Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    2:22:05 PM

  • major police action against famous social media influencer   baba burger wala

    ਸੋਸ਼ਲ ਮੀਡੀਆ ਦੇ ਮਸ਼ਹੂਰ ਇੰਫਲੂਐਂਸਰ 'ਤੇ ਪੁਲਸ ਦੀ...

  • big blow to trump

    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ...

  • assembly elections punjab elections strong room

    ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ,...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵੱਡੀ ਖਬਰ: ਪੰਜਾਬ 'ਚ 24 ਘੰਟਿਆਂ ਦੌਰਾਨ 'ਕੋਰੋਨਾ' ਕਾਰਨ ਹੋਈਆਂ ਚਾਰ ਮੌਤਾਂ

PUNJAB News Punjabi(ਪੰਜਾਬ)

ਵੱਡੀ ਖਬਰ: ਪੰਜਾਬ 'ਚ 24 ਘੰਟਿਆਂ ਦੌਰਾਨ 'ਕੋਰੋਨਾ' ਕਾਰਨ ਹੋਈਆਂ ਚਾਰ ਮੌਤਾਂ

  • Edited By Shivani Attri,
  • Updated: 03 May, 2020 08:01 PM
Amritsar
coronavirus amritsar curfew
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਬਾਬਾ ਬਕਾਲਾ/ਲੁਧਿਆਣਾ (ਸੁਮਿਤ/ਸਹਿਗਲ/ਵਿਕਰੀ ਉਮਰਾਨੰਗਲ)— ਪੰਜਾਬ 'ਚ ਅੱਜ 24 ਘੰਟਿਆਂ ਦੌਰਾਨ 'ਕੋਰੋਨਾ' ਵਾਇਰਸ ਦੇ ਕਾਰਨ ਚਾਰ ਮੌਤਾਂ ਹੋ ਗਈਆਂ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ 'ਚ ਕੋਰੋਨਾ ਵਾਇਰਸ ਦੇ ਕਾਰਨ ਜਿੱਥੇ ਦੀਪਕ ਕੁਮਾਰ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ, ਉਥੇ ਲੁਧਿਆਣਾ 'ਚ ਬਸਤੀ ਜੋਧੋਵਾਲ ਦੀ ਰਹਿਣ ਵਾਲੀ 62 ਸਾਲਾ ਮਹਿਲਾ ਦੀ ਕੋਰੋਨਾ ਕਰਕੇ ਮੌਤ ਹੋ ਗਈ। ਉਕਤ ਮਹਿਲਾ ਨੂੰ ਕੱਲ੍ਹ ਹੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।

ਇਹ ਵੀ ਪੜ੍ਹੋ: ਵੱਡੀ ਖਬਰ: ਫਗਵਾੜਾ 'ਚ ਕੋਰੋਨਾ ਦੇ ਕਾਰਨ ਬਜ਼ੁਰਗ ਦੀ ਮੌਤ, ਪੰਜਾਬ 'ਚ ਮੌਤਾਂ ਦਾ ਅੰਕੜਾ 22 ਤੱਕ ਪੁੱਜਾ

ਬਾਬਾ ਬਕਾਲਾ ਦੇ ਰਹਿਣ ਵਾਲੇ ਵਿਅਕਤੀ ਦੀ ਪੀ. ਜੀ. ਆਈ. 'ਚ ਹੋਈ ਮੌਤ
ਉਥੇ ਹੀ ਅੰਮ੍ਰਿਤਸਰ ਦੇ ਬਾਬਾ ਬਕਾਲਾ 'ਚ ਕੋਰੋਨਾ ਕਰਕੇ ਮਰੇ ਦੀਪਕ ਕੁਮਾਰ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਰਕੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਵਿਖੇ ਪੀ. ਜੀ. ਆਈ. 'ਚ ਦਾਖਲ ਕਰਵਾਇਆ ਗਿਆ ਸੀ। ਇਥੇ ਇਲਾਜ ਦੌਰਾਨ ਜਦੋਂ ਉਸ ਦੇ ਸੈਂਪਲ ਕੋਰੋਨਾ ਟੈਸਟ ਕਰਨ ਲਈ ਲਏ ਸਨ ਤਾਂ ਉਹ 'ਕੋਰੋਨਾ' ਪਾਜ਼ੇਟਿਵ ਪਾਇਆ ਗਿਆ। ਪੀ. ਜੀ. ਆਈ. 'ਚ ਹੀ ਇਸ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਉਸ ਨੇ ਅੱਜ ਦਮ ਤੋੜ ਦਿੱਤਾ। ਜਿਵੇਂ ਹੀ ਉਸ ਦੀ ਮੌਤ ਦੀ ਖਬਰ ਪਰਿਵਾਰ ਅਤੇ ਪੂਰੇ ਇਲਾਕੇ 'ਚ ਫੈਲੀ ਤਾਂ ਤੁਰੰਤ ਪ੍ਰਸ਼ਾਸਨ ਨੇ ਚੌਕਸੀ ਵਰਤਦੇ ਹੋਏ ਉਸ ਦੇ ਇਲਾਕੇ ਬਾਬਾ ਬਕਾਲਾ ਅਤੇ ਉਸ ਦੀ ਗਲੀ ਨੂੰ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਪਰਿਵਾਰ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਇਹ ਮੌਤ ਅੰਮ੍ਰਿਤਸਰ ਦੇ ਬਾਬਾ ਬਕਾਲਾ 'ਚ ਪਹਿਲੀ ਮੌਤ ਹੈ ਜਦਕਿ ਅੰਮ੍ਰਿਤਸਰ 'ਚ ਇਹ ਤੀਜੀ ਮੌਤ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 'ਕੋਰੋਨਾ' ਦਾ ਕਹਿਰ ਜਾਰੀ, ਤਰਨਤਾਰਨ 'ਚ ਇਕੱਠੇ 26 ਕੇਸ ਆਏ ਸਾਹਮਣੇ

ਫਗਵਾੜਾ ਦੇ 65 ਸਾਲਾ ਵਿਅਕਤੀ ਨੇ ਲੁਧਿਆਣਾ 'ਚ ਤੋੜਿਆ ਦਮ
ਕੋਰੋਨਾ ਵਾਇਰਸ ਦੇ ਕਾਰਨ ਫਗਵਾੜਾ 'ਚ 65 ਸਾਲਾ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਡੀ. ਐੱਮ. ਸੀ. ਲੁਧਿਆਣਾ 'ਚ ਰੈਫਰ ਕੀਤਾ ਗਿਆ ਸੀ, ਜਿੱਥੇ ਦੇਰ ਰਾਤ ਉਸ ਨੇ ਦਮ ਤੋੜ ਦਿੱਤਾ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵੱਲੋਂ ਕੀਤੀ ਗਈ ਹੈ। ਉਕਤ ਵਿਅਕਤੀ ਦੀ ਲੁਧਿਆਣਾ 'ਚ ਹੋਈ ਮੌਤ ਦੇ ਬਾਰੇ ਅਧਿਕਾਰਤ ਤੌਰ 'ਤੇ ਪੁਸ਼ਟੀ ਕਰਦੇ ਹੋਏ ਦੀਪਤੀ ਨੇ ਕਿਹਾ ਕਿ ਵਿਅਕਤੀ ਦੀ ਮੌਤ ਤੋਂ ਬਾਅਦ ਫਗਵਾੜਾ ਦੇ ਪਲਾਹੀ ਗੇਟ ਅਤੇ ਨੇੜੇ ਦੇ ਖੇਤਰਾਂ 'ਚ ਸਰਕਾਰੀ ਟੀਮਾਂ ਭੇਜੀਆਂ ਜਾ ਰਹੀਆਂ ਹਨ ਜੋ ਜਨ ਸੁਰੱਖਿਆ ਸਬੰਧੀ ਸਾਰੇ ਤਰ੍ਹਾਂ ਦੇ ਕੰਮ ਪੂਰੇ ਕਰਨਗੀਆਂ।

ਇਹ ਵੀ ਪੜ੍ਹੋ: ਜਲੰਧਰ: ਵਿਗੜੇ ਨੌਜਵਾਨ ਦੀ ਘਟੀਆ ਕਰਤੂਤ, ਨਾਕੇ ਦੌਰਾਨ ਏ.ਐੱਸ.ਆਈ. 'ਤੇ ਚੜ੍ਹਾਈ ਕਾਰ (ਵੀਡੀਓ)
ਫਿਰੋਜ਼ਪੁਰ 'ਚ ਕੋਰੋਨਾ ਕਰਕੇ ਅਸ਼ੋਕ ਕੁਮਾਰ ਦੀ ਹੋਈ ਮੌਤ
ਕੋਰੋਨਾ ਕਾਰਨ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਦੇ ਪਾਜ਼ੇਟਿਵ ਆਏ ਮਰੀਜ਼ ਅਸ਼ੋਕ ਕੁਮਾਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਸ਼ੋਕ ਕੁਮਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਜਿਸ ਨੂੰ ਫਿਰੋਜ਼ਪੁਰ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿਸ ਦੀ ਅਚਾਨਕ ਮੌਤ ਹੋ ਗਈ। ਜਾਂਚ ਲਈ ਲਏ ਗਏ ਟੈਸਟ ਰਿਪੋਰਟਾਂ ਵਿਚ ਅਸ਼ੋਕ ਕੁਮਾਰ ਕੋਰੋਨਾ ਪਾਜ਼ੇਟਿਵ ਆਇਆ ਸੀ। ਇਸ ਦੀ ਪੁਸ਼ਟੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਕੀਤੀ ਗਈ ਹੈ। ਉਧਰ ਫਿਰੋਜ਼ਪੁਰ ਦੇ ਪਿੰਡ ਅਲੀਕੇ ਨੂੰ ਸਿਹਤ ਵਿਭਾਗ ਅਤੇ ਪੁਲਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਪੰਜਾਬ 'ਚ 24 ਘੰਟਿਆਂ ਦੌਰਾਨ ਚਾਰ ਮੌਤਾਂ ਹੋਈਆਂ ਹਨ।  ਕੋਰੋਨਾ ਕਰਕੇ ਅੱਜ ਪੰਜਾਬ 'ਚ ਚਾਰ ਮੌਤਾਂ ਹੋਣ ਦੇ ਨਾਲ ਹੀ ਪੰਜਾਬ 'ਚ ਮੌਤਾਂ ਦਾ ਅੰਕੜਾ 24 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ:  ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 21ਵੀਂ ਮੌਤ

  • coronavirus
  • amritsar
  • curfew
  • man
  • dead
  • ਵੱਡੀ ਖਬਰ
  • ਕੋਰੋਨਾ
  • ਤੀਜੀ ਮੌਤ
  • ਕੋਰੋਨਾ ਵਾਇਰਸ
  • ਅੰਮ੍ਰਿਤਸਰ

ਹਰਜੀਤ ਸਿੰਘ ਦਾ ਹੱਥ ਜੋੜਨ ਵਾਲੇ 7 ਡਾਕਟਰਾਂ ਤੇ 108 ਪੁਲਸ ਮੁਲਾਜ਼ਮਾਂ ਦੀ ਡੀ. ਜੀ. ਪੀ. ਐਵਾਰਡ ਲਈ ਚੋਣ

NEXT STORY

Stories You May Like

  • lpg prices hike
    ਦੁੱਗਣੀਆਂ ਹੋਈਆਂ LPG ਦੀਆਂ ਕੀਮਤਾਂ ! 24 ਘੰਟਿਆਂ 'ਚ ਹੀ 50 ਰੁਪਏ ਹੋਈ ਮਹਿੰਗੀ, ਕਰਾਚੀ 'ਚ ਮਚੀ ਹਾਹਾਕਾਰ
  • over 1 100 deaths in bangladesh due to measles
    ਬੰਗਲਾਦੇਸ਼ 'ਚ ਖਸਰੇ ਕਾਰਨ 1,100 ਵੱਧ ਹੋਈਆਂ ਮੌਤਾਂ ! WHO ਨੇ ਜਾਰੀ ਕੀਤੀ ਗੰਭੀਰ ਚੇਤਾਵਨੀ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ ਸਕਦੈ ਮੀਂਹ
  • houthis yemen
    ਯਮਨ ਨੇ ਹੂਤੀਆਂ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ ! 24 ਘੰਟਿਆਂ 'ਚ ਮਾਰ 558 ਲੜਾਕੇ ਕੀਤੇ ਢੇਰ
  • major incident in punjab son brutally murders father
    ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ ਚੱਲ ਪਈਆਂ ਗੋਲ਼ੀਆਂ
  • major incident in punjab amritdhari sikh shot outside a restaurant
    ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
  • special camps will be held at polling booths on october 24
    ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new ban on bursting firecrackers in ferozepur
      ਫਿਰੋਜ਼ਪੁਰ 'ਚ ਪਟਾਕੇ ਚਲਾਉਣ ਨੂੰ ਲੈ ਕੇ ਨਵੀਂ ਪਾਬੰਦੀ! ਜਾਣੋ ਕਿਹੜੀਆਂ 8 ਥਾਵਾਂ...
    • funreal of aarav talwar son of the owner of pappi sweets
      ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ...
    • fraud case
      ਵਿਦੇਸ਼ ਭੇਜਣ ਦੇ ਨਾਂ 'ਤੇ 14 ਲੱਖ ਦੀ ਠੱਗੀ, ਧੀ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ...
    • punjab  7 districts  officials
      ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ...
    • unidentified persons open fire at farmer leader s house panic in the area
      ਕਿਸਾਨ ਆਗੂ ਦੇ ਘਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ
    • municipal corporation  s tractor trolley also responsible for accident
      ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
    • young men were found in this state inside a room
      ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ
    • declared a fugitive for being absent during a court hearing
      ਪੇਸ਼ੀ ਦੌਰਾਨ ਗੈਰ-ਹਾਜ਼ਰ ਹੋਣ ’ਤੇ ਭਗੌੜਾ ਐਲਾਨਿਆ
    • road accident
      ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +