Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:52:54 PM

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan  sahil  saurabh rajput  blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਰੋਨਾ ਵਾਇਰਸ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਕੋਰੋਨਾ ਵਾਇਰਸ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਾ ਵੱਡਾ ਬਿਆਨ

  • Edited By Gurminder Singh,
  • Updated: 17 Mar, 2020 12:16 PM
Chandigarh
corona virus  ranjit singh dadrianwale
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਹੈ ਕਿ ਸਾਡੇ ਸਮਾਜ 'ਚ ਬੈਠਾ ਪੁਜਾਰੀਵਾਦ, ਬ੍ਰਹਮ ਗਿਆਨੀ ਅਤੇ ਬਾਬੇ ਜੋ ਕਿ ਲੋਕਾਂ ਦੇ ਦੁੱਖ ਕਲੇਸ਼ ਦੂਰ ਕਰਨ ਦਾ ਦਾਅਵਾ ਕਰਦੇ ਹਨ ਉਹ ਹੁਣ ਭਿਆਨਕ ਬਿਮਾਰੀ ਦਾ ਰੂਪ ਧਾਰਨ ਕਰ ਰਹੇ ਤੇ ਪੀੜਤ ਮਰੀਜ਼ਾਂ ਦਾ ਕੋਰੋਨਾ ਵਾਈਰਸ ਦੂਰ ਕਰਕੇ ਦਿਖਾਉਣ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਅੱਜ ਕੋਰੋਨਾ ਵਾਈਰਸ ਸੰਬੰਧੀ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪਖੰਡ ਕਰਕੇ ਭਰਮਾਉਣ ਵਾਲੇ ਪੁਜਾਰੀਵਾਦ ਨੇ ਕੋਰੋਨਾ ਵਾਇਰਸ ਦੂਰ ਨਹੀਂ ਕਰਨਾ ਬਲਕਿ ਲੋਕਾਂ ਨੂੰ ਰੱਬ ਰੂਪੀ ਕੁਦਰਤ ਦੇ ਨਿਯਮ ਅਪਣਾ ਅਤੇ ਸਾਵਧਾਨੀ ਵਰਤ ਕੇ ਹੀ ਇਸ ਤੋਂ ਬਚਣਾ ਹੋਵੇਗਾ। 

ਇਹ ਵੀ ਪੜ੍ਹੋ : ਚੰਡੀਗੜ੍ਹ ਪੀ. ਜੀ. ਆਈ. ਦੀ ਵੱਡੀ ਉਪਲੱਬਧੀ, ਕੋਰੋਨਾ ਵਾਇਰਸ ਦਾ ਲੱਭਿਆ ਤੋੜ!      

PunjabKesari

ਉਨ੍ਹਾਂ ਕਿਹਾ ਕਿ ਜੋ ਪੁਜਾਰੀਵਾਦ ਲੋਕਾਂ ਦਾ ਦੁੱਖ ਕਲੇਸ਼ ਦੂਰ ਕਰਨ ਦਾ ਦਾਅਵਾ ਕਰਦਾ ਸੀ, ਉਸਦੇ ਡੇਰੇ 'ਚ ਅੱਜ ਕੋਰੋਨਾ ਵਾਇਰਸ ਦੇ ਮਰੀਜ਼ ਵੜਨ ਵੀ ਨਹੀਂ ਦਿੱਤੇ ਜਾਣਗੇ ਕਿਉਂਕਿ ਉਸ ਨੂੰ ਇਹ ਡਰ ਸਤਾਵੇਗਾ ਕਿ ਉਹ ਖੁਦ ਇਸ ਬਿਮਾਰੀ ਦਾ ਸ਼ਿਕਾਰ ਨਾ ਹੋ ਜਾਵੇ। ਭਾਈ ਰਣਜੀਤ ਸਿੰਘ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੋਰੋਨਾ ਵਾਈਰਸ ਬਿਮਾਰੀ ਦਾ ਹੱਲ ਕਰਨ ਲਈ ਜਿੱਥੇ ਵਿਗਿਆਨ, ਡਾਕਟਰ ਰੱਬ ਰੂਪੀ ਕੁਦਰਤ ਦੇ ਨਿਯਮ ਅਪਣਾ ਕੇ ਇਸ ਦਾ ਹੱਲ ਕਰ ਰਹੇ ਹਨ, ਉਥੇ ਉਹ ਵੀ ਇਹ ਨਿਯਮ ਅਪਣਾ ਬਿਮਾਰੀ ਤੋਂ ਬਚਣ। ਭਾਈ ਰਣਜੀਤ ਸਿੰਘ ਨੇ ਇਹ ਵੀ ਕਿਹਾ ਕਿ ਜਦੋਂ ਇਸ ਬਿਮਾਰੀ ਦਾ ਪ੍ਰਕੋਪ ਘੱਟ ਜਾਵੇਗਾ ਤਾਂ ਫਿਰ ਇਹ ਪੁਜਾਰੀਵਾਦ ਦਾਅਵਾ ਕਰੇਗਾ ਕਿ ਉਨ੍ਹਾਂ ਇਸ ਬਿਮਾਰੀ ਨੂੰ ਖਤਮ ਕੀਤਾ ਪਰ ਸੱਚਾਈ ਇਹ ਹੈ ਕਿ ਇਹ ਬਿਮਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਗਿਆਨ ਅਤੇ ਡਾਕਟਰਾਂ ਵਲੋਂ ਸਿੱਖੇ ਵਿਗਿਆਨ ਨਾਲ ਹੀ ਖਤਮ ਹੋਵੇਗੀ, ਇਹ ਗਿਆਨ ਤੇ ਵਿਗਿਆਨ ਵੀ ਸਾਨੂੰ ਕੁਦਰਤ ਦੇ ਨਿਯਮਾਂ ਤੋਂ ਹੀ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਸਪੇਨ ਤੋਂ ਆਏ 11 ਲੋਕ ਲਏ ਗਏ ਮੈਡੀਕਲ ਹਿਰਾਸਤ 'ਚ      

PunjabKesari

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਸਿਹਤ ਵਿਭਾਗ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਜਾਵੇਗਾ ਕਿ ਪ੍ਰਮੇਸ਼ਵਰ ਦੁਆਰ ਵਿਖੇ 100 ਬਿਸਤਰਿਆਂ ਦਾ ਹਸਪਤਾਲ ਹੈ, ਜੇਕਰ ਕੋਰੋਨਾ ਵਾਈਰਸ ਬਿਮਾਰੀ ਦਾ ਫੈਲਾਅ ਵੱਧਦਾ ਹੈ ਤਾਂ ਉਸ ਲਈ ਐਮਰਜੈਂਸੀ ਹਾਲਾਤ 'ਚ ਲੋੜ ਪੈਣ 'ਤੇ ਇਹ ਹਸਪਤਾਲ ਵੀ ਮਰੀਜ਼ਾਂ ਇਲਾਜ ਲਈ ਖੋਲ੍ਹਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਮੇਸ਼ਵਰ ਦੁਆਰ ਦੇ ਸੇਵਾਦਾਰ ਸੇਵਾ ਤੇ ਸਿਹਤ ਵਿਭਾਗ ਦੀ ਮੱਦਦ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ : 'ਕੋਰੋਨਾ ਵਾਇਰਸ' : ਪੰਜਾਬ ਤੇ ਹਰਿਆਣਾ ਹਾਈਕੋਰਟ 31 ਮਾਰਚ ਤੱਕ ਬੰਦ      

PunjabKesari

'ਪਖੰਡੀਆਂ ਦੀਆਂ ਜੜ੍ਹਾਂ 'ਚ ਬੈਠੀ ਜਾਂਦਾ ਇਕ ਬਾਬਾ ਜਿਹਾ'
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਉਪਰ ਕੁੱਝ ਕੁ ਵਿਅਕਤੀਆਂ ਵਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਉਹ ਸਿੱਖੀ ਦੀਆਂ ਜੜ੍ਹਾਂ 'ਚ ਬੈਠ ਰਿਹਾ ਹੈ ਜਦਕਿ ਸੱਚ ਤਾਂ ਇਹ ਹੈ ਕਿ ਉਹ ਸਿੱਖੀ ਨੂੰ ਪ੍ਰਫੁਲਿੱਤ ਕਰ ਰਹੇ ਹਨ ਜਦਕਿ ਪਖੰਡੀ ਪੁਜਾਰੀਵਾਦ ਤੇ ਬਾਬਿਆਂ ਦੀਆਂ ਜੜ੍ਹਾਂ 'ਚ ਬੈਠ ਰਹੇ ਹਨ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪ੍ਰਚਾਰ ਕਾਰਨ ਲੋਕਾਂ ਦੇ ਦਿਮਾਗ ਖੁੱਲ੍ਹ ਰਹੇ ਹਨ ਅਤੇ ਪਾਖੰਡੀ ਬਾਬਿਆਂ ਤੇ ਪੁਜਾਰੀਆਂ ਦੀਆਂ ਦੁਕਾਨਦਾਰੀਆਂ ਬੰਦ ਹੋ ਰਹੀਆਂ ਹਨ ਜਿਸ ਕਾਰਨ ਮੇਰੇ ਖਿਲਾਫ਼ ਇਹ ਕੂੜ ਪ੍ਰਚਾਰ ਕਰ ਰਹੇ ਹਨ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : 'ਮਾਂ ਚਿੰਤਪੁਰਨੀ ਦਰਬਾਰ' ਅਗਲੇ ਹੁਕਮਾਂ ਤੱਕ ਬੰਦ, ਸ਼ਰਧਾਲੂ ਨਹੀਂ ਕਰ ਸਕਣਗੇ ਦਰਸ਼ਨ      

  • Corona virus
  • Ranjit Singh Dadrianwale
  • ਕੋਰੋਨਾ ਵਾਇਰਸ
  • ਰਣਜੀਤ ਸਿੰਘ ਢੱਡਰੀਆਂਵਾਲੇ

ਸਰਕਾਰੀ ਮਦਦ ਨਾ ਮਿਲੀ ਤਾਂ ਸਾਰੀਆਂ ਏਅਰਲਾਈਨਸ ਹੋ ਜਾਣਗੀਆਂ ਦੀਵਾਲੀਆ

NEXT STORY

Stories You May Like

  • bhai ranjit singh dhadrianwale convoy
    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • punjab congress update
    ਰਾਜਾ ਵੜਿੰਗ ਦੇ 'ਅਸਤੀਫ਼ੇ' ਨੂੰ ਲੈ ਕੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +