Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    8:12:31 PM

  • punjab weather heatwave yellow alert

    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ!...

  • terror gangster

    ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • powercom department punjab employees

    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ,...

  • electricity consumers beware big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਸ਼ਨ ਤੇ ਜ਼ਰੂਰੀ ਵਸਤਾਂ ਮੁਹੱਈਆ ਨਾ ਹੋਣ ਦੇ ਝੂਠੇ ਦਾਅਵੇ ਕਰਨ ਵਾਲੇ ਸਾਵਧਾਨ!

PUNJAB News Punjabi(ਪੰਜਾਬ)

ਰਾਸ਼ਨ ਤੇ ਜ਼ਰੂਰੀ ਵਸਤਾਂ ਮੁਹੱਈਆ ਨਾ ਹੋਣ ਦੇ ਝੂਠੇ ਦਾਅਵੇ ਕਰਨ ਵਾਲੇ ਸਾਵਧਾਨ!

  • Edited By Babita,
  • Updated: 13 Apr, 2020 03:59 PM
Chandigarh
corona virus in punjab
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਰਾਣਾ) : ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਨਿਰਦੇਸ਼ਾਂ 'ਤੇ ਜੇਕਰ ਕੋਈ ਜੋ ਕੋਈ ਵਿਅਕਤੀ ਭੋਜਨ/ਜ਼ਰੂਰੀ ਸਮਾਨ ਨਾ ਉਪਲੱਬਧ ਹੋਣ ਸਬੰਧੀ ਗਲਤ ਦਾਅਵੇ ਕਰਦਾ ਹੈ ਅਤੇ ਬਾਅਦ 'ਚ ਇਹ ਦਾਅਵਾ ਬੇ-ਬੁਨਿਆਦ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ 'ਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸੰਕਟ ਦੀ ਘੜੀ 'ਚ ਝੂਠੀਆਂ ਅਫਵਾਹਾਂ ਅਤੇ ਸੌੜੀ ਰਾਜਨੀਤੀ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ 'ਚ ਫੜ੍ਹੀ ਕੋਰੋਨਾ ਨੇ ਰਫਤਾਰ, 2 ਹੋਰ ਮਾਮਲੇ ਆਏ ਸਾਹਮਣੇ
ਜ਼ਿਕਰਯੋਗ ਹੈ ਕਿ ਆਫਤ ਪ੍ਰਬੰਧਨ ਐਕਟ ਅਨੁਸਾਰ ਜਿਹੜਾ ਵੀ ਵਿਅਕਤੀ ਜਾਣ-ਬੁੱਝ ਕੇ ਕੇਂਦਰ ਸਰਕਾਰ, ਰਾਜ ਸਰਕਾਰ, ਰਾਸ਼ਟਰੀ ਅਥਾਰਟੀ ਦੇ ਕਿਸੇ ਅਧਿਕਾਰੀ ਤੋਂ ਤਬਾਹੀ ਦੇ ਨਤੀਜੇ ਵਜੋਂ ਕੋਈ ਰਾਹਤ, ਸਹਾਇਤਾ, ਮੁਰੰਮਤ, ਪੁਨਰ ਨਿਰਮਾਣ ਜਾਂ ਹੋਰ ਲਾਭ ਪ੍ਰਾਪਤ ਕਰਨ ਲਈ ਝੂਠਾ ਦਾਅਵਾ ਕਰਦਾ ਹੈ ਤਾਂ ਰਾਜ ਅਥਾਰਟੀ ਜਾਂ ਜ਼ਿਲ੍ਹਾ ਅਥਾਰਟੀ ਵੱਲੋਂ ਉਸ ਨੂੰ ਦੋਸ਼ੀ ਕਰਾਰ ਦਿੱਤੇ ਜਾਣ 'ਤੇ ਦੋ ਸਾਲ ਦੀ ਸਜ਼ਾ ਅਤੇ ਨਾਲ ਜ਼ੁਰਮਾਨਾ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ : ACP ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਪੰਜਾਬ ਪੁਲਸ ਚੌਕਸ, ਕਰ ਰਹੀ ਮੁਲਾਜ਼ਮਾਂ ਦੇ ਟੈਸਟ
 ਇਸ ਤੋਂ ਇਲਾਵਾ, ਜੋ ਕੋਈ ਵੀ ਵਿਅਕਤੀ ਕਿਸੇ ਆਫਤ ਦੀ ਗੰਭੀਰਤਾ ਜਾਂ ਤੀਬਰਤਾ ਬਾਰੇ ਝੂਠੀ ਚਿਤਾਵਨੀ ਦਿੰਦਾ ਹੈ, ਜਿਸ ਨਾਲ ਦਹਿਸ਼ਤ ਦਾ ਮਾਹੌਲ ਉਤਪੰਨ ਹੋਣ ਦਾ ਖਦਸ਼ਾ ਹੋਵੇ, ਤਾਂ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ ਜਾਂ ਸਜ਼ਾ ਨਾਲ ਜ਼ੁਰਮਾਨਾ ਹੋ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੋਜਨ ਸਮੱਗਰੀ ਦੀ ਸਪਲਾਈ ਨਾ ਕਰਨ ਸੰਬੰਧੀ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਸੈਕਟਰ ਫੂਡ ਟੀਮ ਵੱਲੋਂ ਕੀਤੀ ਜਾਵੇਗੀ। ਇਹ ਟੀਮ ਜਾਂਚ ਕਰੇਗੀ ਅਤੇ ਸਬੂਤ ਦੇ ਲਈ ਇੱਕ ਵੀਡੀਓ ਬਣਾਏਗੀ। ਟੀਮ ਤੋਂ ਮਾਸਕ/ਦਸਤਾਨੇ ਆਦਿ ਪਾਉਣ ਦੀ ਉਮੀਦ ਕੀਤੀ ਜਾਂਦੀ ਹੈ।  ਇਸ ਤੋਂ ਬਾਅਦ ਸੈਕਟਰ ਫੂਡ ਟੀਮ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕਰਨ ਲਈ ਸਬੰਧਤ ਐਸ. ਐਚ. ਓ. ਨੂੰ ਲਿਖਤੀ ਤੌਰ 'ਤੇ ਮਾਮਲੇ ਦੀ ਰਿਪੋਰਟ ਕਰੇਗੀ। ਉਨ੍ਹਾਂ ਦੁਹਰਾਇਆ ਕਿ ਸਹਾਇਤਾ ਲਈ ਹਰੇਕ ਕਾਲ ਦੀ ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ ਅਤੇ ਜਿੱਥੇ ਕੋਈ ਰਾਸ਼ਨ ਨਹੀਂ ਹੈ ਜਾਂ ਰਾਸ਼ਨ ਖਤਮ ਨਹੀਂ ਹੋਇਆ ਹੈ ਉਥੇ ਬਿਨਾਂ ਦੇਰੀ ਜਾਂ ਭੇਦਭਾਵ ਦੇ ਤੁਰੰਤ ਸਹਾਇਤਾ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਅਹਿਮ ਖਬਰ, ਸਰਕਾਰ ਨੇ ਸਹੂਲਤ ਲਈ ਚੁੱਕਿਆ ਇਹ ਵੱਡਾ ਕਦਮ
 

  • Girish Dayalan
  • Fake information
  • Important things
  • FIR
  • Corona Virus
  • ਗਿਰੀਸ਼ ਦਿਆਲਨ
  • ਝੂਠੇ ਦਾਅਵੇ
  • ਰਾਸ਼ਨ
  • ਮਾਮਲਾ
  • ਕੋਰੋਨਾ ਵਾਇਰਸ

ਕੋਰੋਨਾ ਦੇ ਖ਼ਿਲਾਫ਼ ਸੂਬਾ ਸਰਕਾਰਾਂ ਦੀ ਕੀ ਹੈ ਤਿਆਰੀ, ਮਾਰੋ ਇਕ ਝਾਤ (ਵੀਡੀਓ)

NEXT STORY

Stories You May Like

  • 42 essential medicines become cheaper
    42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; ਹੁਣ ਲਿਸਟ ਨਾ ਲਗਾਉਣ ਵਾਲੇ ਦੁਕਾਨਦਾਰਾਂ 'ਤੇ ਹੋਵੇਗੀ ਸਖ਼ਤ ਕਾਰਵਾਈ
  • be careful when washing clothes at night
    ਰਾਤ ਨੂੰ ਕੱਪੜੇ ਧੋਣ ਵਾਲੇ ਹੋ ਜਾਣ ਸਾਵਧਾਨ! ਕਿਤੇ ਰੁਕ ਨਾ ਜਾਵੇ ਤੁਹਾਡੀ ਤਰੱਕੀ, ਵਧਣਗੀਆਂ ਮੁਸੀਬਤਾਂ
  • orders to seize vehicles for non payment of challan
    ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ
  • those who ignore these symptoms should be careful
    ਇਨ੍ਹਾਂ ਲੱਛਣਾਂ ਨੂੰ Ignore ਕਰਨ ਵਾਲੇ ਹੋ ਜਾਣ ਸਾਵਧਾਨ! Heart attack ਦਾ ਹੋ ਸਕਦੈ ਖਤਰਾ, ਜਾਣੋ ਬਚਾਅ ਦੇ ਤਰੀਕੇ
  • air passengers beware
    ਹਵਾਈ ਮੁਸਾਫ਼ਰ ਹੋ ਜਾਣ ਸਾਵਧਾਨ: ਫਲਾਈਟ 'ਚ ਪਾਵਰ ਬੈਂਕ ਕਾਰਨ ਹੋ ਸਕਦੈ ਵੱਡਾ ਧਮਾਕਾ, ਨਾ ਕਰੋ ਇਹ ਗ਼ਲਤੀਆਂ
  • don  t forget these important things before applying makeup
    ਮੇਕਅੱਪ ਤੋਂ ਪਹਿਲਾਂ ਨਾ ਭੁੱਲੋ ਇਹ ਜ਼ਰੂਰੀ ਗੱਲਾਂ, ਸਕਿਨ ਰਹੇਗੀ Healthy ਤੇ Glowing
  • very important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ ਹੋ ਜਾਵੇਗੀ...
  • action necessary against traitors raising slogans of pakistan zindabad
    ‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ ਜ਼ਰੂਰੀ!
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • sp singh oberoi  youth abroad
      ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
    • water issue  colonel peer mohammad  water tribunal
      ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ...
    • gujral immigration travel agent assault  kidnapping charges in jalandhar
      ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
    • suicide by wife  husband and wife
      ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +