Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:26:05 PM

  • shahi imam on dhirendra shastri

    ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ...

  • october 1st  there will be a charge for sending whatsapp messages

    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ...

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਪੇਂਡੂ ਇਲਾਕਿਆਂ 'ਚ ਜ਼ਿਆਦਾ ਕਹਿਰ ਢਾਹ ਰਿਹਾ ਕੋਰੋਨਾ, ਜਾਣੋ ਪੂਰੀ ਰਿਪੋਰਟ

PUNJAB News Punjabi(ਪੰਜਾਬ)

ਪੰਜਾਬ ਦੇ ਪੇਂਡੂ ਇਲਾਕਿਆਂ 'ਚ ਜ਼ਿਆਦਾ ਕਹਿਰ ਢਾਹ ਰਿਹਾ ਕੋਰੋਨਾ, ਜਾਣੋ ਪੂਰੀ ਰਿਪੋਰਟ

  • Edited By Gurminder Singh,
  • Updated: 08 Apr, 2020 03:43 PM
Chandigarh
corona virus  punjab  village
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਜਿੱਥੇ ਪੂਰੀ ਦੁਨੀਆ ਵਿਚ ਤਬਾਹੀ ਮਚਾ ਰਿਹਾ ਹੈ, ਉਥੇ ਹੀ ਭਾਰਤ ਦੇ ਲਗਭਗ 27 ਸੂਬੇ ਪੂਰੀ ਤਰ੍ਹਾਂ ਕੋਰੋਨਾ ਵਾਇਰਸ ਲਈ ਜਕੜ ਵਿਚ ਹਨ। ਇਸ ਦੇ ਉਲਟ ਪੰਜਾਬ ਦਾ ਜ਼ਿਆਦਾ ਪੇਂਡੂ ਇਲਾਕਾ ਕੋਰੋਨਾ ਵਾਇਰਸ ਦੇ ਪ੍ਰਭਾਵ ਹੇਠ ਹੈ। ਮੰਗਲਵਾਰ ਤਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 99 ਦਾ ਅੰਕੜਾ ਪਾਰ ਕਰ ਗਈ। ਇਸ ਵਿਚ 49 ਮਾਮਲੇ ਪੇਂਡੂ ਖੇਤਰ ਜਦਕਿ 39 ਸ਼ਹਿਰੀ ਇਲਾਕੇ ਨਾਲ ਸੰਬੰਧਤ ਹਨ। ਇਸ ਤੋਂ ਇਲਾਵਾ 11 ਮਰੀਜ਼ ਮੁਸਲਿਮ ਭਾਈਚਾਰੇ ਨਾਲ ਸੰਬੰਧਤ ਹਨ ਅਤੇ ਇਹ ਬਾਹਰੀ ਸੂਬਿਆਂ ਦੇ ਹਨ। ਇਨ੍ਹਾਂ ਵਿਚ ਮਾਨਸਾ ਦੇ 5 ਮਾਮਲੇ, ਮੋਗਾ ਦੇ 4, ਫਤਿਹਗੜ੍ਹ ਸਾਹਿਬ ਦੇ 2 ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਵਿਚ ਮੋਗਾ ਦੇ ਚਾਰ ਲੋਕਾਂ ਨੂੰ ਛੱਡ ਕੇ ਬਾਕੇ ਸਾਰੇ ਦਿੱਲੀ ਵਿਚ ਹੋਈ ਤਬਲੀਗੀ ਜਮਾਤ ਵਿਚ ਸ਼ਿਰਕਤ ਕਰਕੇ ਪਰਤੇ ਹਨ। ਹਾਲਾਂਕਿ ਮੋਗਾ ਕੋਰੋਨਾ ਪਾਜ਼ੇਟਿਵ ਪਾਏ ਗਏ ਇਹ ਲੋਕ ਮਹਾਰਾਸ਼ਟਰ ਦੇ ਅੰਧੇਰੀ, ਮਾਨਸਾ ਦੇ ਪਾਜ਼ੇਟਿਵ ਪਾਏ ਗਏ ਲੋਕ ਛੱਤੀਸਗੜ੍ਹ ਦੇ ਹਨ। ਜਦਕਿ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਪਾਜ਼ੇਟਿਵ ਪਾਈਆਂ ਦੋ ਔਰਤਾਂ ਮਹਾਰਾਸ਼ਟਰਾ ਦੇ ਔਰੰਗਾਬਾਦ ਨਾਲ ਸੰਬੰਧਤ ਹਨ।

ਇਹ ਵੀ ਪੜ੍ਹੋ : ਤਬਲੀਗੀ ਜਮਾਤ ਦੇ ਗਾਇਬ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦਾ ਅਲਟੀਮੇਟਮ  

ਇਸ ਤੋਂ ਇਲਾਵਾ ਪੇਂਡੂ ਬੈਲਟ ਦੇ 49 ਪਾਜ਼ੇਟਿਵ ਕੇਸਾਂ ਵਿਚ 32 ਦੋਆਬਾ ਦੇ ਸ਼ਹੀਦ ਭਗਤ ਸਿੰਘ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਨਾਲ ਸੰਬੰਧਤ ਹਨ। ਇਥੇ ਦੱਸਣਯੋਗ ਗੱਲ ਇਹ ਹੈ ਕਿ ਇਨ੍ਹਾਂ ਵਿਚ 28 ਪਾਜ਼ੇਟਿਵ ਪਾਏ ਗਏ ਲੋਕ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਮ੍ਰਿਤਕ ਬਲਦੇਵ ਸਿੰਘ ਅਤੇ ਉਸ ਦੇ ਦੋਸਤ ਹੁਸ਼ਿਆਰਪੁਰ ਦੇ ਗੁਰਬਚਨ ਸਿੰਘ ਅਤੇ ਦਲਜਿੰਦਰ ਸਿੰਘ ਜੋ ਜਰਮਨੀ ਤੋਂ ਵਾਇਆਂ ਇਟਲੀ ਹੁੰਦੇ ਹੋਏ ਪੰਜਾਬ ਪਰਤੇ ਸਨ ਦੇ ਸੰਪਰਕ ਵਿਚ ਆਏ ਸਨ। ਇਸ ਤੋਂ ਇਲਾਵਾ ਮੋਹਾਲੀ ਦੇ 26 ਪਾਜ਼ੇਟਿਵ ਮਾਮਲਿਆਂ ਵਿਚ ਜ਼ਿਆਦਾਤਰ ਪੇਂਡੂ ਇਲਾਕੇ ਨਾਲ ਸਬੰਧਤ ਹਨ। ਇਨ੍ਹਾਂ ਵਿਚ 11 ਮਾਮਲੇ ਜਵਾਹਰਪੁਰ ਪਿੰਡ ਦੇ ਹਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਅੱਜ ਗਜ਼ਟਿਡ ਛੁੱਟੀ ਦਾ ਐਲਾਨ

ਕੀ ਕਹਿਣਾ ਹੈ ਸੂਬਾ ਨੋਡਲ ਅਫਸਰ
ਸੂਬਾ ਨੋਡਲ ਅਫਸਰ ਡਾ. ਗਗਨਦੀਪ ਸਿੰਘ ਗਰੋਵਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਪਾਜ਼ੇਟਿਵ ਕੇਸਾਂ ਦਾ ਰੁਝਾਨ ਦੇਖਣਾ ਅਜੇ ਜਲਦਬਾਜ਼ੀ ਹੋਵੇਗੀ ਕਿਉਂਕਿ ਸੂਬੇ ਵਿਚ ਕੋਰੋਨਾ ਕੇਸਾਂ ਦੀ ਅਜੇ ਜ਼ਿਆਦਾ ਗਿਣਤੀ ਨਹੀਂ ਹੈ। ਹਾਲਾਂਕਿ ਇਨ੍ਹਾਂ ਕੇਸਾਂ ਵਿਚ ਜ਼ਿਆਦਾਤਰ ਲੋਕ ਨਵਾਂਸ਼ਹਿਰ ਦੇ ਪਹਿਲੇ ਕੋਰੋਨਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਡਾ. ਗਰੋਵਰ ਦਾ ਕਹਿਣਾ ਹੈ ਕਿ ਸ਼ਹਿਰੀ ਖੇਤਰਾਂ ਵਿਚ ਇਹ ਵਾਇਰਸ ਹੌਲੀ-ਹੌਲੀ ਪੈਰ ਪਸਾਰ ਰਿਹਾ ਹੈ। 

ਇਹ ਵੀ ਪੜ੍ਹੋ : ਕਰਫਿਊ ਦੌਰਾਨ ਪੰਜਾਬ ਪੁਲਸ ਨੇ ਅਪਨਾਇਆ ਅਨੋਖਾ ਤਰੀਕਾ, ਇੰਝ ਲੋਕਾਂ ਨੂੰ ਕਰ ਰਹੀ ਜਾਗਰੂਕ

ਭਾਰਤ ਅਤੇ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮੌਜੂਦਾ ਹਾਲਾਤ 
ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 81,502 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ 14,18,730 ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਲਗਭਗ 27 ਸੂਬੇ ਪ੍ਰਭਾਵਤ ਹਨ, ਜਦਕਿ ਭਾਰਤ ਵਿਚ 4421 ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ 118 ਤੋਂ ਵੱਧ ਲੋਕ ਕੋਵਿਡ-19 ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਪੰਜਾਬ ਵਿਚ ਹੁਣ ਤਕ ਇਸ ਵਾਇਰਸ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 101 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 07, ਲੁਧਿਆਣਾ 06, ਅੰਮ੍ਰਿਤਸਰ 'ਚ 10, ਪਟਿਆਲਾ, ਬਰਨਾਲਾ, ਕਪੂਰਥਲਾ ਦਾ 1-1, ਫਰੀਦਕੋਟ 2, ਮੋਗਾ 4, ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ 'ਚ ਕੋਰੋਨਾ ਦੇ 03, ਮਾਨਸਾ 'ਚ 05, ਪਠਾਨਕੋਟ 'ਚ 7, ਫਤਿਹਗੜ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ। 

ਇਹ ਵੀ ਪੜ੍ਹੋ : 'ਰਜਾਈ 'ਚ ਸੌਂ ਰਿਹਾ ਜਰਨੈਲ ਬਿਨਾਂ ਹੱਥਿਆਰਾਂ ਦੇ ਜੰਗ ਜਿੱਤਣ ਲਈ ਕਹਿ ਰਿਹਾ ਫੌਜ ਨੂੰ'      

  • Corona Virus
  • Punjab
  • Village
  • ਕੋਰੋਨਾ ਵਾਇਰਸ
  • ਪੰਜਾਬ
  • ਪਿੰਡ

ਕੈਪਟਨ ਆਪਣੇ ਵਿਧਾਇਕਾਂ ਨਾਲ ਗੱਲ ਨਹੀਂ ਕਰਦੇ, ਮੈਂ ਤਾਂ ਫਿਰ ਵਿਰੋਧੀ ਧਿਰ ਦਾ ਲੀਡਰ ਹਾਂ

NEXT STORY

Stories You May Like

  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • amazing discount available on realme  s powerful phone
    Realme ਦੇ ਧਾਕੜ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਪੂਰੀ ਡੀਲ
  • samsung  s powerful phone available at a discount of  22 000
    22,000 ਰੁਪਏ ਸਸਤਾ ਮਿਲ ਰਿਹਾ ਸੈਸਮੰਗ ਦਾ ਧਾਕੜ ਫੋਨ ! ਜਾਣੋ ਪੂਰੀ ਡੀਲ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • cbi raids in several areas of kolkata
    ਕੋਲਕਾਤਾ ਦੇ ਕਈ ਇਲਾਕਿਆਂ ’ਚ ਸੀ. ਬੀ. ਆਈ. ਦੇ ਛਾਪੇ, ਜਾਣੋ ਮਾਮਲਾ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • a discount is available on a fantastic redmi phone
    Redmi ਦੇ ਸ਼ਾਨਦਾਰ ਫੋਨ 'ਤੇ ਮਿਲ ਰਿਹੈ 15,000 ਰੁਪਏ ਦਾ ਡਿਸਕਾਉਂਟ ! ਜਾਣੋ ਕੀ ਹੈ ਪੂਰੀ ਡੀਲ
  • mother  breast milk  toxic chemicals
    ਮਾਂ ਦੇ ਦੁੱਧ 'ਚ ਜ਼ਹਿਰੀਲੇ ਰਸਾਇਣ! KGMU ਦੀ ਰਿਪੋਰਟ 'ਚ ਹੋਏ ਸਨਸਨੀਖੇਜ਼ ਖੁਲਾਸੇ ਨੇ ਉਡਾਏ ਹੋਸ਼
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +