Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    7:53:47 AM

  • jammu kashmir cloudburst  floods

    ਜੰਮੂ-ਕਸ਼ਮੀਰ ’ਚ ਫਟਿਆ ਬੱਦਲ, ਅਚਾਨਕ ਆਇਆ ਹੜ੍ਹ,...

  • body of a person found in house of sher singh colony

    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਕੋਰੋਨਾ ਯੋਧਾ ਸਿਹਤ ਕਰਮਚਾਰੀ ਪਰਮਜੀਤ ਕੌਰ ਦੇ ਪਰਿਵਾਰ ਨੂੰ 50 ਲੱਖ ਰੁਪਏ ਦਿੱਤੇ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਕੋਰੋਨਾ ਯੋਧਾ ਸਿਹਤ ਕਰਮਚਾਰੀ ਪਰਮਜੀਤ ਕੌਰ ਦੇ ਪਰਿਵਾਰ ਨੂੰ 50 ਲੱਖ ਰੁਪਏ ਦਿੱਤੇ

  • Edited By Gurminder Singh,
  • Updated: 09 Sep, 2020 05:29 PM
Chandigarh
corona warrior  health worker
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਵਿਸ਼ੇਸ਼ ਸਿਹਤ ਬੀਮਾ ਕਵਰ ਸਕੀਮ ਤਹਿਤ ਕੋਰੋਨਾ ਯੋਧਾ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਸਵਰਗਵਾਸੀ ਪਰਮਜੀਤ ਕੌਰ ਦੇ ਪਰਿਵਾਰ ਨੂੰ ਸਨਮਾਨ ਪੱਤਰ ਦੇ ਨਾਲ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ, ਜਿਨ੍ਹਾਂ ਦੀ ਡਿਊਟੀ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਕਾਰਣ ਮੌਤ ਹੋ ਗਈ ਸੀ। ਸਿੱਧੂ ਨੇ ਦੱਸਿਆ ਕਿ ਪਿੰਡ ਲੋਹਗੜ੍ਹ (ਬਰਨਾਲਾ) ਦੀ ਮਲਟੀਪਰਪਜ਼ ਹੈਲਥ ਵਰਕਰ ਪਰਮਜੀਤ ਕੌਰ ਸਿਹਤ ਵਿਭਾਗ ਦੀ ਇਕ ਚਾਨਣ ਮੁਨਾਰਾ ਅਤੇ ਮਿਹਨਤੀ ਕਰਮਚਾਰੀ ਸੀ। ਫਰੰਟ ਲਾਈਨ ਵਰਕਰ ਵਜੋਂ ਆਪਣੀ ਡਿਊਟੀ ਨਿਭਾਉਂਦੇ ਹੋਏ ਉਨ੍ਹਾਂ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ। ਉਹ 52 ਸਾਲਾਂ ਦੇ ਸਨ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਬ ਸੈਂਟਰ ਕਾਲਸਾਂ, ਸੀ. ਐੱਚ. ਸੀ. ਸੁਧਾਰ ਵਿਖੇ ਤਾਇਨਾਤ ਸਨ ਅਤੇ 29 ਜੁਲਾਈ 2020 ਨੂੰ ਕੋਵਿਡ-19 ਕਾਰਣ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਲਈ ਹਮੇਸ਼ਾਂ ਇਕ ਸੱਚੇ ਕੋਰੋਨਾ ਯੋਧਾ ਵਜੋਂ ਯਾਦ ਕੀਤਾ ਜਾਵੇਗਾ ਅਤੇ ਸੂਬਾ ਉਨ੍ਹਾਂ ਦੀ ਕੁਰਬਾਨੀ ਦਾ ਹਮੇਸ਼ਾ ਕਰਜ਼ਦਾਰ ਰਹੇਗਾ।

ਸਿਹਤ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਉਨ੍ਹਾਂ ਨੂੰ ਸਾਰੇ ਲਾਭ ਜਿਵੇਂ ਪਰਿਵਾਰ ਦੇ ਇਕ ਮੈਂਬਰ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਅਤੇ ਐਕਸਗ੍ਰੇਸ਼ੀਆ ਵੀ ਪ੍ਰਦਾਨ ਕੀਤੇ ਜਾਣਗੇ। ਸਿੱਧੂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਹੋਣ ਅਤੇ ਕਿਸੇ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਇਆ ਹੈ ਤਾਂ ਉਨਵਾਂ ਲਈ ਬਿਨਾਂ ਕਿਸੇ ਦੇਰੀ ਤੋਂ ਸਵੈ-ਜਾਂਚ ਕਰਵਾਉਣਾ ਲਾਜ਼ਮੀ ਹੈ।

  • Corona Warrior
  • health worker
  • ਕੋਰੋਨਾ ਯੋਧਾ
  • ਸਿਹਤ ਕਰਮਚਾਰੀ

ਕੋਰੋਨਾ ਕਾਲ 'ਚ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫਰਮਾਨ

NEXT STORY

Stories You May Like

  • immigration businessman threat
    ਪੰਜਾਬ ਦੇ ਇਸੀਗ੍ਰੇਸ਼ਨ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ! ਫ਼ਿਰੌਤੀ 'ਚ ਮੰਗੇ 50 ਲੱਖ ਰੁਪਏ
  •   forced   donation of rs 10  physicswallah fined rs 5 lakh
    10 ਰੁਪਏ ਦਾ 'ਜ਼ਬਰਦਸਤੀ' ਦਾਨ! PhysicsWallah ਨੂੰ ਲੱਗਾ 5 ਲੱਖ ਰੁਪਏ ਦਾ ਜੁਰਮਾਨਾ
  • after 50 lakhs  the brother became a beast
    50 ਲੱਖ ਪਿੱਛੇ ਭਰਾ ਹੀ ਬਣ ਗਿਆ ਹੈਵਾਨ ! 9 ਸਾਲਾਂ ਬਾਅਦ ਖੁੱਲ੍ਹੇ ਭੇਤ ਨੇ ਹਰ ਕਿਸੇ ਨੂੰ ਕਰ'ਤਾ ਹੈਰਾਨ
  • air india flight  fell 50 meters
    ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ ਹਾਹਾਕਾਰ
  • government will get record dividend from rbi
    RBI ਨੇ ਖੋਲ੍ਹ ਦਿੱਤਾ ਆਪਣਾ ਖ਼ਜ਼ਾਨਾ! ਸਰਕਾਰ ਨੂੰ ਮਿਲੇਗਾ 2.87 ਲੱਖ ਕਰੋੜ ਰੁਪਏ ਦਾ ਰਿਕਾਰਡ ਡਿਵੀਡੈਂਡ
  • amanjot kaur ramuwalia statement
    ਮੋਦੀ ਸਰਕਾਰ ਦੀਆਂ ਯੋਜਨਾਵਾਂ ਨੇ ਭਾਰਤ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਪਹੁੰਚਾਇਆ : ਅਮਨਜੋਤ ਕੌਰ ਰਾਮੂਵਾਲੀਆ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • global heatwave top 50 hottest cities the world
    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50 ਸਭ ਤੋਂ ਗਰਮ ਸ਼ਹਿਰਾਂ 'ਚ ਸਾਰੇ ਭਾਰਤੀ
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
Trending
Ek Nazar
power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shop burnt to ashes due to fire
      ਅੱਗ ਕਾਰਨ ਦੁਕਾਨ ਸੜ ਕੇ ਸੁਆਹ, ਰੱਖਿਆ ਗੈਸ ਸਿਲੰਡਰ ਵੀ ਫਟਿਆ, ਦੁਕਾਨਦਾਰ ਜ਼ਖਮੀ
    • raid at the house of akali councilor
      ਅਕਾਲੀ ਕੌਂਸਲਰ ਤੇ ਬੀ.ਸੀ.ਵਿੰਗ ਦੇ ਸ਼ਹਿਰੀ ਪ੍ਰਧਾਨ ਪੰਡੋਰੀ ਦੇ ਘਰ ਪਿਆ ਛਾਪਾ
    • tarun chugh will be in rajya sabha
      ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼...
    • nir starts opium cultivation in jalandhar north
      ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
    • leopard seen on mukerian hajipur road video went viral
      ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ...
    • punjab weather raining
      ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ...
    • ludhiana viral video
      ਨਸ਼ੇ 'ਚ ਟੱਲੀ ਨੌਜਵਾਨ ਦੀਆਂ ਅਜੀਬ ਹਰਕਤਾਂ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
    • civil hospital clash
      ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ! ਮਰੀਜ਼ ਨਾਲ ਬੁਰੀ ਤਰ੍ਹਾਂ ਕੁੱਟਮਾਰ
    • bikram singh majithia copy of fir akali dal
      ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
    • electricity bill meter reading pspcl
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +