helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, FEB 25, 2025
ਪ੍ਰੈਗਨੈਂਸੀ ’ਚ ਵਰਕ ਫ੍ਰਾਮ ਹੋਮ ਮੰਗਣ ’ਤੇ ਬੌਸ ਨੇ...
ਪੰਜਾਬ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋ...
ਬਾਜ਼ਾਰ 'ਚੋਂ ਸਾਮਾਨ ਲੈਣ ਗਈ ਔਰਤ ਨਾਲ ਹੋ ਗਿਆ...
ਦੁਖਦ ਖ਼ਬਰ: ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ
ਪੰਜਾਬ
ਮਨੋਰੰਜਨ
Photos
Videos
ਮੋਗਾ (ਗੋਪੀ ਰਾਊਕੇ) : ਕੋਰੋਨਾ ਆਫਤ ਦਰਮਿਆਨ ਜਿੱਥੇ ਪੰਜਾਬ ਪੁਲਸ ਦੇ ਕਈ ਮੁਲਾਜ਼ਮ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਹਨ, ਉਥੇ ਹੀ ਕੁਝ ਮੁਲਾਜ਼ਮ ਅਜਿਹੇ ਵੀ ਹਨ ਜੋ ਪੰਜਾਬ ਪੁਲਸ ਦੀ ਵਰਦੀ 'ਤੇ ਧੱਬਾ ਲਗਾ ਰਹੇ ਹਨ। ਅਜਿਹਾ ਹੀ ਮਾਮਲਾ ਮੋਗਾ ਦੇ ਪਿੰਡ ਬੁੱਕਣ ਵਾਲਾ ਦਾ ਸਾਹਮਣੇ ਆਇਆ ਹੈ। ਦਰਅਸਲ ਪਿੰਡ ਬੁੱਕਣ ਵਾਲਾ ਦੇ ਲੋਕਾਂ ਨੇ ਕੋਰੋਨਾ ਵਾਇਰਸ ਕਾਰਨ ਪਿੰਡ ਦੇ ਬਹਾਰ ਨਾਕਾ ਲਗਾਇਆ ਹੋਇਆ ਸੀ ਅਤੇ ਪਿੰਡ ਵਿਚ ਆਉਣ-ਜਾਣ 'ਤੇ ਪਾਬੰਦੀ ਲਗਾਈ ਸੀ। ਇਸ ਦੌਰਾਨ ਨਾਕੇ 'ਤੇ ਖੜ੍ਹੇ ਪਿੰਡ ਦੇ ਨੌਜਵਾਨਾ ਨੇ ਨਸ਼ਾ ਤਸਕਰਾਂ 'ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਸੀ। ਐਤਵਾਰ ਨੂੰ ਜਦੋਂ ਨਾਕੇ 'ਤੇ ਇਕ ਪੁਲਸ ਮੁਲਾਜ਼ਮ ਆਇਆ ਅਤੇ ਜਦੋਂ ਪਿੰਡ ਵਾਲਿਆਂ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਚਿੱਟੇ ਦੀਆਂ ਪੁੜੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦੇ ਅੰਮ੍ਰਿਤਸਰ ਪ੍ਰਸ਼ਾਸਨ ਦਾ ਵੱਡਾ ਫੈਸਲਾ, 63 ਇਲਾਕੇ ਪੂਰੀ ਤਰ੍ਹਾਂ ਸੀਲ
ਇਸ ਦੌਰਾਨ ਪਿੰਡ ਵਾਲਿਆਂ ਨੇ ਉਕਤ ਮੁਲਾਜ਼ਮ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਨਰਿੰਦਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਾਰ-ਵਾਰ ਪੁਲਸ ਅਧਿਕਾਰੀ ਨੂੰ ਪਿੰਡ ਵਿਚ ਨਸ਼ੇ ਦੀ ਸਪਲਾਈ ਸੰਬੰਧੀ ਸੂਚਿਤ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਕਾਰਵਾਈ ਨਹੀਂ ਹੁੰਦੀ ਜਿਸ ਕਾਰਨ ਨੌਜਵਾਨ ਨਸ਼ੇ ਦੇ ਲਪੇਟ ਵਿਚ ਆ ਰਹੇ ਹਨ।
ਇਹ ਵੀ ਪੜ੍ਹੋ : ਬਰਨਾਲਾ ''ਚ ਕੋਰੋਨਾ ਵਾਇਰਸ ਦੀ ਐਂਟਰੀ, 42 ਸਾਲਾ ਮਹਿਲਾ ਦੀ ਰਿਪੋਰਟ ਆਈ ਪਾਜ਼ੇਟਿਵ
ਇਸ ਸੰਬੰਧੀ ਜਦੋਂ ਥਾਣਾ ਮੁੱਖੀ ਕਰਮਜੀਤ ਸਿੰਘ ਧਾਲੀਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਮੇਰੇ ਧਿਆਨ ਵਿਚ ਹੈ ਅਤੇ ਉਕਤ ਮੁਲਾਜ਼ਮ ਨੂੰ ਹਿਰਾਸਤ ਵਿਚ ਲੈਣ ਲਈ ਪੁਲਸ ਭੇਜੀ ਗਈ ਹੈ, ਉੱਕਤ ਮੁਲਾਜ਼ਮ ਤੋਂ ਪੁੱਛਗਿੱਛ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਹੋਰਨਾ ਲੋਕਾਂ ਵਾਂਗ ਆਪਣੇ ਮੁਲਾਜ਼ਮ 'ਤੇ ਮਾਮਲਾ ਦਰਜ ਕਰਦੀ ਹੈ ਜਾਂ ਫਿਰ ਅਸਰ ਰਸੂਖ ਕਾਰਨ ਉਸ ਨੂੰ ਖਾਨਾ ਪੂਰਤੀ ਤੋਂ ਬਾਅਦ ਛੱਡ ਦਿੰਦੀ ਹੈ। ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਤੋਂ ਬਾਅਦ ਹੁਣ ਅੰਮ੍ਰਿਤਸਰ ਬਣ ਰਹੀ ਪਾਜ਼ੇਟਿਵ ਮਰੀਜ਼ਾਂ ਦੀ ਚੇਨ
ਤਬਲੀਗੀ ਜਮਾਤ 'ਚ ਸ਼ਾਮਲ ਹੋਏ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਆਈਸੋਲੇਸ਼ਨ ਵਾਰਡ 'ਚ ਭੇਜਿਆ
Stories You May Like
ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ...
Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ,...
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16...
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਇਕੋਂ ਜਿਹੀਆਂ ਭੈਣਾਂ ਨੂੰ ਰੱਬ ਨੇ ਦਿੱਤੇ ਇਕੋਂ ਜਿਹੇ ਲਾੜੇ! ਬਾਰਾਤੀ ਹੈਰਾਨ,...
ਰਸ਼ਮਿਕਾ ਨੇ ‘ਛਾਵਾ’ ਦੇ ਸਹਿ-ਕਲਾਕਾਰ ਵਿਨੀਤ ਕੁਮਾਰ ਨੂੰ ਦੱਸਿਆ ‘ਸ਼ਾਨਦਾਰ’
ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ...
Birthday ਮਨਾਉਂਦੀ ਕੁੜੀ ਦੇ ਮੂੰਹ ਨੇੜੇ ਫਟ ਗਏ Hydrogen Balloon! ਤੁਸੀਂ ਵੀ...
1 ਅਪ੍ਰੈਲ ਤੋਂ ਨਹੀਂ ਵਿਕਣਗੇ ਨਵੇਂ ਸਿਮ ਕਾਰਡ!
ਅਭਿਨੇਤਾ ਅਨੁਪਮ ਖੇਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ...
ਭਾਰਤ ਦੀ ਵਿਰਾਟ ਜਿੱਤ 'ਤੇ ਪਾਕਿਸਤਾਨ 'ਚ ਜ਼ਸ਼ਨ, ਲੱਗੇ 'ਕੋਹਲੀ-ਕੋਹਲੀ' ਦੇ ਨਾਅਰੇ...
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
Subscribe Now!