Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    11:17:09 AM

  • accident with governor kataria s convoy

    ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ,...

  • all districts of punjab police checkpoints punjab police

    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ,...

  • petrol bomb attack on bjp leader s house in bathinda

    ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ...

  • fall in gold silver prices 6 000 rupees broken silver

    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੋਹਾਲੀ ਤੋਂ ਰਾਹਤ ਭਰੀ ਖਬਰ, 6 ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਦਿੱਤੀ ਮਾਤ

PUNJAB News Punjabi(ਪੰਜਾਬ)

ਮੋਹਾਲੀ ਤੋਂ ਰਾਹਤ ਭਰੀ ਖਬਰ, 6 ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਦਿੱਤੀ ਮਾਤ

  • Edited By Babita,
  • Updated: 07 May, 2020 03:54 PM
Chandigarh
corona virus mohali
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਕੋਰੋਨਾ ਵਾਇਰਸ ਤੋਂ ਪੀੜਤ ਪੰਜ ਹੋਰ ਮਰੀਜ਼ ਸਿਹਤਯਾਬ ਹੋ ਗਏ ਹਨ। ਜ਼ਿਲ੍ਹੇ 'ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ 49 ਹੋ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਦਸਿਆ ਕਿ ਠੀਕ ਹੋਣ ਵਾਲੇ ਮਰੀਜ਼ਾਂ 'ਚ ਕੁਲਵਿੰਦਰ ਸਿੰਘ (38 ਸਾਲ), ਰਮਨਪ੍ਰੀਤ ਕੌਰ (19), ਬਲਵਿੰਦਰ ਕੌਰ (55), ਭਜਨ ਕੌਰ (53), 30 ਸਾਲਾ ਪੀਰੂ ਮੁਹੱਲਾ, ਮੋਹਾਲੀ ਅਤੇ ਹੇਮਾ (38) ਸ਼ਾਮਲ ਹਨ। ਪਹਿਲੇ ਚਾਰ ਮਰੀਜ਼ ਡੇਰਾਬੱਸੀ ਲਾਗਲੇ ਪਿੰਡ ਜਵਾਹਰਪੁਰ ਦੇ ਹਨ, ਜਿੱਥੇ ਜ਼ਿਲ੍ਹੇ 'ਚ ਹੁਣ ਤੱਕ ਸੱਭ ਤੋਂ ਵੱਧ ਕੇਸ ਸਾਹਮਣੇ ਆਏ ਹਨ, ਜਦੋਂ ਕਿ ਹੇਮਾ ਮੁੰਡੀ ਖਰੜ ਦੀ ਵਸਨੀਕ ਹੈ।

ਡਾ. ਮਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹੇ 'ਚ 'ਕੋਰੋਨਾ ਵਾਇਰਸ' ਤੋਂ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 96 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 45 ਹੈ। ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁੱਲ 31 ਮਰੀਜ਼ ਹੁਣ ਤਕ ਠੀਕ ਹੋ ਚੁਕੇ ਹਨ। ਉਨ੍ਹਾਂ ਦਸਿਆ ਕਿ ਪਿੰਡ ਜਵਾਹਪੁਰ ਨਾਲ ਸਬੰਧਤ ਵਿਅਕਤੀਆਂ ਨੂੰ ਫ਼ਿਲਹਾਲ ਘਰ ਨਹੀਂ ਭੇਜਿਆ ਜਾਵੇਗਾ ਅਤੇ ਡੇਰਾਬੱਸੀ ਦੇ ਨਿਰੰਕਾਰੀ ਭਵਨ 'ਚ ਬਣਾਏ ਗਏ ਇਕਾਂਤਵਾਸ ਕੇਂਦਰ 'ਚ ਰਖਿਆ ਜਾਵੇਗਾ। 14 ਦਿਨਾਂ ਦਾ ਇਕਾਂਤਵਾਸ ਸਮਾਂ ਪੂਰਾ ਹੋਣ ਮਗਰੋਂ ਹੀ ਉਨ੍ਹਾਂ ਨੂੰ ਘਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਕਾਂਤਵਾਸ ਕੇਂਦਰ 'ਚ ਅਹਿਤਿਆਤ ਵਜੋਂ ਰਖਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਕਿਸੇ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ। ਮੁੰਡੀ ਖਰੜ ਵਾਸੀ ਹੇਮਾ ਨੂੰ ਘਰ ਭੇਜਿਆ ਜਾਵੇਗਾ, ਜਿਥੇ ਉਸ ਨੂੰ 14 ਦਿਨਾਂ ਲਈ ਅਲੱਗ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਉਸ ਦੀ ਸਿਹਤ ਦਾ ਲਗਾਤਾਰ ਮੁਆਇਨਾ ਕਰਨਗੀਆਂ।  

 ਡਾ. ਮਨਜੀਤ ਸਿੰਘ ਨੇ ਦਸਿਆ ਕਿ ਮੋਹਾਲੀ ਦੇ ਸਾਰੇ ਪੀੜਤਾਂ ਦਾ ਬਨੂੜ ਲਾਗਲੇ ਗਿਆਨ ਸਾਗਰ ਹਸਪਤਾਲ ਦੇ 'ਕੋਵਿਡ ਕੇਅਰ ਸੈਂਟਰ' 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਇਲਾਜ ਅਧੀਨ ਬਾਕੀ ਮਰੀਜ਼ਾਂ ਦੀ ਹਾਲਤ ਪੂਰੀ ਤਰ੍ਹਾਂ ਠੀਕ ਹੈ ਅਤੇ ਕੋਈ ਵੀ ਮਰੀਜ਼ ਗੰਭੀਰ ਹਾਲਤ 'ਚ ਨਹੀਂ। ਠੀਕ ਹੋਣ ਵਾਲੇ ਮਰੀਜ਼ਾਂ ਨੇ ਪੰਜਾਬ ਸਰਕਾਰ ਅਤੇ ਇਲਾਜ ਕਰਨ ਵਾਲੇ ਡਾਕਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ 'ਚ ਮਿਆਰੀ ਅਤੇ ਵਧੀਆ ਇਲਾਜ ਪ੍ਰਦਾਨ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਖਾਣ-ਪੀਣ ਦੀਆਂ ਲੋੜਾਂ ਦਾ ਵੀ ਪੂਰਾ ਖ਼ਿਆਲ ਰੱਖਿਆ ਗਿਆ।
 ਸਿਵਲ ਸਰਜਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਮਾਰੀ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਲੋਕਾਂ ਨੂੰ ਅਪਣੇ ਘਰਾਂ 'ਚ ਹੀ ਰਹਿਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਅਤੇ ਮਾਸਕ ਪਾਉਣ ਲਈ ਵੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਅਤੇ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ।
 

  • Mohali
  • 5 Patients
  • Corona Virus
  • Health
  • ਮੋਹਾਲੀ
  • 5 ਮਰੀਜ਼
  • ਸਿਹਤਯਾਬ
  • ਕੋਰੋਨਾ ਵਾਇਰਸ

ਗੁਰੂਹਰਸਹਾਏ 'ਚ ਸ਼ਰਾਬ ਖਰੀਦਣ ਵਾਲੇ ਦਿਸੇ ਮਾਯੂਸ, ਠੇਕੇ ਰਹੇ ਬੰਦ

NEXT STORY

Stories You May Like

  • news of paper currency being banned from june 30
    30 ਜੂਨ ਤੋਂ ਕਾਗਜ਼ੀ ਕਰੰਸੀ ਬੰਦ ਹੋਣ ਦੀ ਖ਼ਬਰ! ਸਰਕਾਰ ਨੇ ਦਿੱਤੀ ਸਹੀ ਜਾਣਕਾਰੀ
  • sebi approves ipo of 3 companies including bonfiglioli
    Bonfiglioli Transmission ਸਮੇਤ Sebi ਨੇ 3 ਕੰਪਨੀਆਂ ਦੇ IPO ਨੂੰ ਦਿੱਤੀ ਮਨਜ਼ੂਰੀ
  • powercom gave big relief to consumers
    ਪਾਵਰਕਾਮ ਨੇ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ! ਬਿਜਲੀ ਮੀਟਰਾਂ ਨੂੰ ਲੈ ਕੇ ਤੁਰੰਤ ਕੀਤੀ ਕਾਰਵਾਈ
  • get ready to become a fan of gta 6
    GTA 6 ਦੇ ਫੈਨ ਹੋ ਜਾਣ ਤਿਆਰ! ਗੇਮਪਲੇ ਟ੍ਰੇਲਰ ਤੇ ਨਵੇਂ ਫੀਚਰਸ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ
  • us fighter jet crashes in washington state report
    ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ (Video)
  • blow to 6 lakh investors price of shares becomes 0
    6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
  • eknath shinde  shiv sena  6 mp support
    ਟੁੱਟ ਗਈ ‘ਊਧਵ ਦੀ ਸੈਨਾ’, ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਨੂੰ ਮਿਲਿਆ 6 ਸੰਸਦ ਮੈਂਬਰਾਂ ਦਾ ਸਮਰਥਨ
  • relief news regarding the electricity connections of these consumers
    ਇਨ੍ਹਾਂ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
Trending
Ek Nazar
union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shubham wins punjab youth congress elections
      ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ੁਭਮ ਸ਼ਰਮਾ ਨੇ ਦਰਜ ਕੀਤੀ ਜਿੱਤ
    • punjab weather heavy raining
      ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
    • sri darbar sahib sikh family railway station
      ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਿਵਾਰ ਨਾਲ ਸਟੇਸ਼ਨ 'ਤੇ ਹਾਦਸਾ,...
    • bikram majithia bail application amritsar court
      ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
    • punjab police home guard jawan dies after being hit by vehicle
      ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ...
    • nitin nabin meeting
      'AC ਵਾਲੇ ਕਮਰੇ ਛੱਡ ਜਨਤਾ 'ਚ ਜਾਓ', ਪੰਜਾਬ ਭਾਜਪਾ ਦੇ ਲੀਡਰਾਂ ਨੂੰ ਨਿਤਿਨ...
    • raghav chadha in punjab
      ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ ਰਾਘਵ ਚੱਢਾ! ਤੇਜ਼ ਹੋਈ ਸਿਆਸੀ...
    • firing at homeopathic clinic near verka milk plant in jalandhar
      ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
    • gunfire erupts in batala firing at the house of a young businessman
      ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
    • nitin nabin met sardara singh johal
      ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ ਸਿੰਘ ਜੋਹਲ ਘਰ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +