Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    12:36:19 PM

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • italian citizenship

    ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ...

  • jathedar gives statement on revised draft of sacrilege law

    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ...

  • road accident brother dead

    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਕਪੂਰਥਲਾ : ਹਜ਼ੂਰ ਸਾਹਿਬ ਤੋਂ ਪਰਤੀ ਮਹਿਲਾ ਦੀ ਰਿਪੋਰਟ ਆਈ ਪਾਜ਼ੇਟਿਵ

PUNJAB News Punjabi(ਪੰਜਾਬ)

ਕਪੂਰਥਲਾ : ਹਜ਼ੂਰ ਸਾਹਿਬ ਤੋਂ ਪਰਤੀ ਮਹਿਲਾ ਦੀ ਰਿਪੋਰਟ ਆਈ ਪਾਜ਼ੇਟਿਵ

  • Edited By Gurminder Singh,
  • Updated: 02 May, 2020 04:08 PM
Kapurthala
corona virus  kapurthala  women
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਵਿਪਨ ਮਹਾਜਨ) : ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਈ ਇਕ ਮਹਿਲਾ ਸ਼ਰਧਾਲੂ ਜੋ ਕਿ ਪਿੰਡ ਪਾਜੀਆਂ ਦੀ ਰਹਿਣ ਵਾਲੀ ਹੈ, ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਡਾਕਟਰਾਂ ਵੱਲੋਂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਹਿਲਾ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਸ਼ਿਫਟ ਕੀਤਾ ਜਾਵੇਗਾ। ਦੱਸਣਯੋਕ ਹੈ ਕਿ ਹੁਣ ਤੱਕ ਸੁਲਤਾਨਪੁਰ ਲੋਧੀ 'ਚ ਕੁੱਲ 3 ਸ਼ਰਧਾਲੂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਆ ਚੁੱਕੇ ਹਨ। ਜਿਨ੍ਹਾਂ ਨੂੰ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਟਾਂਡਾ ਦੇ 9 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦੀ ਭਾਰੀ ਵਾਧਾ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 764 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 350 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 106, ਮੋਹਾਲੀ 'ਚ 94, ਪਟਿਆਲਾ 'ਚ 89, ਅੰਮ੍ਰਿਤਸਰ 'ਚ 174, ਲੁਧਿਆਣਾ 'ਚ 102, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 44, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 6, ਜਲਾਲਾਬਾਦ 4, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 22 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।  

ਇਹ ਵੀ ਪੜ੍ਹੋ : ਅਟਾਰੀ ਦੇ ਕੁਆਰੰਟਾਈਨ ਸੈਂਟਰ ਵਿਚ ਮੈਡੀਕਲ ਸਟਾਫ 'ਤੇ ਹਮਲਾ 

  • Corona virus
  • Kapurthala
  • women
  • ਕੋਰੋਨਾ ਵਾਇਰਸ
  • ਕਪੂਰਥਲਾ
  • ਮਹਿਲਾ

ਪੰਜਾਬ 'ਚ ਖਰੀਦ ਦੇ 17ਵੇਂ ਦਿਨ 662331 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

NEXT STORY

Stories You May Like

  • vande bharat sleeper train started between amritsar and hazur sahib  aujla
    ਅੰਮ੍ਰਿਤਸਰ ਤੇ ਹਜ਼ੂਰ ਸਾਹਿਬ ਵਿਚਕਾਰ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਕੀਤੀ ਜਾਵੇ:  ਔਜਲਾ
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ ਮੁਆਫ਼ੀ
  • gold will not be more expensive now  major reason
    ਹੁਣ ਜ਼ਿਆਦਾ ਮਹਿੰਗਾ ਨਹੀਂ ਹੋਵੇਗਾ ਸੋਨਾ, ਰਿਪੋਰਟ 'ਚ ਸਾਹਮਣੇ ਆਈ ਵੱਡੀ ਵਜ੍ਹਾ
  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • hunger strike  sonam wangchuk  hospital  medical report  delhi
    ਕਿਹੋ ਜਿਹੀ ਹੈ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਹਾਲਤ ? ਹਸਪਤਾਲ ਨੇ ਦਿੱਤੀ ਰਿਪੋਰਟ
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bpeo office clerk arrested for taking bribe of rs 10 000
      ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
    • nakodar city completely shut down
      ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
    • the full impact of   punjab bandh   in dera bassi
      ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
    • punjab bandh moga bandh sanitation workers
      ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ, ਸੜਕਾਂ 'ਤੇ ਪੱਸਰੀ ਸੁੰਨ
    • beating case
      ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
    • punjab student attacks principal
      ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ...
    • two drug smugglers arrested for coming in a car with heroin
      ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
    • markets and shops will remain completely closed today
      ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ...
    • akali dal calls emergency meeting today
      ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ...
    • punjab bandh school holiday update
      ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +