Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    8:40:34 PM

  • 6 sons lost due to drugs

    ਨਸ਼ਿਆਂ ਕਾਰਨ ਚਲੇ ਗਏ 6 ਪੁੱਤਰ! ਪਰਿਵਾਰ ਨੇ ਸਰਕਾਰ...

  • punjabi singer and her brother arrested with heroin

    ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਕਾਬੂ

  • majithia sahab keep one knee and the other below the ankle

    ਐ ਚੁੱਕੋ ਸਿਰਹਾਣੇ! 'ਮਜੀਠੀਆ ਸਾਬ੍ਹ ਰੱਖੋ ਇਕ ਗੋਡੇ...

  • press freedom and law and order in danger  majithia

    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਜਲਦ ਸ਼ੁਰੂ ਹੋਵੇਗੀ 'ਕੋਰੋਨਾ ਵਾਇਰਸ' ਦੀ ਵੱਡੇ ਪੱਧਰ 'ਤੇ ਟੈਸਟਿੰਗ

PUNJAB News Punjabi(ਪੰਜਾਬ)

ਪੰਜਾਬ 'ਚ ਜਲਦ ਸ਼ੁਰੂ ਹੋਵੇਗੀ 'ਕੋਰੋਨਾ ਵਾਇਰਸ' ਦੀ ਵੱਡੇ ਪੱਧਰ 'ਤੇ ਟੈਸਟਿੰਗ

  • Edited By Babita,
  • Updated: 09 Apr, 2020 08:30 AM
Chandigarh
corona virus in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2.31 ਕਰੋੜ ਰੁਪਏ ਦੀ ਲਾਗਤ ਨਾਲ 5 ਆਰ. ਟੀ. ਪੀ. ਸੀ. ਆਰ ਅਤੇ 4 ਆਰ. ਐਨ. ਏ. ਐਕਸਟ੍ਰੈਕਸ਼ਨ ਮਸ਼ੀਨਾਂ (ਆਟੋਮੈਟਿਕ) ਦੀ ਖਰੀਦ ਕਰਕੇ ਕੋਵਿਡ -19 ਟੈਸਟਿੰਗ ਦੀ ਸਮਰੱਥਾ ਨੂੰ 10 ਗੁਣਾ ਵਧਾ ਦਿੱਤਾ ਹੈ। ਸੂਬਾ ਇਸ ਛੂਤ ਦੀ ਬਿਮਾਰੀ ਦੀ ਰੋਕਥਾਮ ਲਈ 10 ਅਪ੍ਰੈਲ ਤੋਂ ਤੇਜ਼ੀ ਨਾਲ ਜਾਂਚ ਸ਼ੁਰੂ ਕਰਨ ਦੀ ਤਿਆਰੀ ਵੀ ਕਰ ਰਿਹਾ ਹੈ। ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਨੁਸਾਰ ਰਾਜ ਸਰਕਾਰ ਵਲੋਂ ਆਈ. ਸੀ. ਐਮ. ਆਰ. ਤੋਂ ਮੰਗਵਾਈਆਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ ਦੀ ਜਲਦ ਪ੍ਰਾਪਤ ਹੋਣ ਦੀ ਆਸ ਹੈ ਅਤੇ ਇਕ ਹੋਰ 10,000 ਕਿੱਟਾਂ ਦੀ ਓਪਨ ਮਾਰਕੀਟ 'ਚੋਂ ਖਰਦੀਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਹਾਟ ਸਪਾਟਾਂ 'ਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ ਹੁਣ ਆਈ. ਸੀ. ਐਮ. ਆਰ. ਨੇ ਰੈਪਿਡ ਟੈਸਟਿੰਗ ਕਿੱਟਾਂ ਰਾਹੀਂ ਐਂਟੀਬਾਡੀ ਟੈਸਟਿੰਗ ਕਰਨ ਦੀ ਇਜਾਜ਼ਤ ਦਿੱਤੀ ਹੈ।
ਮਹਾਜਨ ਨੇ ਕਿਹਾ ਕਿ ਨਵੇਂ ਉਪਕਰਣਾਂ ਦੇ ਆਉਣ ਨਾਲ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜਾਂ 'ਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ.ਆਰ.ਡੀ.ਐੱਲ) ਦੀ ਟੈਸਟਿੰਗ ਸਮਰੱਥਾ ਮੌਜੂਦਾ 40 ਤੋਂ ਵੱਧ ਕੇ 400 ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਲੈਬਾਂ 'ਚ ਹੁਣ ਤੱਕ 1958 ਸੈਂਪਲ ਜਾਂਚੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਨੂੰ ਟੈਸਟ ਕਰਨ ਦੀ ਪ੍ਰਵਾਨਗੀ ਲੈਣ ਲਈ ਅੱਗੇ ਰੱਖਿਆ ਗਿਆ ਹੈ। ਇਸ ਦੀ ਸ਼ੁਰੂਆਤੀ ਸਮਰੱਥਾ 40 ਟੈਸਟ ਪ੍ਰਤੀ ਦਿਨ ਹੋਵੇਗੀ। ਸੂਬੇ ਦੀਆਂ ਆਪਣੀਆਂ ਲੈਬਾਰਟਰੀਆਂ ਤੋਂ ਇਲਾਵਾ, ਪੀ. ਜੀ. ਆਈ. ਚੰਡੀਗੜ੍ਹ ਵੱਲੋਂ ਪੰਜਾਬ ਤੋਂ ਜਾਂਚ ਲਈ ਆਉਣ ਵਾਲੇ ਨਮੂਨਿਆਂ ਦੇ ਰੋਜ਼ਾਨਾ ਤਕਰੀਬਨ 40 ਟੈਸਟ ਕੀਤੇ ਜਾ ਰਹੇ ਹਨ। ਪੀ. ਜੀ. ਆਈ. ਵੱਲੋਂ ਹੁਣ ਤੱਕ ਤਕਰੀਬਨ 650 ਟੈਸਟ ਕੀਤੇ ਜਾ ਚੁੱਕੇ ਹਨ।
ਸੂਬਾ ਸਰਕਾਰ ਨੇ ਡੀ. ਐੱਮ. ਸੀ ਅਤੇ ਸੀ. ਐੱਮ. ਸੀ. ਲੁਧਿਆਣਾ ਵਿਖੇ ਵੀ ਇਸੇ ਤਰ੍ਹਾਂ ਦੀਆਂ ਟੈਸਟਿੰਗ ਸਹੂਲਤਾਂ ਦੀ ਮਨਜ਼ੂਰੀ ਦੇਣ ਲਈ ਭਾਰਤ ਸਰਕਾਰ ਤੋਂ ਤੁਰੰਤ ਮਨਜ਼ੂਰੀਆਂ ਦੀ ਮੰਗ ਕੀਤੀ ਹੈ। ਮਹਾਜਨ ਨੇ ਕਿਹਾ ਕਿ ਲੁਧਿਆਣਾ ਦੇ ਦੋਵੇਂ ਹਸਪਤਾਲਾਂ ਕੋਲ ਪਹਿਲਾਂ ਹੀ ਲੋੜੀਂਦੇ ਉਪਕਰਣ ਉਪਲੱਬਧ ਹਨ ਅਤੇ ਇਨ੍ਹਾਂ ਨੇ ਐਨ. ਏ. ਬੀ. ਐਲ. ਸਰਟੀਫਿਕੇਸ਼ਨ ਲਈ ਅਪਲਾਈ ਕੀਤਾ ਹੈ, ਜਿਸ ਤੋਂ ਬਾਅਦ ਆਈ. ਸੀ. ਐੱਮ. ਆਰ. ਤੋਂ ਪ੍ਰਵਾਨਗੀ ਮੰਗੀ ਜਾਵੇਗੀ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚੋਂ ਨਮੂਨੇ ਲਏ ਜਾ ਰਹੇ ਹਨ, ਜਿੱਥੇ ਹੁਣ ਤੱਕ ਕੋਵਿਡ-19 ਦੇ 106 ਪੁਸ਼ਟੀ ਕੀਤੇ ਮਾਮਲੇ ਸਾਹਮਣੇ ਆਏ ਹਨ।   

  • Punjab
  • Captain Amrinder Singh
  • Corona Virus
  • Testing
  • ਪੰਜਾਬ
  • ਕੈਪਟਨ ਅਮਰਿੰਦਰ ਸਿੰਘ
  • ਕੋਰੋਨਾ ਵਾਇਰਸ
  • ਟੈਸਟਿੰਗ

ਬੰਦ ਇਕਾਈਆਂ ਨੂੰ ਔਸਤਨ ਬਿੱਲ ਕਿਵੇਂ ਭੇਜ ਸਕਦਾ ਹੈ ਪਾਵਰਕਾਮ

NEXT STORY

Stories You May Like

  • special taxi service will be started to relieve traffic jams in big cities
    ਵੱਡੇ ਸ਼ਹਿਰਾਂ 'ਚ ਟ੍ਰੈਫਿਕ ਜਾਮ ਤੋਂ ਮਿਲੇਗੀ ਨਿਜਾਤ, ਸ਼ੁਰੂ ਕੀਤੀ ਜਾਵੇਗੀ ਖ਼ਾਸ ਟੈਕਸੀ ਸਰਵਿਸ
  • sukhpal khaira  s big allegations against aap
    ਸੁਖਪਾਲ ਖਹਿਰਾ ਦੇ 'ਆਪ' ਤੇ ਵੱਡੇ ਇਲਜ਼ਾਮ-'ਪੰਜਾਬ 'ਤੇ 4.50 ਲੱਖ ਕਰੋੜ ਦੇ ਕਰਜ਼ੇ ਦਰਮਿਆਨ'...
  • haryana chief minister naib saini  corruption in punjab
    ਪੰਜਾਬ 'ਚ ਭ੍ਰਿਸ਼ਟਾਚਾਰ ਸਿਖਰ 'ਤੇ, 2027 'ਚ ਭਾਜਪਾ ਲਿਆਵੇਗੀ ਵੱਡੇ ਬਦਲਾਅ : ਸੈਣੀ
  • preparations to deal with a pandemic like covid in pgi
    PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ
  • here s how expected capital gains tax exemptions could change everything
    Union Budget 2026 : Capital Gains Tax 'ਚ ਵੱਡੇ ਬਦਲਾਅ ਦੀ ਆਸ, Market 'ਤੇ ਦਿਖੇਗਾ ਅਸਰ
  • trump calls dollar s condition great as currency hits 4 year low
    ਟਰੰਪ ਦੇ ਦਾਅਵਿਆਂ ਦੇ ਬਾਵਜੂਦ 4 ਸਾਲਾਂ ਦੇ ਹੇਠਲੇ ਪੱਧਰ ’ਤੇ ਪੁੱਜਿਆ ਅਮਰੀਕੀ ਡਾਲਰ
  • yeh dil aashiqana is returning to the big screen after 24 years
    24 ਸਾਲਾਂ ਬਾਅਦ ਫਿਰ ਵੱਡੇ ਪਰਦੇ ’ਤੇ ਵਾਪਸੀ ਕਰ ਰਹੀ ਹੈ ‘ਯੇ ਦਿਲ ਆਸ਼ਿਕਾਨਾ’, ਵੈਲੇਨਟਾਈਨ ਹਫ਼ਤੇ ’ਚ ਹੋਵੇਗੀ ਰਿਲੀਜ਼
  • now if any illegitimate advertisement is published then fir will be filed
    ਇਸ਼ਤਿਹਾਰ ਟੈਂਡਰ ਨਾਲ ਜਲੰਧਰ ਨਿਗਮ ਦੀ ਇਨਕਮ ਸ਼ੁਰੂ, ਹੁਣ ਕੋਈ ਨਾਜਾਇਜ਼ ਇਸ਼ਤਿਹਾਰ ਲੱਗਾ ਤਾਂ ਹੋਵੇਗੀ FIR
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • press freedom and law and order in danger  majithia
    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ : ਮਜੀਠੀਆ
  • punjab long pwercut
    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • illegal occupation of latifpura
    ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ...
  • sukhpal singh khaira statement
    INDO-US ਵਪਾਰਕ ਸਮਝੌਤਾ ਕਿਸਾਨੀ ਲਈ ਖ਼ਤਰੇ ਦੀ ਘੰਟੀ: ਸੁਖਪਾਲ ਖਹਿਰਾ
Trending
Ek Nazar
heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • proposed to girl on valentine s week then murder in law collage
      ਧੀ ਦੀ ਮੌਤ ਦਾ ਸੁਣ ਰੋਂਦਿਆਂ ਬੋਲੀ ਮਾਂ "ਹਾਏ ਮੇਰੀ ਸ਼ਿਵੂ, ਮੈਨੂੰ ਇਕ ਵਾਰ ਮਿਲ ਜਾ...
    • majithia will go barefoot to appease the angry leaders
      ਰੁੱਸਿਆਂ ਨੂੰ ਨੰਗੇ ਪੈਰੀਂ ਜਾ ਕੇ ਮਨਾਉਣਗੇ ਮਜੀਠੀਆ! ਪਾਰਟੀ ਨੇ ਸੌਂਪੀ ਅਹਿਮ...
    • jathedar kuldeep singh gargajj s statement on the sit
      328 ਪਾਵਨ ਸਰੂਪਾਂ ਦੇ ਮਾਮਲੇ ’ਚ ਬਣੀ SIT ’ਚ ਸਿਰਫ਼ ਅੰਮ੍ਰਿਤਧਾਰੀ ਅਧਿਕਾਰੀ ਹੀ...
    • bikram majithia big statement on punjab kesari group raid
      'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
    • fire breaks out in gurdwara sahib in goraya
      Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
    • bikram majithia big statement on punjab kesari group raid
      ਹਮੀਰਾ ਹਾਈਵੇਅ 'ਤੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ, ਕਿਹਾ-ਪ੍ਰੈੱਸ ਦੀ ਆਜ਼ਾਦੀ...
    • bikram majithia big statement attempts to suppress punjab will not be tolerated
      ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ,...
    • accident in jalalabad
      ਜਲਾਲਾਬਾਦ ਦੇ ਪਿੰਡ ਢਾਣੀ ਪ੍ਰੇਮ ਸਿੰਘ ਚੱਕ ਬਲੋਚਾ ਦੇ ਸਾਬਕਾ ਸਰਪੰਚ ਦੀ ਸੜਕ...
    • protest on national highway of punjab
      20 ਫ਼ਰਵਰੀ ਨੂੰ ਪੰਜਾਬ ਦਾ ਨੈਸ਼ਨਲ ਹਾਈਵੇਅ ਕੀਤਾ ਜਾਵੇਗਾ ਜਾਮ! 'ਆਪ' ਸਰਕਾਰ...
    • shameful incident for punjab
      ਸ਼ਰਮਸਾਰ ਪੰਜਾਬ! 2 ਗ੍ਰੰਥੀ ਸਿੰਘਾਂ ਦੀਆਂ ਧੀਆਂ ਨਾਲ ਕੀਤਾ 'ਗੰਦਾ ਕੰਮ', ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +