Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    4:20:26 PM

  • rto department punjab vehicles

    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ...

  • canada pr

    ਪੰਜਾਬੀਓ ਕਰ ਲਓ ਤਿਆਰੀ ! ਹੁਣ ਕੈਨੇਡਾ ਸਰਕਾਰ ਹਰ...

  • punjabis phones suddenly started ringing big warning for 8 districts

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ...

  • voice raised in china against cruelty to animals protests

    ਜਾਨਵਰਾਂ 'ਤੇ ਅੱਤਿਆਚਾਰ ਵਿਰੁੱਧ ਚੀਨ 'ਚ ਉੱਠੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਵੱਡੀ ਗਿਣਤੀ 'ਚ ਸਾਹਮਣੇ ਆਏ ਮਰੀਜ਼

PUNJAB News Punjabi(ਪੰਜਾਬ)

ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਵੱਡੀ ਗਿਣਤੀ 'ਚ ਸਾਹਮਣੇ ਆਏ ਮਰੀਜ਼

  • Edited By Gurminder Singh,
  • Updated: 17 Jul, 2020 05:40 PM
Amritsar
corona virus  positive patient  amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ ਸ਼ਰਮਾ) : ਕੋਰੋਨਾ ਵਾਇਰਸ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੁਣ ਆਪਣਾ ਭਿਆਨਕ ਰੂਪ ਦਿਖਾ ਰਿਹਾ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ 43 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 1210 'ਤੇ ਪਹੁੰਚ ਗਈ ਹੈ ਜਦਕਿ 59 ਮਰੀਜ਼ਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ ਲਗਾਤਾਰ ਕੋਰੋਨਾ ਵਾਇਰਸ ਦਾ ਖ਼ਤਰਾ ਵੱਧਦਾ ਜਾ ਰਿਹਾ ਅਤੇ ਸਿਹਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਕਮਿਊਨਿਟੀ ਤੋਂ ਲਗਾਤਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਜ਼ਮੀਨੀ ਪੱਧਰ 'ਤੇ ਨਾ ਤਾਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਟੈਸਟਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਵਿਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਪਿੰਡ ਦੀ ਨਬਾਲਗ ਕੁੜੀ ਨੂੰ ਭਜਾ ਕੇ ਲਿਜਾਣ ਵਾਲੇ ਆਸ਼ਿਕ ਨੂੰ ਦਿਲ ਦਹਿਲਾਉਣ ਵਾਲੀ ਸਜ਼ਾ (ਤਸਵੀਰਾਂ)

ਪੰਜਾਬ 'ਚ ਕੋਰੋਨਾ ਦੇ ਹਾਲਾਤ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9160 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1210, ਲੁਧਿਆਣਾ 'ਚ 1638, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1500, ਸੰਗਰੂਰ 'ਚ 687 ਕੇਸ, ਪਟਿਆਲਾ 'ਚ 776, ਮੋਹਾਲੀ 'ਚ 478, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 264, ਤਰਨਤਾਰਨ 221,  ਹੁਸ਼ਿਆਰਪੁਰ 'ਚ 220, ਨਵਾਂਸ਼ਹਿਰ 'ਚ 253, ਮੁਕਤਸਰ 162, ਫਤਿਹਗੜ੍ਹ ਸਾਹਿਬ 'ਚ 192, ਰੋਪੜ 'ਚ 144, ਮੋਗਾ 'ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ 'ਚ 199, ਫਾਜ਼ਿਲਕਾ 138, ਬਠਿੰਡਾ 'ਚ 171, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਮੁਕਤਸਰ 'ਚ ਵੱਡੀ ਵਾਰਦਾਤ, ਪਤਨੀ ਦੇ ਸਾਹਮਣੇ ਬੇਰਹਿਮੀ ਨਾਲ ਪਤੀ ਦਾ ਕਤਲ 

  • Corona virus
  • positive patient
  • Amritsar
  • ਕੋਰੋਨਾ ਵਾਇਰਸ
  • ਪਾਜ਼ੇਟਿਵ ਮਰੀਜ਼
  • ਅੰਮ੍ਰਿਤਸਰ

ਦੁਬਈ 'ਚ ਮੌਤ ਦਾ ਸ਼ਿਕਾਰ ਹੋਏ ਗੁਰਮੁੱਖ ਸੋਨੀ ਦੀ ਲਾਸ਼ ਓਬਰਾਏ ਦੇ ਯਤਨਾ ਸਦਕਾ ਪਿੰਡ ਪੁੱਜੀ

NEXT STORY

Stories You May Like

  • car parking  bloody clash  punjab police
    ਕਾਰ ਪਾਰਕਿੰਗ ਦੇ ਮਾਮੂਲੀ ਵਿਵਾਦ ਨੇ ਧਾਰਿਆ ਖੂਨੀ ਰੂਪ, ਪੁਲਸ ਨੇ ਕੀਤੀ ਵੱਡੀ ਕਾਰਵਾਈ
  • water level rises in ravi river
    ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ
  • airport road turns into a canal due to rain
    ਮੀਂਹ ਨਾਲ ਏਅਰਪੋਰਟ ਰੋਡ ਨੇ ਧਾਰਿਆ ਨਹਿਰ ਦਾ ਰੂਪ
  • youth injured in attack dies in ludhiana dmc
    ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਹਮਲੇ 'ਚ ਜ਼ਖਮੀ ਨੌਜਵਾਨ ਦੀ ਲੁਧਿਆਣਾ DMC 'ਚ ਮੌਤ
  • terror of stray dogs in nawanshahr
    ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • fire broke at hotel located in front of the police commissioner  s residence
    ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚਿਆ ਹੜਕੰਪ
  • 12 new corona cases reported in andhra pradesh
    ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਦੀ ਹੋਈ ਮੌਤ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
Trending
Ek Nazar
indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of young man found in vacant plot  punjab police
      22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
    • condition of the platoon bridge built near gurdwara sant ghat is poor
      ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ ਟੁੱਟਣ ਦੀ ਕਗਾਰ 'ਤੇ! ਵਾਪਰ ਸਕਦੈ...
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ
    • warning bell in border villages of punjab
      ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ...
    • stray dogs eat 8 goats and 15 chickens
      ਅਵਾਰਾ ਖੂੰਖਾਰ ਕੁੱਤੇ ਗਰੀਬ ਬਜ਼ੁਰਗ ਜੋੜੇ ਦੀਆਂ 8 ਬੱਕਰੀਆਂ ਤੇ 15 ਮੁਰਗੀਆਂ ਖਾ ਗਏ
    • jewelry shop  punjab police  blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • punjab bjp protested near the state congress office
      ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ...
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • ex serviceman cheated of rs 4 16 lakh in the name of uk work permit
      UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +