Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    3:03:27 PM

  • women accounts rs 2500 every month

    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ,...

  • advocates protest

    ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ...

  • gold rings

    ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold...

  • damascus incident

    ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸੰਗਰੂਰ ਜ਼ਿਲ੍ਹੇ 'ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 18 ਮਰੀਜ਼

PUNJAB News Punjabi(ਪੰਜਾਬ)

ਸੰਗਰੂਰ ਜ਼ਿਲ੍ਹੇ 'ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 18 ਮਰੀਜ਼

  • Updated: 11 Jul, 2020 12:48 PM
Sangrur
corona virus  sangrur  mission fateh  patients
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਸਿੰਗਲਾ):  ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 18 ਪਾਜ਼ੇਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ 'ਚੋਂ 9 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 8 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਅਤੇ 1 ਮਰੀਜ਼ ਲੈਵਲ-2 ਕੋਵਿਡ ਕੇਅਰ ਸੈਂਟਰ ਮਲੇਰਕੋਟਲਾ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ 'ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

ਇਹ ਵੀ ਪੜ੍ਹੋ:  ਪਟਿਆਲਾ 'ਚ ਭਿਆਨਕ ਰੂਪ ਧਾਰ ਰਿਹੈ ਕੋਰੋਨਾ 32 ਹੋਰ ਨਵੇਂ ਕੇਸ ਆਏ ਸਾਹਮਣੇ

ਸ੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਇਕ ਵਿਅਕਤੀ ਤੋਂ ਦੂਜੇ ਦੇ ਸੰਪਰਕ 'ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇਕ ਲਾਗ ਦੀ ਬਿਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲ੍ਹੇ 'ਚ ਵਾਪਸ ਆਉਣ ਵਾਲੇ ਲੋਕਾਂ ਨੂੰ ਇਸਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ 'ਚ ਲੋਕਾਂ 'ਤੇ ਭਾਰੂ ਪੈ ਸਕਦੀ ਹੈ।

ਇਹ ਵੀ ਪੜ੍ਹੋ:  ਪੜ੍ਹਾਈ 'ਚ ਮਾਰੀਆਂ ਖੂਬ ਮੱਲਾਂ ਪਰ ਫਿਰ ਵੀ ਨਾ ਮਿਲੀ ਨੌਕਰੀ, ਇੰਝ ਚਲਾ ਰਿਹੈ ਘਰ (ਵੀਡੀਓ)

  • Corona virus
  • Sangrur
  • Mission Fateh
  • patients
  • ਕੋਰੋਨਾ ਵਾਇਰਸ
  • ਸੰਗਰੂਰ
  • ਮਿਸ਼ਨ ਫਤਿਹ
  • ਮਰੀਜ਼

ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ’ਤੇ ਕਾਰ ਸਵਾਰਾਂ ਖ਼ਿਲਾਫ਼ ਮੁਕੱਦਮਾ ਦਰਜ

NEXT STORY

Stories You May Like

  • tarn taran police arrest 18 people with heroin  drug money and pistol
    ਤਰਨਤਾਰਨ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਪਿਸਟਲ ਸਮੇਤ 18 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • venezuela mother son
    18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ ਮੌਤ ਨੂੰ ਮਾਤ
  • apple s big decision before the launch of iphone 18
    iPhone 18 ਦੀ ਲਾਂਚਿੰਗ ਤੋਂ ਪਹਿਲਾਂ Apple ਦਾ ਵੱਡਾ ਫੈਸਲਾ ! iPhone17 ਦੇ ਘਟਾ 'ਤੇ ਰੇਟ
  • school closed july 19
    19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • this change will be in iphone 18 pro
    Apple ਲਵਰਜ਼ ਲਈ ਅਹਿਮ ਖਬਰ ! iPhone 18 Pro 'ਚ ਹੋਵੇਗਾ ਇਹ ਬਦਲਾਅ
  • post offices will open on sundays and government holidays in gurdaspur
    ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ ਵਜ੍ਹਾ
  • pakistani cream damages kidneys of 18 women 3 beauty products banned
    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ ਹੋਈ ਖ਼ਰਾਬ; 'Goree' ਸਮੇਤ 3 ਸੁੰਦਰਤਾ ਉਤਪਾਦਾਂ 'ਤੇ ਲੱਗਾ...
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
centre forms panel to examine content of diljit dosanjh  s   satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ...

i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ban on promotions lifted
      ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ...
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • bhabhi ranjit kaur fir
      'ਭਾਬੀ' ਰਣਜੀਤ ਕੌਰ ਦੇ ਖ਼ਿਲਾਫ਼ ਪਰਚਾ ਦਰਜ
    • 18 year old youth dies due to drug addiction
      ਚਿੱਟੇ ਦਾ ਨਸ਼ਾ ਕਰਨ ਕਾਰਨ 18 ਸਾਲਾ ਨੌਜਵਾਨ ਦੀ ਮੌਤ
    • the mid day meal is a mess
      ਮਿਡ-ਡੇਅ-ਮੀਲ ਨੂੰ ਲੈ ਕੇ ਪਿਆ ਪੰਗਾ! ਸਰਕਾਰੀ ਸਕੂਲ ਤੋਂ ਹੈਰਾਨ ਕਰਦੀ ਘਟਨਾ ਆਈ...
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • will the channi faction meet with baghel
      ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ?...
    • death of a prisoner lodged in the central jail
      ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ...
    • punjabi youth in canada
      ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਡੁੱਬਣ ਕਾਰਨ ਦੋ ਪੰਜਾਬੀ...
    • a big decision on the da of punjab government employees will be made today
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +