ਜਲੰਧਰ - ਕੋਰੋਨਾ ਵਾਇਰਸ ਦਾ ਕਹਿਰ ਦੇਸ਼ ’ਚ ਹੀ ਨਹੀਂ ਸਗੋਂ ਪੂਰੀ ਦੁਨੀਆਂ ’ਚ ਫੈਲ ਰਿਹਾ ਹੈ। ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੇ ਚਲਦਿਆਂ ਦੁਨੀਆਂ ਭਰ ’ਚ 21 ਦਿਨਾਂ ਦਾ ਲਾਕਡਾਊਨ ਕੀਤਾ ਗਿਆ ਹੈ, ਤਾਂ ਜੋ ਇਸ ਵਾਇਰਸ ਦੇ ਪ੍ਰਸਾਰ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਦੂਜੇ ਪਾਸੇ ਇਸ ਇਸ ਮਹਾਮਾਰੀ ਤੋਂ ਨਿਜਾਤ ਪਾਉਣ ਦੇ ਲਈ ਬਹੁਤ ਸਾਰੇ ਵਿਗਿਆਨੀ ਲਗਾਤਾਰ ਜੁੱਟੇ ਹੋਏ ਹਨ ਅਤੇ ਬਹੁਤ ਸਾਰੀਆਂ ਖੋਜ਼ਾਂ ਕਰ ਰਹੇ ਹਨ। ਪਹਿਲਾਂ ਤੋਂ ਹੋਂਦ 'ਚ ਆਈਆਂ ਦਵਾਈਆਂ 'ਤੇ ਵੀ ਖੋਜ ਕੀਤੀ ਜਾ ਰਹੀ ਹੈ, ਜੋ ਕਿ ਹੋਰ ਬੀਮਾਰੀਆਂ ਦੇ ਇਲਾਜ ਲੲੀ ਵਰਤੀਆਂ ਜਾਂਦੀਆਂ ਹਨ। ਜਿਵੇਂ ਕਿ: ਮਲੇਰੀਆ, ਏਡਜ਼, ਅਰਥਰਾਇਟਸ ਆਦਿ। ਇਸ ਸਬੰਧ ’ਚ ਹੁਣ ਤੱਕ ਕਿੰਨੀ ਕੁ ਸਫ਼ਲਤਾ ਹੱਥ ਲੱਗੀ ਹੈ, ਆਓ ਜਾਣਦੇ ਹਾਂ...
ਪੜ੍ਹੋ ਇਹ ਵੀ ਖਬਰ - ਜਗਬਾਣੀ ਪੋਡਕਾਸਟ : ਸੁਣੋ ਕੁਲਵੰਤ ਸਿੰਘ ਵਿਰਕ ਦੀ ਕਹਾਣੀ 'ਚਾਰ ਚਿੱਠੀਆਂ'
ਪੜ੍ਹੋ ਇਹ ਵੀ ਖਬਰ - ਭਾਈ ਨਿਰਮਲ ਸਿੰਘ ਖ਼ਾਲਸਾ : ਰਸਭਿੰਨੇ ਕੀਰਤਨੀਏ ਦੀ ਆਵਾਜ਼ ਬਾਕੀ ਹੈ ਆਖ਼ਰ
ਪੜ੍ਹੋ ਇਹ ਵੀ ਖਬਰ - ਪੋਡਕਾਸਟ ਦੀ ਕਹਾਣੀ : 'ਦੋ ਕੌਮੇਂ'
ਅੰਮ੍ਰਿਤਸਰ : ਕੋਰੋਨਾ ਨੇ ਮਾਰੀ ਇਨਸਾਨੀਅਤ, ਪਰਿਵਾਰ ਨੇ ਮ੍ਰਿਤਕ ਦੇਹ ਲੈਣ ਤੋਂ ਕੀਤਾ ਇਨਕਾਰ
NEXT STORY