helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, FEB 24, 2025
ਪੰਜਾਬ ਪ੍ਰਸ਼ਾਸਨ 'ਚ ਇਕ ਹੋਰ ਫੇਰਬਦਲ, 8 IAS...
ਇਸ ਦਿਨ 10,000 ਰੁਪਏ ਸਸਤਾ ਮਿਲੇਗਾ iPhone 16e,...
ਨਿਊਜ਼ੀਲੈਂਡ ਹੱਥੋਂ ਕਰਾਰੀ ਹਾਰ ਮਗਰੋਂ ਬੰਗਲਾਦੇਸ਼...
ਅਸਮ, ਬਿਹਾਰ ਤੇ ਮੱਧ ਪ੍ਰਦੇਸ਼! PM ਨਰਿੰਦਰ ਮੋਦੀ ਨੇ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ/ਅੰਮ੍ਰਿਤਸਰ (ਦਲਜੀਤ ਸ਼ਰਮਾ) : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਇਕੋ ਦਿਨ (ਸ਼ਨੀਵਾਰ) ਨੂੰ ਕੋਰੋਨਾ ਵਾਇਰਸ ਦੇ ਅੱਠ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਵਿਚ ਚਾਰ ਕੇਸ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਦੇ ਸੰਪਰਕ ਵਿਚ ਆਉਣ ਵਾਲੇ ਹਨ। ਭਾਈ ਨਿਰਮਲ ਸਿੰਘ ਦੀ ਬੇਟੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ ਅਤੇ ਉਹ ਜਲੰਧਰ ਵਿਚ ਜੇਰੇ ਇਲਾਜ ਹੈ। ਇਸ ਤੋਂ ਇਲਾਵਾ ਇਕ ਕੇਸ ਫਰੀਦਕੋਟ ਦਾ, ਇਕ ਪਠਾਨਕੋਟ ਦਾ ਜਦਕਿ ਦੋ ਕੇਸ ਮੋਹਾਲੀ ਦੇ ਪਾਜ਼ੇਟਿਵ ਆਏ ਹਨ। ਇਸ ਦੇ ਨਾਲ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 65 ਹੋ ਗਈ ਹੈ।
ਇਹ ਵੀ ਪੜ੍ਹੋ : ਮੁਕਤਸਰ ''ਚ ਤਬਲੀਗੀ ਜਮਾਤ ਦੇ 15 ਵਿਅਕਤੀਆਂ ਨੂੰ ਹਸਪਤਾਲ ''ਚ ਕੀਤਾ ਗਿਆ ਆਈਸੋਲੇਟ
ਪਠਾਨਕੋਟ-ਫਰੀਦਕੋਟ ਦਾ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦੇ ਸੁਜਾਨਪੁਰ ਦੀ ਰਾਜ ਰਾਣੀ (75) ਜੋ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ ਹੈ, ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਫਿਲਹਾਲ ਉਕਤ ਮਹਿਲਾ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡੀ. ਸੀ. ਪਠਾਨਕੋਟ ਵਲੋਂ ਇਸ ਮਾਮਲੇ ਦੀ ਪੁਸ਼ਟੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ
ਪੰਜਾਬ 'ਚ ਹੁਣ ਤਕ ਕੋਰੋਨਾ ਦੇ 65 ਮਰੀਜ਼ ਆਏ ਸਾਹਮਣੇ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਰੋਕਣ ਲਈ ਜਿੱਥੇ ਪੂਰਾ ਭਾਰਤ 21 ਦਿਨਾਂ ਲਈ ਲਾਕ ਡਾਊਨ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 65 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਇਸ ਨਾਲ 5 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਕਾਰਨ 59000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 10 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਨਾਲ ਪੀੜਤ ਹਨ। ਭਾਰਤ ਵਿਚ ਕੋਵਿਡ-19 ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 2547 ਤਕ ਪੁੱਜ ਗਈ ਹੈ ਅਤੇ ਹੁਣ ਤਕ 62 ਲੋਕਾਂ ਦੀ ਕੋਵਿਡ-19 ਕਾਰਨ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ 150 ਲੋਕ ਅਜਿਹੇ ਹਨ ਜਿਨ੍ਹਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਮਿਲ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਕਹਿਰ ''ਚ ਡਾ. ਐੱਸ. ਪੀ. ਸਿੰਘ ਓਬਰਾਏ ਦਾ ਪੰਜਾਬ ਲਈ ਵੱਡਾ ਐਲਾਨ
ਕੋਰੋਨਾ ਨਾਲ ਜੰਗ ਲਈ ਪੁਲਸ ਮੁਲਾਜ਼ਮ ਸੜਕਾਂ 'ਤੇ, ਪਤਨੀਆਂ ਇਸ ਤਰ੍ਹਾਂ ਕਰ ਰਹੀਆਂ ਸਹਿਯੋਗ
Stories You May Like
ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ...
Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ,...
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16...
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਇਕੋਂ ਜਿਹੀਆਂ ਭੈਣਾਂ ਨੂੰ ਰੱਬ ਨੇ ਦਿੱਤੇ ਇਕੋਂ ਜਿਹੇ ਲਾੜੇ! ਬਾਰਾਤੀ ਹੈਰਾਨ,...
ਰਸ਼ਮਿਕਾ ਨੇ ‘ਛਾਵਾ’ ਦੇ ਸਹਿ-ਕਲਾਕਾਰ ਵਿਨੀਤ ਕੁਮਾਰ ਨੂੰ ਦੱਸਿਆ ‘ਸ਼ਾਨਦਾਰ’
ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ...
Birthday ਮਨਾਉਂਦੀ ਕੁੜੀ ਦੇ ਮੂੰਹ ਨੇੜੇ ਫਟ ਗਏ Hydrogen Balloon! ਤੁਸੀਂ ਵੀ...
1 ਅਪ੍ਰੈਲ ਤੋਂ ਨਹੀਂ ਵਿਕਣਗੇ ਨਵੇਂ ਸਿਮ ਕਾਰਡ!
ਅਭਿਨੇਤਾ ਅਨੁਪਮ ਖੇਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ...
ਭਾਰਤ ਦੀ ਵਿਰਾਟ ਜਿੱਤ 'ਤੇ ਪਾਕਿਸਤਾਨ 'ਚ ਜ਼ਸ਼ਨ, ਲੱਗੇ 'ਕੋਹਲੀ-ਕੋਹਲੀ' ਦੇ ਨਾਅਰੇ...
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
Subscribe Now!