Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:00:06 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਖੁਦ ਨੂੰ ਇਸ ਤਰ੍ਹਾਂ ਰੱਖੋ ਤਣਾਅ ਤੋਂ ਦੂਰ

PUNJAB News Punjabi(ਪੰਜਾਬ)

ਖੁਦ ਨੂੰ ਇਸ ਤਰ੍ਹਾਂ ਰੱਖੋ ਤਣਾਅ ਤੋਂ ਦੂਰ

  • Edited By Rajwinder Kaur,
  • Updated: 22 Apr, 2020 01:39 PM
Jalandhar
corona virus social media pooja sharma
  • Share
    • Facebook
    • Tumblr
    • Linkedin
    • Twitter
  • Comment

ਪਰਿਵਰਤਨ ਸੰਸਾਰ ਦਾ ਨਿਯਮ ਹੈ। ਕੋਈ ਵੀ ਚੀਜ਼ ਜਾਂ ਪਰਿਸਥਿਤੀ ਹਮੇਸ਼ਾ ਇਕੋ ਜਿਹੀ ਨਹੀਂ ਰਹਿੰਦੀ। ਕਰੀਬ ਤਿੰਨ ਮਹੀਨੇ ਪਹਿਲਾਂ ਕਿਸ ਨੇ ਸੋਚਿਆ ਸੀ ਕਿ ਕੋਵਿਡ-19 ਨਾਂ ਦੀ ਮਹਾਂਮਾਰੀ ਪੂਰੇ ਵਿਸ਼ਵ ਲਈ ਚੁਣੌਤੀ ਬਣ ਜਾਵੇਗੀ। ਅੱਜ ਕੋਰੋਨਾ ਵਾਇਰਸ ਨੇ ਸੰਸਾਰ ਦੇ 209 ਦੇਸ਼ ਆਪਣੀ ਚਪੇਟ ਵਿਚ ਲੈ ਲਏ ਹਨ। ਅਮਰੀਕਾ, ਇਟਲੀ, ਫਰਾਂਸ, ਇੰਗਲੈਂਡ ਵਰਗੇ ਵਿਕਸਿਤ ਦੇਸ਼, ਜਿੱਥੇ ਸਿਹਤ ਸਹੂਲਤਾਂ ਬਹੁਤ ਵਧੀਆ ਹਨ, ਉਹ ਵੀ ਇਸ ਬਿਮਾਰੀ ਨਾਲ ਬੜੀ ਹਿੰਮਤ ਨਾਲ ਮੁਕਾਬਲਾ ਕਰ ਰਹੇ ਹਨ। ਲਗਾਤਾਰ ਹਰ ਦਿਨ ਇਸ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਸੰਖਿਆ ਵਿਚ ਵਾਧਾ ਹੋ ਰਿਹਾ ਹੈ ਅਤੇ ਉਸਦੇ ਨਾਲ ਵੱਖ-ਵੱਖ ਦੇਸ਼ਾਂ ਵਿਚ ਮੌਤਾਂ ਦੀ ਸੰਖਿਆ ਵੀ ਵੱਧਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ ਨੇ ਆਪਣੀ ਪੈਨੀ ਨਜ਼ਰ ਬਦਲਦੇ ਜਾਲਾਤ ’ਤੇ ਬਣਾਈ ਹੋਈ ਹੈ ਅਤੇ ਸਮੇਂ-ਸਮੇਂ ’ਤੇ ਨਵੀਆਂ ਗਾਈਡ ਲਾਈਨਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਇਸ ਤਣਾਅ ਅਤੇ ਚੁਣੌਤੀਪੂਰਣ ਸਮੇਂ ਵਿਚ ਜਿੱਥੇ ਸੰਪੂਰਣ ਵਿਸ਼ਵ ਵਿਚ ਲਾੱਕ-ਡਾਊਨ ਦੀ ਸਥਿਤੀ ਹੈ ਲੋਕਾਂ ਦੀ ਮਾਨਸਿਕ ਸਿਹਤ ਤੇ ਇਸ ਦਾ ਪ੍ਰਭਾਵ ਪੈ ਰਿਹਾ ਹੈ। ਇਸ ਤਣਾਅ ਵਿਚ ਆਪਣੀ ਅਤੇ ਆਪਣਿਆਂ ਦੀ ਸਿਹਤ ਬਾਰੇ ਡਰ ਅਤੇ ਫਿਕਰ, ਸੌਣ ਅਤੇ ਖਾਣ-ਪੀਣ ਦੀਆਂ ਆਦਤਾਂ ਵਿੱਚ ਬਦਲਾਅ, ਸੌਣ ਜਾਂ ਇਕਾਗਰਤਾ ਵਿੱਚ ਮੁਸ਼ਕਿਲ ਆਉਣੀ, ਪੁਰਾਣੀ ਸਿਹਤ ਸਮੱਸਿਆਵਾਂ ਦਾ ਹੋਰ ਵੱਧਣਾ, ਮਾਨਸਿਕ ਸਿਹਤ ਦਾ ਖਰਾਬ ਹੋਣਾ ਅਤੇ ਸ਼ਰਾਬ, ਤੰਬਾਕੂ ਜਾਂ ਹੋਰ ਨਸ਼ਿਆਂ ਦੇ ਇਸਤੇਮਾਲ ਦੀ ਤਲਬ ਵਿਚ ਵਾਧਾ ਹੋਣਾ ਸ਼ਾਮਲ ਹੈ। ਇਸ ਸੰਕਟ ਸਮੇਂ ਸਭ ਤੋਂ ਜ਼ਿਆਦਾ ਤਣਾਅ ਬਜ਼ੁਰਗਾਂ ਅਤੇ ਉਨ੍ਹਾਂ ਲੋਕਾਂ ਨੂੰ ਹੈ ਜੋ ਪਹਿਲਾਂ ਹੀ ਕਿਸੇ ਗੰਭੀਰ ਬੀਮਾਰੀ ਤੋਂ ਗ੍ਰਸਤ ਹਨ। ਇਸ ਦੇ ਨਾਲ ਬੱਚੇ, ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਉਹ ਲੋਕ ਜੋ ਪਹਿਲਾਂ ਹੀ ਮਾਨਸਿਕ ਬੀਮਾਰੀ ਤੋਂ ਗੁਜ਼ਰ ਰਹੇ ਹਨ, ਇਸ ਤਣਾਅ ਦਾ ਸਾਹਮਣਾ ਕਰ ਰਹੇ ਹਨ।

ਇਸ ਮੁਸ਼ਕਲ ਘੜੀ ਵਿਚ ਸਰੀਰਕ ਸਿਹਤ ਦੇ ਨਾਲ ਮਾਨਸਿਕ ਰੂਪ ਵਿਚ ਸਿਹਤਮੰਦ ਹੋਣਾ ਜ਼ਿਆਦਾ ਜ਼ਰੂਰੀ ਬਣ ਜਾਂਦਾ ਹੈ। ਚਾਹੇ ਇਹ ਘੜੀ ਬਹੁਤ ਚੁਣੌਤੀਪੂਰਣ ਅਤੇ ਔਖੀ ਹੈ ਪਰ ਜਿਵੇਂ ਕਿ ਕਿਹਾ ਜਾਂਦਾ ਹੈ “ਇਹ ਸਮਾਂ ਵੀ ਗੁਜ਼ਰ ਜਾਵੇਗਾ”। ਇਸ ਲਈ ਆਓ ਦੇਖਦੇ ਹਾਂ ਕਿ ਕਿਸ ਤਰ੍ਹਾਂ ਆਪਣੀ ਅਤੇ ਆਪਣਿਆਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਦਾ ਖਿਆਲ ਰੱਖ ਸਕਦੇ ਹਾਂ।

1. ਚੁਣੌਤੀ ਨੂੰ ਸਵੀਕਾਰ ਕਰੋ: ਸਭ ਤੋਂ ਪਹਿਲਾਂ ਸਾਨੂੰ ਇਸ ਕੋਰੋਨਾ ਨਾਂ ਦੀ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਜਿੰਨੀ ਦੇਰ ਤੱਕ ਅਸੀਂ ਸਕਾਰਾਤਮਕ ਢੰਗ ਨਾਲ ਇਸ ਨੂੰ ਸਵੀਕਾਰ ਕਰਕੇ ਇਸ ਦੇ ਨਿਦਾਨ ਵੱਲ ਆਪਣਾ ਧਿਆਨ ਨਹੀਂ ਲੈ ਜਾਂਦੇ ਇਹ ਸਾਡੇ ਮਨਾਂ ਦੇ ਦਹਿਸ਼ਤ ਬਣਾਈੇ ਰੱਖੇਗੀ। ਸਮੇਂ ਦੀ ਮੰਗ ਹੈ ਕਿ ਸਮੱਸਿਆ ਨੂੰ ਸਵੀਕਾਰ ਕਰਕੇ ਇਸਦੇ ਹੱਲ ਬਾਰੇ ਸੋਚਿਆ ਜਾਵੇ।

2. ਲਗਾਤਾਰ ਖਬਰਾਂ ਦੇਖਣ ਤੋਂ ਬਚੋ: ਲਗਾਤਾਰ ਨਿਊਜ਼ ਚੈਨਲ ਤੇ ਕੋਰੋਨਾ ਵਾਇਰਸ ਨਾਲ ਸੰਬੰਧਤ ਖਬਰਾਂ ਪ੍ਰਸਾਰਿਤ ਹੋ ਰਹੀਆਂ ਹਨ ਅਤੇ ਵੱਖ-ਵੱਖ ਦੇਸ਼ਾਂ ਵਿੱਚ ਇਸ ਸਮੇਂ ਬੜੀ ਗੰਭੀਰ ਸਥਿਤੀ ਬਣੀ ਹੋਈ ਹੈ। ਇਸ ਲਈ ਲਗਾਤਾਰ ਖਬਰਾਂ ਦੇਖਣ ਨਾਲ ਡਰ ਅਤੇ ਤਣਾਅ ਦੀਆਂ ਭਾਵਨਾਵਾਂ ਵੱਧਦੀਆਂ ਹਨ। ਸਾਨੂੰ ਚਾਹੀਦਾ ਹੈ ਕਿ ਸਿਰਫ ਜਾਣਕਾਰੀ ਲੈਣ ਲਈ ਕਦੇ-ਕਦੇ ਨਿਊਜ਼ ਚੈਨਲ ਲਗਾ ਕੇ ਖਬਰਾਂ ਦੇਖੀਏ।

3. ਅਫਵਾਹਾਂ ਤੋਂ ਦੂਰ ਰਹੋ:  ਸੋਸ਼ਲ ਮੀਡੀਆ ਤੇ ਕਈ ਸਾਰੀਆਂ ਅਫਵਾਹਾਂ ਫੈਲ ਰਹੀਆਂ ਹਨ ਜਿਨ੍ਹਾਂ ਕਾਰਨ ਵਿਅਕਤੀ ਦੀ ਮਾਨਸਿਕ ਸਥਿਤੀ ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਸਾਨੂੰ ਚਾਹੀਦਾ ਹੈ ਕਿ ਸਿਰਫ ਉਨ੍ਹਾਂ ਖਬਰਾਂ ਜਾਂ ਨਿਰਦੇਸ਼ਾਂ ਤੇ ਯਕੀਨ ਕਰੀਏ ਜੋ ਵਿਸ਼ਵ ਸਿਹਤ ਸੰਗਠਨ, ਕੇਂਦਰੀ ਸਿਹਤ ਮੰਤਰਾਲਾ, ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਵਰਗੀਆਂ ਸਿਹਤ ਸੰਸਥਾਵਾਂ ਪ੍ਰਦਾਨ ਕਰਦੀਆਂ ਹਨ।

4.ਸ਼ਾਂਤ ਪਰ ਸੁਚੇਤ ਰਹੋ:  ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੇ ਨਿਰਦੇਸ਼ਾਂ ਦਾ ਹੀ ਪਾਲਣ ਕਰੋ। ਆਪਣੀ ਸਾਫ-ਸਫਾਈ ਦਾ ਧਿਆਨ ਰੱਖੋ, ਲਾੱਕ-ਡਾਊਨ ਸਮੇਂ ਸਮਾਜਿਕ ਦੂਰੀ ਬਣਾਈ ਰੱਖੋ ਅਤੇ ਖੁਦ ਨੂੰ ਹਰ ਪਰਿਸਥਿਤੀ ਵਿੱਚ ਸ਼ਾਂਤ ਅਤੇ ਚੇਤੰਨ ਰੱਖਣ ਦੀ ਜ਼ਰੂਰਤ ਹੈ।

5. ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਬਣਾਈ ਰੱਖੋ:  ਚਾਹੇ ਸੋਸ਼ਲ ਡਿਸਟੈਂਸਿੰਗ ਨੇ ਸਾਡਾ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਰੀਰਕ ਮੇਲ-ਮਿਲਾਪ ਮੁਸ਼ਕਿਲ ਕਰ ਦਿੱਤਾ ਹੈ ਪਰ ਇਸ ਡਰ, ਇਕੱਲੇਪਨ ਅਤੇ ਅਨਿਸ਼ਚਿਤ ਮਨੋਸਥਿਤੀ ਵਿਚ ਉਨ੍ਹਾਂ ਨਾਲ ਫੋਨ, ਵੀਡੀਓ ਕਾੱਲ, ਵੱਟਸ ਐਪ, ਫੇਸਬੁੱਕ ਅਤੇ ਈ-ਮੇਲ ਰਾਹੀਂ ਜੁੜੋ ਕਿਉਂਕਿ ਇਸ ਨਾਲ ਅਸੀਂ ਇਕ ਦੂਜੇ ਨੂੰ ਮਾਨਸਿਕ ਰੂਪ ਵਿਚ ਮਜਬੂਤ ਬਣਾਵਾਂਗੇ। ਇਹ ਇਕ ਦੂਸਰੇ ਦਾ ਖਿਆਲ ਰੱਖਣ ਅਤੇ ਸਹਿਯੋਗ ਦੇਣ ਦਾ ਸਮਾਂ ਹੈ।

6. ਧਿਆਨ ਅਤੇ ਯੋਗ ਮਨ ਦੀ ਸ਼ਾਤੀ ਲਈ ਸਹਾਇਕ ਕਿਰਿਆਵਾਂ:  ਰੋਜ਼ ਸਵੇਰੇ ਘਰ ਵਿਚ ਜਲਦੀ ਉੱਠ ਕੇ ਯੋਗ ਅਤੇ ਕਸਰਤ ਕਰਨ ਨਾਲ ਸਿਹਤ ਠੀਕ ਰਹਿੰਦੀ ਹੈ। ਭਰਾਮਰੀ ਪ੍ਰਾਣਾਯਾਮ ਅਤੇ ਧਿਆਨ ਮਨੁੱਖ ਦੀ ਮਾਨਸਿਕ ਸਿਹਤ ਨੂੰ ਵਧੀਆ ਰੱਖਦੇ ਹਨ। ਪ੍ਰਾਣਾਯਾਮ ਕਿਰਿਆਵਾਂ ਗੁੱਸਾ, ਚਿੜਚਿੜਾਪਣ ਆਦਿ ਦੂਰ ਕਰਕੇ ਮਾਨਸਿਕ ਸ਼ਾਂਤੀ ਪ੍ਰਦਾਨ ਕਰਦੀਆਂ ਹਨ।

7. ਆਪਣਾ ਰੂਟੀਨ ਸੈੱਟ ਕਰੋ:  ਘਰ ਵਿਚ ਰਹਿ ਕੇ ਆਪਣਾ ਰੂਟੀਨ ਬਣਾਉਣਾ ਜ਼ਰੂਰੀ ਹੈ। ਸਮੇਂ ਦਾ ਉਪਯੋਗ ਆਪਣੇ ਸ਼ੌਕ ਨੂੰ ਪੂਰਾ ਕਰਨ ਲਈ ਕੀਤਾ ਜਾ ਸਕਦਾ ਹੈ। ਸੰਗੀਤ ਸੁਣਨਾ, ਕਿਤਾਬਾਂ ਪੜਣਾ, ਬੇਕਾਰ ਚੀਜਾਂ ਤੋਂ ਉਪਯੋਗੀ ਵਸਤਾਂ ਬਣਾਉਣੀਆਂ, ਟੀ ਵੀ ਤੇ ਮਨੋਰੰਜਕ ਪ੍ਰੋਗਰਾਮ ਦੇਖਣਾ, ਬੱਚਿਆਂ ਨਾਲ ਕੈਰਮ, ਚੈੱਸ, ਲੂਡੋ ਆਦਿ ਖੇਡਾਂ ਖੇਡਣੀਆਂ. ਘਰ ਦੇ ਬਗੀਚੇ ਵਿੱਚ ਸਮਾਂ ਬਿਤਾਉਣਾ ਅਤੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਵਤੀਤ ਕਰਨਾ ਆਦਿ ਬਹੁਤ ਸਾਰੀਆਂ ਚੀਜ਼ਾਂ ਹਨ ਜਿਸ ਵਿੱਚ ਅਨੰਦ ਲੱਭਿਆ ਜਾ ਸਕਦਾ ਹੈ।

8. ਮਨੋਚਿਕਿਤਸਕ ਦੀ ਸਲਾਹ ਲਵੋ:  ਜੇਕਰ ਘਰ ਵਿਚ ਪਹਿਲਾਂ ਹੀ ਕੋਈ ਮਾਨਸਿਕ ਰੋਗੀ ਹੈ ਅਤੇ ਇਸ ਸਮੇਂ ਉਸ ਦੇ ਵਤੀਰੇ ਵਿਚ ਚਿੜਚਿੜਾਪਣ, ਗੁੱਸਾ ਜਾਂ ਉਦਾਸੀਨਤਾ ਵੱਧ ਗਈ ਹੈ ਤਾਂ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਹੈਲਪ ਲਾਈਨ ਤੇ ਸੰਪਰਕ ਕੀਤਾ ਜਾਣਾ ਚਾਹੀਦਾ ਹੈ।

ਆਓ ਅਸੀਂ ਸਾਰੇ ਇਸ ਸੰਕਟ ਦੀ ਘੜੀ ਦਾ ਸਾਹਮਣਾ ਧੀਰਜ ਅਤੇ ਸਹਿਣਸ਼ੀਲ਼ਤਾ ਨਾਲ ਕਰੀਏ ਅਤੇ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਤੀ ਚੇਤੰਨ ਰਹੀਏ।ਸੱਚ ਇਹ ਹੀ ਹੈ ਕਿ ਇਹ ਸਮਾਂ ਵੀ ਗੁਜ਼ਰ ਜਾਵੇਗਾ। ਸਾਨੂੰ ਸਭ ਨੂੰ ਆਸਵੰਦ ਹੋਕੇ ਉਨ੍ਹਾਂ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ, ਸਫਾਈ ਕਰਮਚਾਰੀਆਂ, ਪੁਲਿਸ ਕਰਮਚਾਰੀਆਂ, ਖੁਰਾਕ ਅਤੇ ਸਿਵਿਲ ਸਪਲਾਈ ਵਿਭਾਗ ਦੇ ਕਰਮਚਾਰੀਆਂ ਅਤੇ ਵਿਸ਼ੇਸ਼ ਤੌਰ ’ਤੇ ਢੌਆ-ਢੁਆਈ ਕਰ ਰਹੇ ਡਰਾਈਵਰਾਂ ਦਾ ਅਤੇ ਹੋਰ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜੋ ਆਪਣੀ ਜਾਨ ਨੂੰ ਖਤਰੇ ਵਿਚ ਪਾ ਕੇ ਸਾਡੇ ਤੰਦਰੁਸਤ ਜੀਵਨ ਲਈ ਅਤੇ ਸਾਡੀਆਂ ਰੋਜ਼ਾਨਾ ਦੀਆਂ ਲੋੜਾਂ ਦੀ ਪੂਰਤੀ ਲਈ ਲਗਾਤਾਰ ਕੰਮ ਕਰ ਰਹੇ ਹਨ।

ਮਿਤੀ: 12-04-2020                                                                       

ਪੂਜਾ ਸ਼ਰਮਾ

PunjabKesari

  • Corona Virus
  • Social Media
  • Pooja Sharma
  • ਕੋਰੋਨਾ ਵਾਇਰਸ
  • ਸੋਸ਼ਲ ਮੀਡੀਆ
  • ਪੂਜਾ ਸ਼ਰਮਾ

ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਦੀ ਤੁਰੰਤ ਕਰਵਾਈ ਜਾਵੇ ਪੰਜਾਬ ਵਾਪਸੀ : ਹਰਪਾਲ ਚੀਮਾ

NEXT STORY

Stories You May Like

  • how to keep children away from content
    ਅਸ਼ਲੀਲ ਸਮੱਗਰੀ ਤੋਂ ਬੱਚਿਆਂ ਨੂੰ ਕਿਵੇਂ ਦੂਰ ਰੱਖੀਏ?
  • now you will be able to port fastag like a mobile sim
    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
  • miri piri khalsa march inspire youth to stay away from drugs  jathedar gargajj
    ਮੀਰੀ-ਪੀਰੀ ਖਾਲਸਾ ਮਾਰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ ਪ੍ਰੇਰਿਤ: ਜਥੇਦਾਰ ਗੜਗੱਜ
  • punjab is weakened india itself will become weak manpreet badal
    ਦੁਸ਼ਮਣਾਂ ਨੂੰ ਪਤਾ ਹੈ ਜੇਕਰ ਪੰਜਾਬ ਨੂੰ ਕਮਜ਼ੋਰ ਕਰਾਂਗੇ ਤਾਂ ਹਿੰਦੁਸਤਾਨ ਖੁਦ ਕਮਜ਼ੋਰ ਹੋਵੇਗਾ: ਮਨਪ੍ਰੀਤ ਬਾਦਲ
  • trump returned
    ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ
  • khalsa march is conveying a message to the youth  jathedar gargaj
    ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ: ਜਥੇ. ਗੜਗੱਜ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • tension in the south china sea chinese ship collides with philippine vessel
    ਦੱਖਣੀ ਚੀਨ ਸਾਗਰ 'ਚ ਤਣਾਅ: ਚੀਨੀ ਜਹਾਜ਼ ਨੇ ਫਿਲੀਪੀਨਜ਼ ਦੇ ਜਹਾਜ਼ ਨੂੰ ਮਾਰੀ ਟੱਕਰ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +