Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:30:18 AM

  • punjabi boy in canada

    ਸੁਨਹਿਰੇ ਭਵਿੱਖ ਲਈ ਕੈਨੈਡਾ ਪੁੱਜਾ ਪੰਜਾਬੀ ਨੌਜਵਾਨ...

  • social media  ludhiana girl  video goes viral

    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ...

  • desecration of the holy image in gurdwara sahib nanakpura

    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ...

  • gold becomes expensive  silver prices take a long jump

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਚਾਂਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਕੋਰੋਨਾ ਸੰਕਟ ਦੇ ਬਾਵਜੂਦ ਸੂਬੇ 'ਚ ਸੁਚੱਜੇ ਤਰੀਕੇ ਨਾਲ ਹੋਈ ਕਣਕ ਦੀ ਖਰੀਦ: ਭਾਰਤ ਭੂਸ਼ਣ ਆਸ਼ੂ

PUNJAB News Punjabi(ਪੰਜਾਬ)

ਕੋਰੋਨਾ ਸੰਕਟ ਦੇ ਬਾਵਜੂਦ ਸੂਬੇ 'ਚ ਸੁਚੱਜੇ ਤਰੀਕੇ ਨਾਲ ਹੋਈ ਕਣਕ ਦੀ ਖਰੀਦ: ਭਾਰਤ ਭੂਸ਼ਣ ਆਸ਼ੂ

  • Updated: 21 May, 2020 12:24 PM
Barnala
corona virus  government of punjab  bharat bhushan ashu  wheat
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਪੁਨੀਤ): ਕੋਰੋਨਾ ਵਾਇਰਸ ਮਹਾਮਾਰੀ ਕਾਰਨ ਉਪਜੇ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਚੁੱਕੇ ਕਦਮਾਂ ਅਤੇ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਕਣਕ ਦੀ ਖਰੀਦ ਪ੍ਰਕਿਰਿਆ ਪੂਰੇ ਸੁਚੱਜੇ ਤਰੀਕੇ ਨਾਲ ਅਤੇ ਲੋੜੀਂਦੇ ਅਹਤਿਆਤਾਂ ਅਨੁਸਾਰ ਸਿਰੇ ਚੜ੍ਹੀ ਹੈ, ਜੋ ਬਹੁਤ ਤਸੱਲੀ ਦੀ ਗੱਲ ਹੈ।19 ਮਈ ਤੱਕ ਪੰਜਾਬ ਦੀਆਂ ਮੰਡੀਆਂ 'ਚ 124.64 ਲੱਖ ਟਨ ਕÎਣਕ ਆਈ ਤੇ 124.58 ਲੱਖ ਟਨ ਖਰੀਦੀ ਗਈ। ਕਣਕ ਦੀ ਖਰੀਦ ਦੇ ਨਾਲ-ਨਾਲ ਚੁਕਾਈ ਦਾ ਕੰਮ ਵੀ ਪਿਛਲੇ ਸਾਲ ਨਾਲੋਂ ਬਿਹਤਰ ਰਿਹਾ। ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਟਰਾਈਡੈਂਟ ਫੈਕਟਰੀ ਸੰਘੇੜਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਆੜ੍ਹਤੀ ਐਸੋਸੀਏਸ਼ਨ, ਡਿੱਪੂ ਹੋਲਡਰਾਂ, ਰਾਈਸ ਸ਼ੈਲਰ, ਕਿਸਾਨ ਯੂਨੀਅਨਾਂ ਅਤੇ ਹੋਰ ਸਬੰਧਾਂ ਧਿਰਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਦੌਰਾਨ ਕੀਤਾ ਗਿਆ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ਲਈ ਸੁਖਦ ਖਬਰ : 7 ਹੋਰ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਹੋਈ ਘਰ ਵਾਪਸੀ

ਇਸ ਮੌਕੇ ਉਨ੍ਹਾਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਪੁਖਤਾ ਤਰੀਕੇ ਨਾਲ ਸਿਰੇ ਚੜ੍ਹਾਉਣ 'ਤੇ ਜ਼ਿਲਾਂ ਪ੍ਰਸ਼ਾਸਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਖ-ਵੱਖ ਧਿਰਾਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਇਸ ਸੀਜ਼ਨ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਵਾਰ ਜੇ ਕੋਈ ਔਕੜ ਪੇਸ਼ ਆਈ ਹੈ ਤਾਂ ਉਹ ਮੁੜ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਸੰਕਟ ਦੇ ਬਾਵਜੂਦ ਸੂਬੇ ਵਿਚ ਕਣਕ ਦੀ ਰਿਕਾਰਡ ਖਰੀਦ ਹੋਈ ਹੈ, ਜੋ ਬਹੁਤ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀ ਸਹੂਲਤ ਲਈ ਇਸ ਵਾਰ ਝੋਨੇ ਦੀ ਲਵਾਈ ਦੀ ਤਰੀਕ ਅਗੇਤੀ ਰੱਖੀ ਗਈ ਹੈ। ਝੋਨਾ ਲਾਉਣ ਸਬੰਧੀ ਪਰਵਾਸੀ ਮਜ਼ਦੂਰਾਂ ਦੀ ਆਮਦ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਇਸ ਸਬੰਧੀ ਕਿਸਾਨ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਬਣਾਉਣ। ਜਿਹੜੇ ਕਿਸਾਨਾਂ ਨੂੰ ਮਜ਼ਦੂਰਾਂ ਦੀ ਲੋੜ ਹੈ, ਉਸ ਸਬੰਧੀ ਜ਼ਿਲਾ ਪ੍ਰਸ਼ਾਸਨ ਨੂੰ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਸਥਿਤੀ ਕਾਰਨ ਉਪਜੇ ਸੰਕਟ ਦੌਰਾਨ ਪੰਜਾਬ ਸਰਕਾਰ ਵਲੋਂ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵਲੋਂ ਪ੍ਰਵਾਸੀ ਲੇਬਰ ਨੂੰ ਜਿੱਥੇ ਪਿੱਤਰੀ ਰਾਜਾਂ ਵਿਚ ਭੇਜਣ ਦੇ ਪ੍ਰਬੰਧ ਕੀਤੇ ਗਏ ਹਨ, ਉਥੋ ਬਾਹਰੋਂ ਲੇਬਰ ਲਿਆਉਣ ਵਿਚ ਵੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਨੂੰ ਰਾਸ਼ਨ, ਆਨਲਾਈਨ ਮੈਡੀਕਲ ਸੇਵਾਵਾਂ ਤੇ ਹੋਰ ਸਾਰੀਆਂ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ ਤਾਂ ਜੋ ਅਸੀਂ ਕਰੋਨਾ ਵਾਇਰਸ ਵਿਰੁੱਧ ਜੰਗ ਜਿੱਤ ਸਕੀਏ।ਇਸ ਮੌਕੇ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰੰਘ ਫੂਲਕਾ, ਐਸਐਸਪੀ ਸੰਦੀਪ ਗੋਇਲ, ਸੀਨੀਅਰ ਕਾਂਗਰਸੀ ਆਗੂ ਵਿਜੇ ਕੁਮਾਰ ਭਦੌੜੀਆ, ਮਾਰਕੀਟ ਕਮੇਟੀ ਬਰਨਾਲਾ ਚੇਅਰਮੈਨ ਅਸ਼ੋਕ ਕੁਮਾਰ ਮਿੱਤਲ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਹੋਰ ਵੱਖ ਵੱਖ ਧਿਰਾਂ ਦੇ ਨੁਮਾਇੰਦੇ ਹਾਜ਼ਰ ਸਨ।

ਇਹ ਵੀ ਪੜ੍ਹੋ:  ਅੰਮ੍ਰਿਤਸਰ ਜ਼ਿਲੇ 'ਚ ਇਕ ਹੋਰ ਕੋਰੋਨਾ ਪਾਜ਼ੇਟਿਵ ਕੇਸ ਆਇਆ ਸਾਹਮਣੇ

  • Corona Virus
  • Government of Punjab
  • Bharat Bhushan Ashu
  • Wheat
  • ਕੋਰੋਨਾ ਵਾਇਰਸ
  • ਪੰਜਾਬ ਸਰਕਾਰ
  • ਭਾਰਤ ਭੂਸ਼ਣ ਆਸ਼ੂ
  • ਕਣਕ

ਕੋਰੋਨਾ ਵਾਇਰਸ: ਲੁਧਿਆਣਾ ਆਰ. ਪੀ. ਐੱਫ. ਥਾਣਾ ਸੀਲ, ਜਲੰਧਰ ਦੇ ਸਟਾਫ 'ਚ ਵੀ ਦਹਿਸ਼ਤ

NEXT STORY

Stories You May Like

  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • ram temple investigation  purchase of flowers
    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ ਆਯੋਜਨਾਂ ਦੇ ਖਰਚੇ ’ਚ ਗੜਬੜੀ ਦੇ ਸੰਕੇਤ, SIT ਨੇ ਵਧਾਇਆ ਘੇਰਾ
  • ceuta migrant crisis
    ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ
  • fir case
    ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
  • easy homemade hair mask at home
    ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
  • girl purchase accused properties bulldozer
    ਕੁੜੀ ਦੀ ਖਰੀਦ-ਫਰੋਖਤ ਕਰਨ ਵਾਲੇ ਦੋਸ਼ੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ, ਢਾਹ ਦਿੱਤੀਆਂ ਗੈਰ-ਕਾਨੂੰਨੀ ਜਾਇਦਾਦਾਂ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
Trending
Ek Nazar
kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • phagwara civil hospital once again became a battleground
      ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ...
    • father had sexually abused minor daughter
      ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ
    • ashwani sharma statement
      ਸਪੀਕਰ ਇਹ ਯਕੀਨੀ ਬਣਾਉਣ ਕਿ ਇਕਪੱਖੀ ਰਾਜਨੀਤੀ ਤੱਥਾਂ ਅਤੇ ਨਿਰਪੱਖਤਾ 'ਤੇ ਹਾਵੀ...
    • canada pr wife
      ਕੈਨੇਡਾ ਦੀ ਪੀ. ਆਰ. ਪਤਨੀ ਦੇ ਸ਼ਿਕਾਇਤ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ ਕੇਸ ਦਰਜ
    • sewage water problem
      ਇਤਿਹਾਸਕ ਗੁਰਦੁਆਰਾ ਸਾਹਿਬ ਦੇ ਗੇਟ ਖੜ੍ਹਾ ਹੋਇਆ ਸੀਵਰੇਜ ਦਾ ਗੰਦਾ ਪਾਣੀ
    • fraud in muktsar
      ਟਾਵਰ ਦਾ 70 ਲੱਖ ਕਿਰਾਇਆ ਅਤੇ 33 ਹਜ਼ਾਰ ਤਨਖ਼ਾਹ ਦਾ ਝਾਂਸਾ ਦੇ ਮਾਰੀ ਲੱਖਾਂ ਰੁਪਏ...
    • raja warring meeting
      ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ...
    • jalandhar boy stuck in russia truth about travel agents revealed in video
      ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +