Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    6:51:26 PM

  • punjab police sho suspended

    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

  • heart attack paratha owner veer davinder receives threat call

    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ...

  • residential project built in dubai named shah rukh khan know cost

    ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, 43 ਲੋਕਾਂ ਦੀ ਰਿਪੋਰਟ ਨੈਗੇਟਿਵ

PUNJAB News Punjabi(ਪੰਜਾਬ)

ਲੁਧਿਆਣਾ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, 43 ਲੋਕਾਂ ਦੀ ਰਿਪੋਰਟ ਨੈਗੇਟਿਵ

  • Edited By Babita,
  • Updated: 26 Mar, 2020 12:58 PM
Ludhiana
corona virus first case in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮਹੇਸ਼) : ਲੁਧਿਆਣਾ 'ਚ ਕੋਰੋਨਾ ਵਾਇਰਸ ਦੇ ਪਹਿਲੇ ਪਾਜ਼ੀਟਿਵ ਮਰੀਜ਼ ਦੀ ਹੋਈ ਪੁਸ਼ਟੀ ਹੋ ਗਈ ਹੈ। ਇੱਥੇ 55 ਸਾਲਾ ਔਰਤ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੈ, ਜਿਸ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਚੱਲ ਰਿਹਾ ਹੈ। ਡਾਕਟਰਾਂ ਨੇ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਰਨਟਾਈਨ ਦੀ ਸਲਾਹ ਦਿੱਤੀ ਹੈ। ਦੱਸਣਯੋਗ ਹੈ ਕਿ ਪਾਜ਼ੀਟਿਵ ਪਾਈ ਗਈ ਔਰਤ ਲੁਧਿਆਣਾ ਦੇ ਗੁਰਦੇਵ ਨਗਰ ਦੀ ਰਹਿਣ ਵਾਲੀ ਹੈ।

PunjabKesari

ਇਸ ਔਰਤ ਦਾ ਆਪਣਾ ਬੂਟੀਕ ਦਾ ਕਾਰੋਬਾਰ ਹੈ, ਜਿੱਥੇ ਐੱਨ. ਆਰ. ਆਈਜ਼ ਦੇ ਆਉਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਔਰਤ ਦਾ ਫਿਲਹਾਲ ਕੋਈ ਟ੍ਰੈਵਲ ਰਿਕਾਰਡ ਨਹੀਂ ਹੈ। ਔਰਤ ਕਿਸ-ਕਿਸ ਦੇ ਸੰਪਰਕ 'ਚ ਆਈ ਹੈ, ਇਸ ਬਾਰੇ ਸਿਹਤ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਕਤ ਔਰਤ ਦੇ ਬੁੱਧਵਾਰ ਨੂੰ ਟੈਸਟ ਕੀਤੇ ਗਏ ਸਨ, ਜਿਸ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। 
43 ਲੋਕਾਂ ਦੀ ਰਿਪੋਰਟ ਨੈਗੇਟਿਵ
ਲੁਧਿਆਣਾ 'ਚ ਕੋਰੋਨਾ ਵਾਇਰਸ ਦੀ ਜਾਂਚ ਲਈ ਹੁਣ ਤੱਕ 52 ਨਮੂਨੇ ਭੇਜੇ ਗਏ ਸਨ, ਜਿਨ੍ਹਾਂ 'ਚੋਂ 43 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂ ਕਿ 55 ਸਾਲਾ ਔਰਤ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ 8 ਨਮੂਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

  • Ludhiana
  • Corona Virus
  • First Case
  • Positive
  • 42 People
  • Negative Report
  • ਲੁਧਿਆਣਾ
  • ਕੋਰੋਨਾ ਵਾਇਰਸ
  • ਪਹਿਲਾ ਕੇਸ
  • ਪੁਸ਼ਟੀ
  • 42 ਲੋਕ
  • ਨੈਗੇਟਿਵ ਰਿਪੋਰਟ

ਹੋਮ ਡਲਿਵਰੀ ਦੀ ਪੁਲਸ ਪ੍ਰਸ਼ਾਸ਼ਨ ਕਰ ਰਹੀ ਹੈ ਲਗਾਤਾਰ ਚੈਕਿੰਗ: ਐੱਸ.ਐੱਸ.ਪੀ, ਡੀ.ਸੀ

NEXT STORY

Stories You May Like

  • luxury car worth 43 lakhs breaks down after just a month
    43 ਲੱਖ ਦੀ ਕਾਰ ਮਹੀਨੇ ਬਾਅਦ ਹੋ ਗਈ ਖ਼ਰਾਬ, ਹੋਰ ਨੁਕਸ ਦਰਮਿਆਨ ਬ੍ਰੇਕ ਨਾ ਲੱਗਣ ਕਾਰ ਲੱਗੀ ਸੱਟ
  • audi car worth 43 lakh broke down repeatedly
    43 ਲੱਖ ਦੀ ਆਡੀ ਕਾਰ ਖ਼ਰਾਬ ਹੋਈ ਵਾਰ-ਵਾਰ, ਕੰਪਨੀ ’ਤੇ ਕੋਰਟ ਨੇ ਠੋਕਿਆ 1 ਲੱਖ ਦਾ ਜੁਰਮਾਨਾ
  • cash and gold worth over  43 lakh looted from canara bank
    ਕੇਨਰਾ ਬੈਂਕ ’ਚੋਂ 43 ਲੱਖ ਤੋਂ ਵੱਧ ਦੀ ਨਕਦੀ ਤੇ ਸੋਨਾ ਲੁੱਟਿਆ
  • 43 lakh recovered from youth in general coach
    "ਬੈਗ ਖੁੱਲ੍ਹਦੇ ਹੀ ਪੁਲਸ ਦੇ ਉੱਡੇ ਹੋਸ਼", ਜਨਰਲ ਕੋਚ 'ਚੋਂ ਨੌਜਵਾਨ ਕੋਲੋਂ ਬਰਾਮਦ ਹੋਏ 43 ਲੱਖ ਰੁਪਏ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • man sentenced to one year in prison in defamation case
    ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • punjab government  kewal singh dhillon  bjp
      ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
    • jantar mantar protest
      ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ ਨੇ ਕੀਤਾ ਡਿਟੇਨ
    • punjab congress fir
      ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼
    • narendra modi  bjp  punjab
      PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ...
    • police have registered a case against the driver
      ਪੁਲਸ ਵੱਲੋਂ ਡਰਾਈਵਰ ਖ਼ਿਲਾਫ਼ ਮਾਮਲਾ ਦਰਜ, ਗਲਤ ਡਰਾਈਵਿੰਗ ਦੇ ਲੱਗੇ ਦੋਸ਼
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • cbi issues 251 page fir in the case involving the cm s osd
      CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ...
    • pm modi sewa joti yatra
      ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ...
    • suicide case
      ਮਾਨਸਿਕ ਪਰੇਸ਼ਾਨ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +