Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:34:23 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੁਆਬਾ 'ਚ 'ਜਨਤਾ ਕਰਫਿਊ' ਦਾ ਅਸਰ ਸੜਕਾਂ 'ਤੇ ਪਸਰੀ ਸੁੰਨ, ਦੇਖੋ ਤਸਵੀਰਾਂ

PUNJAB News Punjabi(ਪੰਜਾਬ)

ਦੁਆਬਾ 'ਚ 'ਜਨਤਾ ਕਰਫਿਊ' ਦਾ ਅਸਰ ਸੜਕਾਂ 'ਤੇ ਪਸਰੀ ਸੁੰਨ, ਦੇਖੋ ਤਸਵੀਰਾਂ

  • Edited By Gurminder Singh,
  • Updated: 22 Mar, 2020 06:22 PM
Jalandhar
corona virus people curfew doaba
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, ਭੋਗਪੁਰ, ਕਪੂਰਥਲਾ, ਹੁਸ਼ਿਆਰਪੁਰ, ਟਾਂਡਾ (ਦੀਪਕ, ਜਸਪ੍ਰੀਤ, ਰਾਣਾ, ਮੋਮੀ, ਵਰਿੰਦਰ) : ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਗਏ ਬੰਦ ਦੇ ਸੱਦੇ 'ਜਨਤਾ ਕਰਫਿਊ' ਕਾਰਨ ਦੁਆਬਾ ਮੁਕੰਮਲ ਤੌਰ 'ਤੇ ਬੰਦ ਰਿਹਾ। ਸ਼ਹਿਰ ਦੇ ਰੇਲਵੇ ਸਟੇਸ਼ਨ, ਬਸ ਸਟੈਂਡ ਤੇ ਸਮੁੱਚੇ ਬਜ਼ਾਰਾਂ ਵਿਚ ਸੰਨਾਟਾ ਛਾਇਆ ਹੋਇਆ ਹੈ। ਆਲਮ ਇਹ ਸੀ ਕਿ ਸਵੇਰ ਤੋਂ ਹੀ ਲੋਕ ਘਰਾਂ ਵਿਚ ਬੰਦ ਹੋ ਗਏ। ਜਿਹੜੀਆਂ ਥਾਵਾਂ 'ਤੇ ਚਹਿਲ-ਪਹਿਲ ਹੁੰਦੀ ਸੀ, ਉਨ੍ਹਾਂ ਥਾਵਾਂ 'ਤੇ ਦਿਨ ਚੜ੍ਹਦੇ ਹੀ ਸੁੰਨ ਪਸਰੀ ਨਜ਼ਰ ਆਈ। ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਭੋਗਪੁਰ, ਨਕੋਦਰ 'ਚ ਸੜਕਾਂ 'ਤੇ ਸੁੰਨ ਪਸਰੀ ਦੇਖੀ ਗਈ। ਅਹਿਤਿਆਤ ਵਜੋਂ ਪੁਲਸ ਦੇ ਜਵਾਨ ਹਰ ਚੌਂਕ 'ਤੇ ਖੜ੍ਹੇ ਨਜ਼ਰ ਆਏ। ਲੋਕਾਂ ਵਲੋਂ ਬੰਦ ਦੇ ਸੱਦੇ ਦਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਬੰਦ ਦੌਰਾਨ ਸਿਰਫ ਹਸਪਤਾਲ ਅਤੇ ਮੈਡੀਕਲ ਸ਼ਾਪਸ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। 

ਜਲੰਧਰ ਦੇ ਗੁਰੂ ਰਵਿਦਾਸ ਧਾਮ ਦਾ ਦ੍ਰਿਸ਼

PunjabKesari

ਜਲੰਧਰ ਦੇ ਨਕੋਦਰ ਚੌਕ ਦਾ ਦ੍ਰਿਸ਼

PunjabKesari

ਜਲੰਧਰ 'ਚ 'ਜਨਤਾ ਕਰਫਿਊ' ਦਾ ਅਸਰ
ਜਲੰਧਰ ਵੀ 'ਜਨਤਾ ਕਰਫਿਊ' ਕਾਰਨ ਮੁਕੰਮਲ ਤੌਰ 'ਤੇ ਬੰਦ ਰਿਹਾ। ਸਰਕਾਰ ਦੇ ਹੁਕਮਾਂ ਮੁਤਾਬਕ ਸਾਰੇ ਬਾਜ਼ਾਰ ਬੰਦ ਰੱਖੇ ਗਏ ਅਤੇ ਸੜਕਾਂ ਪੂਰੀ ਤਰ੍ਹਾਂ ਖਾਲ੍ਹੀ ਸਨ। ਹੁਕਮਾਂ ਮੁਤਾਬਕ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ ਜਦਕਿ ਬਾਕੇ ਸਾਰੇ ਅਦਾਰੇ ਅਤੇ ਜਨਤਕ ਥਾਵਾਂ ਨੂੰ ਬੰਦ ਰੱਖਈਆਂ ਗਈਆਂ ਹਨ। 

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ 31 ਮਾਰਚ ਤਕ 'ਪੰਜਾਬ ਲੌਕ ਡਾਊਨ'      

PunjabKesari

ਫਗਵਾੜਾ 'ਚ 'ਜਨਤਾ ਕਰਫਿਊ' ਦਾ ਅਸਰ
ਫਗਵਾੜਾ ਵਿਚ ਵੀ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਲੋਕਾਂ ਨੇ ਘਰਾਂ ਵਿਚ ਹੀ ਬੈਠੇ ਰਹੇ। 

PunjabKesari

PunjabKesari

ਕਪੂਰਥਲਾ 'ਚ 'ਜਨਤਾ ਕਰਫਿਊ' ਦਾ ਅਸਰ
ਕਪੂਰਥਲਾ ਵਿਚ ਵੀ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਲੋਕਾਂ ਨੇ ਘਰਾਂ ਵਿਚ ਹੀ ਬੈਠੇ ਰਹੇ। 

PunjabKesari

ਭੋਗਪੁਰ 'ਚ 'ਜਨਤਾ ਕਰਫਿਊ' ਦਾ ਅਸਰ
ਭੋਗਪੁਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ 'ਚ ਜ਼ਬਰਦਸਤ ਸਮਰਥਨ ਮਿਲਿਆ।। ਸ਼ਹਿਰ ਅਤੇ ਪਿੰਡਾਂ 'ਚ ਮੁਕੰਮਲ ਸੰਨਾਟਾ ਪਸਰਿਆ ਰਿਹਾ। ਭੋਗਪੁਰ ਜੀ. ਟੀ. ਰੋਡ ਪੂਰੀ ਤਰ੍ਹਾਂ ਨਾਲ ਖਾਲ੍ਹੀ ਨਜ਼ਰ ਆਇਆ। ਲੋਕ ਆਪਣੇ-ਆਪਣੇ ਘਰਾਂ 'ਚ ਹੀ ਠਹਿਰੇ ਰਹੇ। ਜ਼ਿੰਦਗੀ ਦਾ ਪਹੀਆ ਪੂਰੀ ਤਰ੍ਹਾਂ ਨਾਲ ਠਹਿਰਿਆ ਹੀ ਨਜ਼ਰੀ ਆਇਆ। 

PunjabKesari

ਹੁਸ਼ਿਆਰਪੁਰ 'ਚ 'ਜਨਤਾ ਕਰਫਿਊ' ਦਾ ਅਸਰ
ਕਪੂਰਥਲਾ ਵਿਚ ਵੀ 'ਜਨਤਾ ਕਰਫਿਊ' ਦਾ ਖਾਸਾ ਅਸਰ ਆ ਰਿਹਾ ਹੈ। ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ ਅਤੇ ਲੋਕਾਂ ਨੇ ਘਰਾਂ ਵਿਚ ਬੈਠਣਾ ਹੀ ਮਹਿਫੂਜ਼ ਸਮਝਿਆ। 

PunjabKesari

ਨਵਾਂਸ਼ਹਿਰ 'ਚ 'ਜਨਤਾ ਕਰਫਿਊ' ਦਾ ਅਸਰ
ਨਵਾਂਸ਼ਹਿਰ ਵਿਚ ਵੀ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। 

PunjabKesari

ਟਾਂਡਾ 'ਚ 'ਜਨਤਾ ਕਰਫਿਊ' ਦਾ ਅਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਾ ਕਰਫਿਊ ਦਾ ਉੜਮੁੜ ਵਿਚ ਪ੍ਰਭਾਵਸ਼ਾਲੀ ਅਸਰ ਦਿਖਾਈ ਦਿੱਤਾ। ਸ਼ਹਿਰ ਵਿਚ ਅਜ ਲੋਕਾਂ ਨੇ ਆਪਣੇ ਆਪ ਨੂੰ ਘਰਾਂ ਵਿਚ ਬੰਦ ਕਰ ਲਿਆ। ਸ਼ਹਿਰ ਦੇ ਰੇਲਵੇ ਸਟੇਸ਼ਨ, ਬਸ ਸਟੈਂਡ ਤੇ ਸਮੁੱਚੇ ਬਜ਼ਾਰਾਂ ਵਿਚ ਸੰਨਾਟਾ ਛਾਇਆ ਹੋਇਆ ਹੈ। ਜੇਕਰ ਕੋਈ ਬਾਹਰ ਦਿਖਾਈ ਦੇ ਰਿਹਾ ਹੈ ਤਾਂ ਸਿਰਫ ਪੁਲਸ ਮੁਲਾਜ਼ਾਮ ਜਾਂ ਫੇਰ ਇੱਕਾ ਦੁੱਕਾ ਮੰਦਰ ਜਾ ਗੁਰਦੁਆਰਾ ਸਾਹਿਬ ਜਾਣ ਵਾਲਾ ਸਰਧਾਲੂ ਹੀ ਦਿਖਾਈ ਦਿੱਤਾ। ਇਸ ਦਾ ਵਪਾਰ ਮੰਡਲ ਵੱਲੋਂ ਵੀ ਸਮਰਥਨ ਕਰਦੇ ਹੋਏ  ਸਮੁੱਚੇ ਦੁਕਾਨਦਾਰਾਂ ਨੂੰ ਦੁਕਾਨਾ ਨਾ ਖੋਲਣ ਦੀ ਅਪੀਲ ਵੀ ਕੀਤੀ ਗਈ ਹੈ।

  • Corona Virus
  • People Curfew
  • Doaba
  • ਕੋਰੋਨਾ ਵਾਇਰਸ
  • ਜਨਤਾ ਕਰਫਿਊ
  • ਦੁਆਬਾ

'ਜਨਤਾ ਕਰਫਿਊ' ਦਾ ਮਾਝੇ 'ਚ ਭਰਪੂਰ ਅਸਰ, ਚਾਰੇ ਪਾਸੇ ਛਾਇਆ ਸੰਨਾਟਾ (ਤਸਵੀਰਾਂ)

NEXT STORY

Stories You May Like

  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70 ਦਿਨਾਂ 'ਚ ਵਾਪਸੀ ਦੀ ਲਟਕੀ ਤਲਵਾਰ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • karachi water crisis
    ਕਰਾਚੀ ਦਾ ਪਾਣੀ ਸੰਕਟ ! ਜਨਤਾ ਦੀ ਜੇਬ 'ਤੇ ਭਾਰੀ ਪੈ ਰਹੀ ਸਰਕਾਰ ਦੀ ਨਾਕਾਮੀ
  • gold prices now affected by inflation and monetary policy more than war
    ‘ਸੋਨੇ ਦੀਆਂ ਕੀਮਤਾਂ ’ਤੇ ਹੁਣ ਜੰਗ ਨਾਲੋਂ ਵੱਧ ਮਹਿੰਗਾਈ ਅਤੇ ਮਾਨੇਟਰੀ ਪਾਲਿਸੀ ਦਾ ਅਸਰ’
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • students  protest  police  jharkhand bandh
    ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ ਜਾਮ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder of factory owner in ludhiana
      ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ ਮਾਲਕ ਦਾ ਕਰ 'ਤਾ ਕਤਲ, ਖ਼ੂਨ...
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • leopard came to talwara video goes viral
      ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • continuous rains have increased the concerns of the people of border villages
      ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...
    • sarwan singh pandher  s big announcement protest from august 24 to 31
      ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +