases windfall tax on diesel and atf  reduces excise duty on petrol
    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ ਟੈਕਸ, ਪੈਟਰੋਲ ’ਤੇ ਘੱਟ ਕੀਤੀ ਐਕਸਾਈਜ਼ ਡਿਊਟੀ
  • amit shah  west bengal  chief minister  law and order
    ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ
  • fourth accused arrested in spy camera installation case
    ਜਾਸੂਸੀ ਕੈਮਰਾ ਲਗਾਉਣ ਦੇ ਮਾਮਲੇ 'ਚ ਚੌਥਾ ਮੁਲਜ਼ਮ ਗ੍ਰਿਫ਼ਤਾਰ, ਤਿੰਨ ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ
  • anti dumping duty limit on some seamless tubes  pipes imported from china
    ਸਰਕਾਰ ਨੇ ਚੀਨ ਤੋਂ ਇੰਪੋਰਟ ਕੀਤੇ ਕੁਝ ਸੀਮਲੈੱਸ ਟਿਊਬ, ਪਾਈਪ ’ਤੇ ਐਂਟੀ-ਡੰਪਿੰਗ ਡਿਊਟੀ ਦੀ ਸੀਮਾ ਵਧਾਈ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ: ਸੁਖਜਿੰਦਰ ਰੰਧਾਵਾ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +