Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:18:29 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਅਹਿਮ ਖਬਰ, ਸਰਕਾਰ ਨੇ ਸਹੂਲਤ ਲਈ ਚੁੱਕਿਆ ਇਹ ਵੱਡਾ ਕਦਮ

PUNJAB News Punjabi(ਪੰਜਾਬ)

ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਅਹਿਮ ਖਬਰ, ਸਰਕਾਰ ਨੇ ਸਹੂਲਤ ਲਈ ਚੁੱਕਿਆ ਇਹ ਵੱਡਾ ਕਦਮ

  • Edited By Gurminder Singh,
  • Updated: 13 Apr, 2020 02:31 PM
Chandigarh
corona virus  farmers  government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਾੜੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ। ਇਹ ਫੈਸਲਾ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਣ ਲਈ ਲਿਆ ਗਿਆ ਹੈ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਸਾਢੇ 7 ਘੰਟੇ ਚੱਲੇ ਆਪਰੇਸ਼ਨ ਤੋਂ ਬਾਅਦ ਪੀ. ਜੀ. ਆਈ. ਦੇ ਡਾਕਟਰਾਂ ਨੇ ਜੋੜਿਆ ਏ. ਐੱਸ. ਆਈ. ਦਾ ਹੱਥ

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ epmb ਮੋਬਾਈਲ ਐਪ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਇਹ ਐਪ ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ ਜਿਸ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਲਾਭ ਹੋਵੇਗਾ।

ਇਹ ਵੀ ਪੜ੍ਹੋ : ਸਿਹਤ ਵਿਭਾਗ ਦਾ ਐਕਸ਼ਨ, 43 ਟੀਮਾਂ ਵਲੋਂ 17000 ਲੋਕਾਂ ਦੀ ਸਕਰੀਨਿੰਗ    

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ 'ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਹਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ 'ਤੇ ਰਾਬਤਾ ਕਾਇਮ ਕਰ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਉਦੇਸ਼ ਲਈ ਮੰਡੀ ਬੋਰਡ ਨੇ ਇਕ ਈ-ਮੇਲ wheat.proc2020.ctrl@punjab.gov.in ਵੀ ਬਣਾਈ ਹੈ ਅਤੇ ਇਸ ਈ-ਮੇਲ ਜ਼ਰੀਏ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੁਲਸ ਦੀ ਘੁਰਕੀ ਤੋਂ ਡਰੇ ਵਟਸਐਪ ਗਰੁੱਪਾਂ ਦੇ ਐਡਮਿਨ, ਆਪਣੇ ਤਕ ਸੀਮਤ ਕੀਤੇ ਪੋਸਟ ਪਾਉਣ ਦੇ ਅਧਿਕਾਰ

ਕੰਟਰੋਲ ਰੂਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ 'ਤੇ ਸਾਰੇ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ, ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਜ਼ਿਲੇ ਦੇ ਕਿਸਾਨ ਅਤੇ ਆੜ੍ਹਤੀਏ 0172-5101647 'ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰ੍ਹਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) 'ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) 'ਤੇ ਰਾਬਤਾ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਲੱਗੀਆਂ ਬਰੇਕਾਂ!      

ਇਸੇ ਤਰਾਂ ਮੋਗਾ ਦੇ ਕਿਸਾਨ ਅਤੇ ਆੜ੍ਹਤੀਏ ਕੰਟਰੋਲ ਰੂਮ ਨਾਲ 0172-5101700 'ਤੇ ਸੰਪਰਕ ਕਰ ਸਕਦੇ ਹਨ, ਮੋਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) 'ਤੇ ਸੰਪਰਕ ਕਰ ਸਕਦੇ ਹਨ। ਇਸੇ ਤਰ੍ਹਾਂ ਐੱਸ.ਬੀ.ਐਸ.  ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) 'ਤੇ ਰਾਬਤਾ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪਟਿਆਲਾ ਤੋਂ ਬਾਅਦ ਕੋਟਕਪੂਰਾ ’ਚ ਪੁਲਸ ਮੁਲਾਜ਼ਮਾਂ ’ਤੇ ਹੋਇਆ ਹਮਲਾ      

  • Corona virus
  • farmers
  • government
  • ਕੋਰੋਨਾ ਵਾਇਰਸ
  • ਕਿਸਾਨ
  • ਸਰਕਾਰ

ਕਰਫਿਊ ਮੌਕੇ ਭੈਣ ਦੀ ਭਰਾ ਨੂੰ ਚਿੱਠੀ, ਕਿਹਾ,‘ਗੂੜੀਆਂ ਹੁੰਦੀ ਜਾ ਰਹੀਆਂ ਨੇ ਦਿਲਾਂ ਦੀਆਂ ਸਾਂਝਾ’

NEXT STORY

Stories You May Like

  • shivraj singh chouhan  rabi crop  maharashtra  karnataka  drought
    ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਏ ਰਾਜ : ਸ਼ਿਵਰਾਜ ਚੌਹਾਨ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • punjab police  moga police  station house officer
    ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • relieving news regarding the release of poor prisoners
    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +