Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    8:29:43 AM

  • people annual income rs 4 lakh free treatment

    4 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲਿਆਂ ਦਾ...

  • major accident in muzaffarpur

    ਮੁਜ਼ੱਫਰਪੁਰ 'ਚ ਵੱਡਾ ਹਾਦਸਾ: ਹਸਪਤਾਲ ਦੇ ICU 'ਚ...

  • hauz rani hotel fire lovkesh bajaj

    ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼...

  • cylinder burst after cooking gas leak

    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 'ਕੋਰੋਨਾ' ਨੂੰ ਲੈ ਕੇ ਹੁਕਮਾਂ 'ਚ ਤਬਦੀਲੀ, ਜਾਣੋ ਨਵੇਂ ਨਿਰਦੇਸ਼

PUNJAB News Punjabi(ਪੰਜਾਬ)

ਪਟਿਆਲਾ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 'ਕੋਰੋਨਾ' ਨੂੰ ਲੈ ਕੇ ਹੁਕਮਾਂ 'ਚ ਤਬਦੀਲੀ, ਜਾਣੋ ਨਵੇਂ ਨਿਰਦੇਸ਼

  • Edited By Babita,
  • Updated: 09 Jun, 2021 04:40 PM
Patiala
corona virus
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਮਨਦੀਪ ਸਿੰਘ ਜੋਸਨ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕੋਵਿਡ ਮਹਾਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਆਪਣੇ ਪੁਰਾਣੇ ਹੁਕਮਾਂ 'ਚ ਤਬਦੀਲੀ ਕੀਤੀ ਹੈ। ਇਸ ਤਹਿਤ ਜ਼ਿਲ੍ਹੇ ਅੰਦਰ ਲਾਗੂ ਕਰਫ਼ਿਊ 'ਚ ਛੋਟ ਦਿੰਦਿਆਂ ਹੁਣ ਸਾਰੀਆਂ ਜ਼ਰੂਰੀ ਤੇ ਗ਼ੈਰ ਜ਼ਰੂਰੀ ਦੁਕਾਨਾਂ ਤੇ ਅਦਾਰਿਆਂ ਨੂੰ ਸੋਮਵਾਰ ਤੋਂ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲ੍ਹੇ ਜਾਣ ਦੀ ਇਜ਼ਾਜਤ ਦਿੱਤੀ ਗਈ ਹੈ, ਜਦੋਂ ਕਿ ਜ਼ਿਲ੍ਹੇ 'ਚ ਰੋਜ਼ਾਨਾ ਰਾਤ ਦਾ ਕਰਫ਼ਿਊ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੇ ਨਾਲ ਹੀ ਹਫ਼ਤਾਵਾਰੀ ਕਰਫ਼ਿਊ ਸ਼ਨੀਵਾਰ ਸ਼ਾਮ 7 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ 15 ਜੂਨ ਤੱਕ ਲਾਗੂ ਰਹੇਗਾ ਅਤੇ ਇਸ 'ਚ ਕੋਈ ਢਿੱਲ ਨਹੀਂ ਰਹੇਗੀ। ਇਸ ਦੌਰਾਨ ਸਿਰਫ ਮੈਡੀਕਲ ਮੰਤਵ ਤੋਂ ਇਲਾਵਾ ਬਾਕੀ ਆਵਾਜਾਈ ਬੰਦ ਰਹੇਗੀ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਦਾਖ਼ਲ ਹੋਣ ਵਾਲਿਆਂ ਲਈ ਟੀਕਾਕਰਨ ਸਰਟੀਫਿਕੇਟ (14 ਦਿਨ ਪਹਿਲਾਂ ਦਾ) ਜਾਂ ਫਿਰ 72 ਘੰਟੇ ਦੇ ਅੰਦਰ ਕਰਵਾਈ ਆਰ. ਟੀ. ਪੀ. ਸੀ. ਆਰ. ਰਿਪੋਰਟ ਲੈ ਕੇ ਆਉਣਾ ਲਾਜ਼ਮੀ ਹੋਵੇਗੀ। ਜਨਤਕ ਆਵਾਜਾਈ ਦੇ ਸਾਧਨ (ਬੱਸ, ਟੈਕਸੀ, ਆਟੋ) ਆਪਣੀ ਸਵਾਰੀਆਂ ਲਿਜਾਉਣ ਦੀ 50 ਫ਼ੀਸਦੀ ਸਮਰੱਥਾ ਨਾਲ ਚੱਲ ਸਕਣਗੇ। ਸਾਰੇ ਵਿੱਦਿਅਕ ਆਦਰੇ ਸਕੂਲ ਤੇ ਕਾਲਜ ਬੰਦ ਰਹਿਣਗੇ ਪਰ ਮੈਡੀਕਲ ਅਤੇ ਨਰਸਿੰਗ ਕਾਲਜ ਪਹਿਲਾਂ ਦੀ ਤਰ੍ਹਾਂ ਖੋਲੇ ਜਾ ਸਕਣਗੇ।
ਨੌਕਰੀਆਂ ਸਬੰਧੀ ਲਏ ਜਾ ਸਕਣਗੇ ਇਮਤਿਹਾਨ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਨੌਕਰੀਆਂ ਸਬੰਧੀ ਲਏ ਜਾਣ ਵਾਲੇ ਇਮਤਿਹਾਨ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਕਰਵਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਸਾਰੀਆਂ ਖੇਡਾਂ ਅਤੇ ਟਰੇਨਿੰਗਾਂ ਕੀਤੀਆਂ ਜਾ ਸਕਦੀਆਂ ਹਨ।
ਰੈਸਟੋਰੈਂਟਾਂ, ਹੋਟਲਾਂ ਤੇ ਢਾਬਿਆਂ ਤੋਂ ਰਾਤ 9 ਵਜੇ ਤੱਕ ਹੋ ਸਕੇਗੀ ਹੋਮ ਡਿਲਵਰੀ
ਜ਼ਿਲ੍ਹੇ ਮੈਜਿਸਟ੍ਰੇਟ ਵੱਲੋਂ ਲਾਗੂ ਹੋਏ ਇਨ੍ਹਾਂ ਹੁਕਮਾਂ 'ਚ ਮਾਲ ਅਤੇ ਮਲਟੀਪਲੈਕਸ ਦੀਆਂ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹ ਸਕਣਗੀਆਂ ਤੇ ਰੈਸਟੋਰੈਂਟਾਂ, ਹੋਟਲਾਂ ਤੇ ਢਾਬਿਆਂ ਆਦਿ ਤੋਂ ਸਮਾਨ ਘਰ ਲਿਜਾਇਆ ਜਾ ਸਕੇਗਾ, ਜਦੋਂ ਕਿ ਇਹ ਅਦਾਰੇ ਰਾਤ 9 ਵਜੇ ਤੱਕ ਹੋਮ ਡਿਲਵਰੀ ਕਰ ਸਕਦੇ ਹਨ। ਇਸ ਤੋਂ ਇਲਾਵਾ ਨਿੱਜੀ ਦਫ਼ਤਰ ਆਪਣੇ 50 ਫ਼ੀਸਦੀ ਸਟਾਫ਼ ਨਾਲ ਕੰਮ ਕਰ ਸਕਦੇ ਹਨ, ਜਦੋਂ ਕਿ ਸਰਕਾਰੀ ਦਫ਼ਤਰਾਂ 'ਚ ਹਾਜ਼ਰੀ ਦਾ ਫ਼ੈਸਲਾ ਵਿਭਾਗ ਦੇ ਮੁੱਖ ਦਫ਼ਤਰ ਵੱਲੋਂ ਲਿਆ ਜਾ ਸਕਦਾ ਹੈ ਪਰ ਗੰਭੀਰ ਬਿਮਾਰੀਆਂ ਵਾਲੇ, ਦਿਵਿਆਂਗ ਮੁਲਾਜ਼ਮਾਂ ਨੂੰ ਛੋਟ ਦਿੱਤੀ ਜਾ ਸਕਦੀ ਹੈ।
ਵਿਆਹਾਂ ਤੇ ਅੰਤਿਮ ਸੰਸਕਾਰਾਂ 'ਚ 20 ਵਿਅਕਤੀ ਹੋ ਸਕਣਗੇ ਸ਼ਾਮਲ
ਜ਼ਿਲ੍ਹੇ ਅੰਦਰ ਸਮੇਤ ਵਿਆਹਾਂ ਤੇ ਅੰਤਿਮ ਸੰਸਕਾਰਾਂ ਆਦਿ ਵਿੱਚ 20 ਵਿਅਕਤੀਆਂ ਤੋਂ ਵਧੇਰੇ ਕਿਸੇ ਵੀ ਇਕੱਠ ਦੀ ਇਜ਼ਾਜਤ ਨਹੀਂ ਹੋਵੇਗੀ, ਹਰੇਕ ਉਸ ਇਕੱਠ ਜਿਸ 'ਚ 20 ਤੋਂ ਵੱਧ ਵਿਅਕਤੀ ਇਕੱਠੇ ਹੋਣਗੇ, ਲਈ ਪ੍ਰਵਾਨਗੀ ਦੀ ਲੋੜ ਹੋਵੇਗੀ। ਅੰਤਿਮ ਸਸਕਾਰ ਲਈ ਪ੍ਰਵਾਨਗੀ ਤੋਂ ਛੋਟ ਹੋਵੇਗੀ। ਹੁਕਮਾਂ 'ਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਦਫ਼ਤਰ ਲੋਕਾਂ ਦੀ ਮੁਸ਼ਕਲਾਂ ਵਰਚੂਅਲ/ਆਨਲਾਈਨ ਤਰੀਕੇ ਨਾਲ ਸੁਣਨ ਅਤੇ ਦਫ਼ਤਰ 'ਚ ਪਬਲਿਕ ਡਿਲਿੰਗ ਘੱਟ ਰੱਖੀ ਜਾਵੇ ਤੇ ਸਿਰਫ਼ ਨਾ ਟਲਣ ਵਾਲੇ ਹਾਲਾਤ 'ਚ ਹੀ ਆਗਿਆ ਦਿੱਤੀ ਜਾਵੇ।
ਇਨ੍ਹਾਂ ਨੂੰ ਮਿਲਣਗੀਆਂ ਛੋਟਾਂ
ਛੋਟਾਂ ਦਾ ਜ਼ਿਕਰ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੋਵਿਡ ਸਬੰਧੀ ਵਿਵਹਾਰ ਦੀ ਪਾਲਣਾ ਕਰਦਿਆਂ ਹਸਪਤਾਲਾਂ, ਨਰਸਿੰਗ ਹੋਮਜ਼, ਵੈਟਰਨਰੀ ਹਸਪਤਾਲ, ਲੈਬਾਰਟਰੀਜ਼, ਮੈਡੀਕਲ ਅਦਾਰੇ ਤੇ ਸਾਰੇ ਨਿੱਜੀ ਤੇ ਸਰਕਾਰੀ ਖੇਤਰ ਦੇ ਦਵਾਈਆਂ ਬਣਾਉਣ ਤੇ ਸਪਲਾਈ ਕਰਨ ਦੇ ਅਦਾਰੇ ਤੇ ਇਨ੍ਹਾਂ ਨਾਲ ਸਬੰਧਿਤ ਆਵਾਜਾਈ ਨੂੰ ਲੋੜੀਂਦੇ ਦਸਤਾਵੇਜ਼ ਦਿਖਾ ਕੇ ਚੱਲਣ ਦੀ ਛੋਟ ਹੈ। ਜ਼ਰੂਰੀ ਸਮਾਨ ਜਿਵੇ ਕਿ ਦੁੱਧ, ਡੇਅਰੀ ਉਤਪਾਤ, ਪੋਲਟਰੀ ਉਤਪਾਦ (ਆਂਡੇ, ਮੀਟ), ਸਬਜ਼ੀਆਂ ਤੇ ਫਲਾਂ ਵਾਲਿਆਂ ਨੂੰ ਛੋਟ ਦਿੱਤੀ ਗਈ ਹੈ। ਈ-ਕਮਾਰਸ, ਵਸਤਾਂ ਦੀ ਢੋਆ-ਢੋਆਈ, ਪਿੰਡਾਂ ਤੇ ਸ਼ਹਿਰਾਂ 'ਚ ਉਸਾਰੀ ਗਤੀਵਿਧੀਆਂ ਵੀ ਕੀਤੀਆਂ ਜਾ ਸਕਦੀਆਂ ਹਨ।

  • Patiala
  • Cornoa Pendamic
  • Orders
  • DM
  • ਪਟਿਆਲਾ
  • ਕੋਰੋਨਾ ਮਹਾਮਾਰੀ
  • ਹੁਕਮ
  • ਜ਼ਿਲ੍ਹਾ ਮੈਜਿਸਟ੍ਰੇਟ

ਅਧਿਆਪਕਾਂ ’ਤੇ ਹੋਏ ਲਾਠੀਚਾਰਜ ’ਤੇ ਬੋਲੇ ਮਨਪ੍ਰੀਤ ਇਯਾਲੀ, ਕਿਹਾ, ਕਾਂਗਰਸ ਨੇ ਲੋਕਤੰਤਰ ਦਾ ਜਨਾਜ਼ਾ ਕੱਢਿਆ

NEXT STORY

Stories You May Like

  • district magistrate declares holiday at counting centers
    ਚੋਣ ਗਿਣਤੀ ਦੌਰਾਨ ਕਾਊਂਟਿੰਗ ਸੈਂਟਰਾਂ ’ਚ ਮੋਬਾਇਲ ਫੋਨ ਦੀ ਵਰਤੋਂ ਨਹੀਂ: ਜ਼ਿਲ੍ਹਾ ਮੈਜਿਸਟ੍ਰੇਟ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • cancer zodiac sign people will get success in their work
    ਕਰਕ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • high court  s big decision regarding da of employees
    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • new orders issued for candidates contesting elections to limit spending
    ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
Trending
Ek Nazar
india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court orders release of polling agent jobanpreet singh
      ਹਾਈਕੋਰਟ ਵੱਲੋਂ ਪੋਲਿੰਗ ਏਜੰਟ ਜੋਬਨਪ੍ਰੀਤ ਸਿੰਘ ਦੀ ਰਿਹਾਈ ਦਾ ਹੁਕਮ
    • scam in goniana sub tehsil
      ਕਰੋੜਾਂ ਦੇ ਘੋਟਾਲੇ ਦਾ ਸ਼ੱਕ! ਗੋਨਿਆਣਾ ਸਬ-ਤਹਿਸੀਲ 'ਚ ਪੁਰਾਣੀਆਂ ਰਸੀਦਾਂ ਲਾ...
    • fire breaks out in dinanagar government school  panic in the area
      ਦੀਨਾਨਗਰ ਦੇ ਸਰਕਾਰੀ ਸਕੂਲ 'ਚ ਲੱਗੀ ਅੱਗ, ਇਲਾਕੇ 'ਚ ਦਹਿਸ਼ਤ
    • next 48 hours crucial heavy rain and thunderstorm alert in punjab
      ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
    • arms smuggling exposed in amritsar
      ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2...
    • ravneet bittu s big statement
      ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ:  ਰਵਨੀਤ ਬਿੱਟੂ
    • two womens died in a terrible road accident
      ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ...
    • kuldeep singh gargaj statement
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ...
    • ullets fired at scan center in punjab noorpurbedi
      ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
    • liqour scam in ludhiana
      ਲੁਧਿਆਣਾ ਐਕਸਾਇਜ਼ ਵਿਭਾਗ ਫ਼ਿਰ ਸਵਾਲਾਂ ਦੇ ਘੇਰੇ 'ਚ! ਮੈਰਿਜ ਪੈਲੇਸ ਸ਼ਰਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +