Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 04, 2026

    11:14:16 AM

  • plane found in sea

    ਹਵਾ ਵਿਚਾਲੇ 'ਗ਼ਾਇਬ' ਹੋਏ ਜਹਾਜ਼ ਦਾ ਨੈਨਟਕੇਟ...

  • cyclone nolo

    ਚੱਕਰਵਾਤ "ਨੋਲੋ" ਨੇ ਦੇ'ਤੀ ਦਸਤਕ ! 185 ਕਿਲੋਮੀਟਰ...

  • flydubai smit macchhar

    'ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ..!' 174...

  • players did not shake hands

    ਖਿਡਾਰੀਆਂ ਨੇ ਨਹੀਂ ਮਿਲਾਇਆ ਹੱਥ ਪਰ ਫਾਈਨਲ ’ਚ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਰੋਨਾ ਵਾਇਰਸ : ਸੀ. ਟੀ. ਯੂ. ਦੀਆਂ ਬੱਸਾਂ ਰੋਜ਼ਾਨਾ ਹੋਣਗੀਆਂ 'ਸੈਨੇਟਾਈਜ਼'

PUNJAB News Punjabi(ਪੰਜਾਬ)

ਕੋਰੋਨਾ ਵਾਇਰਸ : ਸੀ. ਟੀ. ਯੂ. ਦੀਆਂ ਬੱਸਾਂ ਰੋਜ਼ਾਨਾ ਹੋਣਗੀਆਂ 'ਸੈਨੇਟਾਈਜ਼'

  • Edited By Babita,
  • Updated: 13 Mar, 2020 02:45 PM
Chandigarh
corona virus
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਾਜਿੰਦਰ) : ਦੇਸ਼ 'ਚ ਕੋਰੋਨਾ ਵਾਇਰਸ ਦੇ ਵੱਧਦੇ ਅਸਰ ਨੂੰ ਵੇਖਦੇ ਹੋਏ ਯੂ. ਟੀ.  ਪ੍ਰਸਾਸ਼ਨ ਨੇ ਵੀ ਇਹਤੀਆਤ ਵਰਤਣਾ ਸ਼ੁਰੂ ਕਰ ਦਿੱਤਾ ਹੈ। ਪ੍ਰਸਾਸ਼ਨ ਨੇ ਫੈਸਲਾ ਲਿਆ ਹੈ ਕਿ ਸੀ. ਟੀ. ਯੂ. ਦੀਆਂ ਸਾਰੀਆਂ ਬਸਾਂ ਨੂੰ ਰੋਜ਼ਾਨਾ ਕੀਟਾਣੂ ਰਹਿਤ (ਸੇਨੇਟਾਈਜ਼) ਕੀਤਾ ਜਾਵੇਗਾ। ਇਸ ਸੰਬੰਧ 'ਚ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਮੁੱਖ ਬੱਸ ਅੱਡੇ ਆਈ. ਐੱਸ. ਬੀ. ਟੀ.-17 ਅਤੇ 43 'ਤੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਪੋਸਟਰ ਅਤੇ ਬੋਰਡ ਲਾਏ ਜਾਣਗੇ, ਜਿਸ ਦਾ ਕੰਮ ਐਤਵਾਰ ਤੱਕ ਪੂਰਾ ਹੋ ਜਾਵੇਗਾ।

PunjabKesari

ਕੋਰੋਨਾ ਵਾਇਰਸ ਫੈਲਣ ਦੇ ਖਤਰੇ 'ਚ ਰੋਜ਼ਾਨਾ ਮੁਸਾਫਰਾਂ ਲਈ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਸੀ. ਟੀ. ਯੂ. ਦੀ ਬਸ ਡਿਪੂ 'ਚ ਸਾਰੀਆਂ ਬਸਾਂ ਦੀ ਸਾਫ਼-ਸਫਾਈ ਕਰਵਾਉਣ ਦੀ ਪ੍ਰਕਿਰਿਆ ਅਪਣਾਈ ਜਾਵੇਗੀ। ਸੀ. ਟੀ. ਯੂ. ਦੇ ਇਕ ਅਧਿਕਾਰੀ ਨੇ ਇਸ ਸੰਬੰਧ 'ਚ ਦੱਸਿਆ ਕਿ ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਐਸਟੀਮੇਟ ਤਿਆਰ ਕਰਨ ਅਤੇ ਛੇਤੀ ਤੋਂ ਛੇਤੀ ਸੈਨੇਟਾਈਜੇਸ਼ਨ ਦਾ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਬਸਾਂ 'ਚ ਚੜ੍ਹਨ ਲਈ ਹੈਂਡ ਰੇਲਿੰਗ, ਬਸ  ਦੇ ਦਰਵਾਜ਼ੇ, ਕੁਰਸੀਆਂ ਆਦਿ ਦੀ ਸਫਾਈ ਅਤੇ ਉਨ੍ਹਾਂ ਨੂੰ ਸੈਨੇਟਾਈਜ਼ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ, ਕਿਉਂਕਿ ਅਜਿਹੀਆਂ ਥਾਂਵਾਂ 'ਤੇ ਮੁਸਾਫ਼ਰ ਆਪਣਾ ਹੱਥ ਰੱਖਦੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ 'ਤੇ ਮਿਲੇ ਸ਼ੱਕੀ ਵਿਅਕਤੀ 'ਚ ਕੋਰੋਨਾ ਵਾਇਰਸ ਦੇ ਲੱਛਣ

ਸੀ. ਟੀ. ਯੂ. ਨੇ ਕੋਰੋਨਾ ਵਾਇਰਸ ਨੂੰ ਲੈਕੇ ਜਾਗਰੂਕਤਾ ਦੇ ਮਕਸਦ ਨਾਲ ਸਾਰੇ ਪ੍ਰਮੁੱਖ ਬਸ ਅੱਡਿਆਂ 'ਤੇ ਮੁਸਾਫਰਾਂ ਲਈ 'ਕੀ ਕਰੋ, ਕੀ ਨਾ ਕਰੋ' ਦੇ ਪੋਸਟਰ ਅਤੇ ਬੋਰਡ ਲਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਡਿਸਪਲੇ ਬੋਰਡਜ਼ 'ਤੇ ਹਿੰਦੀ ਅਤੇ ਅੰਗਰੇਜ਼ੀ ਦੋਨਾਂ ਭਾਸ਼ਾਵਾਂ 'ਚ ਮੁਸਾਫਰਾਂ ਨੂੰ ਜਾਗਰੂਕ ਕਰਨ ਸੰਬੰਧੀ ਸੁਨੇਹੇ ਲਿਖੇ ਹੋਣਗੇ। ਉਥੇ ਹੀ,  ਯੂ. ਟੀ. ਪ੍ਰਸਾਸ਼ਨ ਨੇ ਵੀ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਪੂਰੀ ਤਿਆਰੀ ਕੀਤੀ ਹੈ। ਸ਼ਹਿਰ ਦੇ ਤਿੰਨ ਹਸਪਤਾਲਾਂ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਤਿਆਰ ਕੀਤਾ ਗਿਆ ਹੈ। ਜੀ. ਐੱਮ. ਸੀ. ਐੱਚ.-32, ਜੀ. ਐੱਮ. ਐੱਸ.ਐੱਚ.-16 ਅਤੇ ਪੀ. ਜੀ. ਆਈ. 'ਚ ਆਈਸੋਲੇਸ਼ਨ ਵਾਰਡ ਦੀ ਸਹੂਲਤ ਦਿੱਤੀ ਗਈ ਹੈ।  ਇਸਤੋਂ ਇਲਾਵਾ ਪ੍ਰਸਾਸ਼ਨ ਨੇ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਭੀੜ ਵਾਲੀਆਂ ਥਾਂਵਾਂ 'ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : 'ਕੋਰੋਨਾ ਵਾਇਰਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰੇਗਾ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ'
 

  • Corona Virus
  • CTU buses
  • Sanitize
  • UT Administration
  • ਕੋਰੋਨਾ ਵਾਇਰਸ
  • ਸੀਟੀਯੂ ਬੱਸਾਂ
  • ਸੈਨੇਟਾਈਜ਼
  • ਯੂਟੀ ਪ੍ਰਸਾਸ਼ਨ

ਕੋਰੋਨਾ ਵਾਇਰਸ ਕਾਰਨ ਭਾਰਤ-ਅਫਗਾਨਿਸਤਾਨ ਟ੍ਰੇਡ ਬੰਦ

NEXT STORY

Stories You May Like

  • ik gujral ptu should immediately withdraw the hiked examination fee
    ਆਈ. ਕੇ. ਗੁਜਰਾਲ ਪੀ. ਟੀ. ਯੂ. ਵਧੀ ਹੋਈ ਪ੍ਰੀਖਿਆ ਫ਼ੀਸ ਤੁਰੰਤ ਵਾਪਸ ਲਵੇ: ਰਿਆ
  • accident in firozpur
    ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
  • rajya sabha  12 seats  elections  election commission
    ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ ਰਹੀਆਂ ਖਾਲੀ
  • corruption complaints  cm saini mobile app launch
    ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ
  • skoda auto india has also announced a price hike
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਾਰ ਖਰੀਦਦਾਰਾਂ ਨੂੰ ਝਟਕਾ: ਅੱਜ ਤੋਂ ਮਹਿੰਗੀਆਂ ਹੋਣਗੀਆਂ ਇਸ ਕੰਪਨੀ ਦੀਆਂ ਕਾਰਾਂ
  • massive fire breaks out in two buses in amritsar
    ਅੰਮ੍ਰਿਤਸਰ 'ਚ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਅੱਧੀ ਰਾਤ ਮਚੇ ਭਾਂਬੜ
  • asian games  china  s yu zidi wins third gold medal in swimming
    ਏਸ਼ੀਆਈ ਖੇਡਾਂ : ਚੀਨ ਦੀ 13 ਸਾਲਾ ਯੂ ਜ਼ਡੀ ਨੇ ਤੈਰਾਕੀ 'ਚ ਜਿੱਤਿਆ ਤੀਜਾ ਸੋਨੇ ਦਾ ਤਗਮਾ
  • will government buses run in punjab today or not
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • indian hockey team creates history by winning gold medal
    ਭਾਰਤੀ ਹਾਕੀ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ, ਮਨਦੀਪ-ਸੁਖਜੀਤ ਦੇ ਘਰ...
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ...
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
Trending
Ek Nazar
fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • attack on social media influencer mad sandhu
      ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
    • former sarpanch shot dead
      ਪੰਜਾਬ 'ਚ ਦੇਰ ਸ਼ਾਮ ਵੱਡੀ ਵਾਰਦਾਤ: ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
    • police issue major statement on influencer mad sandhu s murder
      ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਬਿਆਨ, ਮਿਲੇ ਕਈ ਅਹਿਮ ਸੁਰਾਗ
    • drug arrested
      ਝਾੜੀਆਂ ਵਿਚ ਬੈਠ ਕੇ ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਈ RAID! 4 ਕੁੜੀਆਂ...
    • vikramjeet sahney smit machchhar
      MP ਵਿਕਰਮਜੀਤ ਸਾਹਨੀ ਵੱਲੋਂ ਕੈਪਟਨ ਸਮਿਤ ਮਛਾਰ ਨੂੰ 25 ਲੱਖ ਰੁਪਏ ਦੇਣ ਦਾ ਐਲਾਨ
    • pargat singh punjab pradesh congress committee new president
      ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
    • journey from hockey player to politician ppcc new president pargat singh
      ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
    • influencer james dahiya s video regarding lpu controversy
      LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼
    • indian hockey team creates history by winning gold medal
      ਭਾਰਤੀ ਹਾਕੀ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ, ਮਨਦੀਪ-ਸੁਖਜੀਤ ਦੇ ਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +