Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:27:05 AM

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਾਣੋ ਬਿਨਾਂ ਲੱਛਣਾਂ ਵਾਲਾ ਕੋਰੋਨਾ ਵਾਇਰਸ ਕਿੰਨਾ ਕੁ ਹੈ ‘ਖਤਰਨਾਕ’ (ਵੀਡੀਓ)

PUNJAB News Punjabi(ਪੰਜਾਬ)

ਜਾਣੋ ਬਿਨਾਂ ਲੱਛਣਾਂ ਵਾਲਾ ਕੋਰੋਨਾ ਵਾਇਰਸ ਕਿੰਨਾ ਕੁ ਹੈ ‘ਖਤਰਨਾਕ’ (ਵੀਡੀਓ)

  • Edited By Rajwinder Kaur,
  • Updated: 04 May, 2020 12:06 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕੋਰੋਨਾ ਵਾਇਰਸ ਦੇ ਕਾਰਨ ਸਭ ਮੁਲਕਾਂ ਦੇ ਸਾਹ ਸੁੱਕੇ ਪਏ ਹਨ। ਬਹੁਤ ਸਾਰੇ ਦੇਸ਼ਾਂ ਵਿਚ ਇਹ ਆਪਣਾ ਪ੍ਰਕੋਪ ਵਿਖਾ ਚੁੱਕਾ ਹੈ ਅਤੇ ਕਈ ਥਾਵਾਂ ’ਤੇ ਇਸ ਦਾ ਕਹਿਰ ਅਜੇ ਵੀ ਜਾਰੀ ਹੈ। ਚੀਨ ਤੋਂ ਸ਼ੁਰੂ ਹੋਇਆ ਇਹ ਵਾਇਰਸ ਜਦੋਂ ਹੋਰਾਂ ਦੇਸ਼ਾਂ ਵਿਚ ਫੈਲਣਾ ਸ਼ੁਰੂ ਹੋਇਆ ਤਾਂ ਵਿਸ਼ਵ ਸਿਹਤ ਸੰਗਠਨ ਵਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਜਿਸ ਬੰਦੇ ਨੂੰ ਖੰਘ, ਜ਼ੁਕਾਮ, ਸਿਰਦਰਦ, ਬੁਖ਼ਾਰ, ਛਿੱਕਾਂ ਆਦਿ ਲੱਛਣ ਹੁਣ ਉਸ ਨੂੰ ਕੋਰੋਨਾ ਵਾਇਰਸ ਦਾ ਟੈਸਟ ਕਰਵਾ ਲੈਣਾ ਚਾਹੀਦਾ ਹੈ, ਕਿਉਂਕਿ ਇਹ ਸਾਰੇ ਕੋਰੋਨਾ ਦੇ ਹੀ ਲੱਛਣ ਹਨ। ਪਹਿਲਾਂ ਖੰਘ ਜਾਂ ਜ਼ੁਕਾਮ ਨੂੰ ਆਮ ਫਲੂ ਦੇ ਹੀ ਲੱਛਣ ਮੰਨਿਆ ਜਾਂਦਾ ਸੀ ਅਤੇ ਜੇਕਰ ਉਹ ਉਸ ਬੰਦੇ ਨੂੰ ਬੁਖਾਰ ਨਹੀਂ ਹੈ ਤਾਂ ਉਸਦਾ ਕੋਰੋਨਾ ਟੈਸਟ ਨਹੀਂ ਕੀਤਾ ਜਾਂਦਾ ਸੀ, ਕਿਉਂਕਿ ਪਹਿਲੇ ਅਧਿਐਨ ਇਹੀ ਸਨ ਕਿ ਕੋਰੋਨਾ ਵਿਚ ਤੇਜ਼ ਬੁਖਾਰ ਹੁੰਦਾ ਹੈ। ਇਸ ਲਈ ਬਹੁਤ ਸਾਰੇ ਥਾਵਾਂ ’ਤੇ ਬੁਖ਼ਾਰ ਚੈੱਕ ਕਰਨ ਲਈ ਥਰਮਲ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈਆਂ ਸਨ। 

ਪਹਿਲਾਂ ਕੋਰੋਨਾ ਟੈਸਟ ਵੀ ਘੱਟ ਗਿਣਤੀ ਵਿਚ ਹੁੰਦੇ ਸਨ ਪਰ ਹੁਣ ਜਿਉਂ-ਜਿਉਂ ਸਭ ਦੇਸ਼ਾਂ ਨੇ ਗਿਣਤੀ ਨੂੰ ਵਧਾਇਆ ਹੈ ਤਾਂ ਨਵੇਂ ਖੁਲਾਸੇ ਹੋਏ ਹਨ। ਦੱਸ ਦੇਈਏ ਕਿ ਹੁਣ ਅਜਿਹੇ ਬੰਦੇ ਵੀ ਕੋਰੋਨਾ ਪਾਜ਼ੇਟਿਵ ਪਾਏ ਜਾ ਰਹੇ ਹਨ, ਜਿਨ੍ਹਾਂ ਨੂੰ ਕੋਈ ਵੀ ਲੱਛਣ ਨਹੀਂ ਸੀ ਅਤੇ ਉਹ ਬਿਲਕੁਲ ਤੰਦਰੁਸਤ ਸਨ। ਉਨ੍ਹਾਂ ਨੂੰ ਪਤਾ ਵੀ ਨਹੀਂ ਸੀ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੈ। ਕਿਉਂਕਿ ਸਰੀਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਤੰਗੀ ਮਹਿਸੂਸ ਨਹੀਂ ਹੋ ਰਹੀ ਸੀ। ਅਜਿਹੇ ਮਾਮਲੇ ਏਸਿਮਪਟੋਮੈਟਿਕ ਅਖਵਾਉਂਦੇ ਹਨ। ਬੈਂਗਲੁਰੂ ਦੇ ਰਾਜੀਵ ਗਾਂਧੀ ਤਕਨਾਲੋਜੀ ਸੰਸਥਾ ਦੇ ਡਾ. ਸੀ ਨਾਗਰਾਜ ਦਾ ਦਾਅਵਾ ਹੈ ਕਿ ਦੁਨੀਆਂ ਭਰ 'ਚ ਏਸਿਮਪਟੋਮੈਟਿਕ ਮਾਮਲਿਆਂ ਦੀ ਗਿਣਤੀ ਤਕਰੀਬਨ 50% ਹੈ। ਦੁਨੀਆਂ ਦੇ ਦੂਜੇ ਦੇਸ਼ਾਂ ਵਾਂਗ ਭਾਰਤ ਵਿਚ ਵੀ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਵਿਚ ਇਨ੍ਹਾਂ ਮਾਮਲਿਆਂ ਦਾ ਅੰਕੜਾ 40 ਕੁ ਫ਼ੀਸਦੀ ਹੈ। 

ਦੂਜੇ ਪਾਸੇ ਜਿਨ੍ਹਾਂ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਦਿਖਦੇ ਹਨ, ਉਨ੍ਹਾਂ ਨੂੰ ਸਿਮਪਟੋਮੈਟਿਕ ਕਿਹਾ ਜਾਂਦਾ ਹੈ। ਸਿਮਪਟੋਮੈਟਿਕ ਦੇ ਮੁਕਾਬਲੇ ਏਸਿਮਪਟੋਮੈਟਿਕ ਮਾਮਲੇ ਬਹੁਤ ਜ਼ਿਆਦਾ ਖਤਰਨਾਕ ਹਨ, ਕਿਉਂਕਿ ਇਸ ਵਿਚ ਮਰੀਜ਼ ਨੂੰ ਖੁਦ ਪਤਾ ਨਹੀਂ ਹੁੰਦਾ ਕਿ ਉਹ ਕੋਰੋਨਾ ਦੀ ਲਾਗ ਲਵਾ ਚੁੱਕਾ ਹੈ ਜਾਂ ਨਹੀਂ। ਇਸ ਲਈ ਉਹ ਕੋਰੋਨਾ ਦਾ ਟੈਸਟ ਨਹੀਂ ਕਰਵਾਉਂਦਾ ਪਰ ਉਹ ਕੋਰੋਨਾ ਵਾਇਰਸ ਦਾ ਵਾਹਕ ਬਣ ਚੁੱਕਾ ਹੁੰਦਾ ਹੈ। ਭਾਵੇਂ ਉਸ ਦੇ ਸਰੀਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਦਾ ਪਰ ਉਹ ਦੂਸਰੇ ਕਈ ਬੰਦਿਆਂ ਨੂੰ ਇਸ ਦੀ ਲਾਗ ਲਗਾ ਸਕਦਾ ਹੈ, ਜਿਸ ਤੋਂ ਬਾਅਦ ਇਸ ਦੀ ਲਪੇਟ ’ਚ ਦੂਜੇ ਬੰਦੇ ਬੱਚੇ, ਜਵਾਨ, ਬੁੱਢੇ ਵੀ ਆ ਜਾਂਦੇ ਹਨ। ਇਸ ਮਾਮਲੇ ਦੀ ਹੋਰ ਜਾਣਕਾਰੀ ਹਾਸਲ ਕਰਨ ਲਈ ਤੁਸੀਂ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ ਸੁਣ ਸਕਦੇ ਹੋ...

ਪੜ੍ਹੋ ਇਹ ਵੀ ਖਬਰ - ਦਿਲ ਹੈ ਕਿ ਮਾਨਤਾ ਨਹੀਂ : ‘ਗਰਾਊਂਡ ਜ਼ੀਰੋ ਵਿਚ ਦਿਲ’

ਪੜ੍ਹੋ ਇਹ ਵੀ ਖਬਰ - ਸਾਹਿਤਨਾਮਾ : ‘ਮੈਨੂੰ ਪੰਜਾਬੀ ਕਿਉਂ ਚੰਗੀ ਲੱਗਦੀ ਹੈ’ 

ਪੜ੍ਹੋ ਇਹ ਵੀ ਖਬਰ - ਜ਼ੀਰੋ ਟਿੱਲ ਡਰਿਲ ਜਾਂ ਹੈਪੀ ਸੀਡਰ ’ਚ ਕੁੱਲ ਤਬਦੀਲੀਆਂ ਕਰਕੇ ਝੋਨੇ ਦੀ ਸਿੱਧੀ ਬਿਜਾਈ : ਪੀ ਏ ਯੂ

ਪੜ੍ਹੋ ਇਹ ਵੀ ਖਬਰ - ਮੀਂਹ, ਝੱਖੜ ਨੇ ਪ੍ਰਭਾਵਿਤ ਕੀਤੀ ਕਣਕ ਦੀ ਵਾਢੀ ਤੇ ਮੰਡੀਕਰਨ ਦੇ ਨਾਲ ਸਾਉਣੀ ਦੀ ਬਿਜਾਈ 
 

  • Corona virus
  • symptoms
  • dangerous
  • ਕੋਰੋਨਾ ਵਾਇਰਸ
  • ਲੱਛਣਾਂ
  • ਖਤਰਨਾਕ

ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਭਰਾ ਨੇ ਰੋਲ ਦਿੱਤੀ ਭੈਣ ਦੀ ਪੱਤ

NEXT STORY

Stories You May Like

  • congress changes once again ahead of the elections
    ਕਾਂਗਰਸ ਵੱਲੋਂ ਇਕ ਵਾਰ ਫਿਰ ਚੋਣਾਂ ਤੋਂ ਪਹਿਲਾਂ ਬਦਲਾਅ ਕਿੰਨਾ ਕੁ ਜਾਇਜ਼?
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • motorola  s impressive phone is set to launch soon
    ਜਲਦ ਲਾਂਚ ਹੋਣ ਵਾਲਾ ਹੈ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • google  s new 5g phone is about to launch
    ਜਲਦ ਲਾਂਚ ਹੋਣ ਵਾਲਾ ਹੈ Google ਦਾ ਨਵਾਂ 5G ਫੋਨ ! ਜਾਣੋ ਫੀਚਰਜ਼
  • vivo  s impressive phone is set to launch soon
    ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • vivo  s impressive phone is set to launch soon
    10,000 mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਵੀਵੋ ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • lava  s impressive phone is set to launch soon
    Lava ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ ! ਜਾਣੋ ਪੂਰੀ ਖਬਰ
  • october month will start with a change in rules will affect your pocket
    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • pargat singh rahul gandhi
      ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +