Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    1:41:01 PM

  • jalandhar s famous businessman s daughter in law is missing

    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ...

  • after kamal kaur bhabhi another famous s body found

    ਕਮਲ ਕੌਰ ਭਾਬੀ ਮਗਰੋਂ ਹੁਣ ਇਕ ਹੋਰ ਮਸ਼ਹੂਰ ਮਾਡਲ ਦੀ...

  • by election  ludhiana  akali dal

    ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ...

  • this famous filmmaker has been missing since the plane crash

    ਮਸ਼ਹੂਰ ਫਿਲਮ ਨਿਰਮਾਤਾ 12 ਜੂਨ ਤੋਂ ਬਾਅਦ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪ੍ਰਵਾਸੀ ਮਜ਼ਦੂਰਾਂ ਦੇ ਵਾਪਸ ਜਾਣ ਤੋਂ ਬਾਅਦ ਹੁਣ ਸੀਮਾਵਰਤੀ ਖੇਤਰ ਦੇ ਕਿਸਾਨ ਖੁਦ ਕਰਨਗੇ ਝੋਨੇ ਦੀ ਬਿਜਾਈ

PUNJAB News Punjabi(ਪੰਜਾਬ)

ਪ੍ਰਵਾਸੀ ਮਜ਼ਦੂਰਾਂ ਦੇ ਵਾਪਸ ਜਾਣ ਤੋਂ ਬਾਅਦ ਹੁਣ ਸੀਮਾਵਰਤੀ ਖੇਤਰ ਦੇ ਕਿਸਾਨ ਖੁਦ ਕਰਨਗੇ ਝੋਨੇ ਦੀ ਬਿਜਾਈ

  • Updated: 28 May, 2020 05:55 PM
Amritsar
corona virus  migrant workers  farmers  amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ ਸ਼ਰਮਾ): ਕੋਰੋਨਾ ਵਾਇਰਸ ਦੀ ਮਹਾਮਾਰੀ 'ਚ ਪ੍ਰਵਾਸੀ ਮਜ਼ਦੂਰਾਂ ਵਲੋਂ ਵਾਪਸ ਜਾਣ ਦੇ ਬਾਅਦ ਹੁਣ ਸੀਮਾਵਰਤੀ ਖੇਤਰਾਂ ਦੇ ਕਿਸਾਨਾਂ ਨੇ ਖੁਦ ਝੋਨੇ ਦੀ ਬਿਜਾਈ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨਾਂ ਵਲੋਂ ਜਿੱਥੇ ਬਿਜਾਈ ਦੇ ਲਈ ਪ੍ਰਤੀ ਏਕੜ 3 ਹਜ਼ਾਰ ਰੁਪਏ ਦਾ ਰੇਟ ਨਿਰਧਾਰਿਤ ਕੀਤਾ ਹੈ, ਉੱਥੇ ਦਿਹਾੜੀ 300 ਅਤੇ ਅੱਧੀ ਦਿਹਾੜੀ 200 ਰੁਪਏ ਰੱਖੀ ਹੈ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਵੀ ਕਿਸਾਨ ਉਕਤ ਨਿਯਮਾਂ ਦਾ ਪਾਲਣ ਨਹੀਂ ਕਰੇਗਾ, ਉਸ ਨੂੰ 25000 ਜੁਰਮਾਨਾ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਕ ਪਿੰਡ ਰਾਣੀ ਦੇ ਸੀਮਾਵਰਤੀ ਕਿਸਾਨਾਂ ਦੀ ਮੀਟਿੰਗ ਸਮਾਜਸੇਵਕ ਪੂਰਨ ਸਿੰਘ ਸੰਧੂ ਰਾਣੀ ਦੀ ਅਗਵਾਈ 'ਚ ਹੋਈ, ਜਿਸ 'ਚ ਨੇੜੇ-ਤੇੜੇ ਦੇ ਪਿੰਡ ਦੇ ਮੋਹਿਤ ਬਾਰ ਵਿਅਕਤੀਆਂ ਨੇ ਹਿੱਸਾ ਲਿਆ। ਸਧੂ ਰਾਣੀ ਨੇ ਦੱਸਿਆ ਕਿ ਮਜ਼ਦੂਰਾਂ ਦੇ ਜਾਣ ਦੇ ਬਾਅਦ ਝੋਨੇ ਦੀ ਬਿਜਾਈ ਦੇ ਲਈ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਪੰਜਾਬੀ ਕਿਸਾਨਾਂ ਵਲੋਂ ਖੁਦ ਬਿਜਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਹੀ ਕਿਸਾਨੀ ਮਹਿੰਗਾਈ ਦੇ ਕਾਰਨ ਮੰਦੀ ਵੱਲ ਜਾ ਰਹੀ ਹੈ। ਦਿਨ-ਪ੍ਰਤੀਦਿਨ ਖਾਦ ਜਾਂ ਡੀਜ਼ਲ ਦੇ ਰੇਟ ਵੱਧਣ ਦੇ ਕਾਰਨ ਕੰਮ ਕਰਨਾ ਮੁਸ਼ਕਲ ਹੋ ਰਿਹਾ ਹੈ। ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਦੇ ਲਈ ਪ੍ਰਾਰਥਨਾ ਕੀਤੇ ਜਾਣ ਦੇ ਕਾਰਨ ਛੋਟੇ ਕਿਸਾਨ ਆਤਮ ਹੱਤਿਆ ਕਰਨ ਦੇ ਲਈ ਮਜ਼ਬੂਰ ਹਨ। ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਦੇ ਲਈ ਕੋਈ ਠੋਸ ਕਦਮ ਨਾ ਕੀਤੇ ਜਾਣ ਦੇ ਕਾਰਨ ਕਿਸਾਨਾਂ ਨੂੰ ਖੁਦ ਨੂੰ ਇਹ ਫੈਸਲਾ ਕਰਨਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸੀਮਾਵਰਤੀ ਖੇਤਰ 'ਚ ਨਿਰਧਾਰਿਤ ਕੀਤਾ ਗਿਆ ਹੈ ਕਿ ਨਿਯਮ ਦੇ ਮੁਤਾਬਕ ਹੀ ਕੰਮ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤਾ ਹੈ ਕਿ ਉਹ ਆਪਣੇ ਪੰਜਾਬੀ ਲੋਕਾਂ ਨੂੰ ਝੋਨੇ ਦੀ ਬਿਜਾਈ ਦਾ ਕੰਮ ਦੇਣ ਤਾਂ ਕਿ ਉਹ ਵੀ ਮਹਾਮਾਰੀ ਦੌਰਾਨ ਮਿਹਨਤ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਬਜ਼ੁਰਗਾਂ ਦਾ ਪੁਰਾਣਾ ਪਿਆ ਫਿਰ ਤੋਂ ਬਹਾਲ ਹੋ ਸਕੇ। ਇਸ ਮੌਕੇ ਸਰਪੰਚ ਨਰਿੰਦਰ ਸਿੰਘ ਮੈਂਬਰ ਬਲਰਾਜ ਸਿੰਘ ਚੀਮਾ ਹਰਜਿੰਦਰ ਸਿੰਘ, ਬੇਅੰਤ ਸਿੰਘ, ਗੁਰਨਾਮ ਸਿੰਘ ਸਾਬਕਾ ਸਰਪੰਚ ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਪਾਲ ਸਿੰਘ ਚੀਮਾ ਆਦਿ ਮੌਜੂਦ ਸਨ।

  • Corona Virus
  • Migrant Workers
  • Farmers
  • Amritsar
  • ਕੋਰੋਨਾ ਵਾਇਰਸ
  • ਪ੍ਰਵਾਸੀ ਮਜ਼ਦੂਰਾਂ
  • ਕਿਸਾਨ
  • ਅੰਮ੍ਰਿਤਸਰ

ਬੈਂਕ 'ਚ ਆਉਣ ਵਾਲੇ ਵਿਅਕਤੀ ਕੋਰੋਨਾ ਦਾ ਖੌਫ ਭੁੱਲ ਕੇ ਆਸ-ਪਾਸ ਦੇ ਦੁਕਾਨਦਾਰਾਂ ਨੂੰ ਕਰ ਰਹੇ ਪਰੇਸ਼ਾਨ

NEXT STORY

Stories You May Like

  • paddy sowing begins in ferozepur district
    ਜ਼ਿਲ੍ਹਾ ਫਿਰੋਜ਼ਪੁਰ ’ਚ ਝੋਨੇ ਦੀ ਬਿਜਾਈ ਸ਼ੁਰੂ
  • two migrant workers planting paddy in the fields were bitten by snakes
    ਖੇਤਾਂ ’ਚ ਝੋਨਾ ਲਗਾ ਰਹੇ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਸੱਪਾਂ ਨੇ ਡੰਗਿਆ
  • senior aap leaders in amritsar may face corruption charges
    ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ‘ਆਪ’ ਦੇ ਸੀਨੀਅਰ ਆਗੂਆਂ ’ਤੇ ਡਿੱਗ ਸਕਦੀ ਹੈ ਭ੍ਰਿਸ਼ਟਾਚਾਰ ਦੀ ਗਾਜ਼
  • construction workers   daily wages reach rs 700
    ਝੋਨੇ ਦੀ ਲਵਾਈ ਤੇਜ਼ੀ ਫੜ੍ਹਨ ਕਾਰਨ ਉਸਾਰੀ ਮਜ਼ਦੂਰਾਂ ਦੀ ਦਿਹਾੜੀ ਪੁੱਜੀ 700 ਰੁਪਏ
  • illegal immigrants a thorn in india s neck
    ਨਾਜਾਇਜ਼ ਪ੍ਰਵਾਸੀ : ਭਾਰਤ ਦੇ ਗਲੇ ਦੀ ਹੱਡੀ
  • rabindranath tagore  s ancestral home vandalized
    ਸ਼ੇਖ ਮੁਜੀਬੁਰ ਤੋਂ ਬਾਅਦ ਹੁਣ ਰਬਿੰਦਰਨਾਥ ਟੈਗੋਰ ਦੇ ਜੱਦੀ ਘਰ ਦੀ ਕੀਤੀ ਗਈ ਭੰਨਤੋੜ
  • india  s services sector shows strong momentum in may
    ਮਈ 'ਚ ਭਾਰਤ ਦੇ ਸੇਵਾ ਖੇਤਰ ਨੇ ਦਰਸਾਈ ਮਜ਼ਬੂਤ ਗਤੀ
  • iphone stolen in us violence is giving warning return the phone
    ਅਮਰੀਕਾ ਹਿੰਸਾ 'ਚ ਚੋਰੀ ਹੋਏ iPhone ਦੇ ਰਹੇ ਚਿਤਾਵਨੀ: ਕ੍ਰਿਪਾ ਕਰ ਕੇ ਫੋਨ ਵਾਪਸ ਕਰੋ, ਖੁਦ ਲੌਕ ਹੋ ਗਏ ਫੋਨ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
  • missile part found in corn field in jamalpur
    ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
  • bhagwant maan statement
    ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
Trending
Ek Nazar
important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

ambersari should prepare

ਅੰਬਰਸਰੀਏ ਕਰ ਲੈਣ ਤਿਆਰੀ, ਅੱਜ ਬਿਜਲੀ ਦਾ ਲੱਗੇਗਾ ਲੰਬਾ ਕੱਟ

israeli attack in iran women killed

ਈਰਾਨ 'ਚ ਇਜ਼ਰਾਈਲੀ ਹਮਲੇ ਜਾਰੀ, 73 ਔਰਤਾਂ ਦੀ ਮੌਤ

thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • major revelations in the raid on a prostitution den
      Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
    • girl falls into well in joga village in mansa district
      ਮਾਨਸਾ ਜ਼ਿਲ੍ਹੇ 'ਚ ਪਿੰਡ ਜੋਗਾ ਦੇ ਖੂਹ 'ਚ ਡਿੱਗੀ ਕੁੜੀ, ਰੈਸਕਿਊ ਜਾਰੀ, ਮਾਸੀ ਘਰ...
    • the chief granthi of sri akal takht sahib came out in favor of amritpal
      ...ਕੁਝ ਗਲਤ ਨਹੀਂ ਹੋਇਆ, ਅੰਮ੍ਰਿਤਪਾਲ ਮਹਿਰੋਂ ਦੇ ਹੱਕ 'ਚ ਨਿੱਤਰੇ ਸ੍ਰੀ ਅਕਾਲ...
    • nia files chargesheet in grenade attack on asron police post
      ਆਸਰੋਂ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ’ਚ NIA ਵੱਲੋਂ ਚਾਰਜਸ਼ੀਟ ਦਾਖ਼ਲ
    • hotel punjab police prostitution
      ਪੰਜਾਬ ਦੇ ਇਸ ਹੋਟਲ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਰੇਡ ਕੀਤੀ ਤਾਂ ਹੋਇਆ...
    • important news for women travelling free on government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਇਸ ਤਾਰੀਖ਼ ਲਈ...
    • ambersari should prepare
      ਅੰਬਰਸਰੀਏ ਕਰ ਲੈਣ ਤਿਆਰੀ, ਅੱਜ ਬਿਜਲੀ ਦਾ ਲੱਗੇਗਾ ਲੰਬਾ ਕੱਟ
    • missile part found in corn field in jamalpur
      ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
    • fir case
      ਪਤੀ-ਪਤਨੀ ਸਣੇ ਕਈਆਂ ਦੀ ਕੁੱਟਮਾਰ ਕਰਨ ’ਤੇ 13 ਖ਼ਿਲਾਫ਼ ਮਾਮਲਾ ਦਰਜ
    • bhagwant maan statement
      ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +