ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਚੱਲਦਿਆਂ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਡੈਲਟਾ ਪਲੱਸ ਵੈਰੀਐਂਟ ਦੇ ਕੇਸਾਂ ਨੂੰ ਧਿਆਨ 'ਚ ਰੱਖਦਿਆਂ ਕੋਰੋਨਾ ਸਬੰਧੀ ਲਾਈਆਂ ਗਈਆਂ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੇਜਰੀਵਾਲ' ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ, ਬਿਜਲੀ ਬਿੱਲਾਂ ਨੂੰ ਲੈ ਕੇ ਕਹੀ ਇਹ ਗੱਲ
ਇਸ ਦੇ ਨਾਲ ਹੀ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ 'ਚ ਕੁੱਝ ਰਾਹਤ ਦਿੰਦੇ ਹੋਏ ਬਾਰ, ਪੱਬਾਂ ਅਤੇ ਅਹਾਤਿਆਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਗੰਭੀਰ ਬਿਜਲੀ ਸੰਕਟ ਦੌਰਾਨ 'ਪਾਵਰਕਾਮ' ਨੂੰ ਮਿਲੀ ਵੱਡੀ ਰਾਹਤ
ਇਸ ਦੇ ਨਾਲ ਹੀ ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਇੱਥੇ ਆਉਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਘੱਟੋ-ਘੱਟ ਵੈਕਸੀਨ ਦੀ ਇਕ ਖ਼ੁਰਾਕ ਲਈ ਜਾਣੀ ਜ਼ਰੂਰੀ ਕੀਤੀ ਗਈ ਹੈ, ਜਦੋਂ ਕਿ ਆਈਲੈੱਟਸ ਸੈਂਟਰਾਂ ਨੂੰ ਪਹਿਲਾਂ ਤੋਂ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਨਾਭਾ 'ਚ ਗਰੀਬ ਪਰਿਵਾਰ 'ਤੇ ਵਰ੍ਹਿਆ ਕਹਿਰ, ਕੱਚੇ ਘਰ ਦੀ ਛੱਤ ਡਿਗਣ ਨਾਲ ਗਰਭਵਤੀ ਜਨਾਨੀ ਦੀ ਮੌਤ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੋਟਲਾ ਬ੍ਰਾਂਚ ਨਹਿਰ ’ਚ ਵਿਅਕਤੀ ਨੇ ਮਾਰੀ ਛਾਲ
NEXT STORY