Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:44:38 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਰਾਜਪੁਰਾ 'ਚ ਕੋਰੋਨਾ ਤੋਂ ਬਾਅਦ ਇਕ ਹੋਰ ਖਤਰਾ, ਬਫਰ ਜ਼ੋਨ ਐਲਾਨਿਆ, ਲੱਗੀਆਂ ਕਈ ਪਾਬੰਦੀਆਂ

PUNJAB News Punjabi(ਪੰਜਾਬ)

ਰਾਜਪੁਰਾ 'ਚ ਕੋਰੋਨਾ ਤੋਂ ਬਾਅਦ ਇਕ ਹੋਰ ਖਤਰਾ, ਬਫਰ ਜ਼ੋਨ ਐਲਾਨਿਆ, ਲੱਗੀਆਂ ਕਈ ਪਾਬੰਦੀਆਂ

  • Edited By Gurminder Singh,
  • Updated: 25 Apr, 2020 12:25 PM
Patiala
corona virus rajpura buffer zone
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ) : ਰਾਜਪੁਰਾ ਸ਼ਹਿਰ ਵਿਚ 6 ਹੋਰ ਕੇਸ ਪਾਜ਼ੇਟਿਵ ਕੇਸ ਆਉਣ ਮਗਰੋਂ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ। ਰਾਜਪੁਰਾ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 36 ਹੋ ਗਈ ਹੈ ਜਦਕਿ ਜ਼ਿਲਾ ਪਟਿਆਲਾ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 55 ਹੋ ਗਈ ਹੈ। ਜਿਥੇ ਜ਼ਿਲਾ ਮੈਜਿਸਟਰੇਟ ਨੇ ਰਾਜਪੁਰਾ ਨੂੰ ਬਫਰ ਜ਼ੋਨ ਐਲਾਨਿਆ ਹੈ, ਉਥੇ ਹੀ ਪਟਿਆਲਾ ਵਿਚ ਡੇਂਗੂ ਦੀ ਦਸਤਕ ਵੀ ਹੋ ਗਈ ਹੈ। ਰਾਜਪੁਰਾ ਵਿਚ ਅੱਜ 12 ਹੋਰ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨ ਰਾਜਪੁਰਾ ਅਤੇ ਨੇੜਲੇ ਇਲਾਕਿਆਂ ਵਿਚੋਂ ਕੋਵਿਡ ਪਾਜ਼ੇਟਿਵ ਕੇਸਾਂ ਦੇ ਨੇੜਲੇ ਸੰਪਰਕ ਅਤੇ ਹਾਈ ਰਿਸਕ ਕੇਸਾਂ ਦੇ 58 ਸੈਂਪਲ ਲੈ ਕੇ ਕੋਵਿਡ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 6 ਕੋਵਿਡ ਪਾਜ਼ੇਟਿਵ ਆਏ ਹਨ, ਇਹ ਸਾਰੇ ਰਾਜਪੂਰਾ ਨਾਲ ਸਬੰਧਤ ਹਨ।ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਆਏ ਸਾਰੇ ਕੇਸਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪਠਾਨਕੋਟ ਵਿਚ ਕੋਰੋਨਾ ਦਾ ਪ੍ਰਕੋਪ, ਮਹਿਲਾ ਡਾਕਟਰ ਦੀ ਰਿਪੋਰਟ ਆਈ ਪਾਜ਼ੇਟਿਵ 

ਪਟਿਆਲਾ 'ਚ ਡੇਂਗੂ ਦੀ ਦਸਤਕ
ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਬਿਆਨ ਵਿਚ ਦੱਸਿਆ ਗਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 17,167 ਘਰਾਂ ਵਿਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕੋਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਡਾ. ਮਲਹੋਤਰਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੇਵਲ ਇਕ ਘਰ ਵਿਚ ਹੀ ਡੇਂਗੂ ਦਾ ਲਾਰਵਾ ਪਾਇਆ ਗਿਆ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਪ੍ਰਕੋਪ ਦੌਰਾਨ ਸੂਬਾ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਕੀਤੀ ਇਹ ਅਪੀਲ

ਰਾਜਪੁਰਾ ਨੂੰ ਐਲਾਨਿਆ ਬਫਰ ਜ਼ੋਨ, ਲੱਗੀਆਂ ਕਈ ਪਾਬੰਦੀਆਂ
ਰਾਜਪੁਰਾ ਵਿਖੇ ਕੋਵਿਡ-19 ਦੇ ਮਿਲੇ ਤਾਜ਼ਾ ਪਾਜ਼ੇਟਿਵ ਮਾਮਲਿਆਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਬੀਤੀ ਰਾਤ ਇਕ ਅਹਿਮ ਫੈਸਲਾ ਲੈਂਦਿਆਂ ਰਾਜਪੁਰਾ ਨਗਰ ਕੌਂਸਲ ਦੀਆਂ ਹੱਦਾਂ ਅੰਦਰਲੇ ਸ਼ਹਿਰ ਨੂੰ ਇਹਤਿਆਤ ਵਜੋਂ ਬਫ਼ਰ ਖੇਤਰ ਐਲਾਨਿਆ ਹੈ। ਮਿਤੀ 15 ਅਪ੍ਰੈਲ 2020 ਨੂੰ ਰਾਜਪੁਰਾ 'ਚ ਪਹਿਲਾ ਕੋਵਿਡ-19 ਦਾ ਪਹਿਲਾ ਕੇਸ ਮਿਲਣ ਮਗਰੋਂ ਅਜਿਹੇ ਮਾਮਲਿਆਂ ਦੀ ਤੇਜ਼ੀ ਨਾਲ ਵਧੀ ਗਿਣਤੀ ਦੇ ਮੱਦੇਨਜ਼ਰ ਖ਼ਤਰੇ ਵਾਲੀ ਸਥਿਤੀ ਨੂੰ ਭਾਪਦਿਆਂ ਸਿਹਤ ਵਿਭਾਗ ਵੱਲੋਂ ਰਾਜਪੁਰਾ 'ਚ ਕੋਵਿਡ-19 ਪਾਜ਼ੇਟਿਵ ਮਾਮਲਿਆਂ ਦੇ ਅਗਲੇ ਸੰਪਰਕਾਂ ਦਾ ਪਤਾ ਲਗਾਉਣ ਲਈ ਰਾਜਪੁਰਾ ਦੇ ਹਰ ਵਸਨੀਕ ਦੀ ਕੋਰੋਨਾਵਾਇਰਸ ਦੇ ਲੱਛਣਾਂ ਸਬੰਧੀਂ ਸਕਰੀਨਿੰਗ ਵੀ ਸ਼ੁਰੂ ਕੀਤੀ ਸੀ। ਸੋਧੀ ਹੋਈ ਰੋਗ ਗ੍ਰਸਤ ਇਲਾਕਾ ਨੀਤੀ ਮੁਤਾਬਕ ਰਾਜਪੁਰਾ ਦੇ ਤਿੰਨ ਇਲਾਕਿਆਂ ਨੂੰ ਰੋਗ ਗ੍ਰਸਤ ਖੇਤਰ ਪਹਿਲਾਂ ਹੀ ਐਲਾਨਿਆ ਹੋਇਆ ਹੈ ਪਰੰਤੂ ਹੁਣ ਜ਼ਿਲਾ ਮੈਜਿਸਟਰੇਟ ਨੇ ਇਹਤਿਆਤ ਵਜੋਂ ਰਾਜਪੁਰਾ ਨਗਰ ਕੌਂਸਲ ਦੀਆਂ ਹੱਦਾਂ ਦੇ ਅੰਦਰਲੇ ਪੂਰੇ ਸ਼ਹਿਰ ਨੂੰ ਬਫ਼ਰ ਖੇਤਰ ਐਲਾਨ ਕੇ ਸੀਲ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ ''ਚ ਕੋਰੋਨਾ ਦਾ ਕਹਿਰ, 298 ਤੱਕ ਪੁੱਜਾ ਮਰੀਜ਼ਾਂ ਦਾ ਅੰਕੜਾ, ਮੋਹਾਲੀ-ਜਲੰਧਰ ਸਭ ਤੋਂ ਅੱਗੇ

ਜ਼ਿਲਾ ਮੈਜਿਸਟਰੇਟ ਦੇ ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ ਅਗਲੇ ਹੁਕਮਾਂ ਤੱਕ ਰਾਜਪੁਰਾ ਵਿਚੋਂ ਨਾ ਕੋਈ ਵਿਅਕਤੀ ਸ਼ਹਿਰ ਤੋਂ ਬਾਹਰ ਜਾ ਸਕੇਗਾ ਅਤੇ ਨਾ ਹੀ ਕੋਈ ਰਾਜਪੁਰਾ ਦੇ ਅੰਦਰ ਦਾਖਲ ਹੋ ਸਕੇਗਾ। ਸਥਾਨਕ ਵਸਨੀਕਾਂ ਨੂੰ ਰੋਜ਼ਾਨਾ ਲੋੜੀਂਦੀਆਂ ਜਰੂਰੀ ਵਸਤਾਂ ਦੀ ਸਪਲਾਈ ਐੱਸ.ਡੀ.ਐਮ. ਰਾਜਪੁਰਾ ਟੀ. ਬੈਨਿਥ ਦੀ ਨਿਗਰਾਨੀ ਹੇਠ ਨਗਰ ਕੌਂਸਲ ਰਾਜਪੁਰਾ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਹੁਕਮਾਂ ਮੁਤਾਬਕ ਰਾਜਪੁਰਾ ਦੀ ਸਬਜ਼ੀ ਮੰਡੀ ਬੰਦ ਰਹੇਗੀ ਪਰੰਤੂ ਪੈਟਰੋਲ ਪੰਪਾਂ ਸਮੇਤ ਅਨਾਜ ਮੰਡੀ, ਜਿੱਥੇ ਕਿ ਕਣਕ ਦੀ ਖਰੀਦ ਚੱਲ ਰਹੀ ਹੈ, ਖੁੱਲ੍ਹੀ ਰਹੇਗੀ।

ਇਹ ਵੀ ਪੜ੍ਹੋ : ਬੁਢਲਾਢਾ ''ਚ ਦਹਿਸ਼ਤ, ਪਹਿਲਾਂ ਨੈਗੇਟਿਵ ਆਏ ਦੋ ਜਮਾਤੀਆਂ ਦੇ ਟੈਸਟ ਫਿਰ ਆਏ ਪਾਜ਼ੇਟਿਵ

ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਧਾਰਾ 144 ਅਤੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੇ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜਪੁਰਾ ਦੇ ਐੱਸ.ਡੀ.ਐਮ., ਡੀ.ਐਸ.ਪੀ. ਅਤੇ ਈ.ਓ. ਨਗਰ ਕੌਂਸਲ ਨਾਲ ਤਾਲਮੇਲ ਕਰਦੇ ਹੋਏ ਪੂਰੀ ਸਥਿਤੀ 'ਤੇ ਨਿਗਰਾਨੀ ਰੱਖਣਗੇ। ਜਦੋਂਕਿ ਰਾਜਪੁਰਾ-ਪਟਿਆਲਾ ਦਰਮਿਆਨ ਲੋਕਾਂ ਦੀ ਆਵਾਜਾਈ ਰੋਕਣ ਲਈ ਐੱਸ.ਡੀ.ਐਮ. ਪਟਿਆਲਾ ਸਬੰਧਤ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸੈਕਟਰ ਮੈਜਿਸਟਰੇਟਾਂ ਦੀ ਤਾਇਨਾਤੀ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੰਡੀਗੜ੍ਹ-ਪਟਿਆਲਾ-ਚੰਡੀਗੜ੍ਹ ਐਮਰਜੈਂਸੀ ਸਮੇਂ ਅਤੇ ਆਪਣੀ ਡਿਊਟੀ ਲਈ ਆਉਣ-ਜਾਣ ਵਾਲੇ ਰਾਜਪੁਰਾ ਸ਼ਹਿਰ ਦੇ ਅੰਦਰ ਵਾਲੇ ਰਸਤੇ ਦੀ ਬਜਾਏ ਬਾਈਪਾਸ ਸੜਕ ਦੀ ਵਰਤੋਂ ਕਰਨਗੇ। ਇਸ ਦੇ ਨਾਲ ਹੀ ਕੁਮਾਰ ਅਮਿਤ ਨੇ ਲੋਕਾਂ ਅਤੇ ਖਾਸ ਕਰਕੇ ਰਾਜਪੁਰਾ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸੰਕਟ ਦੇ ਸਮੇਂ ਆਪਣੇ ਘਰਾਂ ਅੰਦਰ ਰਹਿ ਕੇ ਕਰਫਿਊ ਨਿਯਮਾਂ ਦਾ ਪਾਲਣ ਕਰਨ ਪਰੰਤੂ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।

ਜ਼ਿਲੇ 'ਚ ਹੁਣ ਤੱਕ 443 ਸੈਂਪਲਾਂ ਵਿਚੋਂ 367 ਨੈਗੇਟਿਵ
ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਲਏ ਗਏ 443 ਸੈਂਪਲਾਂ 'ਚੋਂ 55 ਦੀ ਰਿਪੋਰਟ ਪਾਜ਼ੇਟਿਵ ਅਤੇ 367 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 21 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਆਫਤ 'ਚ ਹੁਸ਼ਿਆਰਪੁਰ ਤੋਂ ਇਕ ਹੋਰ ਰਾਹਤ ਭਰੀ ਖਬਰ

  • Corona virus
  • Rajpura
  • buffer zone
  • ਕੋਰੋਨਾ ਵਾਇਰਸ
  • ਰਾਜਪੁਰਾ
  • ਬਫਰ ਜ਼ੋਨ

ਜਲੰਧਰ: ਬਾਵਾ ਹੈਨਰੀ ਤੋਂ ਬਾਅਦ ਹੁਣ MLA ਰਜਿੰਦਰ ਬੇਰੀ ਹੋਏ 'ਹੋਮ ਕੁਆਰੰਟਾਈਨ'

NEXT STORY

Stories You May Like

  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • several restrictions imposed in gurdaspur district
    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
  • pakistani boxer missing
    CWG 2026: ਪਾਕਿਸਤਾਨੀ ਮੁੱਕੇਬਾਜ਼ ਤੋਂ ਬਾਅਦ ਹੁਣ ਕਈ ਹੋਰ ਖਿਡਾਰੀ ਹੋਏ ਲਾਪਤਾ, ਸਕਾਟਲੈਂਡ ਪੁਲਸ ਵੱਲੋਂ ਜਾਂਚ ਸ਼ੁਰੂ
  • scorpio caught fire on patiala rajpura road
    ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
  • heavy rain schools closed  online classes
    ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਖ਼ਰਾਬ ਮੌਸਮ ਕਾਰਨ ਕਈ ਸਕੂਲ ਬੰਦ, ਲੱਗੀਆਂ Online ਕਲਾਸਾਂ
  • telegram founder declared wanted in russia
    ‘ਟੈਲੀਗ੍ਰਾਮ’ ਦਾ ਸੰਸਥਾਪਕ ਰੂਸ ’ਚ ਲੋੜੀਂਦਾ ਐਲਾਨਿਆ, ਯੂਕ੍ਰੇਨ ਲਈ ਅੱਤਵਾਦੀ ਭਰਤੀ ਰੋਕਣ ’ਚ ਅਸਫਲ ਰਹਿਣ ਦਾ ਦੋਸ਼
  • cloudburst floods  schools closed
    ਜੰਮੂ-ਕਸ਼ਮੀਰ: ਬੱਦਲ ਫਟਣ ਨਾਲ ਛਤਰੂ 'ਚ ਹੜ੍ਹ ਨੇ ਮਚਾਈ ਤਬਾਹੀ, ਕਈ ਸਕੂਲ ਬੰਦ, Online ਲੱਗੀਆਂ ਕਲਾਸਾਂ
  • indian in america
    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +