Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:22:41 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੀ ਹੁਣ ਤੱਕ ਕੋਰੋਨਾ ਵਾਇਰਸ ਨਾਮਕ ਮਹਾਮਾਰੀ 'ਚ ਆਇਆ ਹੈ ਕੋਈ ਬਦਲਾਓ (ਵੀਡੀਓ)

PUNJAB News Punjabi(ਪੰਜਾਬ)

ਕੀ ਹੁਣ ਤੱਕ ਕੋਰੋਨਾ ਵਾਇਰਸ ਨਾਮਕ ਮਹਾਮਾਰੀ 'ਚ ਆਇਆ ਹੈ ਕੋਈ ਬਦਲਾਓ (ਵੀਡੀਓ)

  • Edited By Rajwinder Kaur,
  • Updated: 28 May, 2020 10:16 AM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੀ ਰਫਤਾਰ ਵਧਦੀ ਜਾ ਰਹੀ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਲੱਖ 51 ਹਜ਼ਾਰ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਬੁੱਧਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ 'ਚ ਕੁੱਲ ਮਰੀਜ਼ਾਂ ਦੀ ਗਿਣਤੀ 1 ਲੱਖ 51 ਹਜ਼ਾਰ 767 ਤੋਂ ਵਧੇਰੇ ਹੋ ਗਈ ਹੈ, ਜਿਨ੍ਹਾਂ 'ਚੋਂ 4 ਹਜ਼ਾਰ 337 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ 64 ਹਜ਼ਾਰ ਤੋਂ ਵਧ ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਵਾਇਰਸ ਨੂੰ ਲੈ ਕੇ ਖੋਜਕਾਰ ਨਿੱਤ ਨਵੇਂ ਅਧਿਐਨ ਕਰ ਰਹੇ ਹਨ। 

ਪੜ੍ਹੋ ਇਹ ਵੀ ਖਬਰ - ਵਿਰਸੇ ਤੇ ਕੁਦਰਤ ਦਾ ਕਲਾਕਾਰ ਖੁਸ਼ਪ੍ਰੀਤ ਸਿੰਘ ਕਾਉਣੀ ਤਾਲਾਬੰਦੀ ਦੇ ਸਦਉਪਯੋਗ ਦੀ ਬਣਿਆ ਮਿਸਾਲ

ਮਿਲੀ ਜਾਣਕਾਰੀ ਅਨੁਸਾਰ ਇਕ ਤਾਜ਼ਾ ਅਧਿਐਨ ਮੁਤਾਬਕ ਕੋਰੋਨਾ ਵਾਇਰਸ ਵਿਚ ਹੋ ਰਹੀਆਂ ਤਬਦੀਲੀਆਂ ਦੇ ਨਾਲ ਉਸ ਦੀ ਤਾਕਤ ਨਹੀਂ ਵੱਧੀ ਹੈ। ਇਸ ਨਾਲ ਲਾਗ ਫੈਲਾਉਣ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਦੀ ਸਮਰਥਾਂ ’ਤੇ ਵੀ ਕੋਈ ਖਾਸ ਅਸਰ ਨਹੀਂ ਪਿਆ। ਇਸ ਗੱਲ ਦਾ ਦਾਅਵਾ ਯੂਨੀਵਰਸਿਟੀ ਆਫ ਲੰਦਨ ਦੇ ਵਿਗਿਆਨੀਆਂ ਵਲੋਂ ਕੀਤੇ ਗਏ ਅਧਿਐਨ ਵਿਚ ਕੀਤਾ ਗਿਆ ਹੈ। ਵਾਇਰਸ ਦੇ 31 ਸਟ੍ਰੇਨ ਦਾ ਅਧਿਐਨ ਕਰਨ ਤੋਂ ਬਾਅਦ ਵਿਗਿਆਨੀਆਂ ਨੇ ਮਹੱਤਵਪੂਰਨ ਸਿੱਟੇ ਕੱਢੇ ਹਨ। ਇਹ ਪਤਾ ਲੱਗਿਆ ਹੈ ਕਿ ਕੁਝ ਤਬਦੀਲੀਆਂ ਤਾਂ ਆਮ ਹਨ, ਜੋ ਅਕਸਰ ਵਾਇਰਸ 'ਚ ਹੁੰਦੀਆਂ ਹਨ। ਕੁਝ ਨੁਕਸਾਨਦੇਹ ਹਨ ਪਰ ਉਨ੍ਹਾਂ ਦਾ ਪ੍ਰਭਾਵ ਇੰਨਾ ਜ਼ਿਆਦਾ ਨਹੀਂ ਹੈ।ਕੁਝ ਤਬਦੀਲੀਆਂ ਮਰੀਜ਼ਾਂ ਦੀ ਪ੍ਰਤੀਰੋਧੀ ਪ੍ਰਣਾਲੀ ਦੇ ਕਾਰਨ ਹੁੰਦੀਆਂ ਹਨ। 

ਪੜ੍ਹੋ ਇਹ ਵੀ ਖਬਰ - ‘ਜਗਬਾਣੀ ਸੈਰ ਸਪਾਟਾ ਵਿਸ਼ੇਸ਼’ ਦੀਆਂ ਸਾਰੀਆਂ ਕਿਸ਼ਤਾਂ ਮੁੜ ਤੋਂ ਪੜ੍ਹਨ ਲਈ ਇਸ ਲਿੰਕ ’ਤੇ ਕਰੋ ਕਲਿੱਕ

ਪੜ੍ਹੋ ਇਹ ਵੀ ਖਬਰ - ਨਵੀਂ ਖੋਜ : ਲਾਗ ਲੱਗਣ ਤੋਂ 11 ਦਿਨ ਬਾਅਦ ਮਰੀਜ਼ ਨਹੀਂ ਫੈਲਾ ਸਕਦਾ ਕੋਰੋਨਾ (ਵੀਡੀਓ)

ਦੱਸ ਦੇਈਏ ਕਿ ਯੂਨੀਵਰਸਿਟੀ ਕਾਲਜ ਆਫ਼ ਲੰਦਨ ਦੇ ਖੋਜਕਰਤਾਵਾਂ ਨੇ 75 ਦੇਸ਼ਾਂ ਵਿੱਚ 15,000 ਤੋਂ ਵੱਧ ਕੋਰੋਨਾ ਪੀੜਤਾਂ ਦਾ ਅਧਿਐਨ ਕੀਤਾ। ਉਨ੍ਹਾਂ ਨੇ ਸਿਰਫ਼ 31 ਤਬਦੀਲੀਆਂ 'ਤੇ ਧਿਆਨ ਕੇਂਦ੍ਰਿਤ ਕੀਤਾ, ਜੋ 10 ਤੋਂ ਵੱਧ ਵਾਰ ਸਾਹਮਣੇ ਆਏ ਸਨ। ਇਸ 'ਚ ਸਿਰਫ਼ ਇਹੀ ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਹੌਲੀ-ਹੌਲੀ ਇਸ 'ਚ ਹੋਣ ਵਾਲੇ ਬਦਲਾਅ ਆਮ ਹੋ ਜਾਣਗੇ ਅਤੇ ਫਿਰ ਮਨੁੱਖੀ ਸਰੀਰ ਉਨ੍ਹਾਂ ਨੂੰ ਸਵੀਕਾਰ ਕਰ ਲਵੇਗਾ। ਹੋਰ ਅਧਿਐਨਾਂ ਦੇ ਅਨੁਸਾਰ ਕੋਰੋਨਾ ਵਾਇਰਸ 'ਚ ਹੁਣ ਤਕ 7000 ਤੋਂ ਵੱਧ ਬਦਲਾਅ ਆਏ ਹਨ। ਇਨ੍ਹਾਂ ਵਿੱਚੋਂ 300 ਕਾਫ਼ੀ ਪ੍ਰਭਾਵਸ਼ਾਲੀ ਰਹੇ ਹਨ ਅਤੇ ਦੁਨੀਆਂ ਦੇ ਬਹੁਤੇ ਦੇਸ਼ਾਂ 'ਚ ਇਸ ਦਾ ਅਸਰ ਵਿਖਾਈ ਦਿੱਤਾ ਹੈ। ਇਸ ਸਬੰਧ ਵਿਚ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ...

ਪੜ੍ਹੋ ਇਹ ਵੀ ਖਬਰ - ਬਹੁਤਾ ਸਮਾਂ ਟੀ.ਵੀ ਅਤੇ ਫੋਨ ’ਤੇ ਬਿਤਾਉਣਾ ਹਾਨੀਕਾਰਕ

ਪੜ੍ਹੋ ਇਹ ਵੀ ਖਬਰ - ‘ਐਸਿਡਿਟੀ’ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਅਪਣਾਉਣ ਇਹ ਘਰੇਲੂ ਨੁਸਖੇ, ਹੋਣਗੇ ਲਾਹੇਵੰਦ ਸਿੱਧ

  • Corona Virus
  • Changes
  • Jagbani Podcast
  • ਕੋਰੋਨਾ ਵਾਇਰਸ
  • ਬਦਲਾਓ
  • ਜਗਬਾਣੀ ਪੋਡਕਾਸਟ

ਦੋਰਾਹਾ 'ਚ ਵੱਡੀ ਵਾਰਦਾਤ, ਠੇਕੇ 'ਚੋਂ ਸ਼ਰਾਬ ਨਾ ਮਿਲਣ 'ਤੇ ਕਰਿੰਦੇ ਦਾ ਕਤਲ

NEXT STORY

Stories You May Like

  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • what can we learn from the flu outbreak
    ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?
  • measles turns into an epidemic in bangladesh
    ਨਵਜੰਮੇ ਬੱਚਿਆਂ 'ਤੇ ਮੰਡਰਾਇਆ ਵੱਡਾ ਖ਼ਤਰਾ: ਬੰਗਲਾਦੇਸ਼ 'ਚ ਖਸਰੇ ਨੇ ਲਿਆ ਮਹਾਮਾਰੀ ਦਾ ਰੂਪ
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • jammu kashmir
    ਆਫ਼ ਦਿ ਰਿਕਾਰਡ ; ਜੰਮੂ-ਕਸ਼ਮੀਰ ’ਚ ਕੀ ਚੱਲ ਰਿਹਾ ਹੈ
  • big relief for upi users
    UPI ਯੂਜ਼ਰਸ ਲਈ ਵੱਡੀ ਰਾਹਤ: 2,000 ਰੁਪਏ ਤੱਕ ਦੇ ਭੁਗਤਾਨ 'ਤੇ ਨਹੀਂ ਲੱਗੇਗਾ ਕੋਈ ਚਾਰਜ
  • threat to agriculture from gm crops
    ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +